AAP ਨੇ MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ ਤੋਂ ਕੀਤਾ ਬਾਹਰ

ਚੰਡੀਗੜ੍ਹ 29 ਜੂਨ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਆਪਣੇ ਵਿਧਾਇਕ ਤੇ ਸਾਬਕਾ ਆਈ ਪੀ ਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦਾ ਦੋਸ਼ ਹੈ।ਕੁੰਵਰ ਵਿਜੇ ਪ੍ਰਤਾਪ ਸਿੰਘ 2022 ਦੀਆਂ ਚੋਣਾ ਤੋਂ ਪਹਿਲਾਂ ਆਮ ਆਦਮੀ […]

Continue Reading

ਏਅਰ ਇੰਡੀਆ ਦੀ ਚੇਨਈ ਉਡਾਣ ਵਿੱਚ ਸੜਨ ਦੀ ਬਦਬੂ, ਜਹਾਜ਼ ਮੁੰਬਈ ਵਾਪਸ ਪਰਤਿਆ

ਮੁੰਬਈ29 ਜੂਨ ,ਬੋਲੇ ਪੰਜਾਬ ਬਿਊਰੋ; ਏਅਰ ਇੰਡੀਆ ਦੀ ਮੁੰਬਈ ਤੋਂ ਚੇਨਈ ਜਾਣ ਵਾਲੀ ਉਡਾਣ ਉਡਾਣ ਭਰਨ ਤੋਂ ਬਾਅਦ ਮੁੰਬਈ ਵਾਪਸ ਆ ਗਈ। ਇਸ ਉਡਾਣ ਦੇ ਕੈਬਿਨ ਦੇ ਅੰਦਰ ਸੜਨ ਦੀ ਬਦਬੂ ਆ ਰਹੀ ਸੀ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਵਾਪਰੀ। ਜਦੋਂ ਫਲਾਈਟ AI639 ਚੇਨਈ ਜਾ ਰਹੀ ਸੀ। ਟੇਕਆਫ ਤੋਂ […]

Continue Reading

ਉਤਰਾਖੰਡ ਦੇ ਯਮੁਨੋਤਰੀ ਰੋਡ ‘ਤੇ ਬੱਦਲ ਫਟਿਆ, 9 ਮਜ਼ਦੂਰ ਲਾਪਤਾ

ਉਤਰਾਖੰਡ 29 ਜੂਨ ,ਬੋਲੇ ਪੰਜਾਬ ਬਿਊਰੋ; ਉੱਤਰਕਾਸ਼ੀ ਵਿੱਚ ਯਮੁਨੋਤਰੀ ਸੜਕ ‘ਤੇ ਨਿਰਮਾਣ ਅਧੀਨ ਇੱਕ ਹੋਟਲ ਦੀ ਜਗ੍ਹਾ ਬੱਦਲ ਫਟਣ ਕਾਰਨ ਨੁਕਸਾਨੀ ਗਈ ਹੈ। ਇਸ ਹਾਦਸੇ ਤੋਂ ਬਾਅਦ, ਉੱਥੇ ਰਹਿ ਰਹੇ 8-9 ਮਜ਼ਦੂਰ ਲਾਪਤਾ ਹੋ ਗਏ ਹਨ।ਉਤਰਾਖੰਡ ਵਿੱਚ ਭਾਰੀ ਬਾਰਿਸ਼ ਜਾਰੀ ਹੈ, ਜਿਸ ਕਾਰਨ ਬਾਗੇਸ਼ਵਰ ਵਿੱਚ ਸਰਯੂ ਨਦੀ ਦਾ ਪਾਣੀ ਦਾ ਪੱਧਰ ਵਧ ਗਿਆ ਹੈ ਅਤੇ […]

Continue Reading

ਲੁਧਿਆਣਾ ਵਿੱਚ ਨਾਬਾਲਗ ਲਾਪਤਾ, ਪਿਤਾ ਨੇ ਕਿਹਾ- ਅਣਜਾਣ ਨੰਬਰ ਤੋਂ ਆਇਆ ਫੋਨ

ਲੁਧਿਆਣਾ 209 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਇੱਕ ਘਰੋਂ 15 ਸਾਲ ਦੀ ਇੱਕ ਕੁੜੀ ਅਚਾਨਕ ਲਾਪਤਾ ਹੋ ਗਈ। ਪਰਿਵਾਰ ਨੇ ਉਸਦੀ ਬਹੁਤ ਭਾਲ ਕੀਤੀ ਪਰ ਉਸਨੂੰ ਕਿਤੇ ਨਹੀਂ ਮਿਲਿਆ। ਅਚਾਨਕ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ ਅਤੇ ਕਿਸੇ ਨੇ ਕਿਹਾ ਕਿ ਕੁੜੀ ਉਨ੍ਹਾਂ ਦੇ ਨਾਲ ਹੈ। ਇਹ ਕਹਿਣ ਤੋਂ […]

Continue Reading

ਆਤੰਕ ਦੇ ਸੌਦਾਗਰ ਦਾ ਅੰਤ,ਮੁਬੰਈ ਬਲਾਸਟ ਦੇ ਅਰੋਪੀ ਦੀ ਜੇਲ੍ਹ ‘ਚ ਮੌਤ

ਨਵੀਂ ਦਿੱਲੀ 29 ਜੂਨ ,ਬੋਲੇ ਪੰਜਾਬ ਬਿਊਰੋ; ਸਾਕਿਬ ਨਾਚਨ (57), ਭਾਰਤ ਵਿੱਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ISIS) ਦੇ ਮੁਖੀ, ਦਾ ਅੱਜ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਸਾਕਿਬ ਨੂੰ 23 ਜੂਨ ਨੂੰ ਤਿਹਾੜ ਜੇਲ੍ਹ ਤੋਂ ਦਿਮਾਗੀ ਤੌਰ ‘ਤੇ ਖੂਨ ਵਗਣ ਤੋਂ ਬਾਅਦ ਦਿੱਲੀ ਦੇ ਡੀਡੀਯੂ ਹਸਪਤਾਲ ਲਿਆਂਦਾ ਗਿਆ ਸੀ। ਉਸਦੀ ਹਾਲਤ ਵਿਗੜਨ ਤੋਂ […]

Continue Reading

ਪੰਜਾਬ ਸਰਕਾਰ ਹੁਣ ਜੇਲ੍ਹਾਂ ‘ਚ ਬਣਾਏਗੀ ਨਵੀਆਂ ਬੈਰਕਾਂ

ਚੰਡੀਗੜ੍ਹ 29 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਹੁਣ ਜੇਲ੍ਹਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ ਤੋਂ ਵੱਧ ਹੋਣ ਕਾਰਨ, ਹੁਣ ਨਵੀਆਂ ਬੈਰਕਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ, ਚਾਰ ਜੇਲ੍ਹਾਂ ਵਿੱਚ ਬੈਰਕਾਂ ਅਤੇ 9 ਦੀ ਸੁਰੱਖਿਆ ਵਧਾਈ ਜਾਵੇਗੀ। ਜੇਲ੍ਹਾਂ ਵਿੱਚ ਕੰਡਿਆਲੀ ਤਾਰ ਦੀਆਂ ਵਾੜਾਂ ਅਤੇ ਏਆਈ […]

Continue Reading

ਲਿਬਰੇਸ਼ਨ ਵਲੋਂ ਕਾਮਰੇਡ ਬਿੱਟੂ ਸਿੰਘ ਖੋਖਰ ਨੂੰ ਧਮਕੀਆਂ ਦੇਣ ਦੀ ਸਖ਼ਤ ਨਿੰਦਾ

ਪਾਰਟੀ ਸਿਆਸੀ ਆਲੋਚਨਾ ਦਾ ਕਦੇ ਬੁਰਾ ਨਹੀਂ ਮੰਨਦੀ, ਪਰ ਕਿਸੇ ਦੀ ਧੌਂਸ ਨਹੀਂ ਸਹਾਰਦੀ – ਕਾਮਰੇਡ ਛਾਜਲੀ ਲਹਿਰਾ, 29 ਜੂਨ,ਬੋਲੇ ਪੰਜਾਬ ਬਿਉਰੋ;ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਿੰਡ ਖੰਡੇਬਾਦ ਦੇ ਕੁਝ ਵਿਅਕਤੀਆਂ ਵਲੋਂ ਪਾਰਟੀ ਤੇ ਮਜ਼ਦੂਰ ਮੋਰਚਾ ਦੇ ਜ਼ਿਲ੍ਹਾ ਆਗੂ ਕਾਮਰੇਡ ਬਿੱਟੂ ਸਿੰਘ ਖੋਖਰ ਨੂੰ ਗਾਲਾਂ ਤੇ ਧਮਕੀਆਂ ਦੇਣ ਦੀ ਸਖ਼ਤ […]

Continue Reading

ਜਹਾਜ਼ ਕ੍ਰੈਸ਼ ਪਾਈਲਟ ਸਮੇਤ ਸਾਰਿਆਂ ਦੀ ਮੌਤ

ਮਾਸਕੋ 29 ਜੂਨ ,ਬੋਲੇ ਪੰਜਾਬ ਬਿਊਰੋ; ਰੂਸ ਦੇ ਮਾਸਕੋ ਖੇਤਰ ਦੇ ਕੋਲੋਮਨਾ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਸਾਰੇ ਲੋਕ ਮਾਰੇ ਗਏ।ਜਾਣਕਾਰੀ ਅਨੁਸਾਰ, ਇਹ ਇੱਕ ਹਲਕਾ ਟ੍ਰੇਨੀ ਪਲੇਨ ਸੀ, ਜਿਸ ਵਿੱਚ ਚਾਰ ਚਾਲਕ ਦਲ ਅਤੇ ਸਿਖਿਆਰਥੀ ਸਵਾਰ ਸਨ, ਸਾਰਿਆਂ ਦੀ ਮੌਤ ਹੋ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਯਾਕੋਵਲੇਵ ਯਾਕ-18ਟੀ ਜਹਾਜ਼ ਐਰੋਬੈਟਿਕਸ […]

Continue Reading

ਬਰਸਾਤਾਂ ਕਾਰਨ ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਦਾ ਭਾਰਤ ਨਾਲੋਂ ਸੰਪਰਕ ਟੱਟਣ ਕਾਰਨ ਬੇੜੀ ਬਣੀ ਸਹਾਰਾ

ਗੁਰਦਾਸਪੁਰ, 29 ਜੂਨ ,ਬੋਲੇ ਪੰਜਾਬ ਬਿਊਰੋ;  ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਤੋਂ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾ ਦਾ ਸਪੰਰਕ ਭਾਰਤ ਦੇਸ਼ ਨਾਲ ਟੁੱਟ ਗਿਆ ਹੈ ਅਤੇ ਇਹਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਕਿਸ਼ਤੀ ਹੈ ਆਜ਼ਾਦੀ ਤੋਂ ਬਾਅਦ ਰਾਵੀ ਦਰਿਆ ਤੋਂ ਪਾਰ ਵਸਦੇ […]

Continue Reading

ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਕਿਹਾ, ਸੂਬਾ ਸਰਕਾਰ ਵੱਲੋਂ ਕਾਨੂੰਨ ਬਣਾਉਣ ਤੋਂ ਪਹਿਲਾਂ ਸਾਰੇ ਭਾਈਵਾਲਾਂ ਨਾਲ ਕੀਤਾ ਜਾਵੇਗਾ ਸਲਾਹ-ਮਸ਼ਵਰਾ ਚੰਡੀਗੜ੍ਹ, 29 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ ਅਤੇ […]

Continue Reading