ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ, ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਕੀਤਾ ਪ੍ਰੇਰਿਤਹੁਣ ਤੱਕ 178 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਚੰਡੀਗੜ੍ਹ, 14 ਜੂਨ,ਬੋਲੇ ਪੰਜਾਬ ਬਿਉਰੋ: ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ […]

Continue Reading

ਅਹਿਮਦਾਬਾਦ ਜਹਾਜ਼ ਹਾਦਸਾ’ਚ ਮ੍ਰਿਤਕਾਂ ਦੀ ਗਿਣਤੀ 275 ਤੱਕ ਪਹੁੰਚੀ

ਪਾਇਲਟ ਦਾ ਆਖਰੀ ਸੁਨੇਹਾ ਆਇਆ ਸਾਹਮਣੇ ਅਹਿਮਦਾਬਾਦ 14 ਜੂਂ ,ਬੋਲੇ ਪੰਜਾਬ ਬਿਊਰੋ; ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਲਾਸ਼ਾਂ ਨੂੰ ਰੱਖਣ ਲਈ 170 ਤਾਬੂਤ ਮੰਗਵਾਏ ਗਏ ਸਨ। ਵਡੋਦਰਾ ਦੇ ਇੱਕ ਵਿਅਕਤੀ ਨੇ ਦੱਸਿਆ ਕਿ ਏਅਰ ਇੰਡੀਆ ਦੇ ਮੈਨੇਜਰ ਨੇ ਫ਼ੋਨ ਕਰਕੇ ਤਾਬੂਤ ਮੰਗਵਾਏ। ਇਸ ਦੌਰਾਨ, ਅਹਿਮਦਾਬਾਦ ਸਿਵਲ ਹਸਪਤਾਲ […]

Continue Reading

ਆਂਗਣਵਾੜੀ ਵਰਕਰਾਂ ਨੇ ਲੁਧਿਆਣਾ ‘ਚ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ 14 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ’ਤੇ ਆਂਗਣਵਾੜੀ ਵਰਕਰਾਂ ਨੇ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਆਂਗਣਵਾੜੀ ਵਰਕਰਾਂ ਹੱਥਾਂ ’ਚ ਪੋਸਟਰ ਲੈ ਕੇ ਨਾਅਰੇ ਲਾਉਂਦੀਆਂ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਤੱਕ ਜਾ ਪੁੱਜੀਆਂ।ਵਰਕਰਾਂ ਨੇ ਕਿਹਾ ਕਿ ਸਾਲਾਂ ਤੋਂ ਸਾਡੀਆਂ ਮੰਗਾਂ ਫਾਈਲਾਂ ’ਚ ਦਬੀਆਂ ਹੋਈਆਂ ਹਨ। ਹੁਣ ਅਸੀਂ ਚੁੱਪ ਨਹੀਂ ਰਹਾਂਗੀਆਂ। […]

Continue Reading

ਪੰਜਾਬ ਸਰਕਾਰ ਦੇ ਵੱਲੋਂ PSS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ 14 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਸਿਵਲ ਸਕੱਤਰੇਤ ਵਿੱਚ ਤੈਨਾਤ 13 ਪੀ.ਐਸ.ਐਸ (PSS) ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਡੇਰੇ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਾਬਾ ਤੇ ਔਰਤ ਗਾਇਬ, ਤਰਨਾ ਦਲ ਨੇ ਕੀਤੀ ਕਾਰਵਾਈ ਦੀ ਮੰਗ

ਲੁਧਿਆਣਾ, 14 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਤਲਵੰਡੀ ਖੁਰਦ ਪਿੰਡ ਦੇ ਇੱਕ ਡੇਰੇ ਦੇ ਬਾਬੇ ਦਾ ਇੱਕ ਅਸ਼ਲੀਲ ਵੀਡੀਓ ਵਾਇਰਲ ਹੋਇਆ ਹੈ। ਇਸ ਨਾਲ ਮਾਮਲਾ ਗਰਮਾ ਗਿਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਬਾਬਾ ਅਤੇ ਉਸ ਵਿੱਚ ਦਿਖਾਈ ਦੇਣ ਵਾਲੀ ਔਰਤ ਦੋਵੇਂ ਗਾਇਬ ਹਨ। ਇਸ ਮਾਮਲੇ ਨੂੰ ਲੈ ਕੇ ਤਰਨਾਦਲ ਦੇ ਜਥੇਦਾਰ ਬਾਬਾ ਸੁਖਦੇਵ ਸਿੰਘ ਲੋਪੋ […]

Continue Reading

ਪੰਜਾਬ ਸਰਕਾਰ ਨੇ ਮਜ਼ਦੂਰਾਂ ਦੇ ਕੰਮ ਦੇ ਜਬਰੀ 12 ਘੰਟੇ ਕਰਨ ਦੇ ਵਿਰੋਧ ਵਿੱਚ ਇਫਟੂ ਰੂਪਨਗਰ ਵੱਲੋਂ ਵਿਧਾਇਕਾਂ ਰਾਹੀਂ ਪੰਜਾਬ ਸਰਕਾਰ ਨੂੰ ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ 1958 ਦਾ ਕਿਰਤ ਕਨੂੰਨ ਸੋਧ ਬਿਲ ਵਾਪਸ ਲੈਣ ਦੀ ਕੀਤੀ ਮੰਗ ਰੋਪੜ,14, ਜੂਨ ( ਮਲਾਗਰ ਖਮਾਣੋਂ) ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ (ਇਫਟੂ) ਰੂਪਨਗਰ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਦੁਕਾਨ ਤੇ ਵਪਾਰਕ ਅਦਾਰੇ, ਕਾਨੂੰਨ 1958 ਵਿਚ ਕੀਤੀ ਗਈ ਸੋਧ ਨੂੰ ਕਿਰਤੀਆਂ ਦੇ ਹਿੱਤਾਂ ਦੇ ਵਿਰੋਧੀ ਦੱਸਦੇ ਹੋਏ ਇਹ ਸੋਧ […]

Continue Reading

ਸਾਬਕਾ ਜੂਡੋ ਖਿਡਾਰੀਆਂ ਨੇ ਸਮਰ ਕੋਚਿੰਗ ਕੈਂਪ ਲਈ ਕੀਤਾ ਡਾਇਟ ਦਾ ਪ੍ਰਬੰਧ।

ਅਤਿ ਦੀ ਗਰਮੀ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ ਜੂਡੋ ਖਿਡਾਰੀ। ਗੁਰਦਾਸਪੁਰ, 14, ਜੂਨ (ਮਲਾਗਰ ਖਮਾਣੋਂ) ; ਅਤਿ ਦੀ ਗਰਮੀ ਵਿੱਚ ਜਿੱਥੇ ਲੋਕ ਆਪਣੇ ਘਰਾਂ ਵਿੱਚ ਦੁਬਕੇ ਬੈਠੇ ਹਨ ਉਥੇ ਗੁਰਦਾਸਪੁਰ ਦੇ ਜੂਡੋ ਖਿਡਾਰੀ ਆਪਣੀ ਭਵਿੱਖ ਵਿੱਚ ਹੋਣ ਵਾਲੀਆਂ ਨੈਸ਼ਨਲ ਜੂਡੋ ਚੈਂਪੀਅਨਸ਼ਿਪ ਲਈ ਹੁਣ ਤੋਂ ਹੀ ਸਖ਼ਤ ਮਿਹਨਤ ਕਰ ਰਹੇ ਹਨ। ਜ਼ਿਲ੍ਹਾ ਜੂਡੋਕਾ ਵੈਲਫੇਅਰ ਸੁਸਾਇਟੀ […]

Continue Reading

ਜੇਲ੍ਹੀਂ ਡੱਕੇ ਸਾਥੀਆਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਪੁਲਿਸ ਵੱਲੋਂ ਪੂਰਾ ਪਿੰਡ ਕੀਤਾ ਸੀਲ

ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੂੰ ਕੀਤਾ ਗ੍ਰਿਫਤਾਰ! ਫਤਿਹਗੜ੍ਹ ਸਾਹਿਬ,14, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਨੇ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜ਼ਮੀਨ ਹੱਦਬੰਦੀ ਕਾਨੂੰਨ 1972 ਲਾਗੂ ਕਰਵਾਉਣ ਅਤੇ […]

Continue Reading

ਅਲਕਾ ਲਾਂਬਾ ਨੇ ਆਸ਼ੂ ਲਈ ਵੋਟਾਂ ਮੰਗੀਆਂ, ਕਿਹਾ-ਪਹਿਲਾਂ ਦਿੱਲੀ ‘ਚੋਂ ਲੋਕਾਂ ਨੇ ਕੇਜਰੀਵਾਲ ਨੂੰ ਬਾਹਰ ਕੱਢਿਆ ਤੇ ਹੁਣ ਪੰਜਾਬ ਦੀ ਵਾਰੀ

ਲੁਧਿਆਣਾ, 14 ਜੂਨ,ਬੋਲੇ ਪੰਜਾਬ ਬਿਊਰੋ;ਆਲ ਇੰਡੀਆ ਮਹਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਅਲਕਾ ਲਾਂਬਾ ਅੱਜ ਲੁਧਿਆਣਾ ਪਹੁੰਚੀ। ਅਮੇਠੀ ਦੇ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਅਤੇ ਵਿਧਾਇਕ ਰਾਣਾ ਗੁਰਜੀਤ ਵੀ ਉਨ੍ਹਾਂ ਨਾਲ ਮੌਜੂਦ ਸਨ। ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਲਾਂਬਾ ਨੇ ਫਿਰੋਜ਼ਪੁਰ ਰੋਡ ‘ਤੇ ਸੰਧੂ ਟਾਵਰ ਨੇੜੇ ਕਾਂਗਰਸ ਦੇ […]

Continue Reading

ਮੋਗਾ : ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ

ਕੋਟ ਈਸੇ ਖਾਂ, 14 ਜੂਨ,ਬੋਲੇ ਪੰਜਾਬ ਬਿਊਰੋ;ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਕਸਬੇ ਵਿਚ ਬੀਤੀ ਰਾਤ ਮੀਂਹ ਅਤੇ ਤੇਜ਼ ਹਵਾ ਦੇ ਚਲਦਿਆਂ ਅਚਾਨਕ ਡਿੱਗੀ ਅਸਮਾਨੀ ਬਿਜਲੀ ਨੇ ਇਕ ਕਿਸਾਨ ਦੀ ਜਾਨ ਲੈ ਲਈ।ਪ੍ਰਾਪਤ ਜਾਣਕਾਰੀ ਅਨੁਸਾਰ, ਦੌਲੇਵਾਲਾ ਮਾਇਰ ਪਿੰਡ ਵਾਸੀ 42 ਸਾਲਾ ਚੰਨ ਸਿੰਘ ਖੇਤਾਂ ਵਿਚ ਕੰਮ ਕਰ ਰਿਹਾ ਸੀ ਜਦ ਮੌਸਮ ਖਰਾਬ ਹੋਣ ਕਾਰਨ ਬਿਜਲੀ […]

Continue Reading