ਸਿਕੰਦਰ ਸਿੰਘ ਮਲੂਕਾ ਨੇ ਮੁੜ ਕੀਤੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ

ਲੁਧਿਆਣਾ, 14 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਸਿਆਸਤ ਵਿੱਚ ਅੱਜ ਇਕ ਵੱਡੀ ਹਲਚਲ ਵੇਖਣ ਨੂੰ ਮਿਲੀ ਜਦੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ। ਇਹ ਵਾਪਸੀ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਹੋਈ, ਜਿੱਥੇ ਪਾਰਟੀ ਦੇ ਹੋਰ ਕਈ ਸੀਨੀਅਰ ਆਗੂ ਵੀ […]

Continue Reading

ਦੇਸ਼ ਭਗਤ ਯਾਦਗਾਰ ਹਾਲ ਲਈ ਡੇਢ ਦਹਾਕੇ ਤੋਂ ਸੇਵਾਵਾਂ ਅਦਾ ਕਰਦੇ ਆਏ ਭੀਮ ਰਾਓ ਵਿਛੜ ਗਏ

ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਸ਼ੋਕ ਸਭਾ ਜਲੰਧਰ ,13 ਜੂਨ,(ਮਲਾਗਰ ਖਮਾਣੋਂ); ਦੇਸ਼ ਭਗਤ ਯਾਦਗਾਰ ਹਾਲ ਦੇ ਵਿੱਤੀ ਹਿਸਾਬ-ਕਿਤਾਬ ਨੂੰ ਸ਼ੀਸ਼ੇ ਵਾਂਗ ਪਾਰਦਰਸ਼ਤ, ਸਿਲਸਲੇਵਾਰ ਪ੍ਰਮਾਣਿਕ ਵਿੱਤੀ ਰਾਸ਼ੀ ਦੀ ਇਕੱਤਰਤਾ ਅਤੇ ਖ਼ਰਚੇ ਦਸਤਾਵੇਜ਼ ਰੂਪ ਵਿੱਚ ਰਿਕਾਰਡ ਸੰਭਾਲ ਕੇ ਰੱਖਣ ਲਈ ਪਿਛਲੇ ਡੇਢ ਦਹਾਕੇ ਤੋਂ ਨਿਰੰਤਰ ਸੇਵਾਵਾਂ ਨਿਭਾਉਂਦੇ ਆ ਰਹੇ ਭੀਮ ਰਾਓ ਸਦੀਵੀ ਵਿਛੋੜਾ ਦੇ ਗਏ।ਅੱਜ ਮਾਡਲ ਟਾਊਨ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਈ ਸੂਬਾ ਪੱਧਰੀ ਮੀਟਿੰਗ

ਮੋਹਾਲੀ 14 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ |ਇਸ ਮੀਟਿੰਗ ਵਿੱਚ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਸੰਬੰਧ ਵਿੱਚ ਚਰਚਾ ਕੀਤੀ ਗਈ |ਇਸ ਬਾਰੇ ਦੱਸਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਸਿੱਖਿਆ ਮਨੁੱਖ ਦੇ ਸਰਬਾਂਗੀ ਵਿਕਾਸ ਦਾ ਰਾਹ ਖੋਲ੍ਹਦੀ ਹੈ| […]

Continue Reading

ਸ਼ਿਮਲਾ ਦੇ ਇੱਕ ਹੋਟਲ ‘ਚ ਚੰਡੀਗੜ੍ਹ ਦੇ ਨੌਜਵਾਨ ਦਾ ਕਤਲ, ਚਚੇਰਾ ਭਰਾ ਗ੍ਰਿਫ਼ਤਾਰ

ਸ਼ਿਮਲਾ, 14 ਜੂਨ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ ਸ਼ਿਮਲਾ ਦੇ ਇੱਕ ਨਿੱਜੀ ਹੋਟਲ ਵਿੱਚ ਚੰਡੀਗੜ੍ਹ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਚਚੇਰੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਅੱਜ ਸਵੇਰੇ ਪੰਚਕੂਲਾ, ਹਰਿਆਣਾ ਵਿੱਚ ਫੜਿਆ ਗਿਆ। ਸ਼ਿਮਲਾ ਦੇ ਕਾਰਜਕਾਰੀ ਐਸਪੀ ਗੌਰਵ ਸਿੰਘ ਨੇ ਇਸਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਲਜ਼ਮ ਨੂੰ ਸ਼ਿਮਲਾ ਲਿਆ ਰਹੀ ਹੈ।ਪੰਚਕੂਲਾ ਦੇ ਸੈਕਟਰ-10 […]

Continue Reading

ਪੰਜਾਬ ‘ਚ ਭਲਕੇ ਤੋਂ ਮੌਸਮ ਬਦਲਣ ਦੀ ਸੰਭਾਵਨਾ

ਚੰਡੀਗੜ੍ਹ, 14 ਜੂਨ,ਬੋਲੇ ਪੰਜਾਬ ਬਿਊਰੋ;ਗਰਮੀ ਹੁਣ ਜਾਨਲੇਵਾ ਹੁੰਦੀ ਜਾ ਰਹੀ ਹੈ। ਪੰਜਾਬ ਵਿੱਚ ਤੇਜ਼ ਗਰਮੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪਠਾਨਕੋਟ ਵਿੱਚ ਇੱਕ 35 ਸਾਲਾ ਵਿਅਕਤੀ ਗਰਮੀ ਕਾਰਨ ਅਚਾਨਕ ਬੇਹੋਸ਼ ਹੋ ਗਿਆ ਅਤੇ ਕੁਝ ਹੀ ਸਮੇਂ ਵਿੱਚ ਉਸਦੀ ਮੌਤ ਹੋ ਗਈ। ਇਸੇ ਤਰ੍ਹਾਂ ਮੋਗਾ ਵਿੱਚ ਇੱਕ 55 ਸਾਲਾ ਵਿਅਕਤੀ ਬੇਹੋਸ਼ ਹੋ ਕੇ […]

Continue Reading

ਹਾਈਕੋਰਟ ਨੇ 11 ਜਾਇਦਾਦਾਂ ਢਾਹੁਣ ‘ਤੇ ਰੋਕ ਲਗਾਈ

ਨਵੀਂ ਦਿੱਲੀ, 14 ਜੂਨ,ਬੋਲੇ ਪੰਜਾਬ ਬਿਊਰੋ;ਦਿੱਲੀ ਹਾਈਕੋਰਟ ਨੇ ਓਖਲਾ ਦੇ ਬਟਲਾ ਹਾਊਸ ਇਲਾਕੇ ਵਿੱਚ 11 ਜਾਇਦਾਦਾਂ ਨੂੰ ਢਾਹੁਣ ’ਤੇ ਅਸਥਾਈ ਰੋਕ ਲਾ ਦਿੱਤੀ ਹੈ। ਇਨ੍ਹਾਂ ਘਰਾਂ ਦੇ ਰਹਿਣ ਵਾਲਿਆਂ ਨੇ ਦਿੱਲੀ ਵਿਕਾਸ ਪ੍ਰਾਧੀਕਰਨ (DDA) ਵੱਲੋਂ ਜਾਰੀ ਨੋਟਿਸ ਨੂੰ ਚੁਣੌਤੀ ਦਿੱਤੀ ਸੀ।ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਤੇਜਸ ਕਰਿਆ ਦੀ ਇਕਲੌਤੀ ਬੈਂਚ ਨੇ ਡੀ.ਡੀ.ਏ. ਨੂੰ ਨੋਟਿਸ ਜਾਰੀ […]

Continue Reading

ਅੰਮ੍ਰਿਤਧਾਰੀ ਪੰਜਾਬੀ ਨੌਜਵਾਨ ਕੈਨੇਡਾ ‘ਚ ਪੁਲਿਸ ਅਫਸਰ ਬਣਿਆ

ਲੁਧਿਆਣਾ, 14 ਜੂਨ,ਬੋਲੇ ਪੰਜਾਬ ਬਿਊਰੋ;ਕਿਲ੍ਹਾ ਰਾਏਪੁਰ ਦੇ ਅਮ੍ਰਿਤਧਾਰੀ ਨੌਜਵਾਨ ਹਰਕਮਲ ਸਿੰਘ, ਜਿਸਨੇ 31 ਮਾਰਚ 2025 ਨੂੰ ਕੈਨੇਡਾ ਦੀ ਆਰ.ਸੀ.ਐਮ.ਪੀ. (Royal Canadian Mounted Police) ਵਿੱਚ ਅਫ਼ਸਰ ਬਣ ਕੇ ਪੰਜਾਬ ਦਾ ਨਾਂ ਰੌਸ਼ਨ ਕਰ ਦਿੱਤਾ।ਹਰਕਮਲ ਦੀ ਇਹ ਉਡਾਣ ਕੋਈ ਆਸਾਨ ਨਹੀਂ ਸੀ। ਦਸਵੀਂ ਦੀ ਪੜ੍ਹਾਈ ਦਸ਼ਮੇਸ਼ ਪਬਲਿਕ ਸਕੂਲ ਕੈਂਡ ਤੋਂ ਅਤੇ ਬਾਰਵੀਂ ਦੀ ਡੇਹਲੋਂ ਦੇ ਸਰਕਾਰੀ ਸੀਨੀਅਰ […]

Continue Reading

ਥਾਣੇ ‘ਚੋਂ 2.5 ਕਰੋੜ ਰੁਪਏ ਦੀ ਹੈਰੋਇਨ ਗਾਇਬ, ਤਿੰਨ ਪੁਲਿਸ ਮੁਲਾਜ਼ਮ ਮੁਅੱਤਲ

ਨਵੀਂ ਦਿੱਲੀ, 14 ਜੂਨ,ਬੋਲੇ ਪੰਜਾਬ ਬਿਊਰੋ;ਦੱਖਣੀ ਪੱਛਮੀ ਜ਼ਿਲ੍ਹੇ ਦੇ ਕਿਸ਼ਨਗੜ੍ਹ ਪੁਲਿਸ ਸਟੇਸ਼ਨ ਤੋਂ ਲਗਭਗ 2.5 ਕਰੋੜ ਰੁਪਏ ਦੀ ਹੈਰੋਇਨ ਦੇ ਰਹੱਸਮਈ ਢੰਗ ਨਾਲ ਗਾਇਬ ਹੋਣ ਦੇ ਮਾਮਲੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕਿਸ਼ਨਗੜ੍ਹ ਦੇ ਐਸਐਚਓ ਸ਼੍ਰੀਨਿਵਾਸ ਰਾਜੋਰਾ ਨੂੰ ਮੁਅੱਤਲ ਕਰਨ ਤੋਂ ਬਾਅਦ ਜ਼ਿਲ੍ਹਾ ਹਾਈ ਕਮਿਸ਼ਨਰ ਦੇ ਦਫ਼ਤਰ ਭੇਜਿਆ ਗਿਆ ਹੈ। […]

Continue Reading

ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ ਵਲੋਂ ਏਅਰ ਇੰਡੀਆ ਦੇ ਜਹਾਜ਼ਾਂ ਦੀ ਜਾਂਚ ਦੇ ਹੁਕਮ

ਨਵੀਂ ਦਿੱਲੀ, 14 ਜੂਨ,ਬੋਲੇ ਪੰਜਾਬ ਬਿਊਰੋ;ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਗੰਭੀਰ ਹਵਾਈ ਹਾਦਸਾ ਵਾਪਰਿਆ। ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਮਗਰੋਂ ਏਅਰ ਇੰਡੀਆ ਦੀ ਫਲਾਈਟ AI-171, ਜੋ ਕਿ 242 ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ, ਹਾਦਸੇ ਦਾ ਸ਼ਿਕਾਰ ਹੋ ਗਈ।ਹਾਦਸੇ ਮਗਰੋਂ ਤੁਰੰਤ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ […]

Continue Reading

ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ

ਪਟਿਆਲਾ, 14 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਾ. ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਰੱਖੀ।ਉਨ੍ਹਾਂ ਆਪਣੇ ਪੱਤਰ ਰਾਹੀਂ ਦੱਸਿਆ ਕਿ ਕਰਤਾਰਪੁਰ ਲਾਂਘੇ ਰਾਹੀਂ ਸਿੱਖ […]

Continue Reading