ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਡਾ. ਰਵਜੋਤ ਸਿੰਘ ਵੱਲੋਂ ਦੁਖਦਾਈ ਜਹਾਜ਼ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ […]

Continue Reading

ਅਬੋਹਰ ‘ਚ ਪ੍ਰੇਮ ਪ੍ਰਸੰਗ ਦੇ ਚਲਦਿਆਂ ਪਤਨੀ ਨੇ ਕਰਵਾਈ ਪਤੀ ਦੀ ਹੱਤਿਆ, ਪੁਲਿਸ ਸਾਹਮਣੇ ਰੋ-ਰੋ ਕੀਤੇ ਡਰਾਮੇ

ਅਬੋਹਰ, 13 ਜੂਨ,ਬੋਲੇ ਪੰਜਾਬ ਬਿਊਰੋ;ਅਬੋਹਰ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਗੁਰੂ ਕ੍ਰਿਪਾ ਆਸ਼ਰਮ ਦੇ ਸਾਹਮਣੇ ਵਿਅਕਤੀ ਦੀ ਲਾਸ਼ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਮ੍ਰਿਤਕ ਦੀ ਪਛਾਣ ਕੁਲਦੀਪ […]

Continue Reading

ਪੰਜਾਬ ‘ਚ ਭਿਆਨਕ ਗਰਮੀ ਕਾਰਨ ਇੱਕ ਵਿਅਕਤੀ ਦੀ ਮੌਤ

ਮੋਗਾ, 13 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ‘ਚ ਭਿਆਨਕ ਗਰਮੀ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਹੈ। ਇਹ ਘਟਨਾ ਮੋਗਾ ਦੀ ਹੈ।ਮੋਗਾ ਦੇ ਕੋਟਕਪੂਰਾ ਰੋਡ ਤੋਂ ਪਿੰਡ ਕੋਠਾ ਪੱਤੀ ਮੁਹੱਬਤ ਨੂੰ ਜਾਂਦੇ ਸਮੇਂ ਦੁਪਹਿਰ ਵੇਲੇ ਗਰਮੀ ਕਾਰਨ ਇੱਕ ਵਿਅਕਤੀ ਦੀ ਸੜਕ ‘ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਇਹ ਵਿਅਕਤੀ ਦੁਪਹਿਰ ਵੇਲੇ ਤੇਜ਼ ਧੁੱਪ ਵਿੱਚ ਜਾ ਰਿਹਾ ਸੀ। […]

Continue Reading

ਸ਼ਤਾਬਦੀ ਸਮਾਰੋਹ ਮਨਾਉਣ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ SGPC ਪ੍ਰਧਾਨ ਧਾਮੀ ਨੂੰ ਲਿਖਿਆ ਪੱਤਰ

ਚੰਡੀਗੜ੍ਹ 13 ਜੂਨ ,ਬੋਲੇ ਪੰਜਾਬ ਬਿਊਰੋ; ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ।।      ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਜੀ, ਵਾਹਿਗੁਰੂ ਜੀ ਕਾ ਖਾਲਸਾ ਸ਼੍ਰੀ ਵਾਹਿਗੁਰੂ ਜੀ ਕੀ ਫਤਿਹ। ਆਪ ਜੀ ਦਾ ਇੱਕ ਬਿਆਨ ਅਖ਼ਬਾਰਾਂ ਵਿੱਚ ਪੜ੍ਹਨ ਨੂੰ ਮਿਲਿਆ ਜਿਸ ਵਿਚ ਆਪ ਜੀ ਦੁਆਰਾ ਪੰਜਾਬ ਸਰਕਾਰ ਵੱਲੋਂ ਪੰਥ ਨਾਲ […]

Continue Reading

ਸੇਵਾ ਨੋਫਲ ਏਕ ਉਮੀਦ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਕੀਤੀ ਸ਼ੁਰੂ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਨੇ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਜਨਤਾ ਨੂੰ ਕੀਤਾ ਸਮਰਪਿਤ ਚੰਡੀਗੜ੍ਹ, 13 ਜੂਨ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਟ੍ਰਾਈਸਿਟੀ ਦੀ ਪ੍ਰਸਿੱਧ ਸਮਾਜ ਸੇਵਾ ਸੰਸਥਾ ਨੋਫਲ ਏਕ ਉਮੀਦ ਚੈਰੀਟੇਬਲ ਟਰੱਸਟ ਨੇ ਲੋੜਵੰਦ ਲੋਕਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਹੈ। ਇਹ ਪਹਿਲ ਉਨ੍ਹਾਂ ਲੋਕਾਂ ਦੀ ਮਦਦ ਕਰੇਗੀ, ਜਿਨ੍ਹਾਂ ਕੋਲ ਐਂਬੂਲੈਂਸ […]

Continue Reading

ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ

ਡੀ.ਸੀ. ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੂੰ ਨੋਟਿਸ ਸੌਂਪਿਆ ਗਿਆ। ਲੁਧਿਆਣਾ, 13 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾਈ ਰੈਲੀ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ […]

Continue Reading

ਹੁਣ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਇੱਕ ਹੋਰ ਇਨਫਲੂਐਂਸਰ ਨੂੰ ਧਮਕੀ

ਚੰਡੀਗੜ੍ਹ 13 ਜੂਨ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਇੱਕ ਹੋਰ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਲੈ ਕੇ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ ਚ ਉਸ ਵੱਲੋਂ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਮਸ਼ਹੂਰ ਕੰਚਨ ਉਰਫ ਕਮਲ ਕੌਰ ਭਾਬੀ (30) ਦੇ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ […]

Continue Reading

14 ਜੂਨ ਨੂੰ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਸਾਂਝੇ ਫਰੰਟ ਦੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਂਨਸ਼ਨ ਸ਼ਮੂਲੀਅਤ ਕਰਨਗੇ

ਸਰਕਾਰ ਦੀ ਅਰਥੀ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ ਇਹ ਰੈਲੀ ਫਤਿਹਗੜ੍ਹ ਸਾਹਿਬ,13 ਜੂਨ (ਮਲਾਗਰ ਖਮਾਣੋਂ) ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੇ ਪੈਨਸਨ ਸਾਥੀ 14 ਦੀ ਲੁਧਿਆਣਾ ਦੀ ਰੋਸ ਰੈਲੀ ਵਿੱਚ ਸ਼ਾਮਲ ਹੋਣਗੇ । ਖਮਾਣੋਂ, ਅਮਲੋਹ , ਸ੍ਰੀ ਫਤਿਹਗੜ੍ਹ ਸਾਹਿਬ, ਸਰਹਿੰਦ ਤੂੰ ਬੱਸਾਂ ਦੇ ਰੂਟ ਤੈਅ ਕੀਤੇ ਗਏ ਹਨ। ਪ੍ਰੈਸ ਨੂੰ ਜਾਣਕਾਰੀ […]

Continue Reading

ਜ਼ਿੰਦਗੀ ਵਿੱਚ ਸਿਹਤ, ਮਾਨਸਿਕ, ਵਿੱਤੀ ਅਤੇ ਸਮਾਜਿਕ ਤੌਰ ਤੇ ਤੰਦਰੁਸਤ ਵਿਅਕਤੀ ਤਰੱਕੀ ਕਰਦਾ ਹੈ: ਰੋਟੇਰੀਅਨ ਅਮਿਤ ਸਿੰਗਲਾ ਸੀਏ

ਅਧਿਆਪਕ ਅਤੇ ਲੇਖਕ ਰਾਬਿੰਦਰ ਸਿੰਘ ਰੱਬੀ ਦੀ ਪੁਸਤਕ ‘ਆਓ ਸ਼ੁੱਧ ਪੰਜਾਬੀ ਦਾ ਨਾਹਰਾ ਸਿਰਜੀਏ’ ਨੂੰ ਲੋਕ ਅਰਪਣ ਕੀਤਾ ਰਾਜਪੁਰਾ, 13 ਜੂਨ,ਬੋਲੇ ਪੰਜਾਬ ਬਿਊਰੋ; ਨਿਰਮਾਣ-2025 ਸਮਾਰੋਹ ਦੌਰਾਨ ਪ੍ਰਮੁੱਖ ਬੁਲਾਰਿਆਂ ਨੇ ਸ੍ਰੋਤਿਆਂ ਨੂੰ ਜ਼ਿੰਦਗੀ ਵਿੱਚ ਸਰੀਰਕ, ਮਾਨਸਿਕ, ਵਿੱਤੀ ਅਤੇ ਸਮਾਜਿਕ ਤੰਦਰੁਸਤੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਰੋਟੇਰੀਅਨ ਸੀਏ ਅਮਿਤ ਸਿੰਗਲਾ ਨੇ ਆਪਣੇ ਕਿਹਾ ਕਿ ਜ਼ਿੰਦਗੀ ਵਿੱਚ ਸਿਹਤ, […]

Continue Reading

AIR INDIA ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਕਰਵਾਈ ਗਈ ਐਮਰਜੈਂਸੀ ਲੈਂਡਿੰਗ, 156 ਯਾਤਰੀ ਸਨ ਸਵਾਰ ਨਵੀਂ ਦਿੱਲੀ 13 ਜੂਨ ,ਬੋਲੇ ਪੰਜਾਬ ਬਿਊਰੋ; ਏਅਰ ਇੰਡੀਆ (AIR INDIA) ਦੇ ਇੱਕ ਜਹਾਜ਼ ਦੀ ਥਾਈਲੈਂਡ ਵਿੱਚ ਐਮਰਜੈਂਸੀ ਲੈਂਡਿੰਗ ਹੋਈ। ਮੀਡੀਆ ਰਿਪੋਰਟਸ ਮੁਤਾਬਿਕ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਉਡਾਣ ਨੂੰ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਰਿਪੋਰਟਾਂ ਅਨੁਸਾਰ, ਉਡਾਣ ਨੰਬਰ AI-379 ਥਾਈਲੈਂਡ ਦੇ ਫੁਕੇਟ ਤੋਂ ਦਿੱਲੀ ਆ ਰਹੀ […]

Continue Reading