ਪੰਜਾਬ ਦੀਆਂ ਧੀਆਂ ਰੋਜ਼ ਮਾਵਾਂ ਤੋਂ ਪੁੱਛਦੀਆਂ ਕਿ ਕੇਜਰੀਵਾਲ ਮਾਮਾ ਉਨ੍ਹਾਂ ਦੇ ਖਾਤਿਆਂ ‘ਚ ਪੈਸੇ ਕਦੋਂ ਪਾਉਣਗੇ : ਚਰਨਜੀਤ ਸਿੰਘ ਚੰਨੀ

ਲੁਧਿਆਣਾ, 13 ਜੂਨ,ਬੋਲੇ ਪੰਜਾਬ ਬਿਊਰੋ;ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦਲਿਤ ਵਿਰੋਧੀ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ‘ਆਪ’ ਸੁਪਰੀਮੋ ਨੂੰ ਦਲਿਤਾਂ ਅਤੇ ਗਰੀਬਾਂ ਤੋਂ ਬਦਬੂ ਆਉਂਦੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਤੋੜਨਾ ਵੀ ਇਸੇ ਦਾ ਇੱਕ […]

Continue Reading

ਸਮਰਾਲਾ ਪੁਲਿਸ ਨੇ ਦੋ ਨਸ਼ਾ ਤਸਕਰ ਹੈਰੋਇਨ ਸਣੇ ਕਾਬੂ ਕੀਤੇ, ਦੋ ਫ਼ਰਾਰ

ਖੰਨਾ, 13 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੀ ਸਮਰਾਲਾ ਪੁਲਿਸ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਖੇਤਾਂ ਵਿੱਚ ਪਿੱਛਾ ਕਰਕੇ ਦੋ ਨਸ਼ਾ ਤਸਕਰਾਂ ਨੂੰ ਫੜ ਲਿਆ ਹੈ। ਮੁਲਜ਼ਮਾਂ ਦੀ ਆਲਟੋ ਕਾਰ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਟੀਮ ਪੁੱਛਗਿੱਛ ਕਰ ਰਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 682

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-06-2025,ਅੰਗ 682 AMRIT VELE DA HUKAMNAMA SRI DARBAR SAHIB AMRITSAR ANG 682, 13-06-2025 ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ […]

Continue Reading

ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ…

ਚੰਡੀਗੜ੍ਹ, 12 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫਾਰਮਾ ਕੰਪਨੀ ਮੈਸਰਜ਼ ਕੈਪਟੈਬ ਬਾਇਓਟੈਕ, ਸੋਲਨ ਵੱਲੋਂ ਘਟੀਆ ਦਰਜੇ ਦੀ ਆਈਵੀ ਫਲਿਊਡ ਜਾਂ ਨਾਰਮਲ ਸਲਾਈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਨੂੰ ਸਪਲਾਈ ਕਰਨ ਦੇ ਦੋਸ਼ ਹੇਠ ਉਕਤ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ।  ਅੱਜ ਇੱਥੇ ਪੰਜਾਬ […]

Continue Reading

ਆਕਲੀ ਦਲ ਦੇ ਵੇਲੇ ਕਰਜ਼ਾ ਚੜ੍ਹਨਾ ਸ਼ੁਰੂ ਹੋਇਆ, ਪੰਜਾਬ ਉੱਤੇ ਕਰਜ਼ਾ ਚੜ੍ਹਾ ਕੇ ਬਾਦਲਾਂ ਨੇ ਖੜ੍ਹੇ ਕੀਤੇ ਆਪਣੇ ਕਾਰੋਬਾਰ – ਮੀਤ ਹੇਅਰ

ਚੰਡੀਗੜ੍ਹ, 12 ਜੂਨ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ‘ਤੇ ਤਿੱਖਾ ਹਮਲਾ ਕੀਤਾ ਅਤੇ ਉਨ੍ਹਾਂ ਦੇ ਬਿਆਨ ਦਾ ਜਵਾਬ ਦਿੰਦਿਆਂ ਪੰਜਾਬ ਵਿੱਚ ‘ਆਪ’ ਦੀਆਂ ਪ੍ਰਾਪਤੀਆਂ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਮੀਤ ਹੇਅਰ ਨੇ ਅਕਾਲੀ ਦਲ ਸਰਕਾਰ ‘ਤੇ ਦੋਸ਼ ਲਗਾਇਆ ਕਿ […]

Continue Reading

ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ;  ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਾਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ 12ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਡਾਕਟਰ ਤੇਜਿੰਦਰਪਾਲ ਸਿੰਘ ਨਲਵਾ ਸੀਨੀਅਰ ਵਕੀਲ ਸੁਪਰੀਮ ਕੋਰਟ ਆਫ ਇੰਡੀਆ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨਜੀਏਆਈ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਤੇ […]

Continue Reading

ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ 2 ਲੋਕ ਬਚੇ

ਅਹਿਮਦਾਬਾਦ 12 ਜੂਨ ,ਬੋਲੇ ਪੰਜਾਬ ਬਿਊਰੋ; ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਦੋ ਲੋਕ ਬਚ ਗਏ। ਇੱਕ ਹਸਪਤਾਲ ਵਿੱਚ ਦਾਖਲ ਹੈ। ਉਸਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਦੋਂ ਕਿ ਇੱਕ ਹੋਰ ਜ਼ਖਮੀ ਯਾਤਰੀ ਰਮੇਸ਼ ਵਿਸ਼ਵਾਸ ਕੁਮਾਰ ਦਾ ਵੀਡੀਓ ਸਾਹਮਣੇ ਆਇਆ ਹੈ। ਰਮੇਸ਼ ਨੇ ਕਿਹਾ ਕਿ ਮੈਂ ਜਹਾਜ਼ ਦੇ 11A ‘ਤੇ ਬੈਠਾ ਸੀ। ਉਹ ਖੁਦ ਹਾਦਸੇ ਵਾਲੀ ਥਾਂ […]

Continue Reading

ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਛੇਵੇਂ ਪੇਅ ਕਮਿਸ਼ਨ ਮੁਤਾਬਕ ਸੋਧੀਆਂ ਹੋਈਆਂ TA/DA ਲਈ ਲਾਗੂ ਕੀਤੇ ਨਵੇਂ ਨਿਯਮ.

ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਛੇਵੇਂ ਪੇਅ ਕਮਿਸ਼ਨ ਮੁਤਾਬਕ ਸੋਧੀਆਂ ਹੋਈਆਂ TA/DA ਲਈ ਲਾਗੂ ਕੀਤੇ ਨਵੇਂ ਨਿਯਮ.

Continue Reading

CM ਮਾਨ ਨੇ ਗੁਜਰਾਤ ਜਹਾਜ ਹਾਦਸੇ ‘ਤੇ ਜਤਾਇਆ ਦੁੱਖ

ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ;  ਅਹਿਮਦਾਬਾਦ ਵਿੱਚ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ। ਜਿਸ ਚ 242 ਲੋਕ ਸਵਾਰ ਸਨ। ਇਨ੍ਹਾਂ ਵਿੱਚ 169 ਭਾਰਤੀ, 53 ਬ੍ਰਿਟਿਸ਼, 7 ਪੁਰਤਗਾਲੀ, 1 ਕੈਨੇਡੀਅਨ ਨਾਗਰਿਕ ਸ਼ਾਮਲ ਸਨ। ਇਸ ਤੋਂ ਇਲਾਵਾ, ਪਾਇਲਟ ਸਮੇਤ ਕੈਬਿਨ ਕਰੂ […]

Continue Reading

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 12 ਜੂਨ ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ […]

Continue Reading