ਪਠਾਨਕੋਟ ‘ਚ ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਪਠਾਨਕੋਟ, 12 ਜੂਨ,ਬੋਲੇ ਪੰਜਾਬ ਬਿਊਰੋ;ਪਠਾਨਕੋਟ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਔਰਤ ਦਾ ਕਾਤਲ ਕੋਈ ਹੋਰ ਨਹੀਂ ਸਗੋਂ ਉਸਦਾ ਪਤੀ ਹੈ। ਇਹ ਘਟਨਾ ਪਠਾਨਕੋਟ ਦੇ ਅਕਾਲਗੜ੍ਹ ਇਲਾਕੇ ਵਿੱਚ ਵਾਪਰੀ। ਪਤੀ ਨੇ ਆਪਣੀ ਪਤਨੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ। ਮ੍ਰਿਤਕਾ ਦੀ ਪਛਾਣ 33 ਸਾਲਾ ਸਵਿਤਾ ਵਜੋਂ ਹੋਈ ਹੈ। […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਮੁੱਖ ਮੰਤਰੀ ਤੇ ਭਾਜਪਾ ਨੇਤਾਵਾਂ ਨਾਲ ਮੀਟਿੰਗ ਕੀਤੀ

ਨਵੀਂ ਦਿੱਲੀ, 12 ਜੂਨ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਸਣੇ ਭਾਜਪਾ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਮੰਤਰੀਆਂ ਅਤੇ ਪਾਰਟੀ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਹ ਮੀਟਿੰਗ ਲਗਭਗ ਤਿੰਨ ਘੰਟੇ ਚੱਲੀ। ਇਸ ਵਿੱਚ, ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਦਿੱਲੀ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾਵੇ ਅਤੇ ਆਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-06-2025,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 12-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ […]

Continue Reading

ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਨੂੰ

ਟੂਰਨਾਮੈਂਟ ਵਿੱਚ 16 ਰਾਜਾਂ ਦੀਆਂ ਗੱਤਕਾ ਟੀਮਾਂ ਹਿੱਸਾ ਲੈਣਗੀਆਂ ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਊਰੋ; ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (NGAI) ਵੱਲੋਂ ਆਪਣੀ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ 12 ਤੋਂ 14 ਜੂਨ, 2025 ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਇਸ ਕੌਮੀ ਪੱਧਰ ਦੇ ਮਾਰਸ਼ਲ ਆਰਟ ਟੂਰਨਾਮੈਂਟ […]

Continue Reading

ਸਿੱਖਿਆ ਵਿਭਾਗ ਵੱਲੋਂ DEOs ਅਤੇ BPEOs ਨੂੰ ਅਹਿਮ ਪੱਤਰ ਜਾਰੀ,

ਚੰਡੀਗੜ੍ਹ 11 ਜੂਨ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਦੇ ਵੱਲੋਂ ਸਮੂਹ ਡੀਈਓਜ਼ ਅਤੇ ਬਲਾਕ ਸਿੱਖਿਆ ਅਫ਼ਸਰਾਂ ਲਈ ਅਹਿਮ ਪੱਤਰ ਜਾਰੀ ਕਰਦਿਆਂ ਹੋਇਆ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਮੰਗਾਂ ਮੰਨਣ ਤੋਂ ਇਨਕਾਰੀ ‘ਪੰਜਾਬ ਸਰਕਾਰ’ ਖਿਲਾਫ਼ ਲੁਧਿਆਣਾ ‘ਚ ਅਧਿਆਪਕਾਂ ਨੇ ਕੀਤਾ ਸੂਬਾ ਪੱਧਰੀ ਪ੍ਰਦਰਸ਼ਨ

ਅਧਿਆਪਕਾਂ ਨੂੰ ਹਾਸ਼ੀਏ ਧੱਕਣ ਵਾਲੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਭ ਤੋਂ ਵਧੇਰੇ ਖੋਖਲਾ ਅਤੇ ਝੂਠਾ ਨਾਅਰਾ: ਅਧਿਆਪਕ ਆਗੂ ਲੁਧਿਆਣਾ, 11 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ); ਪੰਜਾਬ ਸਰਕਾਰ ਵੱਲੋਂ ਰਿਕਾਸਟ ਸੂਚੀਆਂ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਨਾ ਕਰਨ, ਨਵਨਿਯੁਕਤ ਅਤੇ ਪ੍ਰਮੋਟਡ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿੱਚ ਮੌਕਾ ਨਾ ਮਿਲਣ, ਮੈਰੀਟੋਰੀਅਸ ਸਕੂਲ ਅਧਿਆਪਕਾਂ […]

Continue Reading

ਪੋਲ ਸਟਾਫ ਦੀ ਟ੍ਰੇਨਿੰਗ, ਈਵੀਐਮ ਦੀ ਵਰਤੋਂ ਅਤੇ ਈਵੀਐਮ ਵੋਟਿੰਗ ‘ਤੇ ਕੀਤੀ ਗਈ ਮੌਕ ਡ੍ਰਿਲ ਦੀ ਸਫ਼ਲ ਸਿਖਲਾਈ

ਚੰਡੀਗੜ੍ਹ, 11 ਜੂਨ,ਬੋਲੇ ਪੰਜਾਬ ਬਿਊਰੋ: ਪੋਲਿੰਗ ਅਧਿਕਾਰੀਆਂ ਦੀ ਸਹੀ ਅਤੇ ਪੇਸ਼ੇਵਰ ਸਿਖਲਾਈ ਚੋਣਾਂ ਦੀ ਤਿਆਰੀ ਦਾ ਇੱਕ ਅਨਿੱਖੜਵਾਂ ਅੰਗ ਹੈ। ਇਸ ਸਿਖਲਾਈ ਦਾ ਮੁੱਖ ਉਦੇਸ਼ ਪੋਲਿੰਗ ਕਰਮਚਾਰੀਆਂ ਨੂੰ ਕਾਨੂੰਨ, ਨਿਯਮਾਂ ਅਤੇ ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਚੋਣਾਂ ਕਰਵਾਉਣ ਲਈ ਲੋੜੀਂਦੇ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਾ ਹੈ। ਇਸ ਉਦੇਸ਼ ਲਈ ਸਿਖਲਾਈ ਦੇ ਦੋ ਪੜਾਅ ਛੋਟੇ ਸਮੂਹਾਂ […]

Continue Reading

ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

– ਗਿਆਨੇਸ਼ ਕੁਮਾਰ ਨੇ ਸਟਾਕਹੋਮ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਮੁੱਖ ਭਾਸ਼ਣ ਦਿੱਤਾ ਚੰਡੀਗੜ੍ਹ, 11 ਜੂਨ: ਭਾਰਤ ਦੀ ਚੋਣ ਪ੍ਰਕਿਰਿਆ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ, ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਕੱਲ੍ਹ ਸ਼ਾਮ ਸਵੀਡਨ ਵਿੱਚ ਸਟਾਕਹੋਮ ਅੰਤਰਰਾਸ਼ਟਰੀ ਚੋਣ ਕਾਨਫਰੰਸ ਵਿੱਚ ਆਪਣਾ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਨੇ ਦੁਨੀਆ ਭਰ ਦੇ ਦੇਸ਼ਾਂ ਦੀਆਂ ਚੋਣ […]

Continue Reading

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਵੀਡਨ ਵਿਖੇ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ ਦੌਰਾਨ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਕੀਤੀਆਂ ਦੁਵੱਲੀਆਂ ਮੀਟਿੰਗਾਂ

ਚੰਡੀਗੜ੍ਹ, 11 ਜੂਨ,ਬੋਲੇ ਪੰਜਾਬ ਬਿਊਰੋ; ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਆਈਡਿਆ ਸਟਾਕਹੋਮ ਕਾਨਫਰੰਸ (10 ਤੋਂ 12 ਜੂਨ, 2025) ਵਿੱਚ ਸ਼ਾਮਲ ਹੋਣ ਲਈ ਆਪਣੀ ਸਵੀਡਨ ਫੇਰੀ ਉੱਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੁਨੀਆਂ ਦੀਆਂ ਵੱਖ-ਵੱਖ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁੱਖੀਆਂ ਨਾਲ ਕਈ ਦੁਵੱਲੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ […]

Continue Reading

ਯਾਤਰੀ ਗਨ ਧਿਆਨ ਦੇ!

ਯਾਤਰੀ ਗਨ ਧਿਆਨ ਦੇ! ਇਸ ਪੰਜਾਬ ਵਿੱਚ ਕੁਦਰਤੀ ਗਰਮੀ ਦਾ ਪ੍ਰਕੋਪ ਜਾਰੀ ਹੈ, ਘਰੋਂ ਬਾਹਰ ਨਿਕਲਣਾ ਤੁਹਾਡੇ ਲਈ ਹਾਨੀਕਾਰਕ ਹੈ। ਬਾਹਰ ਸੂਰਜ ਤੋਂ ਇਲਾਵਾ ਤੁਹਾਨੂੰ ਹੋਰ ਕੋਈ ਲੁੱਟ ਖੋਹ ਕਰਨ ਵਾਲਾ ਮਿਲੇ ਨਾ ਮਿਲੇ। ਸਰਕਾਰੀ ਸੇਵਾਦਾਰ ਤੁਹਾਡੀ ਸੇਵਾ ਕਰਨ ਮਿਲ ਸਕਦੇ ਹਨ। ਤੁਹਾਡੀ ਕਿਸਮਤ ਉਪਰ ਨਿਰਭਰ ਕਰਦਾ ਹੈ ਕਿ ਤੁਸੀਂ ਤੰਦਰੁਸਤ ਵਾਪਸ ਆ ਸਕੋ। ਨਹੀਂ […]

Continue Reading