ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 652

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-06-25,ਅੰਗ 652 Amrit Vele da Hukamnama Sachkhand Sri Harmandir Sahib Amritsar  Ang 652 Date 29-06-25 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ […]

Continue Reading

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ ਚੰਡੀਗੜ੍ਹ, 28 ਜੂਨ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

ਚੰਡੀਗੜ੍ਹ 28 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ। […]

Continue Reading

ਬਲਾਚੌਰ ਹਲਕੇ ਵਿੱਚ ਬੇਕਾਬੂ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਅਤੇ ਸੱਤਾਰੂੜ੍ਹ ਪਾਰਟੀ ਦੀ ਮਿਲੀਭੁਗਤ – ਲੋਕਾਂ ਦੇ ਹੱਕਾਂ ਨਾਲ ਹੋ ਰਹੀ ਵੱਡੀ ਧੋਖਾਧੜੀ_ਰਾਜਵਿੰਦਰ ਸਿੰਘ ਲੱਕੀ, ਜ਼ਿਲ੍ਹਾ ਪ੍ਰਧਾਨ, (ਭਾਜਪਾ)

ਬਲਾਚੌਰ 28 ਜੂਨ ,ਬੋਲੇ ਪੰਜਾਬ ਬਿਉਰੋ; ਬਲਾਚੌਰ ਵਿਧਾਨ ਸਭਾ ਹਲਕੇ ਵਿੱਚ ਗੈਰਕਾਨੂੰਨੀ ਖਣਨ ਲੰਮੇ ਸਮੇਂ ਤੋਂ ਇਕ ਵੱਡੀ ਸਮੱਸਿਆ ਬਣੀ ਹੋਈ ਹੈ। ਇਹ ਸਿਰਫ਼ ਤਰੱਕੀ ਰੋਕਣ ਵਾਲਾ ਮੁੱਦਾ ਨਹੀਂ, ਸਗੋਂ ਇਹ ਗੰਭੀਰ ਨੈਤਿਕ, ਆਰਥਿਕ ਤੇ ਵਾਤਾਵਰਣਕ ਹਾਨੀ ਦੇ ਸਵਾਲ ਵੀ ਖੜੇ ਕਰਦਾ ਹੈ। ਹੁਣ ਇਹ ਸਿਧ ਹੋ ਗਿਆ ਹੈ ਕਿ ਇਹ ਸਾਰੀ ਗਤੀਵਿਧੀ ਸਿੱਧਾ-ਸਿੱਧਾ ਸਰਕਾਰੀ […]

Continue Reading

ਪ੍ਰਾਇਮਰੀ ਅਧਿਆਪਕਾਂ ਦੇ ਭਖਵੇਂ ਮਸਲਿਆਂ ਨੂੰ ਲੈ ਕੇ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ

ਡੀ.ਟੀ.ਐੱਫ. ਵੱਲੋਂ ਹੈੱਡ ਟੀਚਰਜ਼, ਸੈਂਟਰ ਹੈਡ ਟੀਚਰਜ਼ ਅਤੇ ਬੀ ਪੀ ਈ ਓ ਦੇ ਕੰਮ ਨੂੰ ਦੇਖਦਿਆਂ ਤਨਖਾਹ ਸਕੇਲ ਵਧਾਉਣ ਦੀ ਮੰਗ ਫਤਿਹਗੜ੍ਹ ਸਾਹਿਬ,28, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਸਿੱਖਿਆ ਸਕੱਤਰ ਪੰਜਾਬ ਸ਼੍ਰੀ ਮਤੀ ਅਨੰਦਿਤਾ ਮਿੱਤਰਾ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੇ ਭਖਵੇਂ ਮਸਲਿਆਂ ਨੂੰ ਲੈ ਕੇ ਵੱਖ-ਵੱਖ ਅਧਿਆਪਕ ਜੱਥੇਬੰਦੀਆਂ ਨਾਲ ਕੀਤੀ ਮੀਟਿੰਗ ਵਿੱਚ […]

Continue Reading

ਬਠਿੰਡਾ : ਛੇੜਛਾੜ ਤੋਂ ਤੰਗ ਨਾਬਾਲਗ ਕੁੜੀ ਨੇ ਨਹਿਰ ਵਿੱਚ ਛਾਲ ਮਾਰੀ, ਮੌਤ

ਬਠਿੰਡਾ, 28 ਜੂਨ,ਬੋਲੇ ਪੰਜਾਬ ਬਿਊਰੋ;ਬਠਿੰਡਾ ਨੇੜਲੇ ਪਿੰਡ ਮਾਨਸਾ ਕਲਾਂ ਦੀ ਰਹਿਣ ਵਾਲੀ 17 ਸਾਲਾ ਲੜਕੀ ਨੇ ਛੇੜਛਾੜ ਕਰਨ ਵਾਲੇ ਵਿਅਕਤੀ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਇਸ ਮਾਮਲੇ ਵਿੱਚ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ 30 ਸਾਲਾ ਇੰਦਰਪ੍ਰੀਤ ਸਿੰਘ ਵਜੋਂ ਹੋਈ […]

Continue Reading

ਮੋਦੀ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਦਾ ਮਜ਼ਦੂਰ ਵਰਗ ਇਕਜੁਟ :- ਲਿਬਰੇਸ਼ਨ

29 ਜੂਨ ਮਾਨਸਾ ,ਬੋਲੇ ਪੰਜਾਬ ਬਿਊਰੋ;ਅੱਜ ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ  ਕਾਮਰੇਡ ਧਰਮਪਾਲ ਨੀਟਾ ਜੀ ਦੀ ਅਗਵਾਈ ਵਿੱਚ ਕੀਤੀ ਗਈ।ਮੀਟਿੰਗ ਵਿੱਚ 9 ਜੁਲਾਈ ਨੂੰ ਮੋਦੀ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਦੇਸ਼ ਦੀਆਂ ਟ੍ਰੇਡ ਯੂਨੀਅਨਾਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਕਿਹਾ […]

Continue Reading

ਫੋਕੇ ਦਾਅਵੇ ਕਰਨ ਦੀ ਬਜਾਏ ਸਿਹਤ ਮੰਤਰੀ ਸਿਵਲ ਹਸਪਤਾਲ ਮਾਨਸਾ ਦੀਆਂ ਗੰਭੀਰ ਕਮੀਆਂ ਨੂੰ ਦੂਰ ਕਰਨ ਵੱਲ ਧਿਆਨ ਦੇਣ – ਪ੍ਰਗਤੀਸ਼ੀਲ ਇਸਤਰੀ ਸਭਾ

ਮਾਨਸਾ, 28 ਜੂਨ ਬੋਲੇ ਪੰਜਾਬ ਬਿਊਰੋ;ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਨੇ ਪੰਜਾਬ ਸਰਕਾਰ ਅਤੇ ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ ਤੋਂ ਮੰਗ ਕੀਤੀ ਹੈ ਕਿ ਸਿਵਲ ਹਸਪਤਾਲ ਮਾਨਸਾ ਵਿੱਚ ਖਰਾਬ ਮਸ਼ੀਨਾਂ ਨੂੰ ਬਦਲਣ ਅਤੇ ਸਟਾਫ ਦੀ ਵੱਡੀ ਘਾਟ ਨੂੰ ਪੂਰਾ ਕਰਨ ਵੱਲ ਤੁਰੰਤ ਧਿਆਨ ਦਿੱਤਾ ਜਾਵੇ।ਪ੍ਰਗਤੀਸ਼ੀਲ ਇਸਤਰੀ ਸਭਾ ਦੀਆਂ ਆਗੂਆਂ – ਜਸਬੀਰ ਕੌਰ ਨੱਤ, ਬਲਵਿੰਦਰ ਕੌਰ ਖਾਰਾ, ਹਰਜੀਤ […]

Continue Reading

FRS ਦੇ ਨਾਂ ਹੇਠ ਆਂਗਣਵਾੜੀ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਸਰਕਾਰ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ

ਕਿਹਾ, FRS ਲਈ ਓਟੀਪੀ ਮੰਗਣ ਕਾਰਨ ਲਾਭਪਾਤਰੀਆਂ ਨੇ ਕਈ ਆਂਗਣਵਾੜੀ ਵਰਕਰਾਂ ਉਤੇ ਕੀਤੇ ਹਮਲੇ ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਊਰੋ :ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਈਸੀਡੀ ਲਾਭਪਾਤਰੀਆਂ ਦੇ ਐਫਆਰਐਸ ਕਰਨ ਨੂੰ ਲੈ ਕੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਉਤੇ ਪਾਏ ਜਾ ਰਹੇ ਦਬਾਅ ਵਿਰੁੱਧ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਕੁਲ ਹਿੰਦ ਪ੍ਰਧਾਨ ਊਸ਼ਾ […]

Continue Reading