ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ  ਗੁਰੂ ਤੇਗ ਬਹਾਦਰ ਜੀ ਦਾ 350 ਵਾ ਸ਼ਹੀਦੀ ਦਿਹਾੜਾ  ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ  ਤੋ ਅਹਿਮ ਸੁਝਾਅ  ਪ੍ਰਾਪਤ ਕੀਤੇ

ਚੰਡੀਗੜ੍ਹ, ਜੂਨ 9,ਬੋਲੇ ਪੰਜਾਬ ਬਿਊਰੋ; ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ  ਸੁਝਾਅ ਪ੍ਰਾਪਤ ਕਰਨ ਅਤੇ ਵਿਚਾਰ ਵਿਟਾਂਦਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿਮ ਤਹਿਤ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਡਾਕਟਰ ਤੇਜਿੰਦਰ ਪਾਲ ਸਿੰਘ ਚੇਅਰਮੈਨ ਕੌਂਸਲ ਆਫ ਹੋਮਿਓਪੈਥਿਕ […]

Continue Reading

ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਬਾਅਦ ਗਮਾਡਾ ਸੈਕਟਰ 76-80 ਦੇ ਅਲਾਟੀਆਂ ‘ਤੇ ਲਗਾਏ ਗਏ ਇਨਹਾਸਮੈਂਟ ਖਰਚੇ ਨੂੰ ਘਟਾਉਣ ਲਈ ਸਹਿਮਤ ਹੋਇਆ

ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਗਮਾਡਾ ਸੀ ਏ ਨਾਲ ਮੀਟਿੰਗ ਬਾਅਦ ਬਣੀ ਸਹਿਮਤੀ ਐਸ.ਏ.ਐਸ. ਨਗਰ, 9 ਜੂਨ,ਬੋਲੇ ਪੰਜਾਬ ਬਿਊਰੋ:ਸੈਕਟਰ 76-80 ਦੇ ਅਲਾਟੀਆਂ, ਜਿਨ੍ਹਾਂ ਨੂੰ ਇਨਹਾਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਨੂੰ ਵੱਡੀ ਰਾਹਤ ਦਿੰਦੇ ਹੋਏ, ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਇਨਹਾਸਮੈਂਟ ਦੀ ਰਾਸ਼ੀ ਨੂੰ ਘਟਾਉਣ ਲਈ ਸਹਿਮਤ ਹੋ ਗਈ ਹੈ। […]

Continue Reading

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

ਚੰਡੀਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ;ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ ਦੂਧਨ ਸਾਧਾਂ (ਪਟਿਆਲਾ), 9 ਜੂਨ,ਬੋਲੇ ਪੰਜਾਬ ਬਿਊਰੋ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]

Continue Reading

ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ

 ਡਾ ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਢੰਗ ਨਾਲ ਬਣਾਇਆ ਜਾਵੇ ਯਕੀਨੀ ਬੱਚਿਆਂ ਦੀ ਗੈਰ-ਕਾਨੂੰਨੀ ਅਡਾਪਸ਼ਨ ‘ਤੇ ਲਗੇਗੀ ਰੋਕ –ਮੰਤਰੀ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਗੈਰ-ਕਾਨੂੰਨੀ ਅਡਾਪਸ਼ਨ ਦੀ ਸੂਚਨਾ 24 ਘੰਟਿਆਂ ਵਿੱਚ ਦੇਣ ਦੇ ਦਿੱਤੇ ਹੁਕਮ ਚੰਡੀਗੜ੍ਹ, 9 ਜੂਨ ,ਬੋਲੇ ਪੰਜਾਬ ਬਿਊਰੋ: ਮੁੱਖ […]

Continue Reading

ਪੀਐੱਸਈਬੀ ਵਲੋਂ 10ਵੀਂ ਤੇ 12ਵੀਂ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ

ਮੋਹਾਲੀ, 9 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਵਲੋਂ 10ਵੀਂ ਅਤੇ 12ਵੀਂ ਜਮਾਤ (ਓਪਨ ਸਕੂਲ ਸਮੇਤ) ਦੀਆਂ ਜੁਲਾਈ/ਅਗਸਤ 2025 ਵਿੱਚ ਹੋਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਲਈ ਪ੍ਰੀਖਿਆ ਫੀਸ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ’ਚ ਕੰਪਾਰਟਮੈਂਟ, ਰੀ-ਅਪੀਅਰ ਅਤੇ ਵਾਧੂ ਵਿਸ਼ੇ ਸ਼ਾਮਲ ਹਨ। ਬੋਰਡ ਵਲੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੀਖਿਆਰਥੀ ਆਪਣੀ ਪ੍ਰੀਖਿਆ […]

Continue Reading

ਪੰਜਾਬ ਪੁਲਿਸ ਦਾ ਡੀਐਸਪੀ ਮੁਅੱਤਲ

ਚੰਡੀਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੇ ਡੀਐਸਪੀ ਨੂੰ ਮੁਅੱਤਲ ਕੀਤਾ ਗਿਆ ਹੈ। ਆਪ ਸਰਕਾਰ ਨੇ ਬਠਿੰਡਾ ਦੇ ਡੀਐਸਪੀ ਸਿਟੀ-1 ਹਰਬੰਸ ਸਿੰਘ ਧਾਲੀਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਇੱਕ ਮਾਮਲੇ ਦੀ ਜਾਂਚ ਵਿੱਚ ਕਾਰਵਾਈ ਨਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ […]

Continue Reading

ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਪੀੜਤ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾਵੇ-ਡੀ.ਸੀ

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਐਕਟ ਦੀਆਂ ਧਾਰਾਵਾਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕਿਹਾ ਐਸ.ਏ.ਐਸ.ਨਗਰ, 09 ਜੂਨ, ਬੋਲੇ ਪੰਜਾਬ ਬਿਊਰੋ; ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ੍ਰੀ ਅਸ਼ੀਸ਼ ਕਥੂਰੀਆ ਜ਼ਿਲ੍ਹਾ ਸਮਾਜਿਕ ਨਿਆਂ ਅਤੇ […]

Continue Reading

ਸੀ.ਪੀ.ਆਈ. (ਐੱਮ-ਐੱਲ) ਨਿਊ ਡੈਮੋਕਰੇਸੀ ਨੇ ਪਨਿਆੜ ਵਿਖੇ ਕੀਤੀ ਸਿਆਸੀ ਕਾਨਫਰੰਸ

ਗੁਰਦਾਸਪੁਰ, 9 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ).; ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਅਤੇ ਕਾਮਰੇਡ ਅਮਰੀਕ ਸਿੰਘ ਪਨਿਆੜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਪਨਿਆੜ ਵਿਖੇ ਸਿਆਸੀ ਕਾਨਫਰੰਸ ਕੀਤੀ ਗਈ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਕਾਮਰੇਡ ਰਾਜ ਕੁਮਾਰ ਪੰਡੋਰੀ ਨੇ ਨਿਭਾਈ।ਇਸ ਮੌਕੇ ਗੀਤ ਸੰਗੀਤ ਮੰਡਲੀ ਨਿਰਮਲ ਸਿੰਘ ਨਿੰਮਾ […]

Continue Reading