ਪੈਨਸ਼ਨਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਦੀ ਤਿੱਖੀ ਨੁਕਤਾਚੀਨੀ ਫਤਿਹਗੜ੍ਹ ਸਾਹਿਬ,9, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਜ਼ਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨਗੀ ਹੇਠ ਪੈਨਸਨ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਦੀ ਕਾਰਵਾਈ ਸ੍ਰੀ ਧਰਮ ਪਾਲ ਅਜਾਦ ਜਨਰਲ […]

Continue Reading

ਡਿਪਟੀ ਕਮਿਸ਼ਨਰ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਏਅਰਫੀਲਡ ਦੇ ਆਲੇ ਦੁਆਲੇ ਪੰਛੀਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ

ਸਬੰਧਤ ਵਿਭਾਗਾਂ ਨੂੰ ਨਿਯਮਤ ਨਿਗਰਾਨੀ ਕਰਨ ਅਤੇ ਸਥਾਈ ਹੱਲ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਐਸ.ਏ.ਐਸ.ਨਗਰ, 09, ਜੂਨ ,ਬੋਲੇ ਪੰਜਾਬ ਬਿਊਰੋ; ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਏਅਰਫੀਲਡ ਨੂੰ ਪੰਛੀਆਂ ਤੋਂ ਮੁਕਤ ਬਣਾਉਣ ਲਈ ਏਅਰਪੋਰਟ ਅਥਾਰਟੀਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਜਿਵੇਂ ਕਿ ਗਮਾਡਾ, ਨਗਰ […]

Continue Reading

ਮੋਹਾਲੀ ਦੀ ਜਾਇਦਾਦ ਵੇਚ ਕੇ ਕਿੱਥੇ ਗਏ ਅਰਬਾਂ ਰੁਪਏ, ਡਿਪਟੀ ਮੇਅਰ ਬੇਦੀ ਨੇ ਗਮਾਡਾ ਤੋਂ ਮੰਗਿਆ ਜਵਾਬ‌

ਕਿੰਨਾ ਵਿਕਿਆ, ਕਿੰਨਾ ਲੱਗਾ, ਕਿੰਨਾ ਮਿਲਿਆ, ਗਮਾਡਾ ਦੇਵੇ ਜਵਾਬ : ਕੁਲਜੀਤ ਸਿੰਘ ਬੇਦੀ ਮੋਹਾਲੀ, 9 ਜੂਨ,ਬੋਲੇ ਪੰਜਾਬ ਬਿਊਰੋ;ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੋਹਾਲੀ ਦੀ ਜਾਇਦਾਦ ਨੂੰ ਵੇਚ ਵੇਚ ਕੇ ਇਕੱਠੇ ਕੀਤੇ ਅਰਬਾਂ ਰੁਪਏ ਪੰਜਾਬ ਸਰਕਾਰ ਨੂੰ ਤੋਹਫੇ ਵਜੋਂ ਭੇਟ ਕੀਤੇ ਜਾਣ ਉੱਤੇ ਸਵਾਲੀਆ […]

Continue Reading

ਸੰਗਤ ਦੀ ਸੇਵਾ ਲਈ ਕਾਰਜ ਕਰਨੇ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫ਼ਰਜ਼- ਐਡਵੋਕੇਟ ਧਾਮੀ

ਪਾਵਨ ਸਰੂਪਾਂ ਦੇ ਪ੍ਰਕਾਸ਼ਨ ਲਈ ਅਤਿ ਅਹਿਮ ਰਹੇਗਾ ਨਵੇਂ ਰੂਪ ਵਿਚ ਤਿਆਰ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨਭਵਨ ਦੇ ਨਵੀਨੀਕਰਨ ਕੀਤੇ ਹਾਲ, ਪਬਲੀਕੇਸ਼ਨ ਵਿਭਾਗ ਦੇ ਦਫ਼ਤਰ, ਲਿਟਰੇਚਰ ਘਰ ਅਤੇ ਪੰਜੀਕਰਨ ਵਾਲੀ ਪ੍ਰੈੱਸ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 9 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ […]

Continue Reading

ਲੋਕਪੱਖੀ ਪੱਤਰਕਾਰਾਂ ਕੋਲੋਂ ਖ਼ੁਫ਼ੀਆ ਏਜੰਸੀਆਂ ਵੱਲੋਂ ਪੁੱਛਗਿੱਛ ਦਾ ਮਾਮਲਾ, ਕਿਸਾਨ ਲੀਡਰ ਧਨੇਰ ਨੇ ਕਿਹਾ- ਸਰਕਾਰ ਨੂੰ ‘ਜ਼ਬਰ ਖ਼ਿਲਾਫ਼ ਟਾਕਰੇ ਦਾ ਇਤਿਹਾਸ’ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦੈ

ਪੱਤਰਕਾਰਾਂ ਨੂੰ ਡਰਾ ਕੇ ਆਵਾਜ਼ ਬੰਦ ਕਰਨ ਦਾ ਭਰਮ ਪਾਲ ਰਹੀ ਹੈ ਸਰਕਾਰ : ਧਨੇਰ  ਚੰਡੀਗੜ੍ਹ 9 ਜੂਨ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਪੁੱਛ ਪੜਤਾਲ ਦੇ ਬਹਾਨੇ ਡਰਾਉਣ ਅਤੇ ਧਮਕਾਉਣ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ […]

Continue Reading

ਪਾਸਪੋਰਟ ਦਫ਼ਤਰ ਚੰਡੀਗੜ੍ਹ ਦਾ ਸਰਵਰ ਡਾਊਨ,ਧੁੱਪ ਵਿੱਚ ਖੜ੍ਹੇ ਰਹੇ ਲੋਕ

ਚੰਡੀਗੜ੍ਹ 9 ਜੂਨ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪਾਸਪੋਰਟ ਦਫ਼ਤਰ ਦਾ ਸਰਵਰ ਸੋਮਵਾਰ ਨੂੰ ਡਾਊਨ ਹੋ ਗਿਆ। ਜਿਸ ਕਾਰਨ ਬਿਨੈਕਾਰਾਂ ਦੀਆਂ ਅਰਜ਼ੀਆਂ ਜਮ੍ਹਾਂ ਨਹੀਂ ਹੋ ਸਕੀਆਂ। ਇਸ ਕਾਰਨ ਲੋਕਾਂ ਵਿੱਚ ਕਾਫ਼ੀ ਗੁੱਸਾ ਦੇਖਣ ਨੂੰ ਮਿਲਿਆ। ਪਾਸਪੋਰਟ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਲਈ ਦਫ਼ਤਰ ਆਉਣ ਵਾਲੇ ਲੋਕ ਲੰਬੇ ਇੰਤਜ਼ਾਰ ਅਤੇ ਪ੍ਰਕਿਰਿਆ ਵਿੱਚ ਦੇਰੀ ਕਾਰਨ ਕਾਫੀ ਨਿਰਾਸ਼ ਨਜ਼ਰ ਆਏ। […]

Continue Reading

ਯੂਟਿਊਬਰ ਜੋਤੀ ਮਲਹੋਤਰਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਹਿਸਾਰ 9 ਜੂਨ ,ਬੋਲੇ ਪੰਜਾਬ ਬਿਊਰੋ; ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਹਰਿਆਣਾ ਦੇ ਹਿਸਾਰ ਦੀ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ 23 ਜੂਨ ਤੱਕ ਵਧਾ ਦਿੱਤੀ ਗਈ ਹੈ। ਜੋਤੀ ਮਲਹੋਤਰਾ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹਿਸਾਰ ਅਦਾਲਤ ਵਿੱਚ ਪੇਸ਼ ਹੋਈ, ਜਿੱਥੋਂ ਅਦਾਲਤ ਨੇ ਉਸਨੂੰ 23 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਰੱਖਣ ਦੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੇ ਰਾਜਪਾਲ ਦੁਆਰਾ ਪੀਅਰ ਲਰਨਿੰਗ ਪਹਿਲਕਦਮੀ ਤਹਿਤ ਵਾਈਸ ਚਾਂਸਲਰਾਂ ਅਤੇ ਡਾਇਰੈਕਟਰਾਂ ਦੇ ਵਫ਼ਦ ਦੀ ਕੀਤੀ ਮੇਜ਼ਬਾਨੀ

ਮੰਡੀ ਗੋਬਿੰਦਗੜ੍ਹ, 9 ਜੂਨ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ, ਨੇ ਪੰਜਾਬ ਭਰ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਅਤੇ ਡਾਇਰੈਕਟਰਾਂ ਦੇ ਇੱਕ ਵਿਸ਼ੇਸ਼ ਵਫ਼ਦ ਦਾ ਮਾਣ ਨਾਲ ਸਵਾਗਤ ਕੀਤਾ। ਇਹ ਦੌਰਾ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਵਿੱਚ ਇੱਕ ਦੂਰਦਰਸ਼ੀ ਪੀਅਰ ਲਰਨਿੰਗ ਪਹਿਲਕਦਮੀ ਦਾ ਹਿੱਸਾ ਸੀ, ਜਿਸਦਾ ਉਦੇਸ਼ ਰਾਜ ਭਰ ਵਿੱਚ […]

Continue Reading

ਭਾਰਤੀ ਰਿਜ਼ਰਵ ਬੈਂਕ ਦੀ ਰੈਪੋ ਰੇਟ ਕਟੌਤੀ ਤੋਂ ਬਾਅਦ ਪੰਜ ਬੈਂਕਾਂ ਨੇ ਵਿਆਜ ਦਰਾਂ ਘਟਾਈਆਂ

ਮੁੰਬਈ, 9 ਜੂਨ,ਬੋਲੇ ਪੰਜਾਬ ਬਿਊਰੋ;ਭਾਰਤੀ ਰਿਜ਼ਰਵ ਬੈਂਕ (RBI) ਵਲੋਂ ਤਾਜ਼ਾ ਨੀਤੀਕਤ ਤਬਦੀਲੀ ਅੰਦਰ ਰੈਪੋ ਰੇਟ ਵਿੱਚ 0.50% ਦੀ ਕਮੀ ਕੀਤੀ ਹੈ। ਇਸ ਨਾਲ ਘਰੇਲੂ, ਆਟੋਮੋਬਾਈਲ ਅਤੇ ਨਿੱਜੀ ਕਰਜ਼ਿਆਂ ਦੀ ਲਾਗਤ ’ਚ ਕਮੀ ਆਉਣ ਦੀ ਸੰਭਾਵਨਾ ਹੈ। ਦੌਰਾਨ ਕਈ ਮਸ਼ਹੂਰ ਬੈਂਕਾਂ ਨੇ ਆਪਣੇ ਵਿਆਜ ਦਰਾਂ ਹੇਠਾਂ ਲਿਆਉਣ ਦਾ ਐਲਾਨ ਕੀਤਾ ਹੈ।ਪੰਜਾਬ ਨੈਸ਼ਨਲ ਬੈਂਕ ਨੇ ਆਪਣੀ ਰੈਪੋ […]

Continue Reading

ਕੇਂਦਰੀ ਜੇਲ੍ਹ ਬਠਿੰਡਾ ‘ਚ ਕੈਦੀਆਂ ਤੋਂ ਗੈਰਕਾਨੂੰਨੀ ਵਸਤਾਂ ਬਰਾਮਦ

ਬਠਿੰਡਾ, 9 ਜੂਨ,ਬੋਲੇ ਪੰਜਾਬ ਬਿਊਰੋ;ਕੇਂਦਰੀ ਜੇਲ੍ਹ ਬਠਿੰਡਾ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਤਾਜ਼ਾ ਤਲਾਸ਼ੀ ਦੌਰਾਨ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ, ਮੋਬਾਈਲਾਂ ਅਤੇ ਘਾਤਕ ਹਥਿਆਰਾਂ ਦੀ ਬਰਾਮਦਗੀ ਨੇ ਜੇਲ੍ਹ ਪ੍ਰਸ਼ਾਸਨ ਅਤੇ ਸੁਰੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਤਾ ਲੱਗਾ ਹੈ ਕਿ ਹਰਿਆਣਾ ਨਿਵਾਸੀ ਕੈਦੀ ਰਾਜਿੰਦਰ ਕੁਮਾਰ ਪੁੱਤਰ ਦਲਵੀਰ ਸਿੰਘ ਤੋਂ ਇੱਕ […]

Continue Reading