ਸੜਕਾਂ ‘ਤੇ ਚੱਲਣ ਤੋਂ ਬਿਨਾਂ ਹੀ 30 ਲੱਖ ਰੁਪਏ ਦਾ ਡੀਜ਼ਲ ਪੀ ਗਏ ਬਠਿੰਡਾ ਸਿਵਲ ਹਸਪਤਾਲ ਦੇ ਵਾਹਨ, ਜਾਂਚ ਸ਼ੁਰੂ

ਬਠਿੰਡਾ, 28 ਜੂਨ,ਬੋਲੇ ਪੰਜਾਬ ਬਿਊਰੋ;ਬਠਿੰਡਾ ਸਿਵਲ ਹਸਪਤਾਲ ਵਿੱਚ ਸਰਕਾਰੀ ਵਾਹਨਾਂ ਵਿੱਚ ਤੇਲ (ਪੈਟਰੋਲ-ਡੀਜ਼ਲ) ਸਬੰਧੀ ਲੱਖਾਂ ਰੁਪਏ ਦਾ ਘੁਟਾਲਾ ਹੋਇਆ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਸਰਕਾਰੀ ਬੰਦ ਵਾਹਨਾਂ ਵਿੱਚ 30 ਲੱਖ ਰੁਪਏ ਦਾ ਤੇਲ ਪਾਇਆ ਗਿਆ ਹੈ ਅਤੇ ਇਸ ਦੇ ਬਿੱਲ ਵੀ ਪਾਸ ਕੀਤੇ ਗਏ ਹਨ। ਇਹ ਵਾਹਨ ਨਾ ਤਾਂ ਸੜਕ ‘ਤੇ ਚੱਲੇ ਅਤੇ […]

Continue Reading

ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦੋ ਕਾਰਾਂ ਦੀ ਆਪਸ ਵਿੱਚ ਟੱਕਰ, ਡਾਕਟਰ ਦੀ ਮੌਤ ਕਈ ਜ਼ਖ਼ਮੀ

ਲੁਧਿਆਣਾ, 28 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਵੇਰਕਾ ਮਿਲਕ ਪਲਾਂਟ ਨੇੜੇ ਇੱਕ ਕ੍ਰੇਟਾ ਗੱਡੀ ਅਤੇ ਇੱਕ ਸਵਿਫਟ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਵਿਫਟ ਕਾਰ ਵਿੱਚ ਸਵਾਰ 5 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦੋਂ ਕਿ ਕ੍ਰੇਟਾ ਕਾਰ ਦੇ ਡਰਾਈਵਰ ਦੇ ਸਿਰ ਅਤੇ ਚਿਹਰੇ ‘ਤੇ ਸੱਟਾਂ ਲੱਗਣ ਕਾਰਨ ਮੌਤ ਹੋ ਗਈ। […]

Continue Reading

ਨਵਜੰਮੇ ਬੱਚਿਆਂ ਨੂੰ ਖਰੀਦਣ-ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਔਰਤ ਸਮੇਤ ਤਿੰਨ ਕਾਬੂ, ਨਵਜੰਮੀ ਬੱਚੀ ਬਰਾਮਦ

ਪਟਿਆਲ਼ਾ, 28 ਜੂਨ,ਬੋਲੇ ਪੰਜਾਬ ਬਿਊਰੋ;ਪਟਿਆਲਾ ਵਿੱਚ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸ਼ੰਭੂ ਥਾਣਾ ਪੁਲਿਸ ਨੇ ਨਵਜੰਮੇ ਬੱਚਿਆਂ ਨੂੰ ਖਰੀਦਣ ਅਤੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇੱਕ ਔਰਤ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 5 ਦਿਨਾਂ ਦੀ ਇੱਕ ਨਵਜੰਮੀ ਬੱਚੀ ਬਰਾਮਦ ਕੀਤੀ ਗਈ ਹੈ, ਜਿਸਨੂੰ ਤਿੰਨ […]

Continue Reading

ਪੰਜਾਬ ‘ਚ ਭਿਆਨਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਤ, ਦਰਜਨ ਦੇ ਕਰੀਬ ਜ਼ਖ਼ਮੀ

ਕਪੂਰਥਲਾ, 28 ਜੂਨ,ਬੋਲੇ ਪੰਜਾਬ ਬਿਊਰੋ;ਕਪੂਰਥਲਾ ਦੇ ਢਿਲਵਾਂ ਟੋਲ ਪਲਾਜ਼ਾ ਨੇੜੇ ਸਵੇਰੇ ਗੁਡਾਣਾ ਪੁਲ ਕੋਲ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਚਾਰ ਪਹੀਆ ਵਾਹਨ ਅਤੇ ਇੱਕ ਆਰਟਿਕਾ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 60 ਸਾਲਾ ਪ੍ਰਵੀਨ ਕੁਮਾਰੀ ਅਤੇ ਉਨ੍ਹਾਂ ਦੇ ਪਤੀ 62 ਸਾਲਾ […]

Continue Reading

ਪੰਜਾਬੀ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ

ਗੁਰਦਾਸਪੁਰ, 28 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਾਹਨੂੰਵਾਨ ਨਾਲ ਸੰਬੰਧਤ ਇੱਕ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਲਖਬੀਰ ਸਿੰਘ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ 24 ਸਾਲਾ ਪੁੱਤਰ ਅਭਿਸ਼ੇਕ ਠਾਕੁਰ ਅਪੈਂਡਿਕਸ ਫੱਟਣ ਕਾਰਨ ਜਾਨ ਗਵਾ ਬੈਠਾ। ਲਖਬੀਰ ਸਿੰਘ ਮੁਤਾਬਕ, ਅਭਿਸ਼ੇਕ ਤਕਰੀਬਨ ਦੋ ਸਾਲ […]

Continue Reading

ਮੀਂਹ ਪੈਣ ਕਾਰਨ ਲੋਕਾਂ ਨੂੰ ਮਿਲਿਆ ਹੁੰਮਸ ਭਰੀ ਗਰਮੀ ਤੋਂ ਛੁਟਕਾਰਾ

ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਦਿਨ ਭਰ ਹੁੰਮਸ ਵਾਲੀ ਗਰਮੀ ਨੇ ਲੋਕਾਂ ਨੂੰ ਬਹੁਤ ਪਰੇਸ਼ਾਨ ਕੀਤਾ। ਤੇਜ਼ ਗਰਮੀ ਕਾਰਨ ਲੋਕ ਸਵੇਰ ਤੋਂ ਸ਼ਾਮ ਤੱਕ ਪਸੀਨੇ ਨਾਲ ਭਿੱਜੇ ਰਹੇ। ਬਾਜ਼ਾਰਾਂ, ਪਾਰਕਾਂ ਅਤੇ ਸੁਖਨਾ ਝੀਲ ਵਰਗੀਆਂ ਜਨਤਕ ਥਾਵਾਂ ‘ਤੇ ਹੁੰਮਸ ਨੇ ਲੋਕਾਂ ਨੂੰ ਬਹੁਤ ਪਰੇਸ਼ਾਨ ਕੀਤਾ।ਹਾਲਾਂਕਿ, ਰਾਹਤ ਦੀ ਗੱਲ ਇਹ ਸੀ ਕਿ ਦੇਰ ਰਾਤ […]

Continue Reading

ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਵਿਰੁੱਧ ਚੁੱਕਿਆ ਵੱਡਾ ਕਦਮ, 25 ਅਧਿਕਾਰੀ ਸਸਪੈਂਡ

ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਉਰੋ;ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਤੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹਾਂ ਵਿੱਚ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਵੱਖ-ਵੱਖ ਜੇਲ੍ਹਾਂ ਦੇ 25 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਤਿੰਨ ਡਿਪਟੀ ਸੁਪਰਡੈਂਟ ਅਤੇ ਦੋ ਸਹਾਇਕ ਸੁਪਰਡੈਂਟ ਸ਼ਾਮਲ ਹਨ।ਇਹ ਕਾਰਵਾਈ ਭ੍ਰਿਸ਼ਟਾਚਾਰ ਅਤੇ ਨਸ਼ੀਲੇ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਕਰਨ ਦੇ ਨਿਯਮਾਂ ‘ਚ ਬਦਲਾਅ

ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਊਰੋ;ਬੀਤੇ ਦਿਨੀ ਪੰਜਾਬ ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ।ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ ਭਰੀਆਂ ਜਾਣਗੀਆਂ।ਹੁਣ […]

Continue Reading

ਵਿਦੇਸ਼ ਤੋਂ ਪਰਤੇ ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਹਾਜੀਪੁਰ, 28 ਜੂਨ,ਬੋਲੇ ਪੰਜਾਬ ਬਿਉਰੋ;ਹਾਜੀਪੁਰ ਥਾਣੇ ਅਧੀਨ ਪੈਂਦੇ ਪਿੰਡ ਸੰਧਵਾਲ ਵਿੱਚ ਇੱਕ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦੇ ਹੋਏ ਐਸਐਚਓ ਹਾਜੀਪੁਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਸੂਚਨਾ ਮਿਲੀ ਕਿ ਪਿੰਡ ਸੰਧਵਾਲ ਵਿੱਚ ਇੱਕ ਨੌਜਵਾਨ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ, ਏਐਸਆਈ ਰਾਕੇਸ਼ ਕੁਮਾਰ ਆਪਣੀ […]

Continue Reading

‘ਕਾਂਟਾ ਲਗਾ ਗਰਲ’ ਵਜੋਂ ਮਸ਼ਹੂਰ ਸ਼ੇਫਾਲੀ ਜਰੀਵਾਲਾ ਨਹੀਂ ਰਹੀ

ਮੁੰਬਈ, 28 ਜੂਨ,ਬੋਲੇ ਪੰਜਾਬ ਬਿਉਰੋ;ਮੁੰਬਈ ਤੋਂ ਇੱਕ ਦੁਖਦਾਈ ਖ਼ਬਰ ਆਈ ਹੈ। ਮਾਡਲ ਅਤੇ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ ਦੇਹਾਂਤ ਹੋ ਗਿਆ ਹੈ। ਕਈ ਮੀਡੀਆ ਰਿਪੋਰਟਾਂ ਵਿੱਚ ਉਸਦੀ ਮੌਤ ਬਾਰੇ ਦਾਅਵਾ ਕੀਤਾ ਗਿਆ ਹੈ। ਵਾਇਰਲ ਭਯਾਨੀ ਦੀ ਇੰਸਟਾਗ੍ਰਾਮ ਪੋਸਟ ‘ਚ ਵੀ ਸ਼ੇਫਾਲੀ ਦੀ ਮੌਤ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸ਼ੇਫਾਲੀ ਮੁੰਬਈ ਦੇ ਅੰਧੇਰੀ ਲੋਖੰਡਵਾਲਾ ਇਲਾਕੇ ਵਿੱਚ ਰਹਿੰਦੀ […]

Continue Reading