ਪਾਣੀ ਦੀ ਬੂੰਦ ਬੂੰਦ ਲਈ ਤਰਸ ਰਹੇ ਪਾਕਿਸਤਾਨ ਨੇ ਸਿੰਧੂ ਜਲ ਸੰਧੀ ਬਹਾਲ ਕਰਨ ਲਈ ਭਾਰਤ ਨੂੰ ਕੀਤੀ 4 ਵਾਰ ਅਪੀਲ

ਨਵੀਂ ਦਿੱਲੀ, 7 ਜੂਨ,ਬੋਲੇ ਪੰਜਾਬ ਬਿਊਰੋ;ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਪਾਕਿਸਤਾਨ ਦੇ ਪਸੀਨੇ ਛੁੱਟ ਗਏ ਹਨ।ਭਾਰਤ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕੀਤੇ ਜਾਣ ਕਾਰਨ ਪਾਕਿਸਤਾਨ ਪਾਣੀ ਦੀ ਬੂੰਦ ਬੂੰਦ ਲਈ ਤਰਸ ਰਿਹਾ ਹੈ। ਆਪ੍ਰੇਸ਼ਨ ਸਿੰਦੂਰ ਦੇ ਜਵਾਬ ਵਿੱਚ ਭਾਰਤ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਪਾਕਿਸਤਾਨ ਹੁਣ […]

Continue Reading

ਪ੍ਰਾਪਰਟੀ ਡੀਲਰ ਦੀ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਲਾਸ਼ ਜਲ਼ਾਉਣ ਦੀ ਕੋਸ਼ਿਸ਼

ਨਵੀਂ ਦਿੱਲੀ, 7 ਜੂਨ,ਬੋਲੇ ਪੰਜਾਬ ਬਿਊਰੋ;ਅਲੀਪੁਰ ਇਲਾਕੇ ਵਿੱਚ ਗੋਲੀ ਮਾਰ ਕੇ ਹੱਤਿਆ ਤੋਂ ਬਾਅਦ ਲਾਸ਼ ਸਾੜਨ ਦੇ ਮਾਮਲੇ ਵਿੱਚ, ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਛਾਣ ਸੰਤੋਸ਼ ਕੁਮਾਰ (62) ਵਜੋਂ ਕੀਤੀ ਹੈ, ਜੋ ਬੁਰਾੜੀ ਦੇ ਨਾਥੂਪੁਰਾ ਦਾ ਰਹਿਣ ਵਾਲਾ ਸੀ।ਮ੍ਰਿਤਕ ਇੱਕ ਸੇਵਾਮੁਕਤ ਅਧਿਆਪਕ ਸੀ, ਜੋ ਇਸ ਸਮੇਂ ਸਵਰੂਪ ਨਗਰ ਵਿੱਚ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਦਾ ਸੀ। […]

Continue Reading

ਪੰਜਾਬ ਸਰਕਾਰ ਨੇ ਵੱਡੀ ਗਿਣਤੀ ਪੁਲਿਸ ਇੰਸਪੈਕਟਰ ਕੀਤੇ ਡੀਐਸਪੀ ਪਦਉਨਤ

ਚੰਡੀਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 70 ਪੁਲਿਸ ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਵਜੋਂ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ। ਤਰੱਕੀ ਪ੍ਰਾਪਤ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Continue Reading

ਬੰਗਲਾਦੇਸ਼ ਵਿਚ ਅਗਲੇ ਸਾਲ ਹੋਣਗੀਆਂ ਚੋਣਾਂ

ਢਾਕਾ, 7 ਜੂਨ,ਬੋਲੇ ਪੰਜਾਬ ਬਿਊਰੋ;ਬੰਗਲਾਦੇਸ਼ ਵਿਚ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਨੇ ਐਲਾਨ ਕੀਤਾ ਹੈ ਕਿ 2026 ਦੇ ਅਪ੍ਰੈਲ ਮਹੀਨੇ ਦੇ ਪਹਿਲੇ ਪੰਦਰਵਾੜੇ ਵਿਚ ਰਾਸ਼ਟਰੀ ਚੋਣਾਂ ਹੋਣਗੀਆਂ।ਯੂਨਸ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਖਤਮ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ, “ਚੋਣ ਕਮਿਸ਼ਨ ਜਲਦ ਹੀ ਵਿਸਤ੍ਰਿਤ […]

Continue Reading

ਮ੍ਰਿਤਕ ਬੱਚਿਆਂ ਦੇ ਮਾਪਿਆਂ ਨੇ ਡੀਸੀ ਪਟਿਆਲਾ ਤੋਂ ਇਨਸਾਫ਼ ਮੰਗਿਆ

ਸਮਾਣਾ, 7 ਜੂਨ,ਬੋਲੇ ਪੰਜਾਬ ਬਿਊਰੋ;ਸਮਾਣਾ ’ਚ ਹੋਏ ਦਰਦਨਾਕ ਹਾਦਸੇ, ਜਿਸ ’ਚ 7 ਬੱਚਿਆਂ ਦੀ ਜਾਨ ਗਈ ਸੀ, ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਕਰਦੇ ਹੋਏ ਮ੍ਰਿਤਕ ਬੱਚਿਆਂ ਦੇ ਪਰਿਵਾਰ ਲਗਾਤਾਰ ਰੋਸ ਪ੍ਰਗਟ ਕਰ ਰਹੇ ਹਨ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪਟਿਆਲਾ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਇਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨ ਸਮਾਣਾ ਪਹੁੰਚੀ।ਜਦੋਂ ਡੀਸੀ ਮੌਕੇ […]

Continue Reading

ਲੁਧਿਆਣਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਆਸ਼ੂ ਨੂੰ ਮਿਲੀ ਅੰਤਰਿਮ ਜ਼ਮਾਨਤ

ਲੁਧਿਆਣਾ, 7 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦੇ ਹੋਏ, ਲੁਧਿਆਣਾ ਦੀ ਜਸਪਿੰਦਰ ਸਿੰਘ ਦੀ ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਭਾਰਤ ਭੂਸ਼ਣ ਆਸ਼ੂ ਨੇ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਅਦਾਲਤ ਵਿੱਚ ਆਪਣੀ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ […]

Continue Reading

ਭ੍ਰਿਸ਼ਟਾਚਾਰ ਮਾਮਲੇ ‘ਚ ‘ਆਪ’ ਨੇਤਾ ਸਤੇਂਦਰ ਜੈਨ ਤੋਂ ਪੰਜ ਘੰਟੇ ਪੁੱਛਗਿੱਛ, ਸਿਸੋਦੀਆ ਨੂੰ ਵੀ ਕੀਤਾ ਤਲਬ

ਨਵੀਂ ਦਿੱਲੀ, 7 ਜੂਨ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦਿੱਲੀ ਦੇ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਦੇ ਘੁਟਾਲੇ ਵਿੱਚ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਸ਼ੁੱਕਰਵਾਰ ਨੂੰ ‘ਆਪ’ ਨੇਤਾ ਸਤੇਂਦਰ ਜੈਨ ਤੋਂ ਪੰਜ ਘੰਟੇ ਪੁੱਛਗਿੱਛ ਕੀਤੀ। ਇਸ ਮਾਮਲੇ ਵਿੱਚ, ਏਸੀਬੀ ਨੇ ਸਾਬਕਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 718

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-06-2025,ਅੰਗ 718 AMRIT VELE DA HUKAMNAMA SRI DARBAR SAHIB AMRITSAR, ANG 718, 07-06-2025 ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ […]

Continue Reading

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 06 ਜੂਨ ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ […]

Continue Reading

ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੱਚੇ ਮੁਲਾਜ਼ਮਾਂ ਦੇ ਧਰਨੇ ਦਾ ਸਮਰਥਨ

ਪਟਿਆਲਾ 6 ਜੂਨ ਬੋਲੇ ਪੰਜਾਬ ਬਿਊਰੋ; ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਾਈਸ ਚਾਂਸਲਰ ਦੇ ਦਫਤਰ ਦੇ ਬਾਹਰ ਤਕਰੀਬਨ 20 ਦਿਨਾਂ ਤੋਂ ਕੱਚੇ ਮੁਲਾਜ਼ਮਾਂ ਦੇ ਲੱਗੇ ਮੋਰਚੇ ਵਿੱਚ ਸਫਾਈ ਸੇਵਕ, ਲਿਫਟਮੈਨ, ਸੇਵਾਦਾਰ ਆਦਿ ਕਰਮਚਾਰੀ ਆਪਣੀਆਂ ਸੇਵਾਵਾਂ ਕੱਚਿਆਂ ਤੋਂ ਪੱਕੇ ਕਰਵਾਉਣ ਲਈ ਡਟੇ ਹੋਏ ਹਨ ਜੇਕਰ ਯੋਗ ਹੈ ਕਿ ਬਹੁਤ ਸਾਰੇ ਕਰਮਚਾਰੀ ਰਿਟਾਇਰਮੈਂਟ ਦੇ ਕਿਨਾਰੇ ਹਨ ਕੁਝ ਕਰਮਚਾਰੀ […]

Continue Reading