ਜਲੰਧਰ ‘ਚ ਦੋ ਵਕੀਲਾਂ ‘ਤੇ ਕੇਸ ਦਰਜ ਹੋਣ ਖਿਲਾਫ਼ ਕੰਮ ਕਾਜ ਠੱਪ ਰੱਖਿਆ

ਜਲੰਧਰ, 6 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਆਪਣੇ ਦੋ ਵਕੀਲ ਮੈਂਬਰਾਂ ਆਰ.ਕੇ. ਬਜਾਜ ਅਤੇ ਵਿਸ਼ਾਲ ਬਜਾਜ ਵਿਰੁੱਧ ਕੇਸ ਦਰਜ ਕਰਨ ਦੇ ਵਿਰੋਧ ਵਿੱਚ ਵਕੀਲਾਂ ਨੇ ਅੱਜ ‘ਕੋਈ ਕੰਮ ਨਹੀਂ’ ਦਿਵਸ ਮਨਾਇਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਆਦਿਤਿਆ ਜੈਨ ਅਤੇ ਸਕੱਤਰ ਰੋਹਿਤ ਗੰਭੀਰ ਅਤੇ ਸੀਨੀਅਰ ਉਪ ਪ੍ਰਧਾਨ ਰਾਮ ਛਾਬੜਾ ਨੇ ਕਿਹਾ ਕਿ ਵਕੀਲਾਂ […]

Continue Reading

ਬਠਿੰਡਾ ਹਵਾਈ ਅੱਡੇ ‘ਤੇ ਔਰਤ ਕਾਰਤੂਸਾਂ ਸਣੇ ਗ੍ਰਿਫਤਾਰ

ਬਠਿੰਡਾ, 6 ਜੂਨ,ਬੋਲੇ ਪੰਜਾਬ ਬਿਉਰੋ;ਬਠਿੰਡਾ ਦੇ ਸਿਵਲ ਹਵਾਈ ਅੱਡੇ ‘ਤੇ ਇੱਕ ਔਰਤ ਨੂੰ ਰਿਵਾਲਵਰ ਕਾਰਤੂਸਾਂ ਨਾਲ ਜਹਾਜ਼ ਵਿੱਚ ਚੜ੍ਹਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਨੇ ਔਰਤ ਦੇ ਪਰਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਚਾਰ ਰਿਵਾਲਵਰ ਕਾਰਤੂਸ ਮਿਲੇ।ਇਸ ਤੋਂ ਬਾਅਦ ਪੁਲਿਸ ਨੇ ਔਰਤ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 614

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-06-25,ਅੰਗ 614 Sachkhand Sri Harmandir Sahib Amritsar Vikhe HoeaAmrit Wele Da Mukhwak: 06-06-25 Ang 614 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ […]

Continue Reading

ਅਧਿਆਪਕਾਂ ਮੰਗਾਂ ਹੱਲ ਨਾ ਹੋਣ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਸ਼ਹਿਰ ਵਿੱਚ ਹੋਵੇਗਾ ਸੂਬਾਈ ਰੋਸ ਮੁਜ਼ਾਹਰਾ

5 ਜੂਨ, ਲੁਧਿਆਣਾ ,ਬੋਲੇ ਪੰਜਾਬ ਬਿਊਰੋ;ਸਕੂਲ ਅਧਿਆਪਕਾਂ ਦੀਆਂ ਪ੍ਰਮੁੱਖ ਸੰਘਰਸ਼ੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੰਦੇ ਹੋਏ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਸ਼ਹਿਰ ਵਿੱਚ ਸੂਬਾ ਪੱਧਰੀ ਰੋਸ ਮੁਜਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਐਲਾਨ […]

Continue Reading

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਚੰਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ ‘ਬੀਟ ਪਲਾਸਟਿਕ ਪ੍ਰਦੂਸ਼ਣ’ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। […]

Continue Reading

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ – ਸਿਬਿਨ ਸੀ  

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਬਣਾਈ ਤਾਲਮੇਲ ਸੰਘਰਸ਼ ਕਮੇਟੀ

ਵਿਭਾਗੀ ਮੁਖੀਆਂ ਸਮੇਤ ਕੈਬਨਿਟ ਮੰਤਰੀ ਨੇ ਕੱਖੋਂ ਹੌਲੇ ਕੀਤੇ ਫੀਲਡ ਮੁਲਾਜ਼ਮ ! ਪਟਿਆਲਾ,5, ਜੂਨ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਅਤੇ ਇਨਲਿਸਟਮੈਂਟ , ਆਊਟਸੋਰਸਿੰਗ ਕਾਮਿਆਂ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮੁੱਖ ਦਫ਼ਤਰ ਪਟਿਆਲਾ ਵਿਖੇ ਹਰਜੀਤ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ […]

Continue Reading

ਮੱਥੇ ‘ਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ

ਫਿਰੋਜ਼ਪੁਰ, 5 ਜੂਨ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਨੇੜੇ ਗੋਲੀ ਮਾਰ ਕੇ 29 ਸਾਲਾ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਗੋਲੀ ਨੌਜਵਾਨ ਦੇ ਮੱਥੇ ‘ਤੇ ਲੱਗੀ। ਮ੍ਰਿਤਕ ਦੀ ਪਛਾਣ ਆਸ਼ੂ ਵਾਸੀ ਬਲੂਚੀਆਂ ਵਾਲਾ ਬਸਤੀ ਵਜੋਂ ਹੋਈ ਹੈ।ਮ੍ਰਿਤਕ ਦੇ ਪਿਤਾ ਕੁਸ਼ਲ ਮੋਂਗਾ ਦਾ ਕਹਿਣਾ ਹੈ ਕਿ ਉਸਦਾ ਪੁੱਤਰ ਉਸ ਨਾਲ ਗੱਡੀਆਂ ਦਾ ਕੰਮ ਕਰਦਾ ਸੀ। […]

Continue Reading

ਪਠਾਨਕੋਟ : ਸਵਾਰੀਆਂ ਲੈ ਕੇ ਜਾ ਰਹੀ ਮਿੰਨੀ ਬੱਸ ਪਲਟੀ, ਕਈ ਜ਼ਖ਼ਮੀ

ਪਠਾਨਕੋਟ, 5 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਵੀਰਵਾਰ ਨੂੰ ਪਠਾਨਕੋਟ ਦੇ ਭੋਆ ਹਲਕੇ ਅਧੀਨ ਆਉਂਦੇ ਤਾਰਾਗੜ੍ਹ ਨੇੜੇ ਪਿੰਡ ਜਾਨੀਚੱਕ ਵਿੱਚ ਸਵਾਰੀਆਂ ਨਾਲ ਭਰੀ ਇੱਕ ਮਿੰਨੀ ਬੱਸ ਪਲਟ ਗਈ। ਇਸ ਹਾਦਸੇ ਵਿੱਚ 5 ਲੋਕ ਜ਼ਖਮੀ ਹੋ ਗਏ ਹਨ। ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ […]

Continue Reading

ਦੇਸ਼ ਭਗਤ ਰੇਡੀਓ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਵਾਤਾਵਰਣ ਦਿਵਸ ‘ਤੇ ਸਾਈਕਲੋਥੌਨ ਕਰਵਾਇਆ

ਮੰਡੀ ਗੋਬਿੰਦਗੜ੍ਹ, 5 ਜੂਨ,ਬੋਲੇ ਪੰਜਾਬ ਬਿਊਰੋ; ਵਿਸ਼ਵ ਵਾਤਾਵਰਣ ਦਿਵਸ ‘ਤੇ, ਦੇਸ਼ ਭਗਤ ਰੇਡੀਓ, 107.8 ਐਫਐਮ (ਆਪ ਕੀ ਆਵਾਜ਼) ਚੰਡੀਗੜ੍ਹ ਨੇ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੇ ਸਹਿਯੋਗ ਨਾਲ “ਪਲਾਸਟਿਕ ਪ੍ਰਦੂਸ਼ਣ ਨੂੰ ਖਤਮ ਕਰੋ” ਸਾਈਕਲੋਥੌਨ ਕਰਵਾਇਆ। ਇਸ ਸਮਾਗਮ ਦੇ ਸੰਬੰਧ ਵਿੱਚ, ਦੇਸ਼ ਭਗਤ ਰੇਡੀਓ ਦੇ ਸਟੇਸ਼ਨ ਹੈੱਡ ਆਰਜੇ ਸੰਗਮਿੱਤਰਾ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਲੋਕਾਂ […]

Continue Reading