ਕਰੋਨਾ ਕਾਰਨ 5 ਮਹੀਨੇ ਦੇ ਬੱਚੇ ਤੇ 87 ਸਾਲਾ ਬਜ਼ੁਰਗ ਦੀ ਮੌਤ

ਨਵੀਂ ਦਿੱਲੀ, 5 ਜੂਨ,ਬੋਲੇ ਪੰਜਾਬ ਬਿਊਰੋ;ਦਿੱਲੀ ਵਿੱਚ ਇੱਕ ਪੰਜ ਮਹੀਨੇ ਦੇ ਨਵਜੰਮੇ ਬੱਚੇ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ ਅਤੇ ਇੱਕ 87 ਸਾਲਾ ਵਿਅਕਤੀ ਦੀ ਵੀ ਮੌਤ ਹੋ ਗਈ ਹੈ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ ਦੋ ਮੌਤਾਂ ਹੋਈਆਂ ਹਨ ਅਤੇ ਕੋਰੋਨਾ ਦੇ 105 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ […]

Continue Reading

ਫ਼ਾਜ਼ਿਲਕਾ : ਪਾਣੀ ਦੇ ਖਾਲ ਨੂੰ ਲੈ ਕੇ ਚੱਲ ਰਹੇ ਪੁਰਾਣੇ ਵਿਵਾਦ ਕਾਰਨ ਇਕ ਵਿਅਕਤੀ ਦਾ ਕਤਲ, ਤਿੰਨ ਜ਼ਖਮੀ

ਫ਼ਾਜ਼ਿਲਕਾ, 5 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹੇ ਦੇ ਪਿੰਡ ਸ਼ਾਹਪੁਰਾ ’ਚ ਪਾਣੀ ਦੇ ਪੱਕੇ ਖਾਲ ਨੂੰ ਲੈ ਕੇ ਚੱਲ ਰਹੇ ਪੁਰਾਣੇ ਵਿਵਾਦ ਨੇ ਅੱਜ ਇਕ ਹੋਰ ਵਿਅਕਤੀ ਦੀ ਜਾਨ ਲੈ ਲਈ। ਝਗੜਾ ਇੰਨਾ ਜ਼ਿਆਦਾ ਵਧ ਗਿਆ ਕਿ ਇਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ, ਜਦਕਿ ਤਿੰਨ ਹੋਰ ਲੋਕ ਗੰਭੀਰ ਜ਼ਖਮੀ ਹਨ ਤੇ ਹਸਪਤਾਲ ਦਾਖ਼ਲ ਹਨ।ਮ੍ਰਿਤਕ […]

Continue Reading

ਪੰਜਾਬ ਦੇ ਵ੍ਹੀਲਚੇਅਰ ਕ੍ਰਿਕਟਰ ਦੀ ਰੇਲਗੱਡੀ ਵਿੱਚ ਮੌਤ, ਸਮੇਂ ਸਿਰ ਨਹੀਂ ਮਿਲਿਆ ਇਲਾਜ

ਚੰਡੀਗੜ੍ਹ, 5 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵ੍ਹੀਲਚੇਅਰ ਕ੍ਰਿਕਟਰ ਵਿਕਰਮ ਦੀ ਟੂਰਨਾਮੈਂਟ ਲਈ ਜਾਂਦੇ ਹੋਏ ਰਸਤੇ ’ਚ ਮੌਤ ਹੋ ਗਈ।ਉਹ ਲੁਧਿਆਣਾ ਤੋਂ ਗਵਾਲੀਅਰ ਵੱਲ ਛੱਤੀਸਗੜ੍ਹ ਐਕਸਪ੍ਰੈਸ ਰਾਹੀਂ ਟੂਰਨਾਮੈਂਟ ਲਈ ਜਾ ਰਿਹਾ ਸੀ।ਵਿਕਰਮ ਦੀ ਸਿਹਤ ਸਵੇਰੇ 4:41 ਵਜੇ ਕੋਸੀਕਲਾ ਨੇੜੇ ਅਚਾਨਕ ਵਿਗੜ ਗਈ। ਰੇਲ ’ਚ ਹੜਕੰਪ ਮਚ ਗਿਆ। ਟੀਮ ਸਹਾਇਤਾ ਲਈ ਬੁਲਾਈ ਗਈ, ਪਰ ਜਦ ਤੱਕ ਮਦਦ […]

Continue Reading

ਪੁਲਿਸ ਵਲੋਂ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਸਪਲਾਈ ਕਰਨ ਵਾਲੇ ਗਿਰੋਹ ਦੇ 2 ਮੈਂਬਰ ਹਥਿਆਰਾਂ ਸਣੇ ਕਾਬੂ

ਤਰਨ ਤਾਰਨ, 5 ਜੂਨ,ਬੋਲੇ ਪੰਜਾਬ ਬਿਊਰੋ’:ਤਰਨ ਤਾਰਨ ਦੀ ਸੀਆਈਏ ਟੀਮ ਨੇ ਸੂਚਨਾ ਦੇ ਆਧਾਰ ‘ਤੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਸਪਲਾਈ ਕਰਨ ਵਾਲੇ ਇੱਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੇ ਟਿਕਾਣੇ ਤੋਂ 6 ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪੰਜ 30 ਬੋਰ ਅਤੇ 1 ਗਲੌਕ ਪਿਸਤੌਲ […]

Continue Reading

ਐਨਆਈਏ ਵੱਲੋਂ ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ ਛਾਪੇਮਾਰੀ

ਸ਼੍ਰੀਨਗਰ, 5 ਜੂਨ,ਬੋਲੇ ਪੰਜਾਬ ਬਿਉਰੋ;ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਅੱਤਵਾਦ ਦੇ ਮਾਮਲਿਆਂ ਦੇ ਸਬੰਧ ਵਿੱਚ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਵਾਮਾ, ਕੁਲਗਾਮ, ਸ਼ੋਪੀਆਂ, ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਗਈ।ਜਾਣਕਾਰੀ ਅਨੁਸਾਰ, ਐਨਆਈਏ ਦੀ ਟੀਮ ਅੱਜ ਛਾਪੇਮਾਰੀ ਲਈ ਜੰਮੂ-ਕਸ਼ਮੀਰ ਪਹੁੰਚੀ। ਅੱਤਵਾਦ ਦੇ ਮਾਮਲਿਆਂ ਦੇ ਸਬੰਧ ਵਿੱਚ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਜਲਦ ਕਰਨਗੇ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 5 ਜੂਨ,ਬੋਲੇ ਪੰਜਾਬ ਬਿਊਰੋ;ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਨਿਰੀਖਣ ਕਰਨਗੇ ਅਤੇ ਨਸ਼ਾ ਛੁਡਾਊ ਯਤਨਾਂ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਉਹ ਡੀਏਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ […]

Continue Reading

ਜਲੰਧਰ ਵਿਖੇ ਮੰਦਰ ‘ਚ ਮੂਰਤੀ ਦੀ ਭੰਨਤੋੜ ਕਰ ਕੇ ਕੀਤੀ ਬੇਅਦਬੀ

ਜਲੰਧਰ, 5 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਧਾਰਮਿਕ ਸਥਾਨਾਂ ‘ਤੇ ਬੇਅਦਬੀ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਜਲੰਧਰ ਤੋਂ ਇੱਕ ਅਜਿਹੀ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਹ ਘਟਨਾ ਇੱਕ ਮਸ਼ਹੂਰ ਮੰਦਰ ਵਿੱਚ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੋਜੋਬਲ ਵਿੱਚ ਸਥਿਤ ਸ਼ਨੀ ਦੇਵ ਮਹਾਰਾਜ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ ਹੈ। ਦਰਅਸਲ, ਕੁਝ […]

Continue Reading

ਟਾਟਾ ਮੈਮੋਰੀਅਲ ਸੈਂਟਰ ਨੇ ‘ਕੈਂਸਰ ਰਿਸਰਚ ਐਂਡ ਇਨੋਵੇਸ਼ਨ ਸੈਂਟਰ’ ਸਥਾਪਤ ਕਰਨ ਲਈ ਜੀਈ ਹੈਲਥਕੇਅਰ ਨਾਲ ਕੀਤਾ ਸਮਝੌਤਾ

ਕਲੀਨਿਕਲ ਖੋਜ ਅਤੇ ਅਕਾਦਮਿਕ ਸ਼ਮੂਲੀਅਤ ਗਤੀਵਿਧੀਆਂ ਕਰਨ ਲਈ ਸਮਝੌਤੇ ਅਧੀਨ ਇੱਕ ‘ਸੰਯੁਕਤ ਕਾਰਜ ਸਮੂਹ’ ਬਣਾਇਆ ਜਾਵੇਗਾ। ਸੰਯੁਕਤ ਕਾਰਜ ਸਮੂਹ ਅਗਲੇ 5 ਸਾਲਾਂ ਲਈ ਮੁੱਖ ਪ੍ਰੋਜੈਕਟ ਖੇਤਰਾਂ ਅਤੇ ਸਹਿਯੋਗ ਲਈ ਰੋਡਮੈਪ ‘ਤੇ ਧਿਆਨ ਕੇਂਦਰਿਤ ਕਰੇਗਾ। ਮੁੱਲਾਂਪੁਰ (ਲੁਧਿਆਣਾ), 4 ਜੂਨ ,ਬੋਲ਼ੇ ਪੰਜਾਬ ਬਿਊਰੋ; ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਇੱਕ ਗ੍ਰਾਂਟ-ਇਨ-ਏਡ ਸੰਸਥਾ, ਟਾਟਾ […]

Continue Reading

ਨਕਸਲੀ ਲਹਿਰ ਦੇ ਮਰਹੂਮ ਆਗੂ ਹਾਕਮ ਸਿੰਘ ਸਮਾਂਓ ਦੀ 26ਵੀਂ ਬਰਸੀ ਮੌਕੇ ਸੂਬਾਈ ਕਨਵੈਨਸ਼ਨ

ਜਲੰਧਰ, 5 ਜੂਨ ,ਬੋਲੇ ਪੰਜਾਬ ਬਿਊਰੋ;ਅੱਜ ਇਥੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਨਕਸਲੀ ਲਹਿਰ ਦੇ ਮਰਹੂਮ ਆਗੂ ਹਾਕਮ ਸਿੰਘ ਸਮਾਂਓ ਦੀ 26ਵੀਂ ਬਰਸੀ ਮੌਕੇ ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋ ਭਾਰਤ ਅਤੇ ਪਾਕਿਸਤਾਨ ਦੀਆਂ ਪਿਛਾਖੜੀ ਹਕੂਮਤਾਂ ਦੀਆਂ ਜੰਗੀ ਨੀਤੀਆਂ – ਖਾਸਕਰ ਭਾਰਤ ਸਰਕਾਰ ਦੁਆਰਾ ਲਗਾਤਾਰ ਜੰਗੀ ਜਨੂੰਨ, ਕੌਮੀ ਛਾਵਨਵਾਦ ਅਤੇ ਫਿਰਕੂ ਜਨੂੰਨ ਭੜਕਾਉਣ ਵਿਰੁੱਧ ਸੂਬਾਈ ਕਨਵੈਨਸ਼ਨ […]

Continue Reading

ਬੀਐਸਐਫ ਨੇ ਸਰਹੱਦ ਤੋਂ 3 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ

ਅੰਮ੍ਰਿਤਸਰ, 5 ਜੂਨ,ਬੋਲੇ ਪੰਜਾਬ ਬਿਊਰੋ;ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਭੈਣੀ ਰਾਜਪੂਤਾਂ ਦੇ ਸਰਹੱਦੀ ਪਿੰਡ ਵਿੱਚ ਡਰੋਨ ਤੋਂ ਸੁੱਟੀ ਗਈ 3 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਇਹ ਹੈਰੋਇਨ ਕਿਸ ਨੂੰ ਮਿਲਣੀ ਸੀ, ਇਸ ਬਾਰੇ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਪਰ ਤੁਹਾਨੂੰ ਦੱਸ ਦੇਈਏ ਕਿ ਇਹ ਇਸ ਤਰ੍ਹਾਂ ਦਾ ਪਹਿਲਾ ਮਾਮਲਾ ਨਹੀਂ ਹੈ, […]

Continue Reading