ਪੰਜਾਬ ਸਰਕਾਰ ਦੀ ਅੱਜ ਫਿਰ ਲਗਾਤਾਰ ਤੀਜੇ ਦਿਨ ਹੋਵੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ, 4 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 4 ਜੂਨ ਨੂੰ ਲਗਾਤਾਰ ਤੀਜੇ ਦਿਨ ਹੋਣ ਜਾ ਰਹੀ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਸਬੰਧੀ ਵੱਡਾ ਐਲਾਨ ਕਰ ਸਕਦੀ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਟੈਕਸ ਆਦਿ ਦਾ ਭੁਗਤਾਨ ਕਰਨ ਵਿੱਚ ਛੋਟ ਮਿਲ ਸਕਦੀ ਹੈ। ਇਸ ਲਈ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ […]

Continue Reading

ਪੀਜੀਆਈ ‘ਚ ਡਾਕਟਰਾਂ ਵਲੋਂ ਸੰਕੇਤਕ ਭੁੱਖ ਹੜਤਾਲ ਸ਼ੁਰੂ

ਚੰਡੀਗੜ੍ਹ, 4 ਜੂਨ,ਬੋਲੇ ਪੰਜਾਬ ਬਿਊਰੋ;ਪੀਜੀਆਈ ਫੈਕਲਟੀ ਨੇ ਦਿੱਲੀ ਏਮਜ਼ ਫੈਕਲਟੀ ਦੇ ਨਾਲ ਮਿਲ ਕੇ ਡਾਕਟਰਾਂ ਨੇ ਸ਼ਾਂਤੀਪੂਰਨ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਪ੍ਰਤੀਕਾਤਮਕ ਭੁੱਖ ਹੜਤਾਲ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਯੋਗ ਵਿਅਕਤੀਆਂ ਨੂੰ ਰੋਟੇਸ਼ਨਲ ਆਧਾਰ ‘ਤੇ ਅਗਵਾਈ ਦੇਣ ਦੀ ਮੰਗ ਉਠਾਈ।ਇਸ ਨਾਲ ਜਵਾਬਦੇਹੀ, ਸਮਾਨਤਾ ਅਤੇ ਗਤੀਸ਼ੀਲਤਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। 2023 ਵਿੱਚ, ਸਿਹਤ ਮੰਤਰਾਲੇ […]

Continue Reading

ਆਪ’ ਆਗੂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਵਧੀਆਂ, ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸੰਮਨ ਜਾਰੀ

ਨਵੀਂ ਦਿੱਲੀ, 4 ਜੂਨ,ਬੋਲੇ ਪੰਜਾਬ ਬਿਉਰੋ;ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਦਿੱਲੀ ਦੇ ਸਾਬਕਾ ਮੰਤਰੀਆਂ ਅਤੇ ‘ਆਪ’ ਆਗੂਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤੇ ਹਨ। ਸਤੇਂਦਰ ਜੈਨ ਨੂੰ 6 ਜੂਨ ਨੂੰ ਏਸੀਬੀ ਦਫ਼ਤਰ ਬੁਲਾਇਆ ਗਿਆ ਹੈ, ਜਦੋਂ ਕਿ ਮਨੀਸ਼ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਜੂਨ ਨੂੰ ਜੰਮੂ ਕਸ਼ਮੀਰ ਜਾਣਗੇ

ਨਵੀਂ ਦਿੱਲੀ, 4 ਜੂਨ,ਬੋਲੇ ਪੰਜਾਬ ਬਿਊਰੋ;6 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ ਕਸ਼ਮੀਰ ਦੇ ਦੌਰੇ ’ਤੇ ਹੋਣਗੇ, ਜਿੱਥੇ ਉਹ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕਰਨਗੇ। ਇਹ ਦੌਰਾ ਪਹਿਲਗਾਮ ਵਿੱਚ ਹੋਏ ਆਤੰਕਵਾਦੀ ਹਮਲੇ ਅਤੇ ਉਸ ਮਗਰੋਂ ਚਲਾਏ ਗਏ ਅਪਰੇਸ਼ਨ ‘ਸਿੰਧੂਰ’ ਤੋਂ ਬਾਅਦ ਉਨ੍ਹਾਂ ਦੀ ਇਲਾਕੇ ਵਿੱਚ ਪਹਿਲੀ ਆਮਦ ਹੋਵੇਗੀ।ਪ੍ਰਧਾਨ […]

Continue Reading

ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਖ਼ਤ ਹੁਕਮ ਜਾਰੀ

ਨਵੀਂ ਦਿੱਲੀ, 4 ਜੂਨ,ਬੋਲੇ ਪੰਜਾਬ ਬਿਊਰੋ;ਦਿੱਲੀ ਅਤੇ ਆਲੇ-ਦੁਆਲੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਕਈ ਸਾਲਾਂ ਤੋਂ ਚਿੰਤਾ ਜ਼ਾਹਰ ਕੀਤੀ ਜਾ ਰਹੀ ਹੈ, ਪਰ ਹੁਣ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ ਇਕ ਵੱਡਾ ਕਦਮ ਚੁੱਕਿਆ ਹੈ। ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਐਨ.ਸੀ.ਆਰ. ਤੋਂ ਬਾਹਰ ਵਾਲੇ ਜ਼ਿਲ੍ਹਿਆਂ ਵਿੱਚ ਇੱਟਾਂ […]

Continue Reading

ਦੋ ਬੱਚਿਆਂ ਦੀ ਮਾਂ ਪ੍ਰੇਮੀ ਸੰਗ ਫਰਾਰ, ਪਤੀ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ, 4 ਜੂਨ,ਬੋਲੇ ਪੰਜਾਬ ਬਿਊਰੋ;ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਖਾਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਲੱਬਾ ਪੁੱਤਰ ਬੀਰਾ ਸਿੰਘ ਵਾਲਮੀਕੀ ਪੱਤੀ ਵਜੋਂ ਹੋਈ ਹੈ।ਮ੍ਰਿਤਕ ਦੀ ਰਿਸ਼ਤੇਦਾਰ ਮਨਜੀਤ ਕੌਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੇ 7 ਸਾਲ ਪਹਿਲਾਂ […]

Continue Reading

ਆਮਦਨ ਕਰ ਕਮਿਸ਼ਨਰ ਦੀਆਂ ਸੱਤ ਕਰੋੜ ਤੋਂ ਵੱਧ ਕੀਮਤ ਦੀਆਂ 14 ਜਾਇਦਾਦਾਂ ਹੋਣਗੀਆਂ ਜ਼ਬਤ

ਨਵੀਂ ਦਿੱਲੀ, 4 ਜੂਨ,ਬੋਲੇ ਪੰਜਾਬ ਬਿਊਰੋ;ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੰਬਰ 1 ਦੇ ਵਿਸ਼ੇਸ਼ ਜੱਜ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤਤਕਾਲੀ ਵਧੀਕ ਆਮਦਨ ਕਰ ਕਮਿਸ਼ਨਰ ਅਮਿਤ ਨਿਗਮ ਦੀਆਂ ਸੱਤ ਕਰੋੜ ਤੋਂ ਵੱਧ ਕੀਮਤ ਦੀਆਂ 14 ਜਾਇਦਾਦਾਂ ਨੂੰ ਜ਼ਬਤ ਕਰਨ ਦਾ ਅੰਤਰਿਮ ਹੁਕਮ ਦਿੱਤਾ ਹੈ। ਸੀਬੀਆਈ ਦੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-06-23,ਅੰਗ 608 Sachkhand Sri Harmandir Sahib Amritsar Vikhe Hoyea Amrit Wele Da Mukhwak: Ang 608: 04-06-23 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ […]

Continue Reading

ਪੰਜਾਬ ਸਰਕਾਰ ਵੱਲੋਂ ਐਸਸੀ ਪਰਿਵਾਰਾਂ ਦੇ ਕਰਜ਼ੇ ਮੁਆਫ਼

ਚੰਡੀਗੜ੍ਹ, 3 ਜੂਨ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਐਸਸੀ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ ਰਾਹਤ ਦਾ ਦਿਨ ਹੈ। ਵਿੱਤ ਮੰਤਰੀ ਵੱਲੋਂ ਬਜਟ ਵਿੱਚ ਕੀਤੇ ਗਏ ਵਾਅਦੇ ਨੂੰ […]

Continue Reading

ਕੁਕਰਮ ਦੇ ਦੋਸ਼ ਲੱਗਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕ ਸਸਪੈਂਡ

ਵਿਭਾਗੀ ਕਾਰਵਾਈ ਆਰੰਭ, ਮੁਲਜ਼ਮ ਫਰਾਰ, ਸਿੱਖਿਆ ਮੰਤਰੀ ਨੇ ਦੱਸਿਆ ਗੰਭੀਰ ਮਸਲਾ ਚੰਡੀਗੜ੍ਹ, 3 ਜੂਨ,ਬੋਲੇ ਪੰਜਾਬ ਬਿਊਰੋ;ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕ ਹਰਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਉਕਤ ਅਧਿਆਪਕ ਤੇ ਆਪਣੇ ਹੀ ਵਿਦਿਆਰਥੀ ਨਾਲ ਕਥਿਤ ਤੌਰ ਤੇ ਕੁਕਰਮ ਕਰਨ ਦੇ ਦੋਸ਼ ਲੱਗੇ ਹਨ।ਮੀਡੀਆ ਰਿਪੋਰਟਾਂ ਮੁਤਾਬਿਕ, ਸਿੱਖਿਆ ਵਿਭਾਗ ਵੱਲੋਂ ਅਧਿਆਪਕ ਖ਼ਿਲਾਫ਼ ਵਿਭਾਗੀ ਪੜਤਾਲ […]

Continue Reading