ਫਾਰਮ ਹਾਊਸ ਤੋਂ ਘਰ ਵਾਪਸ ਆ ਰਹੇ ਵਿਅਕਤੀ ਦਾ ਕਤਲ

ਲੁਧਿਆਣਾ, 28 ਜੂਨ,ਬੋਲੇ ਪੰਜਾਬ ਬਿਊਰੋ;ਦੁੱਗਰੀ ਦੇ ਬਸੰਤ ਐਵੇਨਿਊ ਇਲਾਕੇ ਵਿੱਚ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਸੜਕ ‘ਤੇ ਇੱਕ ਵਿਅਕਤੀ ਨੂੰ ਘੇਰ ਲਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਕਾਰਨ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖ਼ਬਰ ਮਿਲਦੇ ਹੀ ਸਦਰ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੌਕੇ […]

Continue Reading

5 ਪਿਸਤੌਲ ਅਤੇ 11 ਕਾਰਤੂਸਾਂ ਸਮੇਤ ਬਦਮਾਸ਼ ਕਾਬੂ

ਬਠਿੰਡਾ, 28 ਜੂਨ,ਬੋਲੇ ਪੰਜਾਬ ਬਿਊਰੋ;ਗਸ਼ਤ ਦੌਰਾਨ ਸਿਵਲ ਲਾਈਨਜ਼ ਥਾਣਾ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 5 ਪਿਸਤੌਲ ਅਤੇ 11 ਕਾਰਤੂਸ ਬਰਾਮਦ ਕੀਤੇ। ਜਾਣਕਾਰੀ ਅਨੁਸਾਰ ਸਿਵਲ ਲਾਈਨਜ਼ ਪੁਲਿਸ ਪੱਕਾ ਧੋਬੀਆਣਾ ਤੋਂ ਕੈਂਟ ਰਿੰਗ ਰੋਡ ਰਾਹੀਂ ਭਾਗੂ ਰੋਡ ਜਾ ਰਹੀ ਸੀ ਤਾਂ ਰਸਤੇ ਵਿੱਚ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਪਿਸਤੌਲ ਵਾਲਾ ਬੈਗ ਲੈ ਕੇ […]

Continue Reading

ਅੰਤਰਰਾਜੀ ਵਾਹਨ ਚੋਰ ਗਿਰੋਹ ਦੇ ਚਾਰ ਮੈਂਬਰ ਚੋਰੀ ਦੇ ਕਈ ਵਾਹਨਾਂ ਸਮੇਤ ਕਾਬੂ

ਚੰਡੀਗੜ੍ਹ, 28 ਜੂਨ,ਬੋਲੇ ਪੰਜਾਬ ਬਿਉਰੋ;ਚੰਡੀਗੜ੍ਹ ਪੁਲਿਸ ਨੇ ਅੰਤਰਰਾਜੀ ਵਾਹਨ ਚੋਰੀ ਕਰਨ ਵਾਲੇ ਗਿਰੋਹ ਨੂੰ ਫੜ ਲਿਆ ਹੈ। ਪੁਲਿਸ ਨੇ ਇਸ ਗਿਰੋਹ ਦੇ ਚਾਰ ਖ਼ਤਰਨਾਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਅੰਤਰਰਾਜੀ ਵਾਹਨ ਚੋਰੀ ਕਰਨ ਵਾਲੇ ਗਿਰੋਹ ਉਰਫ਼ ਮੁੰਨਾ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਹਿਮਾਚਲ […]

Continue Reading

ਸਕੂਟੀ ਸਵਾਰ ਨਾਬਾਲਗ ਕਾਰ ਨਾਲ ਟਕਰਾਏ, ਦੋਵਾਂ ਦੀ ਮੌਤ

ਫਾਜ਼ਿਲਕਾ, 28 ਜੂਨ,ਬੋਲੇ ਪੰਜਾਬ ਬਿਊਰੋ;ਫਾਜ਼ਿਲਕਾ ਵਿੱਚ ਇੱਕ ਸੜਕ ਹਾਦਸੇ ਵਿੱਚ ਦੋ ਘਰਾਂ ‘ਚ ਮਾਤਮ ਪਸਰ ਗਿਆ। ਸਕੂਟੀ ਸਵਾਰ ਦੋ ਨਾਬਾਲਗ ਇੱਕ ਕਾਰ ਨਾਲ ਟਕਰਾ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਸਕੂਟੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਇੱਕ ਕਾਰ ਅਤੇ ਸਕੂਟੀ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਫਾਜ਼ਿਲਕਾ-ਫਿਰੋਜ਼ਪੁਰ ਸੜਕ […]

Continue Reading

ਪੰਜਾਬ ‘ਚ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਐਨਆਈਏ ਵਲੋਂ BKI ਦੇ 7 ਅੱਤਵਾਦੀਆਂ ‘ਤੇ ਚਾਰਜਸ਼ੀਟ ਦਾਇਰ

ਗੁਰਦਾਸਪੁਰ, 28 ਜੂਨ,ਬੋਲੇ ਪੰਜਾਬ ਬਿਊਰੋ;ਪਿਛਲੇ ਸਾਲ ਦਸੰਬਰ 2024 ਵਿੱਚ ਗੁਰਦਾਸਪੁਰ ਵਿੱਚ ਇੱਕ ਗ੍ਰਨੇਡ ਹਮਲਾ ਹੋਇਆ ਸੀ। ਇਹ ਹਮਲਾ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀਆਂ ਨੇ ਕੀਤਾ ਸੀ। ਇਸ ਮਾਮਲੇ ਵਿੱਚ, ਰਾਸ਼ਟਰੀ ਜਾਂਚ ਏਜੰਸੀ (NIA) ਨੇ ਕੁੱਲ ਸੱਤ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਸੀ ਅਤੇ ਚਾਰ ਨੂੰ ਗ੍ਰਿਫਤਾਰ ਕੀਤਾ ਸੀ। ਤਿੰਨ ਦੋਸ਼ੀ ਅਜੇ ਵੀ ਫਰਾਰ ਹਨ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 495

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-06-2025,ਅੰਗ 495 AMRIT VELE DA HUKAMNAMA SRI DARBAR SAHIB, AMRITSAR ANG 495, 28-06-2025 ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ […]

Continue Reading

ਪੰਜਾਬ ਸਰਕਾਰ ਵੱਲੋਂ 8 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ ਤੇ ਵਾਧੂ ਚਾਰਜ

ਚੰਡੀਗੜ੍ਹ 27ਜੂਨ ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 8 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ ਤੇ ਵਾਧੂ ਚਾਰਜ ਦਿੱਤਾ ਗਿਆ ਹੈ

Continue Reading

ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ ਚੰਡੀਗੜ੍ਹ 27 ਜੂਨ ,ਬੋਲੇ ਪੰਜਾਬ ਬਿਊਰੋ:  ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ […]

Continue Reading

ਲੀਵ ਇਨਕੈਸ਼ ਮੈਟ ਦੀ ਪਹਿਲੀ ਕਿਸ਼ਤ ਦੇ ਬਕਾਏ ਦੇ ਬਿੱਲ ਅਤੇ ਫਾਈਨਲ ਬਕਾਏ ਦੀਆ ਅਦਾਇਗੀਆਂ ਖਜਾਨਾ ਦਫ਼ਤਰਾਂ ਵਿੱਚ ਅਟਕੇ‌,,,ਹਰਜੀਤ ਸਿੰਘ

ਫਤਿਹਗੜ੍ਹ ਸਾਹਿਬ ,27, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਜ਼ਿਲ੍ਹਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸਮੂਹ ਕਾਰਜਕਾਰੀ ਕਮੇਟੀ ਮੈਂਬਰਾਂ ਨੇ ਪ੍ਰੈੱਸ ਨੂੰ ਬਿਆਨ ਜ਼ਾਰੀ ਕਰਦਿਆਂਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਸਾਰੇ ਖਜ਼ਾਨਾ ਦਫਤਰਾਂ ਤੇ ਜ਼ੁਬਾਨੀ ਹੁਕਮਾਂ ਰਾਹੀ ਫਾਈਨਲ ਪੇਮੈਟ ਅਤੇ ਮੈਡੀਕਲ ਬਿੱਲਾਂ ਦੀਆਂ ਅਦਾਇਗੀਆਂ ਤੇ ਅਣ ਐਲਾਨੀ ਵਿੱਤੀ ਐਮਰਜੈਂਸੀ ਲਾਕੇ ਰੋਕ ਲਾਉਣ ਦੀ […]

Continue Reading

ਨੌਜਵਾਨਾਂ ਨੂੰ ਕ੍ਰਿਕਟ ਰਾਹੀਂ ਨਵਾਂ ਜੀਵਨ ਮਿਲੇਗਾ

ਪੇਂਡੂ ਪੰਜਾਬ ਲਈ ‘ਸਰਪੰਚ ਟਰਾਫੀ’ ਦਾ ਐਲਾਨ ਚੰਡੀਗੜ੍ਹ, 27 ਜੂਨ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਗਲੀ ਮੁਹੱਲਾ ਕ੍ਰਿਕਟ ਲੀਗ (ਜੀਐਮਸੀਐਲ) ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਵੱਡੀ ਮੁਹਿੰਮ ਸ਼ੁਰੂ ਕੀਤੀ। ਜੀਐਮਸੀਐਲ ਨੇ ‘ਜੀਐਮਸੀਐਲ ਸਰਪੰਚ ਟਰਾਫੀ’ ਦਾ ਐਲਾਨ ਵੀ ਕੀਤਾ ਜਿਸਦਾ ਮੰਤਵ ਪੇਂਡੂ ਪੰਜਾਬ ਨੂੰ ਇੱਕਜੁੱਟ ਕਰਨਾ ਤੇ ਪਿੰਡਾਂ ਦੀ ਲੀਡਰਸ਼ਿਪ […]

Continue Reading