ਜਸਵੀਰ ਸਿੰਘ ਦੁਲਵਾਂ ਜੁਨੀਅਰ ਟੈਕਨੀਸ਼ੀਅਨ ਦੀ ਸੇਵਾ ਮੁਕਤੀ ਮੌਕੇ ਕੀਤਾ ਸਨਮਾਨ ਸਮਾਰੋਹ

ਵੱਖ ਵੱਖ ਬੁਲਾਰਿਆਂ ਵੱਲੋਂ ਜਥੇਬੰਦ ਸੰਘਰਸ਼ਾਂ ਦੀ ਕੀਤੀ ਚਰਚਾ, ਫਤਿਹਗੜ੍ਹ ਸਾਹਿਬ ,3, ਜੂਨ (ਮਲਾਗਰ ਖਮਾਣੋਂ) ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਨਵੀਨਰ ਹਰਜੀਤ ਸਿੰਘ, ਕੋ ਕਨਵੀਨਰ ਰਜਿੰਦਰ ਪਾਲ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ਼੍ਰੀ ਫਤਿਹਗੜ੍ਹ ਸਾਹਿਬ ਅਧੀਨ ਬਤੌਰ ਜੂਨੀਅਰ […]

Continue Reading

ਤਰੁਣ ਚੁੱਘ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ

ਚੰਡੀਗੜ੍ਹ 3 ਜੂਨ ਬੋਲੇ ਪੰਜਾਬ ਬਿਊਰੋ;ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਉਹਨਾ ਦੀ ਚੰਡੀਗੜ੍ਹ ਰਿਹਾਇਸ਼ ਤੇ ਪਹੁੰਚੇ । ਤਰੁਣ ਚੁੱਘ ਨੇ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਤੇ ਸ਼ਰਧਾਂਜਲੀ ਦਿੰਦਿਆ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇਸ਼ ਦੇ ਮਹਾਨ […]

Continue Reading

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਐਡਵੋਕੇਟ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਕੀਤੀ ਮੰਗ ਅੰਮ੍ਰਿਤਸਰ, 3 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ […]

Continue Reading

ਮੁੱਖ ਮੰਤਰੀ ਮਾਨ ਦੀ ਸੁਰੱਖਿਆ ‘ਚ ਤੈਨਾਤ ਥਾਣੇਦਾਰ ਦੀ ਗੋਲੀ ਲੱਗਣ ਕਾਰਨ ਮੌਤ

ਪਟਿਆਲਾ 3 ਜੂਨ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਤੈਨਾਤ ਏਐਸਆਈ ਮਨਪ੍ਰੀਤ ਸਿੰਘ ਦੀ ਗੋਲੀ ਲੱਗਣ ਦੇ ਕਾਰਨ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਅਨੁਸਾਰ, ਬਹਾਦਰਗੜ੍ਹ ਕਮਾਂਡੋ ਕੰਪਲੈਕਸ ਵਿੱਚ ਗੋਲੀ ਲੱਗਣ ਦੀ ਇਹ ਘਟਨਾ ਸਾਹਮਣੇ ਆਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ […]

Continue Reading

ਪਲੈਟੀਨਮ ਲਵ ਬੈਂਡ – ਦ ਵੈਡਿੰਗ ਐਡੀਸ਼ਨ ਨਾਲ ਆਪਣੇ ਸੱਚੇ ਪਿਆਰ ਨੂੰ ਬਣਾਓ ਖਾਸ

ਚੰਡੀਗੜ੍ਹ, 3 ਜੂਨ, ਬੋਲੇ ਪੰਜਾਬ ਬਿਉਰੋ; ਗਰਮੀਆਂ ਦੇ ਵਿਆਹ ਦੇ ਸੀਜ਼ਨ ਦੇ ਉਤਸ਼ਾਹ ਨੂੰ ਵਧਾਉਣ ਲਈ, ਪਲੈਟੀਨਮ ਲਵ ਬੈਂਡ ਨੇ ‘ਦ ਵੈਡਿੰਗ ਐਡੀਸ਼ਨ’ ਪੇਸ਼ ਕੀਤੇ ਹਨ ਜੋ ਇੱਕ ਵਿਸ਼ੇਸ਼ ਸੰਗ੍ਰਹਿ ਜੋ ਸੱਚੇ ਪਿਆਰ ਦੀਆਂ ਅਣਕਹੀਆਂ ਕਹਾਣੀਆਂ ਨੂੰ ਹੋਰ ਵੀ ਖਾਸ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਸੰਗ੍ਰਹਿ ਦਾ ਆਦਰਸ਼ ਇਹ ਹੈ ਕਿ ਸੱਚੀ ਵਚਨਬੱਧਤਾ […]

Continue Reading

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 8 ਵਿਦਿਆਰਥੀਆਂ ਨੇ ਜੇਈਈ ਐਡਵਾਂਸ ਪ੍ਰੀਖਿਆ ਵਿੱਚ ਦਰਜ ਕਰਵਾਈ ਕਾਮਯਾਬੀ,

ਡੀਈਓ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸ਼ਰਮਾ ਨੇ ਸਫਲ ਵਿਦਿਆਰਥੀਆਂ ਨੂੰ ਦਿੱਤੀਆਂ ਵਧਾਈਆਂ ਪਟਿਆਲਾ, 3 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਨੀਤੀ ਦੇ ਠੋਸ ਨਤੀਜੇ ਹੁਣ ਨਜ਼ਰ ਆਉਣ ਲੱਗੇ ਹਨ। ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ […]

Continue Reading

ਜ਼ਮੀਨੀ ਵਿਵਾਦ ਕਾਰਨ ਵਿਅਕਤੀ ਦੀ ਹੱਤਿਆ

ਫਾਜ਼ਿਲਕਾ, 3 ਜੂਨ,ਬੋਲੇ ਪੰਜਾਬ ਬਿਊਰੋ;ਫਾਜ਼ਿਲਕਾ ਸਬ-ਡਵੀਜ਼ਨ ਦੇ ਪਿੰਡ ਲਾਧੂਕਾ ਵਿੱਚ ਜ਼ਮੀਨੀ ਵਿਵਾਦ ਕਾਰਨ ਇੱਕ ਵਿਅਕਤੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲਕਸ਼ਮਣ ਦਾਸ, ਜੋ ਕਿ ਪਿੰਡ ਲਾਧੂਕਾ ਦਾ ਰਹਿਣ ਵਾਲਾ ਹੈ, ਆਪਣੇ ਪੁੱਤਰ ਨਵਜੀਤ ਕੁਮਾਰ ਨਾਲ ਖੇਤਾਂ ਵਿੱਚ ਗਿਆ ਸੀ।ਵਾਪਸ ਆਉਂਦੇ ਸਮੇਂ ਲੜਾਈ ਦੌਰਾਨ ਲੋਕ ਨਹਿਰ ਦੇ ਕੋਲ ਇਕੱਠੇ ਹੋ […]

Continue Reading

ਤਰਨਤਾਰਨ ਜ਼ਿਲੇ ਦੇ 77 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 54 ਪ੍ਰਿੰਸੀਪਲ ਤੋਂ ਬਗੈਰ ਅਤੇ 20 ਸਕੂਲਾਂ ਵਿੱਚ ਕੋਈ ਵੀ ਲੈਕਚਰਾਰ ਤੈਨਾਤ ਨਹੀਂ ਹੈ,ਸਿੱਖਿਆ ਕ੍ਰਾਂਤੀ ਡਾਵਾਂਡੋਲ:ਲੈਕਚਰਾਰ ਯੂਨੀਅਨ ਪੰਜਾਬ

ਤਰਨਤਾਰਨ 3 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਅਧਿਆਪਕਾਂ ਦੀਆਂ ਪਦਉੱਨਤੀਆਂ ਸੀਨੀਆਰਤਾ ਸੂਚੀ ਦੇ ਆਧਾਰ ਤੇ ਕੀਤੀਆ ਜਾਂਦੀਆ ਹਨ।ਪ੍ਰੰਤੂ ਸਮੇਂ ਸਮੇਂ ਸੀਨੀਆਰਤਾ ਸੂਚੀ ਤਿਆਰ ਕਰਨ ਵਿੱਚ ਤਰੁਟੀਆਂ ਹੋਣ ਕਾਰਨ ਅਦਾਲਤ ਵਿੱਚ ਕੇਸ ਹੋਣ ਕਾਰਨ ਪਦਉੱਨਤ ਹੋਣ ਵਾਲੇ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਖਾਮਿਆਜਾ ਭੁਗਤਣਾ ਪੈਦਾ ਹੈ।ਇਸ ਕਾਰਨ ਯੋਗ ਅਧਿਆਪਕ ਹੋਣ ਦੇ […]

Continue Reading

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਦੇ ਰਿਹਾ ਨੌਜਵਾਨ ਗ੍ਰਿਫਤਾਰ, ਡੀਜੀਪੀ ਨੇ ਦਿੱਤੀ ਜਾਣਕਾਰੀ

ਤਰਨਤਾਰਨ, 3 ਜੂਨ,ਬੋਲੇ ਪੰਜਾਬ ਬਿਊਰੋ;ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਸਾਂਝੀ ਕਰ ਰਿਹਾ ਸੀ। ਪੁਲਿਸ ਨੇ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ ਜਿਸ ਵਿੱਚ ਉਹ ਜਾਣਕਾਰੀ ਸੀ ਜੋ ਉਸਨੇ […]

Continue Reading

ਦੋ ਵੱਖ-ਵੱਖ ਥਾਵਾਂ ‘ਤੇ ਹੋਏ ਮੁਕਾਬਲਿਆਂ ‘ਚ ਦੋ ਬਦਮਾਸ਼ ਕਾਬੂ

ਨਵੀਂ ਦਿੱਲੀ, 3 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਮੰਗਲਵਾਰ ਨੂੰ ਦਿੱਲੀ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ ਹੋਏ ਮੁਕਾਬਲੇ ਵਿੱਚ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੀ ਟੀਮ ਨੇ ਦੋਵਾਂ ਨੂੰ ਫੜ ਲਿਆ ਹੈ। ਗੋਲੀਬਾਰੀ ਦੌਰਾਨ ਦੋਵੇਂ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪਹਿਲਾ ਮੁਕਾਬਲਾ ਜੈਤਪੁਰ […]

Continue Reading