ਐਮ ਐਲ ਏ ਕੁਲਵੰਤ ਸਿੰਘ ਦੀ ਅਗਵਾਈ ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਕਿਹਾ, ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਐੱਸ.ਏ.ਐੱਸ ਨਗਰ, 02 ਜੂਨ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ” ਕੱਢੀ ਜਾ ਰਹੀ ਹੈ, ਜਿਸ ਵਿੱਚ […]

Continue Reading

ਭਾਜਪਾ ਆਗੂ ਕੈਂਥ ਨੇ ਫਿਲੌਰ ਦੇ ਪਿੰਡ ਨਾਗਲਾ ਵਿੱਚ ਭਾਰਤ ਰਤਨ ਡਾ. ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਕੀਤੀ ਨਿੰਦਾ

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦਾ ਇੱਕ ਵਫ਼ਦ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਰਾਜਪਾਲ ਪੰਜਾਬ ਨੂੰ ਮਿਲੇਗਾ —- ਕੈਂਥ ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਅਤੇ ਅਸ਼ਲੀਲ ਢੰਗ ਨਾਲ ਅਪਮਾਨ ਕਰਨ […]

Continue Reading

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

1984 ’ਚ ਹੋਏ ਫ਼ੌਜੀ ਹਮਲੇ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀਅੰਮ੍ਰਿਤਸਰ, 2 ਜੂਨ,ਬੋਲੇ ਪੰਜਾਬ ਬਿਊਰੋ;ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ […]

Continue Reading

ਐਡਵੋਕੇਟ ਧਾਮੀ ਦੀ ਅਗਵਾਈ ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 2 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ […]

Continue Reading

ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਸਕੂਲ ਦਾ 2024-25 ਦਾ ਨਤੀਜਾ ਸ਼ਾਨਦਾਰ ਰਹਿਣ ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈਆਂ: ਵਿਜੇ ਮੈਨਰੋ ਹਲਕਾ ਰਾਜਪੁਰਾ ਸਿੱਖਿਆ ਕੋਆਰਡੀਨੇਟਰ ਬਨੂੜ, 2 ਜੂਨ ,ਬੋਲੇ ਪੰਜਾਬ ਬਿਊਰੋ:ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਹਲਕਾ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਅਧੀਨ ਸਕੂਲ ਪ੍ਰਿੰਸੀਪਲ ਅਨੀਤਾ ਭਾਰਦਵਾਜ ਦੀ ਦੇਖ-ਰੇਖ ਹੇਠ ਸਕੂਲ ਆਫ ਐਮੀਨੈਂਸ, ਬਨੂੜ ਵਿਖੇ ਅੱਜ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਖੇਲੋ ਇੰਡੀਆ ਬੀਚ ਗੇਮਜ਼-2025 ਵਿੱਚ ਜਿੱਤਿਆ ਸੋਨ ਤਮਗਾ

ਮੰਡੀ ਗੋਬਿੰਦਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਇਸਦੀ ਇੱਕ ਵਿਦਿਆਰਥਣ, ਮਿਸ ਵਰਸ਼ਾ ਨੇ 19 ਤੋਂ 24 ਮਈ ਤੱਕ (ਦੀਉ ) ਦੀਵ ਵਿੱਚ ਆਯੋਜਿਤ ਖੇਲੋ ਇੰਡੀਆ ਬੀਚ ਗੇਮਜ਼-2025 ਵਿੱਚ ਪੇਨਕਾਕ ਸਿਲਾਟ ਵਿੱਚ ਸੋਨ ਤਮਗਾ (ਗੋਲਡ ਮੈਡਲ) ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ। ਇਹ ਸ਼ਾਨਦਾਰ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ

ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਅੱਜ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ […]

Continue Reading

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜਗਰਾਉਂ ਵਿਖੇ ਕੱਢੀ ਵਿਸ਼ਾਲ ਰੈਲੀ

ਜਗਰਾਓਂ, 2 ਜੂਨ,ਬੋਲੇ ਪੰਜਾਬ ਬਿਊਰੋ;ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਅੱਜ ਸੋਮਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਵਿੱਚ ਹਜ਼ਾਰਾਂ ਕਿਸਾਨ, ਮਜ਼ਦੂਰ ਅਤੇ ਔਰਤਾਂ ਨੇ ਹਿੱਸਾ ਲਿਆ। ਰੈਲੀ ਵਿੱਚ ਕਿਸਾਨ-ਮਜ਼ਦੂਰ ਸੰਗਠਨਾਂ ਦੇ ਨਾਲ-ਨਾਲ ਕੈਂਸਰ ਫੈਲਾਉਣ ਵਾਲੀਆਂ ਗੈਸ ਫੈਕਟਰੀਆਂ ਵਿਰੁੱਧ ਤਾਲਮੇਲ ਕਮੇਟੀ ਦੇ […]

Continue Reading

ਉੱਤਰ ਪ੍ਰਦੇਸ਼ ਦੇ ਚਿੱਤਰਕੂਟ ‘ਚ ਭਿਆਨਕ ਹਾਦਸਾ ਵਾਪਰਿਆ, 5 ਲੋਕਾਂ ਦੀ ਮੌਤ, 6 ਗੰਭੀਰ ਜ਼ਖ਼ਮੀ

ਚਿੱਤਰਕੂਟ, 2 ਜੂਨ,ਬੋਲੇ ਪੰਜਾਬ ਬਿਊਰੋ;ਉੱਤਰ ਪ੍ਰਦੇਸ਼ ਦੇ ਚਿੱਤਰਕੂਟ ਜ਼ਿਲ੍ਹੇ ਵਿੱਚ, ਡਰਾਈਵਰ ਨੂੰ ਨੀਂਦ ਆਉਣ ਕਾਰਨ ਪਿਕਅੱਪ ਦੂਜੇ ਪਾਸੇ ਚਲਾ ਗਿਆ। ਇਸ ਕਾਰਨ ਇਹ ਸਾਹਮਣੇ ਤੋਂ ਆ ਰਹੇ ਡੀਸੀਐਮ ਨਾਲ ਟਕਰਾ ਗਿਆ। ਹਾਦਸੇ ਵਿੱਚ ਪਿਕਅੱਪ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ, ਛੇ ਲੋਕ ਗੰਭੀਰ ਜ਼ਖਮੀ ਹੋ ਗਏ। ਚਿੱਤਰਕੂਟ ਵਿੱਚ ਹਾਈਵੇਅ ‘ਤੇ ਡੀਸੀਐਮ ਅਤੇ ਪਿਕਅੱਪ […]

Continue Reading

ਨਸ਼ੇ ਦੀ ਓਵਰਡੋਜ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ

ਜੈਤੋ, 2 ਜੂਨ,ਬੋਲੇ ਪੰਜਾਬ ਬਿਊਰੋ;ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰੋੜੀਕਪੂਰਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਨਸ਼ਾ ਕਰਨ ਦਾ ਆਦੀ ਇਕ ਨੌਜਵਾਨ, 22 ਸਾਲਾ ਮਨਪ੍ਰੀਤ ਸਿੰਘ ਉਰਫ਼ ਮਣੀ ਪੁੱਤਰ ਸਾਰਜ ਸਿੰਘ ਦੀ, ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ।ਮਨਪ੍ਰੀਤ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਕੁਝ ਸਾਲ ਪਹਿਲਾਂ ਉਸਦੇ ਪਿਤਾ […]

Continue Reading