ਪੰਜਾਬ ‘ਚ ਭਿਆਨਕ ਸੜਕ ਹਾਦਸਾ, ਤਿੰਨ ਦੋਸਤਾਂ ਦੀ ਮੌਤ

ਕੋਟਕਪੂਰਾ, 1 ਜੂਨ,ਬੋਲੇ ਪੰਜਾਬ ਬਿਊਰੋ;ਇੱਕ ਸੜਕ ਹਾਦਸੇ ਵਿੱਚ ਅੱਜ ਐਤਵਾਰ ਸਵੇਰੇ ਲਗਭਗ 5:30 ਵਜੇ ਮੋਗਾ ਰੋਡ ‘ਤੇ ਪਿੰਡ ਪੰਜਗਰਾਈਂ ਕਲਾਂ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ, ਜਦੋਂ ਉਨ੍ਹਾਂ ਦਾ ਮੋਟਰਸਾਈਕਲ ਪੀਆਰਟੀਸੀ ਬੱਸ ਨਾਲ ਟਕਰਾ ਗਿਆ। ਮ੍ਰਿਤਕਾਂ ਦੀ ਪਛਾਣ ਵੰਸ਼, ਲਵ ਅਤੇ ਹੈਪੀ ਵਜੋਂ ਹੋਈ ਹੈ, ਜੋ ਬਾਘਾਪੁਰਾਣਾ (ਮੋਗਾ) ਦੇ ਵਸਨੀਕ ਹਨ।ਪੁਲਿਸ […]

Continue Reading

NIA ਵਲੋਂ ਪਾਕਿਸਤਾਨੀ ਜਾਸੂਸਾਂ ਖਿਲਾਫ਼ ਕਈ ਰਾਜਾਂ ਵਿੱਚ ਛਾਪੇਮਾਰੀ

ਨਵੀਂ ਦਿੱਲੀ,1 ਜੂਨ,ਬੋਲੇ ਪੰਜਾਬ ਬਿਊਰੋ;ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਏਜੰਸੀ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰ ਰਹੀ ਹੈ। ਇਸ ਕਾਰਵਾਈ ਨੂੰ ਗੁਪਤ ਰੱਖਿਆ ਗਿਆ ਹੈ। ਇਸ ਦੌਰਾਨ, ਵੱਡੀ ਗਿਣਤੀ ਵਿੱਚ ਸ਼ੱਕੀ ਲੋਕਾਂ ਅਤੇ ਉਨ੍ਹਾਂ ਤੋਂ ਮਿਲੇ ਯੰਤਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐਨਆਈਏ ਦੀ […]

Continue Reading

ਸਿਮਰਨਜੀਤ ਸਿੰਘ ਮਾਨ ਨੇ ਗਿਆਨੀ ਹਰਨਾਮ ਸਿੰਘ ਦੇ ਬਿਆਨ ‘ਤੇ ਦਿੱਤੀ ਪ੍ਰਤੀਕਿਰਿਆ

ਅੰਮ੍ਰਿਤਸਰ, 1 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਵੱਲੋਂ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਅਰਦਾਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭਾਸ਼ਣ ਨਾ ਦੇਣ ਸੰਬੰਧੀ ਦਿੱਤੇ ਬਿਆਨ ’ਤੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਮਾਨ ਨੇ ਕਿਹਾ […]

Continue Reading

ਪੁਣੇ ‘ਚ ਟੂਰਿਸਟ ਕੈਬ ਨੇ ਪੈਦਲ ਯਾਤਰੀਆਂ ਨੂੰ ਟੱਕਰ ਮਾਰੀ, 12 ਲੋਕ ਜ਼ਖਮੀ

ਪੁਣੇ, 1 ਜੂਨ,ਬੋਲੇ ਪੰਜਾਬ ਬਿਊਰੋ;ਪੁਣੇ ਦੇ ਸਦਾਸ਼ਿਵ ਪੇਠ ਇਲਾਕੇ ਵਿੱਚ ਇੱਕ ਟੂਰਿਸਟ ਕੈਬ ਨੇ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 12 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਮਹਾਰਾਸ਼ਟਰ ਪਬਲਿਕ ਸਰਵਿਸ ਕਮਿਸ਼ਨ (MPSP) ਪ੍ਰੀਖਿਆ ਦੀ ਤਿਆਰੀ ਕਰ ਰਹੇ ਕਈ ਵਿਦਿਆਰਥੀ ਸ਼ਾਮਲ ਹਨ। ਕਈਆਂ ਦੀਆਂ ਲੱਤਾਂ ਟੁੱਟ ਗਈਆਂ ਹਨ, ਹਾਲਾਂਕਿ ਕਿਸੇ ਦੀ ਮੌਤ ਦੀ ਰਿਪੋਰਟ […]

Continue Reading

ਥਾਰ ਨਾਲ ਟੱਕਰ ਤੋਂ ਬਾਅਦ ਬੁਲੇਟ ਮੋਟਰਸਾਈਕਲ ਨੂੰ ਲੱਗੀ ਅੱਗ, ਨੌਜਵਾਨ ਦੀ ਮੌਤ

ਮੋਗਾ, 1 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਮੋਗਾ ਦੇ ਪਿੰਡ ਫਤਿਹਗੜ੍ਹ ਚੂੜੀਆਂ ‘ਚ ਥਾਰ ਗੱਡੀ ਅਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ’ਚ 16 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ।ਮ੍ਰਿਤਕ ਦੀ ਪਛਾਣ ਪਿੰਡ ਸਮਰਾਏ ਵਾਸੀ ਸੁਖਮਨਪ੍ਰੀਤ […]

Continue Reading

ਜਲਾਲਾਬਾਦ : ਬੀਐੱਸਐੱਫ ਦੀ ਸਰਚ ਮੁਹਿੰਮ ਦੌਰਾਨ ਗਲੌਕ ਪਿਸਤੌਲ ਬਰਾਮਦ

ਜਲਾਲਾਬਾਦ, 1 ਜੂਨ,ਬੋਲੇ ਪੰਜਾਬ ਬਿਊਰੋ;ਜਲਾਲਾਬਾਦ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਐਨਐੱਸ ਵਾਲਾ ਇਲਾਕੇ ਦੇ ਖੇਤਾਂ ’ਚੋਂ ਇੱਕ ਗਲੌਕ ਬਰਾਂਡ ਦਾ ਪਿਸਤੌਲ ਅਤੇ ਖਾਲੀ ਮੈਗਜ਼ੀਨ ਬਰਾਮਦ ਹੋਇਆ ਹੈ। ਇਸ ਹਥਿਆਰ ਨੂੰ ਬੀਐੱਸਐੱਫ ਨੇ ਜਬਤ ਕਰ ਲਿਆ ਹੈ। ਮੌਕੇ ‘ਤੇ ਪੁਲਿਸ ਨੂੰ ਵੀ ਤੁਰੰਤ ਸੂਚਿਤ ਕੀਤਾ ਗਿਆ।ਮਿਲੀ ਜਾਣਕਾਰੀ ਅਨੁਸਾਰ, ਇਹ ਪਿਸਤੌਲ ਸਰਹੱਦ ਦੇ ਨੇੜਲੇ ਖੇਤਰ ’ਚ ਪਈ […]

Continue Reading

ਐਲਪੀਜੀ ਸਿਲੰਡਰ ਦੀ ਕੀਮਤ ’ਚ ਕਟੌਤੀ, ਦਰਾਂ ਅੱਜ ਤੋਂ ਲਾਗੂ

ਨਵੀਂ ਦਿੱਲੀ, 1 ਜੂਨ,ਬੋਲੇ ਪੰਜਾਬ ਬਿਊਰੋ;ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ’ਚ ₹24 ਦੀ ਕਟੌਤੀ ਕਰ ਦਿੱਤੀ ਹੈ।ਇਹ ਨਵੀਂ ਕੀਮਤ ਅੱਜ 1 ਜੂਨ, ਐਤਵਾਰ ਤੋਂ ਲਾਗੂ ਹੋਵੇਗੀ।ਘਟੀ ਕੀਮਤ ਕਾਰਨ ਉਨ੍ਹਾਂ ਉੱਧਮੀਆਂ ਨੂੰ ਵੱਡੀ ਮਦਦ ਮਿਲੇਗੀ ਜੋ ਰੋਜ਼ਾਨਾ ਵਪਾਰਕ ਐਲਪੀਜੀ ’ਤੇ ਨਿਰਭਰ ਕਰਦੇ ਹਨ।ਇਸ ਕਦਮ ਨਾਲ ਰੈਸਟੋਰੈਂਟ, ਕੈਟਰੀੰਗ, ਢਾਬੇ ਅਤੇ […]

Continue Reading

ਖਰੜ ‘ਚ ਬਿਲਡਰ ਪਿਓ-ਪੁੱਤ ‘ਤੇ ਹਮਲਾ, ਕਈ ਜ਼ਖ਼ਮੀ

ਖਰੜ, 1 ਜੂਨ,ਬੋਲੇ ਪੰਜਾਬ ਬਿਊਰੋ;ਲਾਂਡਰਾ ਰੋਡ ’ਤੇ ਸਥਿਤ ਇੱਕ ਸ਼ੋਰੂਮ ਵਿੱਚ ਇਕ ਗੰਭੀਰ ਹਮਲੇ ਦੀ ਘਟਨਾ ਵਾਪਰੀ। ਐਨਜੀਏ ਬਿਲਡਰ ਨਾਜਿੰਦਰ ਸਿੰਘ ਅਤੇ ਉਸ ਦੇ ਪੁੱਤਰ ਨਵਪ੍ਰੀਤ ਸਿੰਘ ਉੱਤੇ ਕਰੀਬ 30 ਤੋਂ 40 ਅਣਜਾਣ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਹਮਲੇ ਦੌਰਾਨ ਨਾਜਿੰਦਰ ਸਿੰਘ ਦੇ ਸਿਰ ਵਿੱਚ ਗੰਭੀਰ ਚੋਟਾਂ ਆਈਆਂ ਹਨ ਅਤੇ ਉਹ ਸਿਵਲ ਹਸਪਤਾਲ ਖਰੜ ਵਿੱਚ […]

Continue Reading

ਲਾਰੈਂਸ ਬਿਸ਼ਨੋਈ ਅਤੇ ਬਿੰਨੀ ਗੁੱਜਰ ਗੈਂਗ ਨਾਲ ਸੰਬੰਧਤ ਇਨਾਮੀ ਬਦਮਾਸ਼ ਕਾਬੂ

ਮੁੰਬਈ, 1 ਜੂਨ,ਬੋਲੇ ਪੰਜਾਬ ਬਿਊਰੋ;ਮੁੰਬਈ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਬਿੰਨੀ ਗੁੱਜਰ ਗੈਂਗ ਨਾਲ ਸੰਬੰਧਤ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਦੀ ਪਛਾਣ ਭੁਪਿੰਦਰ ਸਿੰਘ ਉਰਫ ਰਘੂ ਉਰਫ ਭਿੰਦਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਭਿੰਦਾ ਜਲੰਧਰ, ਪੰਜਾਬ ਦਾ ਨਿਵਾਸੀ ਹੈ ਅਤੇ ਪਿਛਲੇ ਦੋ ਸਾਲਾਂ ਤੋਂ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦੇ ਜੰਬ ਰੋਡ […]

Continue Reading

ਲੁਧਿਆਣਾ ਵਿੱਚ ਛੱਤ ‘ਤੇ ਖੇਡ ਰਿਹਾ ਬੱਚਾ ਹਾਈ ਟੈਂਸ਼ਨ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗ ਕੇ ਝੁਲ਼ਸਿਆ

ਲੁਧਿਆਣਾ, 1 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਬੱਚਾ ਬੁਰੀ ਤਰ੍ਹਾਂ ਸੜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸਲੇਮ ਟਾਬਰੀ ਦੇ ਚਾਂਦਨੀ ਚੌਕ ਨੇੜੇ ਇੱਕ ਘਰ ਦੀ ਛੱਤ ‘ਤੇ ਖੇਡ ਰਿਹਾ 7 ਸਾਲਾ ਬੱਚਾ 132 ਕੇਵੀ ਹਾਈ ਟੈਂਸ਼ਨ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ […]

Continue Reading