ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਮੰਤਰੀ ਨੇ ਕਿਹਾ ਕਿ 5000 ਤੋਂ ਵੱਧ ਆਂਗਨਵਾੜੀ ਅਸਾਮੀਆਂ ਦੀ ਭਰਤੀ 30 ਸਤੰਬਰ ਤੋਂ ਪਹਿਲਾਂ ਪਾਰਦਰਸ਼ੀ ਢੰਗ ਨਾਲ ਹੋਏਗੀ ਮੁਕੰਮਲ ਚੰਡੀਗੜ੍ਹ, 31 ਜੁਲਾਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ […]

Continue Reading

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ […]

Continue Reading

ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਨਾਲ ਮਿਲਕੇ ਕੀਤੀ ਵਿਚਾਰ ਚਰਚਾ

ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਉਰੋ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨਾਲ ਸਬੰਧਤ ਕਈ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ।  ਸਰਦਾਰ ਗੜ੍ਹੀ ਨੇ […]

Continue Reading

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

ਬੀਤੇ 75 ਸਾਲਾਂ ਵਿੱਚ ਸ਼ਹੀਦਾਂ ਅਤੇ ਕੌਮੀ ਨੇਤਾਵਾਂ ਦੇ ਸੁਪਨੇ ਮਿੱਟੀ ਵਿੱਚ ਮਿਲਾ ਦਿੱਤੇ ਗਏ ਸਨ ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 04 ਅਗਸਤ ਨੂੰ

ਐਸ ਏ ਐਸ ਨਗਰ ,31 ਜੁਲਾਈ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 04 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਬਜ਼ਾਜ਼ ਪਲੇਟੀਨਾ” ਮੋਟਰ ਸਾਈਕਲ ਭੇਂਟ

ਐੱਸ.ਏ.ਐੱਸ. ਨਗਰ 31 ਜੁਲਾਈ ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ‘ਬਜ਼ਾਜ਼ ਪਲੇਟੀਨਾ”   ਮੌਟਰ ਸਾਈਕਲ ਭੇਂਟ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਇਸ ‘ਬਜ਼ਾਜ਼ ਪਲੇਟੀਨਾ” ਮੌਟਰ ਸਾਈਕਲ ਗੁਰਦੁਆਰਾ ਸਾਹਿਬ ਜੀ ਵਿਖੇ […]

Continue Reading

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਜਨਤਕ ਜਥੇਬੰਦੀਆ ਨੇ ਸਾਮਰਾਜਵਾਦ ਵਿਰੋਧੀ ਦਿਵਸ ਵਜੋਂ ਮਨਾਇਆ

ਸ਼ਹੀਦ ਅਮਰੀਕ ਸਿੰਘ ਯਾਦਗਾਰੀ ਹਾਲ ਵਿਖੇ ਸ਼ਹੀਦ ਨੂੰ ਦਿੱਤੀ ਗਈ ਸ਼ਰਧਾਂਜਲੀ ਗੁਰਦਾਸਪੁਰ, 31 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਅੱਜ ਧਰਮ ਨਿਰਪੱਖਤਾ ਦੇ ਪ੍ਰਤੀਕ ਅਤੇ ਸਾਮਰਾਜੀ ਨੀਤੀਆਂ ਖ਼ਿਲਾਫ਼ ਆਪਣੀ ਜ਼ਿੰਦਗੀ ਕੁਰਬਾਨ ਕਰਨ ਵਾਲੇ ਸ਼ਹੀਦ ਊਧਮ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜਨਤਕ ਜਥੇਬੰਦੀਆਂ ਵੱਲੋਂ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਬਹਿਰਾਮਪੁਰ ਰੋਡ ਗੁਰਦਾਸਪੁਰ ਵਿਖੇ ਸ਼ਰਧਾਂਜਲੀ […]

Continue Reading

ਟਰੰਪ ਨੇ 6 ਭਾਰਤੀ ਕੰਪਨੀਆਂ ‘ਤੇ ਲਗਾਈ ਪਾਬੰਦੀ: ਕਿਹਾ- ਈਰਾਨ ਨਾਲ ਗੁਪਤ ਢੰਗ ਨਾਲ ਕਾਰੋਬਾਰ ਕੀਤਾ;

ਵਾਸ਼ਿੰਗਟਨ 31 ਜੁਲਾਈ,ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਦੇਰ ਰਾਤ ਈਰਾਨ ਤੋਂ ਪਾਬੰਦੀਸ਼ੁਦਾ ਰਸਾਇਣ ਅਤੇ ਪੈਟਰੋ ਕੈਮੀਕਲ ਉਤਪਾਦ ਖਰੀਦਣ ਵਾਲੀਆਂ 24 ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ। ਇਨ੍ਹਾਂ ਵਿੱਚ 6 ਭਾਰਤੀ ਕੰਪਨੀਆਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, 7 ਕੰਪਨੀਆਂ ਚੀਨ ਦੀਆਂ, 6 ਯੂਏਈ ਦੀਆਂ, 3 ਹਾਂਗਕਾਂਗ ਦੀਆਂ, 1 ਤੁਰਕੀ ਅਤੇ ਰੂਸ ਦੀਆਂ ਹਨ। […]

Continue Reading

ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਐਸਐਚਓ ਭਗੌੜਾ ਘੋਸ਼ਿਤ

ਮੋਗਾ, 31 ਜੁਲਾਈ,ਬੋਲੇ ਪੰਜਾਬ ਬਿਊਰੋ;ਪੁਲਿਸ ਦੀ ਕੋਰੋਨਾ ਵਾਰੀਅਰ ਰਹੀ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਵਿਭਾਗ ਨੇ 9 ਮਹੀਨੇ ਪਹਿਲਾਂ ਮੁਅੱਤਲ ਕਰ ਦਿੱਤਾ ਸੀ। ਪਰ ਹੁਣ ਅਦਾਲਤ ਨੇ ਅਰਸ਼ਪ੍ਰੀਤ ਨੂੰ ਭਗੌੜਾ ਐਲਾਨ ਦਿੱਤਾ ਹੈ। ਜਦੋਂ ਅਰਸ਼ਪ੍ਰੀਤ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਸੀ, ਤਾਂ ਉਸ ‘ਤੇ 5 ਲੱਖ ਰੁਪਏ ਲੈ […]

Continue Reading

ਅਫਵਾਹਾਂ ਨੂੰ ਲੱਗੀ ਲਗਾਮ,ਗਰੀਨ ਲੋਟਸ ਉਤਸਵ ਅਤੇ ਆਸਕੌਨ ਪ੍ਰੀਮੀਅਰ ਪ੍ਰੋਜੈਕਟ ਨੂੰ ਜਾਰੀ ਹੋਇਆ occupational ਸਰਟੀਫਿਕੇਟ

ਜ਼ੀਰਕਪੁਰ 29 ਜੁਲਾਈ,ਬੋਲੇ ਪੰਜਾਬ ਬਿਊਰੋ; ਲੰਬੇ ਸਮੇਂ ਤੋਂ ਚੱਲ ਰਹੀਆਂ ਅਫਵਾਹਾਂ ਨੂੰ ਆਖਰ ਲਗਾਮ ਕਸੀ ਗਈ ਜੀਰਕਪੁਰ ਦੇ ਗਰੀਨ ਲੋਟਸ ਉਤਸਵ ਅਤੇ ਆਸਿਕਨ ਪ੍ਰੀਮੀਅਰ ਪ੍ਰੋਜੈਕਟ ਨੂੰ ਐਕੂਪੇਸ਼ਨਲ ਸਰਟੀਫਿਕੇਟ ਜਾਰੀ ਕੀਤਾ ਗਿਆ।ਇਸ ਨਾਲ ਨਿਵੇਸ਼ ਕਰਨ ਵਾਲੇ ਗ੍ਰਾਹਕਾਂ ਨੂੰ ਸੁਖ ਦਾ ਸਾਹ ਮਿਲਿਆ, ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸਰਕਾਰਾਂ ਵਿਭਾਗ ਸੈਕਟਰ 35 ਚੰਡੀਗੜ੍ਹ ਵਲੋਂ ਦੋਨਾਂ ਪ੍ਰੋਜੈਕਟਾਂ ਨੂੰ OC […]

Continue Reading