ਪਟਿਆਲਾ ਸੈਂਟਰਲ ਜੇਲ੍ਹ ‘ਚ ਬੰਦ ਕੈਦੀ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ

ਪੰਜਾਬ


ਪਟਿਆਲ਼ਾ, 7 ਜੁਲਾਈ,ਬੋਲੇ ਪੰਜਾਬ ਬਿਊਰੋ;
ਪਟਿਆਲਾ ਸੈਂਟਰਲ ਜੇਲ੍ਹ ਵਿੱਚ ਧੋਖਾਧੜੀ ਦੇ ਮਾਮਲੇ ਵਿੱਚ ਬੰਦ ਇੱਕ ਕੈਦੀ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (55) ਵਜੋਂ ਹੋਈ ਹੈ, ਜੋ ਕਿ ਮੋਹਾਲੀ ਦੇ ਢਕੋਲੀ ਦਾ ਰਹਿਣ ਵਾਲਾ ਸੀ।
ਪਰਿਵਾਰ ਨੇ ਦੋਸ਼ ਲਗਾਇਆ ਕਿ ਸੁਖਵਿੰਦਰ ਦੀ ਮੌਤ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਸਮੇਂ ਸਿਰ ਇਲਾਜ ਦੀ ਘਾਟ ਕਾਰਨ ਹੋਈ ਹੈ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੈਦੀ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ ਸੀ, ਪਰ ਉਸਦੀ ਹਾਲਤ ਇੰਨੀ ਨਾਜ਼ੁਕ ਸੀ ਕਿ ਉਸਨੂੰ ਬਚਾਇਆ ਨਹੀਂ ਜਾ ਸਕਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।