ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਬਣਨ ਤੇ ਬਹੁਤ ਬਹੁਤ ਵਧਾਈਆ:-ਹਰਦੇਵ ਸਿੰਘ ਉੱਭਾ

ਚੰਡੀਗੜ੍ਹ

ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋ ਧੰਨਵਾਦ:- ਹਰਦੇਵ ਸਿੰਘ ਉੱਭਾ

ਚੰਡੀਗੜ੍ਹ, 8,ਜੁਲਾਈ,ਬੋਲੇ ਪੰਜਾਬ ਬਿਊਰੋ;

ਪਠਾਨਕੋਟ ਤੋਂ ਭਾਜਪਾ ਵਿਧਾਇਕ ਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਲਗਾਉਣ ਤੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਅਸ਼ਵਨੀ ਸ਼ਰਮਾ ਨੂੰ ਵਧਾਈਆ ਦਿੰਦੇ ਹੋਏ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ ।ਉੱਭਾ ਨੇ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਲਗਾਉਣ ਲਈ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋ ਧੰਨਵਾਦ ਕੀਤਾ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।