AAP ਨੇ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 13 ਜੁਲਾਈ,ਬੋਲੇ ਪੰਜਾਬ ਬਿਊਰੋ;

ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬੇ ਭਰ ਦੇ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 239 ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।