ਪੰਜਾਬ ਸਰਕਾਰ ਵਲੋਂ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 17 ਜੁਲਾਈ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਨੇ ਅੱਜ ਵੀਰਵਾਰ ਨੂੰ ਕਈ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਕੰਮ ਕਰ ਰਹੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, 9 ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਬਦੀਲੀ ਦਾ ਉਦੇਸ਼ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣਾ ਹੈ।ਤਬਾਦਲੇ ਹੇਠ ਲਿਖੇ ਅਨੁਸਾਰ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।