ਸ਼੍ਰੀਨਗਰ, 19 ਜੁਲਾਈ,ਬੋਲੇ ਪੰਜਾਬ ਬਿਊਰੋ;
ਜੰਮੂ-ਕਸ਼ਮੀਰ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਕਸ਼ਮੀਰ (CIK) ਯੂਨਿਟ ਨੇ ਅੱਜ ਸ਼ਨੀਵਾਰ ਨੂੰ ਕਈ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ।
CIK ਵਲੋਂ ਚਾਰ ਜ਼ਿਲ੍ਹਿਆਂ ਵਿੱਚ 10 ਥਾਵਾਂ ‘ਤੇ ਤਲਾਸ਼ੀ ਲਈ ਗਈ, ਜਿਨ੍ਹਾਂ ਵਿੱਚ ਪੁਲਵਾਮਾ ਵਿੱਚ ਇੱਕ, ਗੰਦਰਬਲ ਵਿੱਚ ਛੇ, ਸ੍ਰੀਨਗਰ ਵਿੱਚ ਇੱਕ ਅਤੇ ਬਡਗਾਮ ਵਿੱਚ ਦੋ ਸ਼ਾਮਲ ਹਨ।
ਹਾਲਾਂਕਿ, ਕੋਈ ਵੀ ਉਸ ਮਾਮਲੇ ਬਾਰੇ ਕੁਝ ਨਹੀਂ ਕਹਿ ਰਿਹਾ ਹੈ ਜਿਸ ਵਿੱਚ ਇਹ ਕਾਰਵਾਈ ਕੀਤੀ ਗਈ ਸੀ।














