ਆਈ.ਆਈ.ਟੀ. ਰੂਪਨਗਰ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦਰਮਿਆਨ  ਐਮ.ਓ.ਯੂ. ‘ਤੇ ਹਸਤਾਖਰ

ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਅਹਿਮ ਕਦਮ ਪੁੱਟਦਿਆਂ  ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਅਤੇ ਆਈ.ਆਈ.ਟੀ. ਰੂਪਨਗਰ  ਦਰਮਿਆਨ ਅੱਜ ਇੱਕ ਮੈਮੋਰੈਂਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ‘ਤੇ ਹਸਤਾਖਰ ਕੀਤੇ ਗਏ।  ਇਸ ਤਹਿਤ ਐਮ.ਓ.ਯੂ […]

Continue Reading

ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। […]

Continue Reading

ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ 28 ਜੁਲਾਈ ,ਬੋਲੇ ਪੰਜਾਬ ਬਿਊਰੋ; ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਕਣ ਕਣ ਸਾਫ ਸੁਥਰਾ ਕਰਨ ਲਈ ਹਰ ਵਾਰਡ, ਸੜਕ, ਗਲੀ, ਚੁਗਿੰਰਦੇ ਵਿੱਚ ਸਫਾਈ ਅਭਿਆਨ ਚਲਾਇਆ ਜਾਵੇਗਾ। ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ […]

Continue Reading

ਸਿੱਖਿਆ ਵਿਭਾਗ ਦੀ ਬਦਲੀ ਸਬੰਧੀ ਕਾਰਜਸ਼ੈਲੀ ਤੋਂ ਅਧਿਆਪਕ ਨਾਖੁਸ਼ : ਡੀ ਟੀ ਐੱਫ

ਸਿੱਖਿਆ ਵਿਭਾਗ ਦੀ ਨਲਾਇਕੀ ਕਾਰਣ ਅਧਿਆਪਕਾਂ ਲਈ ਬਦਲੀਆਂ ਬਣੀਆਂ ਉੱਠ ਦਾ ਬੁੱਲ੍ਹ ਚੰਡੀਗੜ੍ਹ 28 ਜੁਲਾਈ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਬਦਲੀਆਂ ਸਬੰਧੀ ਦਿਖਾਈ ਜਾ ਰਹੀ ਨਲਾਇਕੀ ਦੀ ਨਿਖੇਧੀ ਕਰਦਿਆਂ ਬਦਲੀ ਪੋਰਟਲ ਤੇ ਸਟੇਸ਼ਨ ਚੋਣ ਤੁਰੰਤ […]

Continue Reading

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ ,ਬੋਲੇ ਪੰਜਾਬ ਬਿਊਰੋ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਬਣਾਉਣ ਲਈ ਸੂਬਾ ਵਾਸੀਆਂ ਨੂੰ ਸਰਕਾਰ ਨਾਲ ਡਟ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯਤਨ ਸਾਡੇ ਸਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਅੱਜ ਇੱਥੇ ਸ਼ਹੀਦ-ਏ-ਆਜ਼ਮ ਸਰਦਾਰ […]

Continue Reading

ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

ਅੰਮ੍ਰਿਤਸਰ, 28 ਜੁਲਾਈ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਇਕ ਮਤਾ ਪਾਸ ਕਰਕੇ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ‘ਸ੍ਰੀ ਗੁਰੂ ਤੇਗ ਬਹਾਦਰ […]

Continue Reading

ਹੈਪਾਟਾਈਟਸ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਸੰਗੀਤਾ ਜੈਨ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਹੈਪੇਟਾਈਟਸ ਦਿਵਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ ,ਬੋਲੇ ਪੰਜਾਬ ਬਿਊਰੋ:ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਹੈਪੇਟਾਈਟਸ ਜਿਗਰ ਦੀ ਸੋਜਿ਼ਸ਼ ਦੀ ਬੀਮਾਰੀ ਹੈ ਜੋ […]

Continue Reading

ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇੱਥੇ ਜਾਰੀ […]

Continue Reading

ਪਿਛਲੇ 70 ਸਾਲਾਂ ਤੋਂ ਰਾਜ ਕਰਦੀਆਂ ਸਰਕਾਰਾਂ ਵੱਲੋਂ ਲੁੱਟੇ ਹੋਏ ਕਿਸਾਨਾਂ ਨੇ ਐਸਸੀ ਬੀਸੀ ਮੋਰਚੇ ਤੇ ਪ੍ਰੈਸ ਸਾਹਮਣੇ ਦੱਸੀ ਹੱਡਬੀਤੀ.

ਔਸਟੀ ਪਲਾਟਾਂ ਵਾਸਤੇ ਪੁੱਡਾ ਦਫਤਰ ਦੇ ਅੱਜ ਵੀ ਮਾਰ ਰਹੇ ਹਨ ਪੀੜਿਤ ਕਿਸਾਨ ਗੇੜੇ, ਨਹੀਂ ਫੜ ਰਿਹਾ ਕੋਈ ਬਾਂਹ: ਬਲਵਿੰਦਰ ਸਿੰਘ ਕੁੰਭੜਾ. ਇਹਨਾਂ ਪਾਰਟੀਆਂ ਦੀਆਂ ਸਰਕਾਰਾਂ ਦੇ ਸਤਾਏ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਸਫੈਦੇ ਤੇ ਚੜਕੇ 29 ਦਿਨ ਲਗਾਉਣਾ ਪਿਆ ਸੀ ਧਰਨਾ: ਅਵਤਾਰ ਸਿੰਘ ਨਗਲਾ. ਮੋਹਾਲੀ, 28 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਨਵੀਂ […]

Continue Reading