ਪੰਜਾਬ ਸਰਕਾਰ ਵੱਲੋਂ 9 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ, ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ 28 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਹੋਇਆ 9 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਨਾਲ ਨਾਲ ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰਾਂ ਦੇ ਦੋਸ਼ਾਂ ਤਹਿਤ ਇੱਕ ਸੀਨੀਅਰ ਅਸਿਸਟੈਂਟ ਨੂੰ ਵੀ ਸਸਪੈਂਡ ਕਰਨ ਦਾ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤਾ […]

Continue Reading

ਪੰਜਾਬ ਪੁਲਿਸ ਨੇ ਭੇਸ ਬਦਲ ਕੇ ਫੜਿਆ ਨਾਮੀ ਨਸ਼ਾ ਤਸਕਰ, 33 ਮਾਮਲੇ ਦਰਜ

ਮੋਗਾ, 28 ਜੁਲਾਈ,ਬੋਲੇ ਪੰਜਾਬ ਬਿਊਰੋ;ਮੋਗਾ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੀਸੀਆਰ ਇੰਚਾਰਜ ਖੇਮ ਚੰਦ ਪਰਾਸ਼ਰ ਨੇ ਆਪਣੀ ਸੂਝ-ਬੂਝ ਅਤੇ ਬਹਾਦਰੀ ਦਿਖਾਉਂਦੇ ਹੋਏ ਹੁਸ਼ਿਆਰੀ ਨਾਲ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਪਰਾਸ਼ਰ ਨੇ ਈ-ਰਿਕਸ਼ਾ ਡਰਾਈਵਰ ਦਾ ਭੇਸ ਬਦਲ ਕੇ ਇਲਾਕੇ ਵਿੱਚ ਗਸ਼ਤ ਕੀਤੀ ਅਤੇ ਨਸ਼ਾ ਤਸਕਰ ਮਿੱਠੀ ਰਾਮ ਨੂੰ ਗ੍ਰਿਫ਼ਤਾਰ ਕੀਤਾ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ […]

Continue Reading

ਦੇਸ਼ ਭਗਤ ਗਲੋਬਲ ਸਕੂਲ ‘ਚ ਖੁਸ਼ੀਆਂ ਭਰੇ ਮਾਹੌਲ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਐਸ਼ਵੀਰ ਕੌਰ ਦੇ ਸਿਰ ‘ਤੇ ਸਜਿਆ ਮਿਸ ਤੀਜ ਦਾ ਤਾਜ ਮੰਡੀ ਗੋਬਿੰਦਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਗਲੋਬਲ ਸਕੂਲ ਵਿੱਚ ਉਤਸ਼ਾਹ, ਪਰੰਪਰਾ ਅਤੇ ਸੱਭਿਆਚਾਰਕ ਮਾਣ ਨਾਲ ਭਰਪੂਰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗੀਨ, ਰਵਾਇਤੀ ਪਹਿਰਾਵੇ ਪਹਿਨੇ ਹੋਏ ਸਨ, ਜਿਸ ਨਾਲ ਇੱਕ ਤਿਉਹਾਰ ਵਾਲਾ ਮਾਹੌਲ ਪੈਦਾ ਹੋਇਆ।ਚੌਥੀ ਤੋਂ […]

Continue Reading

ਪੰਜਾਬ ‘ਚ ਸਕੂਲ ਅਧਿਆਪਕ ਨਾਬਾਲਗ ਲੜਕੀ ਨੂੰ ਲੈ ਕੇ ਫ਼ਰਾਰ

ਜਗਰਾਓਂ, 28 ਜੁਲਾਈ,ਬੋਲੇ ਪੰਜਾਬ ਬਿਊਰੋ;ਸਕੂਲ ਵਿੱਚ ਪੜ੍ਹਦੀ ਇੱਕ ਨਾਬਾਲਗ ਕੁੜੀ ਅਚਾਨਕ ਘਰੋਂ ਲਾਪਤਾ ਹੋ ਗਈ। ਕੁੜੀ ਰਾਤ ਨੂੰ ਘਰ ਵਿੱਚ ਆਪਣੇ ਕਮਰੇ ਵਿੱਚ ਸੁੱਤੀ ਪਈ ਸੀ, ਅਗਲੀ ਸਵੇਰ ਜਦੋਂ ਮਾਂ ਉਸ ਦੇ ਕਮਰੇ ਵਿੱਚ ਗਈ ਤਾਂ ਉਹ ਹੈਰਾਨ ਰਹਿ ਗਈ। ਕਿਉਂਕਿ ਕੁੜੀ ਕਮਰੇ ਵਿੱਚ ਨਹੀਂ ਸੀ। ਪਰਿਵਾਰ ਨੇ ਉਸਦੀ ਬਹੁਤ ਭਾਲ ਕੀਤੀ ਪਰ ਕੋਈ ਸੁਰਾਗ […]

Continue Reading

ਬੋਲੈਰੋ ਗੱਡੀ ਨੂੰ ਅਚਾਨਕ ਅੱਗ ਲੱਗੀ

ਕਪੂਰਥਲਾ, 28 ਜੁਲਾਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਚੁੰਗੀ ਕਪੂਰਥਲਾ ਨੇੜੇ ਇੱਕ ਬੋਲੈਰੋ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਗੱਡੀ ਬੁਰੀ ਤਰ੍ਹਾਂ ਸੜ ਚੁੱਕੀ ਸੀ।ਜਾਣਕਾਰੀ ਅਨੁਸਾਰ ਇਹ ਗੱਡੀ ਸੁਰਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਝੱਲ ਠੀਕਰੀਵਾਲ ਦੀ ਸੀ, ਜੋ ਕਿ […]

Continue Reading

ਮੋਹਾਲੀ ਵਿੱਚ ਲੈਂਡ ਪੂਲਿੰਗ ਵਿਰੁੱਧ ਅਕਾਲੀ ਦਲ ਦਾ ਪ੍ਰਦਰਸ਼ਨ

ਪੰਚਾਇਤਾਂ ਨੂੰ ਨੀਤੀ ਵਿਰੁੱਧ ਮਤਾ ਪਾਸ ਕਰਨ ਦੀ ਅਪੀਲ ਮੋਹਾਲੀ 28 ਜੁਲਾਈ,ਬੋਲੇ ਪੰਜਾਬ ਬਿਉਰੋ; ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਮੋਹਾਲੀ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਪੁੱਡਾ ਭਵਨ ਦੇ ਬਾਹਰ ਇਕੱਠੇ ਹੋਏ ਅਤੇ ਆਮ ਆਦਮੀ ਪਾਰਟੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। […]

Continue Reading

ਮੀਂਹ ਕਾਰਨ ਕਈ ਥਾਈਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਆਂਗਣਵਾੜੀ ਕੇਂਦਰ ਵੀ ਰਹਿਣਗੇ ਬੰਦ

ਨਵੀਂ ਦਿੱਲੀ, 28 ਜੁਲਾਈ,ਬੋਲੇ ਪੰਜਾਬ ਬਿਊਰੋ;ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ (IMD) ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਅੱਜ ਦਿੱਲੀ NCR ਦੇ ਨਾਲ ਪੰਜਾਬ ਅਤੇ ਹਰਿਆਣਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਕੁਝ ਦਿਨਾਂ ਤੱਕ, ਯਾਨੀ 2 ਅਗਸਤ ਤੱਕ, ਨੋਇਡਾ, ਗਾਜ਼ੀਆਬਾਦ, ਗੁਰੁਗ੍ਰਾਮ ਅਤੇ ਫਰੀਦਾਬਾਦ ਸਮੇਤ ਪੂਰੇ NCR ਵਿੱਚ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਅੰਮ੍ਰਿਤਸਰ, 28 ਜੁਲਾਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਕਸਬੇ ਨੇੜੇ ਪਿੰਡ ਭੰਗਵਾਂ ਦੇ ਪਿਆਰਾ ਸਿੰਘ ਦੇ 30 ਸਾਲਾ ਪੁੱਤਰ ਗੁਰਜੰਟ ਸਿੰਘ ਦੀ ਦੇਹ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪਹੁੰਚਣ ‘ਤੇ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਵੱਲੋਂ ਉਸਦੇ ਘਰ ਭੇਜ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]

Continue Reading

ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਵਿਖੇ SC ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨਤਮਸਤਕ ਹੋਏ !

ਧਾਰਮਿਕ ਸਮਾਜਿਕ ਰਾਜਨੀਤਿਕ ਦੇ ਨਾਲ ਨਾਲ ਸਾਹਿਤਕ ਰੁਚੀਆਂ ਰੱਖਣ ਵਾਲੇ ਸ੍ਰੀ ਗੜੀ ਨੇ ਕਮੇਟੀ ਰੂਮ ‘ਚ ਪਤਵੰਤਿਆਂ ਨਾਲ ਕੀਤੀ ਮਿਲਣੀ ਆਕਲੈਂਡ NewZeland ਤੋਂ ਹਰਗੋਬਿੰਦ ਸਿੰਘ ਸ਼ੇਖਪੁਰੀਆ ਦੀ ਵਿਸ਼ੇਸ਼ ਰਿਪੋਰਟ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ ਪਾਪਾਟੋਏਟੋਏ ਆਕਲੈਂਡ ਵਿਖੇ ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜੀ ਨੇ ਨਤਮਸਤਕ ਹੋਣ ਉਪਰੰਤ ਕਮੇਟੀ ਰੂਮ ਵਿੱਚ […]

Continue Reading

ਸਰਦੂਲਗੜ੍ਹ : ਕਬੂਤਰਾਂ ਕਾਰਨ 13 ਸਾਲਾ ਲੜਕੇ ਦਾ ਕਤਲ

ਮਾਨਸਾ, 28 ਜੁਲਾਈ,ਬੋਲੇ ਪੰਜਾਬ ਬਿਊਰੋ;ਮਾਨਸਾ ਦੇ ਸਰਦੂਲਗੜ੍ਹ ਨੇੜੇ ਪਿੰਡ ਰੋੜਕੀ ਵਿੱਚ ਕਬੂਤਰਾਂ ਕਾਰਨ 13 ਸਾਲਾ ਲੜਕੇ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੱਤਵੀਂ ਜਮਾਤ ਦਾ ਵਿਦਿਆਰਥੀ ਰਾਜਾ ਸਿੰਘ ਕਬੂਤਰ ਉਡਾਉਣ ਦਾ ਸ਼ੌਕੀਨ ਸੀ। ਉਸਦੇ ਗੁਆਂਢ ਵਿੱਚ […]

Continue Reading