ਮੁੱਖ ਮੰਤਰੀ ਮਾਨ ਨੇ ਕੈਪਟਨ ਨੂੰ ਕਰਵਾਇਆ ਚੇਤੇ; ਗੁਟਕਾ ਸਾਹਿਬ ਦੀ ਸਹੁੰ ਚੁੱਕਣ ਤੋਂ ਬਾਅਦ ਵੀ ਤੁਸੀਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੋਂ ਝਿਜਕਦੇ ਰਹੇ

ਕਿਹਾ; ਭਤੀਜੇ ਨੇ ਸੂਬੇ ਵਿੱਚ ਨਸ਼ਾ ਲਿਆਂਦਾ ਅਤੇ ਚਾਚੇ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਵਿੱਚ ਇਸ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕੀਤੀ ਚੰਡੀਗੜ੍ਹ, 27 ਜੁਲਾਈ ,ਬੋਲੇ ਪੰਜਾਬ ਬਿਊਰੋ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਗੂ ਪਵਿੱਤਰ ਗੁਟਕਾ […]

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਛੇ ਨਵੀਆਂ ਸੈਕਟਰਲ ਉਦਯੋਗਿਕ ਕਮੇਟੀਆਂ ਦਾ ਗਠਨ

ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨਾਂ ਵਿੱਚ ਐਲ.ਟੀ ਫੂਡਜ਼ (ਦਾਵਤ ਰਾਈਸ) ਦੇ ਅਸ਼ੋਕ ਅਰੋੜਾ ਅਤੇ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਏ.ਐਸ ਮਿੱਤਲ ਸ਼ਾਮਲ ਹਨ ਚੰਡੀਗੜ੍ਹ/ਲੁਧਿਆਣਾ, 27 ਜੁਲਾਈ ,ਬੋਲੇ ਪੰਜਾਬ ਬਿਉਰੋ: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਵਿੱਚ ਸੌਖ ਨੂੰ ਬਿਹਤਰ ਬਣਾਉਣ ਲਈ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ […]

Continue Reading

ਅਮਰੀਕਾ ਵਿੱਚ ਜਹਾਜ਼ ਨੂੰ ਅੱਗ, ਐਮਰਜੈਂਸੀ ਸਲਾਈਡ ਰਾਹੀਂ 173 ਯਾਤਰੀ ਬਾਹਰ ਕੱਢੇ ਗਏ, ਇੱਕ ਜ਼ਖਮੀ

ਡੇਨਵਰ 27 ਜੁਲਾਈ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਡੇਨਵਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਅਮਰੀਕਨ ਏਅਰਲਾਈਨਜ਼ ਫਲਾਈਟ 3023, ਜੋ ਮਿਆਮੀ ਲਈ ਉਡਾਣ ਭਰਨ ਜਾ ਰਹੀ ਸੀ, ਨੂੰ ਲੈਂਡਿੰਗ ਗੀਅਰ ਫੇਲ੍ਹ ਹੋਣ ਕਾਰਨ ਟੇਕਆਫ ਰੱਦ ਕਰਨਾ ਪਿਆ। ਇਸ ਦੌਰਾਨ ਜਹਾਜ਼ ਦੇ ਪਿਛਲੇ ਹਿੱਸੇ ਵਿੱਚ ਅੱਗ ਲੱਗ ਗਈ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 27-07-2025 ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 27-07-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਪਿੱਛੋਂ ਹਰਜੋਤ ਬੈਂਸ ਨੇ ਕੀਤਾ ਟਵੀਟ

ਕਿਹਾ, ਸਿੱਖ ਕੈਬਨਿਟ ਮੰਤਰੀ ਹੋਣ ਦੇ ਨਾਤੇ ਮੈਂ ਖ਼ਿਮਾ ਦਾ ਜਾਚਕ ਹਾਂ ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਚੰਡੀਗੜ੍ਹ/ਸੰਗਰੂਰ, 26 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਵਿਲੱਖਣ ਕੋਸ਼ਿਸ਼ ਤਹਿਤ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡੀ.ਆਈ. ਈ.ਟੀ.),ਸੰਗਰੂਰ ਵਿਖੇ “ਅਧਿਆਪਕਾਂ ਨਾਲ ਸੰਵਾਦ” ਰਾਹੀਂ ਅਧਿਆਪਕਾਂ ਤੋਂ […]

Continue Reading

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਚੰਡੀਗੜ੍ਹ, 26 ਜੁਲਾਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦ ਹੀ NSA ਵਿਰੁੱਧ ਸੁਪਰੀਮ ਕੋਰਟ ਦਾ ਬੂਹਾ ਖੜਕਾਵੇਗਾ

ਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ; ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਜਲਦੀ ਹੀ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਿਰੁੱਧ Supreme Court ਦਾ ਦਰਵਾਜ਼ਾ ਖੜਕਾਉਣ ਜਾ ਰਹੇ ਹਨ। ਅੰਮ੍ਰਿਤਪਾਲ ਦੇ ਵਕੀਲਾਂ ਦੀ ਟੀਮ ਕੱਲ੍ਹ ਉਨ੍ਹਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਜਿੱਥੇ ਸੁਪਰੀਮ […]

Continue Reading

ਨਸ਼ੇ ਨੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਜਾਨ ਲਈ

ਬਰਨਾਲਾ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਵਿੱਚ ਨਸ਼ੇ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ 26 ਸਾਲਾ ਬੇਅੰਤ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ। ਪਰਿਵਾਰ ਅਨੁਸਾਰ ਉਹ ਲੰਬੇ ਸਮੇਂ ਤੋਂ ਚਿੱਟਾ (ਹੈਰੋਇਨ) ਦਾ ਟੀਕਾ ਲਗਾ ਰਿਹਾ ਸੀ। ਕੱਲ੍ਹ ਰਾਤ ਉਹ ਨਸ਼ੇ […]

Continue Reading

ਪੰਜਾਬ ਪੁਲਿਸ ਨੇ ਛੇ ਕਿਲੋ ਹੈਰੋਇਨ ਕੀਤੀ ਬਰਾਮਦ, ਨਾਬਾਲਗ ਸਮੇਤ ਚਾਰ ਤਸਕਰ ਕਾਬੂ

ਅੰਮ੍ਰਿਤਸਰ, 26 ਜੁਲਾਈ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਨਾਮ ਸਰਬਜੀਤ ਉਰਫ਼ ਜੋਬਨ ਵਾਸੀ ਖੰਡ ਵਾਲਾ, ਧਰਮ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਅਜਨਾਲਾ ਹਨ। ਇਨ੍ਹਾਂ ਤਸਕਰਾਂ ਤੋਂ […]

Continue Reading