ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

ਐੱਸ.ਏ.ਐੱਸ.ਨਗਰ, 26 ਜੁਲਾਈ,ਬੋਲੇ ਪੰਜਾਬ ਬਿਉਰੋ; ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਮੂਹ ਮਹਿਲਾ ਕਰਮਚਾਰਨਾਂ ਅਤੇ ਅਧਿਕਾਰਨਾਂ ਵੱਲੋਂ ਬੜੇ ਹੀ ਮਨਮੋਹਕ ਅੰਦਾਜ਼ ਵਿੱਚ ਤੀਆਂ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਦੇ ਪਹਿਲੇ ਮਹਿਲਾ ਡਾਇਰੈਕਟਰ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਆਉਣ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਵੱਡੇ ਪੱਧਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਪੰਜਾਬ ਵਿਚ ਸਰਕਾਰੀ ਸਕੂਲ ਦੀ ਅਧਿਆਪਕਾ ਨੇ ਨਹਿਰ ‘ਚ ਮਾਰੀ ਛਾਲ

ਰੋਪੜ 26 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਰੋਪੜ ਦੀ ਤਹਿਸੀਲ ਨੰਗਲ ਅਧੀਨ ਪੈਂਦੇ ਇੱਕ ਸਰਕਾਰੀ ਸਕੂਲ ਦੀ ਅਧਿਆਪਕਾ ਦੇ ਵੱਲੋਂ ਕਥਿਤ ਤੌਰ ਤੇ ਨਹਿਰ ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮਨਸ਼ਵੀ ਸ਼ਰਮਾ ਈਟੀਟੀ ਅਧਿਆਪਕਾ ਵਜੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਵਿੱਚ ਤੈਨਾਤ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਚੱਲ ਰਹੀ ਸੀ।ਪ੍ਰਾਪਤ […]

Continue Reading

ਰਾਜੀ ਐਮ. ਸ਼ਿੰਦੇ ਪੀਟੀਸੀ ਦੀ ਮੋਹਰੀ ਟੀਮ ਦੀ ਕਰਨਗੇ ਅਗਵਾਈ

ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ; ਵਿਜ਼ੂਅਲ ਮੀਡੀਆ ਇੰਡਸਟਰੀ ਵਿੱਚ ਇੱਕ ਵੱਡੇ ਵਿਕਾਸ ਲਈ, ਪ੍ਰਸਿੱਧ ਮੀਡੀਆ ਸ਼ਖਸੀਅਤ ਰਾਜੀ ਐਮ. ਸ਼ਿੰਦੇ ਪੀਟੀਸੀ ਨੈੱਟਵਰਕ ਦੀ ਕੋਰ ਲੀਡਰਸ਼ਿਪ ਟੀਮ ਵਿੱਚ ਦੁਬਾਰਾ ਸ਼ਾਮਲ ਹੋਏ।ਸੂਤਰਾਂ ਅਨੁਸਾਰ, ਪੀਟੀਸੀ ਪ੍ਰਬੰਧਨ ਨੇ ਰਸਮੀ ਤੌਰ ‘ਤੇ ਰਾਜੀ ਸ਼ਿੰਦੇ ਨੂੰ ਪੀਟੀਸੀ ਨੈੱਟਵਰਕ ਦੇ ਐਂਟਰਟੇਨਮੈਂਟ ਦੇ ਸੀਈਓ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ […]

Continue Reading

ਸਾਹਿਤ ਵਿਗਿਆਨ ਕੇਂਦਰ ਵਲੋਂ ਸਾਵਣ ਕਵੀ-ਦਰਬਾਰ

ਚੰਡੀਗੜ੍ਹ 26 ਜੁਲਾਈ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ( ਰਜਿ:) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਇਸ ਕੇਂਦਰ ਦੇ ਸੁਹਿਰਦ ਮੈਂਬਰ ਸ: ਅਮਰਜੀਤ ਸਿੰਘ ਖੁਰਲ ਦੀ ਯਾਦ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਗਿਆ।ਪ੍ਰਧਾਨਗੀ ਮੰਡਲ ਵਿਚ ਪ੍ਰਸਿੱਧ ਗਜ਼ਲਗੋ ਸ: ਗੁਰਚਰਨ ਸਿੰਘ ਜੋਗੀ ( ਅੰਬਾਲਾ) ,ਡਾ: ਅਵਤਾਰ ਸਿੰਘ ਪਤੰਗ, ਗੁਰਦਰਸ਼ਨ ਸਿੰਘ ਮਾਵੀ […]

Continue Reading

ਕਰੋੜਪਤੀ 78 ਸਾਲਾ ਬਿਰਧ ਔਰਤ ਨੂੰ ਥੋਖੇ ਨਾਲ ਇਕਲੌਤੇ ਪੁੱਤ ਨੇ ਘਰੋਂ ਕੱਢਿਆ

ਮੋਹਾਲੀ,25 ਜੁਲਾਈ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਖਰੜ ਸ਼ਹਿਰ ਵਿਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ, ਜਿਸ ਵਿਚ 78 ਸਾਲਾ ਬਿਰਧ ਮਾਂ, ਜੋ ਕਿ ਕਰੋੜਾਂ ਦੀ ਮਾਲਕ ਹੈ, ਨੇ ਆਪਣੇ ਇਕਲੌਤੇ ਪੁੱਤ ਉਤੇ ਬੜੇ ਸੰਗੀਨ ਇਲਜ਼ਾਮ ਲਗਾਏ ਹਨ। ਕਿ ਜਾਇਦਾਦ ਹਥਿਆਉਣ ਪਿੱਛੇ ਸਕੇ ਪੁੱਤ ਵੱਲੋਂ ਉਸ ਨੂੰ ਘਨੂੰ ਘਰੋਂ ਬਾਹਰ ਕੱਢ […]

Continue Reading

ਭਾਰਤ ਵਿੱਚ 30 ਲੱਖ ਲੋਕ ਕੈਂਸਰ ਪੀੜਤ

ਜੀਵਨ ਸ਼ੈਲੀ ਵਿੱਚ ਬਦਲਾਅ ਕਰਕੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ: ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਸਿਰ ਅਤੇ ਗਰਦਨ ਦੇ ਕੈਂਸਰ ਜਾਗਰੂਕਤਾ ਦਿਵਸ ਦੀ ਪੂਰਵ ਸੰਧਿਆ ‘ਤੇ ਪਾਰਕ ਹਸਪਤਾਲ, ਮੋਹਾਲੀ ਦੇ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ, ਡਾ. ਵਿਜੇ ਜਗੜ, ਅਤੇ ਡਾ. ਜੋਬਨਜੀਤ ਕੌਰ, ਨੇ ਸ਼ਨੀਵਾਰ ਨੂੰ ਇੱਥੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਿਰ […]

Continue Reading

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀਨਗਰ ਵਿਖੇ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਪਹੁੰਚਾਈ ਠੇਸ- ਐਡਵੋਕੇਟ ਧਾਮੀ

ਕਿਹਾ; ਸਰਕਾਰ ਸ਼ਹੀਦੀ ਸ਼ਤਾਬਦੀ ਮੌਕੇ ਸਮਾਗਮਾਂ ਨੂੰ ਵਕਾਰ ਦਾ ਸਵਾਲ ਨਾ ਬਣਾਏ ਅੰਮ੍ਰਿਤਸਰ, 26 ਜੁਲਾਈ ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਮਰਯਾਦਾ ਦੀ ਹੋਈ ਉਲੰਘਣਾ ਨੇ ਸਿੱਖ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਹ ਪ੍ਰਗਟਾਵਾ […]

Continue Reading

ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਲੈਣ ਦੀ ਨੀਤੀ ਵਾਪਸ ਲਵੋ

ਗੈਸਟ ਫੈਕਲਟੀ ਅਧਿਆਪਕਾਂ ਦੀਆਂ ਰੋਕੀਆਂ ਗਈਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਮਾਨਸਾ 26 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਅਗਵਾਈ ਹੇਠ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਏ ਫੰਡ ਵਸੂਲ ਕਰਨ ਦੇ ਖਿਲਾਫ ਰੋਸ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ […]

Continue Reading

ਗੁਰਦੁਆਰਾ ਸਿੰਘ ਸਭਾ, ਸੈਕਟਰ-89 ਦਾ ਵਫਦ ਸੰਸਦ ਮਲਵਿੰਦਰ ਸਿੰਘ ਕੰਗ ਨੂੰ ਮਿਲਿਆ

ਸੰਸਦ ਕੰਗ ਨੇ ਗੁਰਦੁਆਰਾ ਸਾਹਿਬ ਲਈ ਪਲਾਟ ਜਲਦ ਦਿਵਾਉਣ ਦਾ ਦਿੱਤਾ ਭਰੋਸਾ ਐਸ.ਏ.ਐਸ. ਨਗਰ, 26 ਜੁਲਾਈ ,ਬੋਲੇ ਪੰਜਾਬ ਬਿਉਰੋ;ਸ਼ਹਿਰ ਦੇ ਸੈਕਟਰ-89 ਸਥਿਤ ਗੁਰਦੁਆਰਾ ਸਿੰਘ ਸਭਾ ਸੁਸਾਇਟੀ, ਮੋਹਾਲੀ ਦੇ ਅਹੁਦੇਦਾਰਾਂ ਅਤੇ ਸਮੂਹ ਸੈਕਟਰ ਨਿਵਾਸੀਆਂ ਦਾ ਇਕ ਵਫ਼ਦ ਮਿਤੀ 25.7.2025 ਨੂੰ ਪ੍ਰਧਾਨ ਗੁਰਮੁੱਖ ਸਿੰਘ ਅਤੇ ਸਕੱਤਰ ਦੀਦਾਰ ਸਿੰਘ ਸੋਨੀ ਦੀ ਅਗਵਾਈ ਵਿਚ ਹਲਕਾ ਆਨੰਦਪੁਰ ਸਾਹਿਬ ਦੇ ਮੈਂਬਰ […]

Continue Reading