ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

ਸੀਡ (ਪੰਜਾਬ ਸੋਧ) ਬਿੱਲ 2025 ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 25 ਜੁਲਾਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਦਿ ਸੀਡਜ਼ (ਪੰਜਾਬ ਸੋਧ) ਬਿੱਲ 2025 ਪੇਸ਼ ਕਰਨ ਨੂੰ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ […]

Continue Reading

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

ਚੰਡੀਗੜ੍ਹ, 25 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪ੍ਰੋਜੈਕਟ ਜੀਵਨਜੋਤ 2.0’ ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]

Continue Reading

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

ਕਮੇਟੀ ਤੋਂ ਸਮਾਂਬੱਧ ਢੰਗ ਨਾਲ ਰਿਪੋਰਟ ਮੰਗੀ ਵਾਤਾਵਰਨ ਪ੍ਰਦੂਸ਼ਣ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੁਹਰਾਈ ਚੰਡੀਗੜ੍ਹ, 25 ਜੁਲਾਈ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਾਤਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਅਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ […]

Continue Reading

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

ਸ਼ਾਨਦਾਰ ਸੇਵਾਵਾਂ ਲਈ ਜਵਾਨਾਂ ਦਾ ਸਨਮਾਨ ਚੰਡੀਗੜ੍ਹ, 25 ਜੁਲਾਈ,ਬੋਲੇ ਪੰਜਾਬ ਬਿਉਰੋ;  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. […]

Continue Reading

ਯੂਨੀਅਨ ਆਗੂਆਂ ਵੱਲੋਂ ਫਲਾਂ ਦੇ ਤੇ ਛਾਂਦਰ ਪੌਦੇ ਲਾ ਕੇ ਕੀਤੀ ਮੀਟਿੰਗ

ਪੰਜਾਬ ਸਰਕਾਰ ਤੋਂ ਜੰਗਲਾਤ ਵਰਕਰਾਂ ਨੂੰ ਪੱਕੇ ਕਰਨ ਦੀ ਕੀਤੀ ਮੰਗ ਮੱਤੇਵਾੜਾ,25, ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਰੇਂਜ ਮੱਤੇਵਾੜਾ ਦੇ ਪ੍ਰਧਾਨ ਕੁਲਦੀਪ ਸੇਲਕੀਆਣਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਮੀਟਿੰਗ ਤੋਂ ਪਹਿਲਾਂ ਪ੍ਰਧਾਨ ਤੇ ਆਗੂਆਂ ਵੱਲੋਂ ਫਲਾਂ ਤੇ ਛਾਂਦਾਰ ਬੂਟੇ ਲਗਾਏ ਗਏ, ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਸੇਲਕੀਆਣਾ, ਜਸਪਾਲ ਸਿੰਘ, ਸੁਰਜੀਤ […]

Continue Reading

ਸਮੂਹ 5178 ਅਧਿਆਪਕਾਂ ਨੂੰ ਪਰਖ ਸਮੇਂ ਦੇ ਬਕਾਏ ਦੇਣ ਸੰਬੰਧੀ ਸਪੀਕਿੰਗ ਆਰਡਰ ਹੋਏ ਜਾਰੀ

ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀਟੀਐੱਫ ਵੱਲੋਂ ਕੀਤਾ ਜਾ ਰਿਹਾ ਸੀ ਸੰਘਰਸ਼ ਮੋਹਾਲੀ, 25 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਕੂਲ ਸਿੱਖਿਆ ਸਕੱਤਰ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ 5178 ਅਸਾਮੀਆਂ ‘ਤੇ ਨਿਯੁਕਤ ਹੋਏ ਸਮੂਹ ਅਧਿਆਪਕਾਂ ਨੂੰ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ ਪਟੀਸ਼ਨਰ ਦਾ ਵਿਖਰੇਵਾਂ ਕੀਤਿਆਂ ਪਰਖ ਸਮੇਂ ਦੇ ਬਣਦੇ ਬਕਾਏ ਜਾਰੀ ਕਰਨ ਵਿੱਚ ਦਰਪੇਸ਼ ਮੁਸ਼ਕਿਲਾਂ […]

Continue Reading

ਸ਼੍ਰੀ ਮਹਾਸ਼ਿਵ ਪੁਰਾਣ ਕਥਾ ਤੋਂ ਪਹਿਲਾਂ 201 ਕਲਸ਼ ਯਾਤਰਾ ਕੱਢੀ ਗਈ

ਕਥਾ ਵਿਆਸ ਇੰਦਰਮਣੀ ਮਹਾਰਾਜ ਨੇ ਸ਼ਰਧਾਲੂਆਂ ਨੂੰ ਨਗਰ ਦੀ ਪਰਿਕਰਮਾ ਕਾਰਵਾਈ ਮੋਹਾਲੀ 25 ਜੁਲਾਈ,ਬੋਲੇ ਪੰਜਾਬ ਬਿਊਰੋ; ਮੋਹਾਲੀ ਫੇਜ਼-5 ਇੰਡਸਟਰੀਅਲ ਏਰੀਆ ਵਿੱਚ ਸਥਿਤ ਸ਼੍ਰੀ ਸਨਾਤਨ ਧਰਮ ਸ਼ਿਵ ਮੰਦਰ ਵਿਖੇ 25 ਜੁਲਾਈ ਤੋਂ 2 ਅਗਸਤ ਤੱਕ ਸ਼੍ਰੀ ਮਹਾਸ਼ਿਵ ਪੁਰਾਣ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੇ ਪਹਿਲੇ ਦਿਨ ਕਥਾ ਤੋਂ ਪਹਿਲਾਂ 201 ਕਲਸ਼ ਯਾਤਰਾ ਕੀਤੀ […]

Continue Reading

ਪਿਛਲੇ 10 ਸਾਲਾਂ ਤੋਂ ਸਮਾਜ ਸੇਵਾ ਵਿੱਚ ਸਰਗਰਮ ਲੇਡੀਜ਼ ਗਰੁੱਪ ਓਲਡ ਇਜ਼ ਗੋਲਡ ਨੇ ਤੀਜ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾਇਆ

ਕਿਹਾ, ਸਾਡੇ ਸੱਭਿਆਚਾਰ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ ਮੋਹਾਲੀ 25 ਜੁਲਾਈ,ਬੋਲੇ ਪੰਜਾਬ ਬਿਊਰੋ; ਮੋਹਾਲੀ ਵਿੱਚ ਪਿਛਲੇ 10 ਸਾਲਾਂ ਤੋਂ ਸਮਾਜ ਸੇਵਾ ਵਿੱਚ ਸਰਗਰਮ ਲੇਡੀਜ਼ ਗਰੁੱਪ ਓਲਡ ਇਜ਼ ਗੋਲਡ ਨੇ ਅੱਜ ਮੋਹਾਲੀ ਦੇ ਸੈਕਟਰ-68 ਵਿੱਚ ਤੀਜ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ। ਇਸ ਮੌਕੇ ਗਰੁੱਪ ਦੀ ਪ੍ਰਧਾਨ ਮੈਡਮ ਸਤਪਾਲ ਕੌਰ ਤੂਰ ਅਤੇ ਉਨ੍ਹਾਂ ਦੀ ਪੂਰੀ ਟੀਮ, ਜਿਸ […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਮਾਨਸਾ ‘ਚ ਜ਼ਿਲ੍ਹਾ ਪੱਧਰੀ ਕਨਵੈਨਸ਼ਨ 10 ਅਗਸਤ ਨੂੰ

ਮਾਨਸਾ, 25 ਜੁਲਾਈ ,ਬੋਲੇ ਪੰਜਾਬ ਬਿਊਰੋ;ਮੋਦੀ ਸਰਕਾਰ ਵਲੋਂ ਹਰ ਖੇਤਰ ਵਿੱਚ ਸੰਘਰਸ਼ਸ਼ੀਲ ਜਮਹੂਰੀ ਸ਼ਕਤੀਆਂ, ਧਾਰਮਿਕ ਘੱਟ ਗਿਣਤੀਆਂ ਅਤੇ ਸਮਾਜ ਦੇ ਦਲਿਤ ਸ਼ੋਸ਼ਿਤ ਤਬਕਿਆਂ ਉਤੇ ਕੀਤੇ ਜਾ ਰਹੇ ਫਾਸ਼ੀਵਾਦੀ ਹਮਲਿਆਂ ਖਿਲਾਫ ਜਨਤਾ ਨੂੰ ਜਾਗਰਤ ਤੇ ਜਥੇਬੰਦ ਕਰਨ ਲਈਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਹਰ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਲਾਮਬੰਦੀ ਦੇ ਫੈਸਲੇ ਤਹਿਤ 10 ਅਗਸਤ ਨੂੰ […]

Continue Reading

ਭਾਰਤ ‘ਚ ਕਈ OTT ਪਲੇਟਫਾਰਮ ‘ਤੇ ਲੱਗੀ ਪਾਬੰਦੀ,

ਨਵੀਂ ਦਿੱਲੀ 25 ਜੁਲਾਈ,ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਨੇ ULLU, ALTT, Desiflix Big Shots ਅਤੇ ਹੋਰ ਅਜਿਹੇ ਸਾਫਟ ਪੋਰਨ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਸਰਕਾਰ ਵੱਲੋਂ ਸਾਫਟ ਪੋਰਨ ਐਪਸ ‘ਤੇ ਹੁਣ ਤੱਕ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਕਾਰਵਾਈਆਂ ਵਿੱਚੋਂ ਇੱਕ ਹੈ। ਇਹ ਕਾਰਵਾਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਕੀਤੀ ਗਈ ਹੈ। ਸਰਕਾਰ ਨੇ […]

Continue Reading