ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ 27 ਜੁਲਾਈ ਨੂੰ ਕੀਤਾ ਜਾਵੇਗਾ ਵਿੱਤ ਮੰਤਰੀ ਦਾ ਘਿਰਾਓ

ਰੈਲੀ, ਧਰਨੇ ਕਰਨ ਨਾਲੋ ਮੇਰੇ ਕੋਲ ਬੇਝਿੱਜਕ ਆਉ-ਮੰਤਰੀ, ਪੀ.ਏ. ਵੱਲੋ ਮੀਟਿੰਗ ਲਈ ਲਗਾਏ ਜਾ ਰਹੇ ਲਾਰੇ ਮਾਨਸਾ 25 ਜੁਲਾਈ ,ਬੋਲੇ ਪੰਜਾਬ ਬਿਊਰੋ; ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਆਪਣੀਆ ਸੇਵਾਵਾਂ ਨਿਭਾ ਚੁੱਕੇ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਆਈ.ਈ.ਵੀ ਅਤੇ ਸਿੱਖਿਆ ਪ੍ਰੌਵਾਇਡਰ ਆਪਣੀ ਬਹਾਲੀ ਨੂੰ ਲੈਕੇ ਕਾਫੀ ਲੰਬੇ ਸਮੇ ਤੋ ਸੰਘਰਸ਼ ਕਰ ਰਹੇ ਹਨ। ਮੁੜ ਬਹਾਲ ਕੱਚੇ ਅਧਿਆਪਕ […]

Continue Reading

ਪੰਜਾਬ ਦੇ ਸੱਭਿਆਚਾਰ ਵਿੱਚ ਸਾਂਝੀਵਾਲਤਾ ਤੇ ਸਮਾਨਤਾ ਮੁੱਖ ਏਜੰਡਾ ਹੈ – ਜਸਵੀਰ ਸਿੰਘ ਗੜ੍ਹੀ

ਲੇਬਰ ਪਾਰਟੀ ਦੇ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ ਨਾਲ ਅਹਿਮ ਮੁਲਾਕਾਤ ਆਕਲੈਂਡ, ਨਿਊਜੀਲੈਂਡ 25 ਜੁਲਾਈ ,ਬੋਲੇ ਪੰਜਾਬ ਬਿਊਰੋ; ਨਿਊਜ਼ੀਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਦੇ ਨਾਲ ਵਿਸ਼ੇਸ਼ ਭੇਂਟ ਵਾਰਤਾ ਪੰਜਾਬ ਰਾਜ ਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਕੀਤੀ ਗਈ। ਲੇਬਰ ਪਾਰਟੀ ਵੱਲੋਂ ਲਗਾਤਾਰ ਪਿਛਲੇ 18 ਸਾਲ ਤੋਂ […]

Continue Reading

“ਸਾਡੀ ਸਰਕਾਰ ਬਣਾਓ, ਹਰਿਆਣਾ ਦੀ ਤਰਜ ‘ਤੇ ਸਭ ਫਸਲਾਂ ਦੀ ਖਰੀਦ ਹੋਏਗੀ ਤੇ ਐਮਐਸਪੀ ਦਿੱਤੀ ਜਾਵੇਗੀ”— ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ

ਚੰਡੀਗੜ੍ਹ 25 ਜੁਲਾਈ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਇਕ ਪ੍ਰੈੱਸ ਨੋਟ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣੀ ਤਾਂ ਕਿਸਾਨਾਂ ਲਈ ਇਤਿਹਾਸਿਕ ਫੈਸਲੇ ਲਏ ਜਾਣਗੇ। ਉਹਨਾਂ ਕਿਹਾ ਕਿ ਭਾਜਪਾ ਦੀ ਸਰਕਾਰ ਹਰਿਆਣਾ ਦੀ ਤਰਜ਼ ਤੇ ਪੰਜਾਬ ਵਿੱਚ ਵੀ […]

Continue Reading

ਬੰਬੀਹਾ ਗੈਂਗ ਨਾਲ ਜੁੜਿਆ ਗੈਂਗਸਟਰ ਗ੍ਰਿਫਤਾਰ, 4 ਪਿਸਤੌਲ, ਮੈਗਜ਼ੀਨ ਤੇ 8 ਜ਼ਿੰਦਾ ਕਾਰਤੂਸ ਬਰਾਮਦ

ਮੋਗਾ, 25 ਜੁਲਾਈ,ਬੋਲੇ ਪੰਜਾਬ ਬਿਊਰੋ;ਮੋਗਾ ਵਿੱਚ ਬੰਬੀਹਾ ਗੈਂਗ ਨਾਲ ਜੁੜੇ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਵੱਡੀ ਕਾਰਵਾਈ ਕਰਦਿਆਂ, ਮੋਗਾ ਸੀਆਈਏ ਸਟਾਫ ਨੇ ਬੰਬੀਹਾ ਗੈਂਗ ਦੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ ਵਜੋਂ ਹੋਈ ਹੈ, ਜੋ ਕਿ ਪਿੰਡ ਅਜੀਤਵਾਲ ਦਾ ਰਹਿਣ ਵਾਲਾ ਹੈ। ਮੁਲਜ਼ਮ ਦੇ ਕਬਜ਼ੇ […]

Continue Reading

ਸਰਕਾਰਾਂ ਨੇ ਸ਼ਹੀਦ ਊਧਮ ਸਿੰਘ ਦੇ ਵਾਰਸ ਵਿਸਾਰੇ, ਦਿਹਾੜੀਆਂ ਕਰਨ ਲਈ ਮਜਬੂਰ

ਸੁਨਾਮ ਊਧਮ ਸਿੰਘ ਵਾਲਾ, 25 ਜੁਲਾਈ,ਬੋਲੇ ਪੰਜਾਬ ਬਿਊਰੋ;21 ਸਾਲਾਂ ਦੀ ਉਡੀਕ ਤੋਂ ਬਾਅਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈ ਕੇ ਦੇਸ਼ ਦਾ ਮਾਣ ਬਹਾਲ ਕੀਤਾ ਸੀ ਅਤੇ ਆਜ਼ਾਦੀ ਦੀ ਜੰਗ ਨੂੰ ਪ੍ਰਚੰਡ ਬਣਾ ਦਿੱਤਾ। ਪਰ ਆਜ਼ਾਦ ਦੇਸ਼ ਵਿੱਚ, ਇਸ ਮਹਾਨ ਸ਼ਹੀਦ ਦਾ ਪਰਿਵਾਰ ਪਿਛਲੇ 19 ਸਾਲਾਂ ਤੋਂ ਨੌਕਰੀ ਦੀ ਉਡੀਕ ਵਿੱਚ ਭਟਕ […]

Continue Reading

‘ਦੁੱਧ ਦੀ ਰਾਖੀ ਬਿੱਲਾ ਬੈਠਾ, ਕਦ ਤੱਕ ਭਲੀ ਗੁਜਾਰੂ’ ਹੋ ਰਿਹਾ ਅੱਜ ਸੱਚ ਸਾਬਿਤ: ਬਲਵਿੰਦਰ ਕੁੰਭੜਾ

ਪਿੰਡ ਧਰਮਗੜ੍ਹ ਮੋਹਾਲੀ ਦੀ ਨਵੀਂ ਬਣ ਰਹੀ ਪੰਚਾਇਤ ਵਿੱਚ ਪੰਚਾਇਤੀ ਸ਼ਾਮਲਾਟ ਜਮੀਨ ਦੱਬਣ ਵਾਲੇ ਦਾਗੀ ਵਿਅਕਤੀਆਂ ਦੇ ਪੇਪਰ ਰੱਦ ਕਰਾਉਣ ਦਾ ਮਾਮਲਾ ਫਿਰ ਭਖਿਆ ਮੋਹਾਲੀ, 25 ਜੁਲਾਈ ,ਬੋਲੇ ਪੰਜਾਬ ਬਿਊਰੋ: ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਤੇ ਪਿੰਡ ਧਰਮਗੜ੍ਹ ਤੋਂ 75 ਸਾਲਾ ਮਹਿਲਾ ਗੁਰਮੀਤ ਕੌਰ ਪਤਨੀ ਸਵ: ਕੇਸਰ […]

Continue Reading

ਪੰਜਾਬ ‘ਚ ਇਸ ਮਹੀਨੇ ਦੇ ਅਖੀਰ ‘ਚ ਆ ਰਹੀ ਇੱਕ ਸਰਕਾਰੀ ਛੁੱਟੀ

ਚੰਡੀਗੜ੍ਹ, 25 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ‘ਚ ਜੁਲਾਈ ਮਹੀਨੇ ਦੇ ਅਖੀਰ ‘ਚ ਇੱਕ ਸਰਕਾਰੀ ਛੁੱਟੀ ਆ ਰਹੀ ਹੈ।ਇਹ ਛੁੱਟੀ ਪੰਜਾਬ ਸਰਕਾਰ ਵੱਲੋਂ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਹੈ।ਪੰਜਾਬ ਵਿੱਚ 31 ਜੁਲਾਈ, ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਵੀਰਵਾਰ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹੈ, ਜਿਸ ਕਾਰਨ ਪੰਜਾਬ […]

Continue Reading

ਖੰਨਾ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

ਖੰਨਾ, 25 ਜੁਲਾਈ,ਬੋਲੇ ਪੰਜਾਬ ਬਿਊਰੋ;ਖੰਨਾ ਸਿਵਲ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਦਾ ਸਮੇਂ ਸਿਰ ਇਲਾਜ ਨਾ ਹੋਣ ਦੇ ਮਾਮਲੇ ਵਿੱਚ, ਪੰਜਾਬ ਦੇ ਸਿਹਤ ਮੰਤਰੀ ਨੇ ਵੱਡੀ ਕਾਰਵਾਈ ਕਰਦਿਆਂ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਖੰਨਾ ਸਿਵਲ ਹਸਪਤਾਲ ਵਿੱਚ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਇੱਕ ਨਵਜੰਮੀ ਬੱਚੀ ਦੀ ਮੌਤ ਹੋ ਗਈ। […]

Continue Reading

ਫਿਰੋਜ਼ਪੁਰ ਵਿੱਚ ਪੁਲਿਸ ਵਲੋਂ 15 ਕਿਲੋ ਹੈਰੋਇਨ ਦੀ ਖੇਪ ਸਮੇਤ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ, 25 ਜੁਲਾਈ,ਬੋਲੇ ਪੰਜਾਬ ਬਿਉਰੋ;ਫਿਰੋਜ਼ਪੁਰ ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ 15 ਕਿਲੋ ਚਿੱਟੇ ਸਮੇਤ ਇੱਕ ਕਾਰ ਵਿੱਚ ਯਾਤਰਾ ਕਰ ਰਹੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।ਫਿਰੋਜ਼ਪੁਰ ਦੇ ਘੱਲਖੁਰਦ ਥਾਣੇ ਨੇ ਗੁਪਤ ਸੂਚਨਾ ਦੇ ਆਧਾਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ

ਚੰਡੀਗੜ੍ਹ, 25 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ ਦਾ ਸਮਾਂ ਦੁਪਹਿਰ 12 ਵਜੇ ਨਿਰਧਾਰਤ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਖੁਦ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਤੇ ਸਾਰੇ ਕੈਬਨਿਟ ਮੰਤਰੀ ਇਸ […]

Continue Reading