ਡੀ ਸੀ ਨੇ ਲੋਕਾਂ ਨੂੰ 31 ਜੁਲਾਈ ਤੱਕ ਜਾਇਦਾਦ ਟੈਕਸ ‘ਤੇ ਛੋਟ ਦੇ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ ,ਬੋਲੇ ਪੰਜਾਬ ਬਿਊਰੋ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਖਰੜ, ਕੁਰਾਲੀ, ਜ਼ੀਰਕਪੁਰ, ਡੇਰਾਬੱਸੀ, ਨਵਾਂ ਗਾਉਂ, ਬਨੂੜ, ਲਾਲੜੂ ਅਤੇ ਘੜੂੰਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਜੁਲਾਈ, 2025 ਤੋਂ ਪਹਿਲਾਂ ਜਾਇਦਾਦ ਟੈਕਸ ਦੇ ਬਕਾਏ ਦਾ ਭੁਗਤਾਨ ਕਰਕੇ ਜਾਇਦਾਦ ਟੈਕਸ ‘ਤੇ ਚੱਲ ਰਹੀ ਛੋਟ ਦਾ ਲਾਭ ਉਠਾਉਣ। ਇਨ੍ਹਾਂ ਨਿਵਾਸੀਆਂ […]

Continue Reading

ਅਨਿਲ ਅੰਬਾਨੀ ਦੀਆਂ 50 ਕੰਪਨੀਆਂ ‘ਤੇ ਈਡੀ ਦੇ ਛਾਪੇ: ₹3000 ਕਰੋੜ ਦੇ ਕਰਜ਼ਾ ਧੋਖਾਧੜੀ ਦਾ ਮਾਮਲਾ

ਨਵੀਂ ਦਿੱਲੀ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਵਿੱਚ ਲਗਭਗ 50 ਕੰਪਨੀਆਂ ਸ਼ਾਮਲ ਹਨ। 25 ਤੋਂ ਵੱਧ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਯੈੱਸ ਬੈਂਕ ਤੋਂ 3000 ਕਰੋੜ ਰੁਪਏ ਦੇ ਕਰਜ਼ਾ ਧੋਖਾਧੜੀ ਮਾਮਲੇ […]

Continue Reading

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਰੂਸ ਆਰਮੀ ਵਿੱਚ ਭਰਤੀ ਹੋਏ  12 ਭਾਰਤੀ  ਅਜੇ ਵੀ ਲਾਪਤਾ ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ,ਬੋਲੇ ਪੰਜਾਬ ਬਿਉਰੋ; ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿੱਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸ਼ੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ ਹੈ ਪਰ […]

Continue Reading

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

ਗ਼ੈਰ-ਕਾਨੂੰਨੀ  ਕਲੋਨੀਆਂ ਕੱਟ ਕੇ ਕਿਸਾਨਾਂ ਨੂੰ ਲੁੱਟਣ ਵਾਲਿਆਂ ਦੇ ਨਾਲ ਮਿਲੇ ਹਨ ਸੁਖਬੀਰ ਬਾਦਲ: ਅਮਨ ਅਰੋੜਾ ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ […]

Continue Reading

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਚੰਡੀਗਡ੍ਹ/ਆਕਲੈਂਡ, 24 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ ।  ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਮਸਲਿਆਂ ਬਾਰੇ ਸ੍ਰੀ ਸੇਠੀ ਨਾਲ ਗੱਲਬਾਤ ਕੀਤੀ। ਉਨ੍ਹਾਂ ਭਾਰਤੀ ਸਫ਼ੀਰ ਨੂੰ ਬੇਨਤੀ […]

Continue Reading

ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

ਮੰਤਰੀ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਹੋਰ ਜਾਣਕਾਰੀ […]

Continue Reading

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

ਨਵੀਆਂ ਮਾਣਭੱਤਾ ਦਰਾਂ: ਇੰਟਰਨ (22,000 ਰੁਪਏ), ਜੂਨੀਅਰ ਰੈਜ਼ੀਡੈਂਟ (76,000 ਰੁਪਏ – 78,000 ਰੁਪਏ), ਸੀਨੀਅਰ ਰੈਜ਼ੀਡੈਂਟ (92,000 ਰੁਪਏ – 94,000 ਰੁਪਏ ਸਾਲਾਨਾ ਖਰਚੇ ਵਿੱਚ ਹੋਵੇਗਾ 33.22 ਕਰੋੜ ਰੁਪਏ ਦਾ ਵਾਧਾ ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ […]

Continue Reading

ਸਰਕਾਰ ਨਵੀਂ ਲੈਂਡ ਪੂਲਿੰਗ ਨੀਤੀ ਤੋਂ ਪਹਿਲਾਂ ਪੁਰਾਣੀ ਅਕਵਾਇਰ ਕੀਤੀ ਜ਼ਮੀਨ ਦਾ ਵਿਕਾਸ ਕਰਕੇ ਲੋਕਾਂ ਨੂੰ ਪਲਾਟਾਂ ਦੇ ਕਬਜ਼ੇ ਦੇਵੇ: ਗੜਾਂਗ

ਚੰਡੀਗੜ੍ਹ 24 ਜੁਲਾਈ ,ਬੋਲੇ ਪੰਜਾਬ ਬਿਊਰੋ; ਜਨਰਲ ਵਰਗ ਰਾਜਨੀਤਿਕ ਵਿੰਗ ਦੇ ਸੂਬਾਈ ਆਗੂ ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਲੈਂਡ ਪੂਲ਼ਿੰਗ ਸਕੀਮ, ਸਰਕਾਰ ਤੋਂ ਮੰਗ ਕੇ ਲਈ ਸੀ ਪਰ ਹੁਣ ਵਿਰੋਧ ਕਿਉਂ ਹੋ ਰਿਹਾ ਹੈ, ਇਸ ਬਾਰੇ ਜਾਨਣਾ ਅਤਿ ਜਰੂਰੀ ਹੈ। ਆਗੂ ਨੇ ਉਦਾਹਰਣ ਦੇ ਤੌਰ ਤੇ ਜਾਣਕਾਰੀ ਦਿੰਦਿਆਂ […]

Continue Reading

ਸਾਂਝੇ ਅਧਿਆਪਕ ਮੋਰਚੇ ਦੀ ਮੀਟਿੰਗ ਡੀ. ਐਸ. ਈ. (ਸੈ. ਸਿੱ.) ਨਾਲ ਹੋਈ

ਚੰਡੀਗੜ੍ਹ / ਮੋਹਾਲੀ 24 ਜੁਲਾਈ ,ਬੋਲੇ ਪੰਜਾਬ ਬਿਉਰੋ; ਸਾਂਝੇ ਅਧਿਆਪਕ ਮੋਰਚੇ ਦੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਨਵਪ੍ਰੀਤ ਸਿੰਘ ਬੱਲੀ, ਲਛਮਣ ਸਿੰਘ ਨਬੀਪੁਰ, ਬਿਕਰਮਜੀਤ ਸਿੰਘ ਕੱਦੋਂ, ਕੁਲਵਿੰਦਰ ਸਿੰਘ ਬਰਾੜ, ਹਰਜੰਟ ਸਿੰਘ ਬੋਡੇ, ਸੁਲੱਖਣ ਸਿੰਘ ਬੇਰੀ, ਨਰੰਜਣਜੋਤ ਸਿੰਘ ਚਾਂਦਪੁਰੀ ਦੀ ਅਗਵਾਈ ਵਿੱਚ ਡਾਇਰੈਕਟਰ ਸਕੂਲ ਸਿੱਖਿਆ (ਸੈ. ਸਿੱ.) ਗੁਰਿੰਦਰ ਸਿੰਘ ਸੋਢੀ ਨਾਲ਼ ਉਹਨਾਂ ਦੇ […]

Continue Reading

ਡੀ ਸੀ ਨੇ ਲੋਕਾਂ ਨੂੰ 31 ਜੁਲਾਈ ਤੱਕ ਜਾਇਦਾਦ ਟੈਕਸ ‘ਤੇ ਛੋਟ ਦੇ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਜ਼ਿਲ੍ਹੇ ਨੇ 1 ਜੁਲਾਈ ਤੋਂ 12.59 ਕਰੋੜ ਰੁਪਏ ਦੇ ਬਕਾਇਆ ਇਕੱਠੇ ਕੀਤੇ ਟੈਕਸ ਉਗਰਾਹੀ ਲਈ ਨਗਰ ਕੌਂਸਲ ਦਫ਼ਤਰ ਸ਼ਨਿੱਚਰਵਾਰ ਤੇ ਐਤਵਾਰ ਵੀ ਖੁੱਲ੍ਹੇ ਰਹਿਣਗੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ ,ਬੋਲੇ ਪੰਜਾਬ ਬਿਉਰੋ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਖਰੜ, ਕੁਰਾਲੀ, ਜ਼ੀਰਕਪੁਰ, ਡੇਰਾਬੱਸੀ, ਨਵਾਂ ਗਾਉਂ, ਬਨੂੜ, ਲਾਲੜੂ ਅਤੇ ਘੜੂੰਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ […]

Continue Reading