ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਉਰੋ: ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ […]

Continue Reading

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ […]

Continue Reading

32 ਸਾਲ ਬਾਅਦ ਫਰਜ਼ੀ ਪੁਲਿਸ ਮੁਕਾਬਲੇ ’ਚ ਸੀਬੀਆਈ ਅਦਾਲਤ ਵੱਲੋਂ ਵੱਡਾ ਫੈਸਲਾ

ਮੋਹਾਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ; ਫਰਜ਼ੀ ਪੁਲਿਸ ਮੁਕਾਬਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਅੱਜ ਵੱਡਾ ਫੈਸਲਾ ਸੁਣਾਇਆ ਗਿਆ। ਅਦਾਲਤ ਨੇ 1993 ਵਿੱਚ ਸਿਪਾਹੀ ਗੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਦੇ ਕਥਿਤ ਫਰਜ਼ੀ ਮੁਕਾਬਲੇ ਨਾਲ ਜੁੜੇ ਮਾਮਲੇ ਦਾ ਫੈਸਲਾ ਸੁਣਾਇਆ 32 ਸਾਲਾਂ ਬਾਅਦ ਅਦਾਲਤ ਵੱਲੋਂ ਤੱਤਕਾਲੀ ਇੰਸਪੈਕਟਰ ਅਤੇ ਸੇਵਾਮੁਕਤ ਐਸ ਪੀ ਪਰਮਜੀਤ ਸਿੰਘ ਵਿਰਕ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਜੇਲ੍ਹ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading

ਸ਼੍ਰੀ ਸ਼ਿਵ ਮਹਾਪੁਰਾਣ ਕਥਾ ਦੇ ਵਿਸ਼ਾਲ ਅਤੇ ਇਲਾਹੀ ਸਮਾਗਮ ਤੋਂ ਪਹਿਲਾਂ ਵਿਸ਼ਾਲ ਕਲਸ਼ ਯਾਤਰਾ ਦਾ ਆਯੋਜਨ ਕੀਤਾ ਗਿਆ

23 ਜੁਲਾਈ ਤੋਂ 2 ਅਗਸਤ ਤੱਕ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ, ਬੜੇ ਹਨੂੰਮਾਨ ਮੰਦਿਰ ਵਿਖੇ ਸ਼੍ਰੀ ਸ਼ਿਵ ਮਹਾਪੁਰਾਣ ਕਥਾ ਦਾ ਵਿਸ਼ਾਲ ਅਤੇ ਦੈਵੀ ਸੰਗੀਤਮਈ ਸਮਾਗਮ ਕਰਵਾਇਆ ਜਾ ਰਿਹਾ ਹੈ: ਕਥਾ ਵਿਆਸ ਪਰਮ ਸ਼ਰਧਾ ਅਚਾਰੀਆ ਜਗਦੰਬਾ ਰਾਤੂੜੀ ਮੋਹਾਲੀ, 23 ਜੁਲਾਈ,ਬੋਲੇ ਪੰਜਾਬ ਬਿਉਰੋ; ਸ਼੍ਰੀ ਸ਼੍ਰੀ ਸ਼੍ਰੀ 108 ਤਪੱਸਵੀ ਅਗਨੀਹੋਤਰੀ ਸੰਪੂਰਨਾਨੰਦ ਬ੍ਰਹਮਚਾਰੀ ਜੀ ਮਹਾਰਾਜ ਦੇ ਸਹਿਯੋਗ ਨਾਲ ਅੱਜ ਸ਼੍ਰਵਣ […]

Continue Reading

ਪਿੰਡ ਬਠੋਈ ਦੇ ਪੰਚਾਇਤੀ ਜਮੀਨ ਦੇ ਵਿਵਾਦ ਨੂੰ ਲੈਕੇ ਐਸੀ ਸਮਾਜ ਦੀ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਐਸਸੀ ਬੀਸੀ ਮੋਰਚੇ ਦਾ ਵਫਦ ਡਾਇਰੈਕਟਰ ਪੰਚਾਇਤ ਪੰਜਾਬ ਨੂੰ ਮਿਲਿਆ

ਡਾਇਰੈਕਟਰ ਸਾਹਿਬ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਏਡੀਸੀ (ਡੀ) ਪਟਿਆਲਾ ਨੂੰ ਹਦਾਇਤਾਂ ਕੀਤੀਆਂ: ਬਲਵਿੰਦਰ ਕੁੰਭੜਾ ਮੋਹਾਲੀ, 23 ਜੁਲਾਈ ,ਬੋਲੇ ਪੰਜਾਬ ਬਿਊਰੋ: ਪਿਛਲੇ ਦਿਨੀ ਪਿੰਡ ਬਠੋਈ ਕਲਾਂ ਜ਼ਿਲਾ ਪਟਿਆਲਾ ਦੇ ਐਸ ਸੀ ਪਰਿਵਾਰਾਂ ਤੇ ਹੋਏ ਅੱਤਿਆਚਾਰ ਦੇ ਇਨਸਾਫ ਲਈ ਅਤੇ ਸੰਵਿਧਾਨਿਕ ਹੱਕ ਪਿੰਡ ਦੀ ਸ਼ਾਮਲਾਟ 600 ਏਕੜ ਪੰਚਾਇਤੀ ਜਮੀਨ ਵਿੱਚੋਂ 1/3 ਹਿੱਸਾ […]

Continue Reading

ਕੈਨੇਡਾ ‘ਚ ਗੁਰਦਰਸ਼ਨ ਸਿੰਘ ਬਾਦਲ ‘ਤੇ ਨਸਲੀ ਹਮਲਾ, ਗੋਰਿਆਂ ਨੇ ਚਿਹਰੇ ‘ਤੇ ਕਾਲੀ ਮਿੱਟੀ ਸੁੱਟੀ, ਗਾਲਾਂ ਕੱਢ ਕੇ ਦੇਸ਼ ਛੱਡਣ ਲਈ ਕਿਹਾ

ਜਲੰਧਰ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਕੈਨੇਡਾ ਦੇ ਸਿੱਖ ਬਹੁਗਿਣਤੀ ਵਾਲੇ ਇਲਾਕੇ ਸਰੀ ਦੇ ਇੱਕ ਵੱਡੇ ਪਾਰਕ ਵਿੱਚ ਪ੍ਰਸਿੱਧ ਪੰਜਾਬੀ ਕਵੀ ਗੁਰਦਰਸ਼ਨ ਸਿੰਘ ਬਾਦਲ ਨਾਲ ਨਸਲੀ ਹਮਲੇ ਦੀ ਘਟਨਾ ਵਾਪਰੀ। ਪ੍ਰਸਿੱਧ ਕਵੀ ਗੁਰਦਰਸ਼ਨ ਨੇ ਦੱਸਿਆ ਕਿ ਉਹ ਸ਼ਾਮ ਅੱਠ ਵਜੇ ਦੇ ਕਰੀਬ ਸਰੀ ਵਿੱਚ ਆਪਣੇ ਘਰ ਦੇ ਨੇੜੇ ਨਿਊਟਨ ਅਥਲੈਟਿਕਸ ਪਾਰਕ ਵਿੱਚ ਰੋਜ਼ਾਨਾ ਦੀ ਤਰ੍ਹਾਂ ਸੈਰ ਕਰ […]

Continue Reading

ਜ਼ੀਰਾ ਨੇੜੇ ਬਾਈਕ ਸਵਾਰ ਜੋੜਾ ਬੱਚਿਆਂ ਸਣੇ ਨਹਿਰ ਵਿੱਚ ਡਿੱਗਾ, ਦੋ ਬੱਚੇ ਡੁੱਬੇ

ਜੀਰਾ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਦੇ ਜੀਰਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਮੋਟਰਸਾਈਕਲ ਸਵਾਰ ਜੋੜਾ ਦੋ ਬੱਚਿਆਂ ਸਮੇਤ ਨਹਿਰ ਵਿੱਚ ਡਿੱਗ ਪਿਆ। ਨਹਿਰ ਵਿੱਚ ਡਿੱਗਣ ਤੋਂ ਬਾਅਦ ਦੋਵੇਂ ਮਾਸੂਮ ਬੱਚੇ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ। ਹਾਲਾਂਕਿ, ਪਤੀ-ਪਤਨੀ ਕਿਸੇ ਤਰ੍ਹਾਂ ਪਾਣੀ ਵਿੱਚੋਂ ਬਾਹਰ ਆ ਗਏ ਅਤੇ ਆਪਣੀ ਜਾਨ ਬਚਾਈ।ਇਹ […]

Continue Reading

ਬੀਐਸਐਫ ਤੇ ਪੁਲਿਸ ਨੇ ਆਪ੍ਰੇਸ਼ਨ ਦੌਰਾਨ 4 ਤਸਕਰਾਂ ਨੂੰ 8 ਪਿਸਤੌਲਾਂ ਸਣੇ ਕੀਤਾ ਕਾਬੂ

ਅੰਮ੍ਰਿਤਸਰ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਹਿੱਸੇ ਵਜੋਂ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਬੀਐਸਐਫ ਦੇ ਸਹਿਯੋਗ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਨਾਮ ਲਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ, ਵਾਸੀ ਡਾਂਡੇ, ਅੰਮ੍ਰਿਤਸਰ, ਆਕਾਸ਼ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ, ਵਾਸੀ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਦੇਸ਼ ਦੌਰੇ ਤੋਂ ਪਹਿਲਾਂ ਸੰਸਦ ਭਵਨ ‘ਚ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਸੋਮਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਚਾਨਕ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦਿੱਤਾ।ਇਸ ਦੇ […]

Continue Reading