ਪੁਲਸ ਵਲੋਂ ਵਿਦਿਆਰਥੀ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਦੋ ਨਾਬਾਲਗ ਗ੍ਰਿਫ਼ਤਾਰ

ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ 9ਵੀਂ ਅਤੇ 12ਵੀਂ ਜਮਾਤ ਦੇ ਦੋ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ 17 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 49 ਵਿੱਚ ਵਿਕਟੋਰੀਆ ਐਨਕਲੇਵ ਨੇੜੇ 16 ਸਾਲਾ ਵਿਦਿਆਰਥੀ ‘ਤੇ ਚਾਕੂ ਅਤੇ ਇੱਟ ਨਾਲ ਹਮਲਾ ਕੀਤਾ ਸੀ। ਇਹ ਹਮਲਾ ਸਕੂਲ ਵਿੱਚ ਹੋਏ ਪੁਰਾਣੇ ਝਗੜੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। […]

Continue Reading

ਬਠਿੰਡਾ ਦੇ ਬਹਿਮਨ ਪੁਲ ਨੇੜੇ ਪਰਿਵਾਰ ਸਣੇ ਨਹਿਰ ‘ਚ ਡਿੱਗੀ ਕਾਰ

ਬਠਿੰਡਾ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਬਠਿੰਡਾ ਦੇ ਬਹਿਮਨ ਪੁਲ ਨੇੜੇ ਇੱਕ ਹਾਦਸਾ ਵਾਪਰਿਆ ਜਿੱਥੇ ਇੱਕ ਪਰਿਵਾਰ ਸਮੇਤ ਇੱਕ ਕਾਰ ਨਹਿਰ ਵਿੱਚ ਡਿੱਗ ਗਈ। ਘਟਨਾ ਵਾਪਰਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੋਸਾਇਟੀ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਥਾਨਕ ਲੋਕ ਵੀ ਬਚਾਅ ਕਾਰਜ ਵਿੱਚ ਮਦਦ […]

Continue Reading

ਕਾਰ ਨੇ ਸੜਕ ਕਿਨਾਰੇ ਪੈਦਲ ਜਾ ਰਹੇ ਕਾਂਵੜੀਆਂ ਨੂੰ ਕੁਚਲਿਆ, ਚਾਰ ਦੀ ਮੌਤ

ਗਵਾਲੀਅਰ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਆਗਰਾ-ਮੁੰਬਈ ਰਾਸ਼ਟਰੀ ਰਾਜਮਾਰਗ ‘ਤੇ ਇੱਕ ਕਾਰ ਨੇ ਸੜਕ ਦੇ ਕਿਨਾਰੇ ਪੈਦਲ ਜਾ ਰਹੇ ਕਾਂਵੜੀਆਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਕਾਰ ਪਲਟ ਗਈ। ਹਾਦਸੇ ਵਿੱਚ ਤਿੰਨ ਕਾਂਵੜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖਮੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।ਦੋ ਦੀ ਹਾਲਤ […]

Continue Reading

ਭਾਰੀ ਮੀਂਹ ਕਾਰਨ ਪਿੰਡ ‘ਚ ਵੜਿਆ ਪਾਣੀ, ਫਸਲਾਂ ਡੁੱਬੀਆਂ

ਮੋਗਾ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਮੋਗਾ ਜ਼ਿਲ੍ਹੇ ’ਚ ਹੋਈ ਭਾਰੀ ਬਾਰਿਸ਼ ਨੇ ਲੋਕਾਂ ਦੀ ਜ਼ਿੰਦਗੀ ਉਲਟ ਕੇ ਰੱਖ ਦਿੱਤੀ ਹੈ। ਸਿੰਘਾਂਵਾਲਾ ਪਿੰਡ ਦੀਆਂ ਗਲੀਆਂ, ਘਰ ਤੇ ਖੇਤ ਪਾਣੀ ਨਾਲ ਭਰ ਗਏ ਹਨ। ਇਨ੍ਹਾਂ ਹਾਲਾਤਾਂ ਦਾ ਮੁੱਖ ਕਾਰਨ ਐਨਐਚ 105-ਬੀ ਰੋਡ ਬਣਾਉਣ ਦੌਰਾਨ ਬਰਸਾਤੀ ਪਾਣੀ ਲਈ ਢੰਗ ਦਾ ਨਿਕਾਸ ਨਾ ਹੋਣਾ ਦੱਸਿਆ ਜਾ ਰਿਹਾ ਹੈ।ਪਿੰਡ ਵਾਸੀਆਂ ਦਾ […]

Continue Reading

ਲੁਧਿਆਣਾ ‘ਚ ਮੀਂਹ ਦੇ ਪਾਣੀ ਦੀ ਜਲਦੀ ਨਿਕਾਸੀ ਅਤੇ ਸੁਚਾਰੂ ਆਵਾਜਾਈ ਲਈ ਕਮਿਸ਼ਨਰਾਂ ਨੇ ਲਿਆ ਜਾਇਜ਼ਾ

ਲੁਧਿਆਣਾ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਨਗਰ ਨਿਗਮ ਦੇ ਸਟਾਫ਼/ਕਰਮਚਾਰੀ ਸਾਰੇ ਇਲਾਕਿਆਂ ਵਿੱਚ ਸਰਗਰਮ ਸਨ ਤਾਂ ਜੋ ਮੀਂਹ ਦੇ ਪਾਣੀ ਦੀ ਜਲਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਬੰਧ ਵਿੱਚ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਆਦਿਤਿਆ ਡਿਚਲਵਾਲ ਨੇ ਹੰਬਰਾ ਰੋਡ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸਾਂਝਾ ਨਿਰੀਖਣ ਕੀਤਾ। ਇਹ ਸਾਂਝਾ […]

Continue Reading

ਚੰਡੀਗੜ੍ਹ ਦੀ 17 ਸਾਲਾ ਜਾਨਵੀ ਜਿੰਦਲ ਨੇ ਫ੍ਰੀਸਟਾਈਲ ਸਕੇਟਿੰਗ ‘ਚ ਪੰਜ ਗਿਨੀਜ਼ ਵਰਲਡ ਰਿਕਾਰਡ ਬਣਾਏ

ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੀ 17 ਸਾਲਾ ਜਾਨਵੀ ਜਿੰਦਲ ਫ੍ਰੀਸਟਾਈਲ ਸਕੇਟਿੰਗ ਵਿੱਚ ਪੰਜ ਗਿਨੀਜ਼ ਵਰਲਡ ਰਿਕਾਰਡ ਬਣਾਉਣ ਵਾਲੀ ਸਭ ਤੋਂ ਛੋਟੀ ਉਮਰ ਦੀ ਭਾਰਤੀ ਕੁੜੀ ਬਣ ਗਈ ਹੈ।ਉਹ 18 ਸਾਲ ਤੋਂ ਘੱਟ ਉਮਰ ਦੀ ਭਾਰਤ ਦੀ ਸਭ ਤੋਂ ਛੋਟੀ ਉਮਰ ਦੀ ਕੁੜੀ ਹੈ ਜਿਸਨੇ ਸਭ ਤੋਂ ਵੱਧ ਗਿਨੀਜ਼ ਵਰਲਡ ਰਿਕਾਰਡ ਬਣਾਏ ਹਨ ਅਤੇ ਇਹ […]

Continue Reading

ਜਲੰਧਰ ‘ਚ ਅਗਨੀਵੀਰ ਹਵਾਈ ਸੈਨਾ ਭਰਤੀ 24 ਅਗਸਤ ਤੋਂ

ਜਲੰਧਰ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਅਗਨੀਵੀਰ ਹਵਾਈ ਸੈਨਾ ਇਨਟੇਕ 01/2026 ਲਈ ਭਰਤੀ ਰੈਲੀ 24 ਅਗਸਤ ਤੋਂ 6 ਸਤੰਬਰ 2025 ਤੱਕ ਜਲੰਧਰ ਵਿੱਚ ਆਯੋਜਿਤ ਕੀਤੀ ਜਾਵੇਗੀ। ਇਹ ਭਰਤੀ ਰੈਲੀ ਸਥਾਨਕ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਵਿਖੇ ਆਯੋਜਿਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਰੈਲੀ ਦੀਆਂ ਤਿਆਰੀਆਂ ਅਤੇ ਸੁਚਾਰੂ ਢੰਗ ਨਾਲ ਸੰਚਾਲਨ […]

Continue Reading

ਲੁਧਿਆਣਾ ‘ਚ ਕਾਰੋਬਾਰੀ ਦੇ ਘਰ ‘ਤੇ ਪਟਰੋਲ ਬੰਬ ਸੁੱਟ ਕੇ ਗੋਲੀਆਂ ਚਲਾਉਣ ਵਾਲੇ ਤਿੰਨ ਕਾਬੂ

ਲੁਧਿਆਣਾ, 23 ਜੁਲਾਈ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਇੱਕ ਪ੍ਰਾਪਰਟੀ ਕਾਰੋਬਾਰੀ ਦੇ ਘਰ ‘ਤੇ ਹਮਲੇ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਿੰਦਰ ਸਿੰਘ ਬਰਾੜ ਉਰਫ਼ ਗੁਰੀ ਵਾਸੀ ਨਿਹਾਲ ਸਿੰਘ ਵਾਲਾ, ਮੋਗਾ, ਬਲਜਿੰਦਰ ਸਿੰਘ ਵਾਸੀ ਪਿੰਡ ਭਾਮਾ ਲੰਡਾ ਘੱਲ ਖੁਰਦ, ਫਿਰੋਜ਼ਪੁਰ ਅਤੇ ਅਮਰੀਕ ਸਿੰਘ ਵਾਸੀ ਜਵਾਹਰ ਸਿੰਘ ਸ਼ਾਮਲ ਹਨ।ਜਗਰਾਉਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-07-2025,ਅੰਗ 641 AMRIT VELE DA HUKAMNAMA SRI DARBAR SAHIB AMRITSAR ANG 641, 23-07-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ […]

Continue Reading

ਸਰਕਾਰ ਸ੍ਰੀ ਦਰਬਾਰ ਸਾਹਿਬ ਦੀ ਸੁਰਖਿਆ ਨੂੰ ਲੈ ਕੇ ਪੂਰੀ ਤਰਾਂ ਨਾਲ ਮੁਸਤੈਦ- ਮੁਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ 22 ਜੁਲਾਈ ,ਬੋਲੇ ਪੰਜਾਬ ਬਿਊਰੋ; ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਪੰਜਾਬ ਦੇ ਮੁਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਅੱਜ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਖਰੇ ਤੌਰ ਤੇ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਮੁਲਾਕਾਤ ਕੀਤੀ। ਮੁੱਖ ਮੰਤਰੀ ਸ੍ਰ ਮਾਨ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਮੈਂਬਰਾਂ […]

Continue Reading