25 ਜੁਲਾਈ ਦੀ ਸੰਗਰੂਰ ਵਿਖੇ ਹੋਣ ਵਾਲੀ ‘ਜਬਰ ਵਿਰੋਧੀ’ ਰੈਲੀ ਵਿੱਚ ਸ਼ਾਮਲ ਹੋਣ ਦਾ ਫੈਸਲਾ

ਡੀ.ਐਮ ਐਫ,ਡੀ.ਟੀ.ਐੱਫ, ਮਿੱਡ ਡੇ ਮੀਲ ਅਤੇ ਜੰਗਲਾਤ ਜੱਥੇਬੰਦੀਆਂ ਕਰਨਗੀਆਂ ਭਰਵੀਂ ਸ਼ਮੂਲੀਅਤ ਲੁਧਿਆਣਾ 21 ਜੁਲਾਈ, ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ) ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਨਾਲ ਸਬੰਧਤ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ 25 ਜੁਲਾਈ ਨੂੰ ਹੋਣ ਜਾ ਰਹੀ ਜਬਰ ਵਿਰੁੱਧ ਰੈਲੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਆਗੂਆਂ ਸੁਖਵਿੰਦਰ ਸਿੰਘ ਲੀਲ, ਰਮਨਜੀਤ ਸਿੰਘ ਸੰਧੂ,ਹਰਜੀਤ ਕੌਰ […]

Continue Reading

ਮਾਨ ਸਰਕਾਰ ਕਿਸਾਨ ਮਾਰੂ ਤੇ ਪਿੰਡ ਉਜਾੜੂ ਲੈਂਡ ਪੁਲਿੰਗ ਸਕੀਮ ਰੱਦ ਕਰੇ – ਲਿਬਰੇਸ਼ਨ

ਸੂਬਾਈ ਮੀਟਿੰਗ ਵਲੋਂ ਕਾਮਰੇਡ ਅਛੂਤਾਨੰਦਨ, ਅਜ਼ੀਜ਼ ਉਲ ਹੱਕ ਅਤੇ ਬਾਬਾ ਫੌਜਾ ਸਿੰਘ ਨੂੰ ਅਰਪਿਤ ਕੀਤੀਆਂ ਸ਼ਰਧਾਂਜਲੀਆਂ ਮਾਨਸਾ, 22 ਜੁਲਾਈ ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਮਾਨ ਸਰਕਾਰ ਦੀ ਸਾਜਿਸ਼ੀ, ਕਿਸਾਨ ਮਾਰੂ ਤੇ ਪਿੰਡ ਉਜਾੜੂ ਲੈਂਡ ਪੁਲਿੰਗ ਪਾਲਸੀ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਦੇਸ਼ ਭਰ ਵਿੱਚ ਚੱਲ ਰਹੀ ਕਾਰਪੋਰੇਟ ਭੂਮੀ ਲੁੱਟ ਮੁਹਿੰਮ ਦਾ ਹੀ […]

Continue Reading

ਵਿੱਕੀ ਮਿੱਡੂਖੇੜਾ ਫਾਊਂਡੇਸ਼ਨ 2025 ਵਿੱਚ ਪੰਜਾਬ ਅਤੇ ਖੇਤਰ ਵਿੱਚ ਲਗਭਗ 50 ਹਜ਼ਾਰ ਪੌਦੇ ਲਗਾਏਗੀ

ਦੂਰਦਰਸ਼ੀ ਵਿਦਿਆਰਥੀ ਨੇਤਾ ਸਵਰਗੀ ਵਿੱਕੀ ਮਿੱਡੂਖੇੜਾ ਦੇ ਜਨਮ ਦਿਨ ‘ਤੇ 26 ਜੁਲਾਈ ਨੂੰ ਪੌਦੇ ਲਗਾਉਣ ਦੀ ਸ਼ੁਰੂਆਤ ਹੋਵੇਗੀ ਮੋਹਾਲੀ, 22 ਜੁਲਾਈ,ਬੋਲੇ ਪੰਜਾਬ ਬਿਊਰੋ; ਵਿੱਕੀ ਮਿੱਡੂਖੇੜਾ ਫਾਊਂਡੇਸ਼ਨ, ਸ਼ਨੀਵਾਰ- 26 ਜੁਲਾਈ, 2025 ਨੂੰ, ਦੂਰਦਰਸ਼ੀ ਵਿਦਿਆਰਥੀ ਨੇਤਾ ਮਰਹੂਮ ਵਿੱਕੀ ਮਿੱਡੂਖੇੜਾ ਦੇ ਜਨਮ ਦਿਨ ਨੂੰ ਪੂਰੇ ਉੱਤਰੀ ਭਾਰਤ ਵਿੱਚ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਵੱਡੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਭੋਜਨ-ਗ੍ਰਹਿ-ਸਿਹਤ’ ਵਿਸ਼ੇ ’ਤੇ ਵੈਬੀਨਾਰ

ਮੰਡੀ ਗੋਬਿੰਦਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੀ ਐਨਐਸਐਸ ਯੂਨਿਟ ਵੱਲੋਂ ‘ਭੋਜਨ-ਗ੍ਰਹਿ-ਸਿਹਤ’ ਵਿਸ਼ੇ ’ਤੇ ਇੱਕ ਵੈਬਿਨਾਰ ਕਰਵਾਇਆ ਗਿਆ ਜਿਸ ਵਿੱਚ ਖੁਰਾਕ ਵਿਕਲਪਾਂ, ਵਾਤਾਵਰਣ ਸਥਿਰਤਾ ਅਤੇ ਜਨਤਕ ਸਿਹਤ ਵਿਚਕਾਰ ਡੂੰਘੇ ਆਪਸੀ ਸਬੰਧਾਂ ਨੂੰ ਉਜਾਗਰ ਕੀਤਾ ਗਿਆ।ਇਸ ਸੈਸ਼ਨ ਦੇ ਮੁੱਖ ਬੁਲਾਰੇ ਸ਼੍ਰੀਮਤੀ ਨਿੰਜਾ ਢਿੱਲੋਂ ਸਨ, ਜੋ ਵੇਗਨ ਆਊਟਰੀਚ ਦੀ ਕੋਆਰਡੀਨੇਟਰ ਅਤੇ ਵਡੋਦਰਾ ਦੀ ਇੱਕ […]

Continue Reading

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਪ੍ਰੋਗਰਾਮ ਮੁਲਤਵੀ

ਲੁਧਿਆਣਾ, 22 ਜੁਲਾਈ,ਬੋਲੇ ਪੰਜਾਬ ਬਿਉਰੋ;ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 27 ਜੁਲਾਈ ਨੂੰ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਕਰਨਾ ਸੀ। ਇਸ ਦੇ ਉਦਘਾਟਨ ਲਈ ਅਜੇ ਕੋਈ ਹੋਰ ਤਾਰੀਖ ਨਹੀਂ ਦਿੱਤੀ ਗਈ ਹੈ, ਪਰ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਜਾਣਕਾਰੀ ਦਿੱਤੀ ਹੈ […]

Continue Reading

8ਵਾਂ ਤਨਖਾਹ ਕਮਿਸ਼ਨ ਜਲਦ ਹੋਵੇਗਾ ਲਾਗੂ, ਵਿੱਤ ਰਾਜ ਮੰਤਰੀ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ

ਨਵੀਂ ਦਿੱਲੀ, 22 ਜੁਲਾਈ,ਬੋਲੇ ਪੰਜਾਬ ਬਿਊਰੋ;ਸਰਕਾਰੀ ਨੌਕਰੀ ਕਰ ਰਹੇ ਲੋਕਾਂ ਲਈ ਇੱਕ ਵੱਡੀ ਖ਼ੁਸ਼ਖ਼ਬਰੀ ਆਈ ਹੈ। 8ਵਾਂ ਤਨਖਾਹ ਕਮਿਸ਼ਨ ਹੁਣ 1 ਜਨਵਰੀ 2026 ਤੋਂ ਦੇਸ਼ ਭਰ ਵਿੱਚ ਲਾਗੂ ਕੀਤਾ ਜਾਵੇਗਾ। ਇਹ ਖ਼ੁਲਾਸਾ ਅੱਜ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਲੋਕ ਸਭਾ ਵਿੱਚ ਲਿਖਤੀ ਜਵਾਬ ਰਾਹੀਂ ਕੀਤਾ।8ਵੇਂ ਤਨਖਾਹ ਕਮਿਸ਼ਨ ਨਾਲ ਨਾ ਸਿਰਫ਼ ਤਨਖਾਹਾਂ ’ਚ ਵਾਧਾ ਹੋਵੇਗਾ, […]

Continue Reading

ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਪ੍ਰੋਗਰਾਮਾਂ ਦੇ ਮੁਕਾਬਲੇ ਸਰਕਾਰ ਵੱਲੋਂ ਵੱਖਰੇ ਸਮਾਗਮ ਪੰਥਕ ਪ੍ਰੰਪਰਾਵਾਂ ਦੇ ਵਿਰੁੱਧ ਅੰਮ੍ਰਿਤਸਰ, 22 ਜੁਲਾਈ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਸਰਕਾਰ ਇਸ ਦਿਹਾੜੇ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਬਨਾਉਣ ਵੱਲ ਧਿਆਨ ਦੇਵੇ, ਨਾ ਕਿ ਧਾਰਮਿਕ ਸਮਾਗਮਾਂ ਰਾਹੀਂ ਟਕਰਾਅ ਵਾਲਾ ਮਾਹੌਲ ਪੈਦਾ […]

Continue Reading

ਪ੍ਰਿੰਸੀਪਲ ਬਲਬੀਰ ਸਿੰਘ ਜੋਨਲ ਖੇਡ ਕਮੇਟੀ ਦੇ ਸਰਵਸੰਮਤੀ ਨਾਲ ਪ੍ਰਧਾਨ ਨਿਯੁਕਤ, ਜੋਨਲ ਖੇਡ ਸਕੱਤਰ ਡਾ: ਰਜਿੰਦਰ ਸੈਣੀ ਨੂੰ ਬਣਾਇਆ

ਸਕੱਤਰ ਜ਼ਿਲ੍ਹਾ ਖੇਡ ਕਮੇਟੀ ਚਰਨਜੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਹੋਈ ਜੋਨ ਖੇਡ ਕਮੇਟੀ ਦੀ ਚੋਣ ਰਾਜਪੁਰਾ, 22 ਜੁਲਾਈ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਜੋਨ ਦੀ ਖੇਡਾਂ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ ਰਾਜਪੁਰਾ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸ. ਬਲਬੀਰ ਸਿੰਘ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ […]

Continue Reading

ਐਸਐਸਪੀ ਮੋਹਾਲੀ ਐਸੀ ਨੈਸ਼ਨਲ ਕਮਿਸ਼ਨ ਦੇ ਤਿੰਨ-ਤਿੰਨ ਨੋਟਿਸਾਂ ਦੀ ਨਹੀਂ ਕਰ ਰਹੇ ਪ੍ਰਵਾਹ

ਐਸ ਸੀ ਲੋਕਾਂ ਤੇ ਪੰਜਾਬ ਭਰ ਵਿੱਚ ਰੋਜ਼ਾਨਾ ਹੋ ਰਹੇ ਅਤਿਆਚਾਰਾਂ ਦੀ ਰੋਕਥਾਮ ਵਿੱਚ ਐਸੀ ਕਮਿਸ਼ਨ ਪੰਜਾਬ ਚਿੱਟਾ ਹਾਥੀ ਸਾਬਤ ਹੋ ਰਿਹਾ: ਬਲਵਿੰਦਰ ਕੁੰਭੜਾ ਐਸਸੀ ਕਮਿਸ਼ਨ ਪੰਜਾਬ ਅਤੇ ਰਾਸ਼ਟਰੀ ਐਸਸੀ ਕਮਿਸ਼ਨ ਆਪਣੇ ਕੀਤੇ ਹੁਕਮ ਲਾਗੂ ਕਰਵਾਉਣ ਵਿੱਚ ਅਸਮਰੱਥ: ਐਸ ਸੀ ਬੀਸੀ ਮੋਰਚਾ ਮੋਹਾਲੀ, 22 ਜੁਲਾਈ ,ਬੋਲੇ ਪੰਜਾਬ ਬਿਊਰੋ: ਐਸਸੀਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਰ […]

Continue Reading

ਸੰਜੀਵ ਅਰੋੜਾ ਦਾ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਮਨਜ਼ੂਰ

ਨਵੀਂ ਦਿੱਲੀ 22 ਜੁਲਾਈ ,ਬੋਲੇ ਪੰਜਾਬ ਬਿਊਰੋ; ਸੰਜੀਵ ਅਰੋੜਾ ਦਾ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਇਸ ਬਾਰੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਸੋਮਵਾਰ ਨੂੰ ਉੱਚ ਸਦਨ ਨੂੰ ਸੂਚਿਤ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਮਨਜ਼ੂਰ […]

Continue Reading