ਰਵੀ ਕੁਮਾਰ ਗੁਰਦਾਸਪੁਰ ਬਣੇ ਵਿਸ਼ਵ ਯੂਨੀਵਰਸਿਟੀ ਖੇਡਾਂ ਜਰਮਨੀ ਭਾਰਤੀ ਜੂਡੋ ਟੀਮ ਦੇ ਕੋਚ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਕੋਚ ਦੀ ਯੋਗਤਾ ਨੂੰ ਪਹਿਚਾਣਿਆ ਗੁਰਦਾਸਪੁਰ 21 ਜੁਲਾਈ ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਸੁਨਹਿਰੀ ਪੰਨਿਆਂ ਵਿੱਚ ਇੱਕ ਹੋਰ ਸੁਨਹਿਰੀ ਪੰਨਾ ਜੁੜ ਗਿਆ ਹੈ ਜਦੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਨੌਜਵਾਨ ਰਵੀ ਕੁਮਾਰ ਗੁਰਦਾਸਪੁਰ ਜੂਡੋ ਕੋਚ ਦੀ ਯੋਗਤਾ ਨੂੰ […]

Continue Reading

ਦਫਤਰੀ ਮੁਲਾਜ਼ਮਾਂ ਵੱਲੋਂ ਮੁਲਾਜ਼ਮ ਵਿਰੋਧੀ ਪੱਤਰ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਫਤਿਹਗੜ੍ਹ ਸਾਹਿਬ,21, ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ਸੀ ਪੀ ਐਫ ਕਰਮਚਾਰੀ ਯੂਨੀਅਨ, ਤੇ ਪੀ ਐਸ ਐਮ ਐਸ ਯੂ ਵੱਲੋਂ ਸਾਂਝੇ ਤੌਰ ਤੇ 17-7-2020 ਦੇ ਮੁਲਾਜ਼ਮ ਵਿਰੋਧੀ ਪੱਤਰ ਫੂਕ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ । ਜਰਨੈਲ ਸਿੰਘ ਔਜਲਾ ਅਤੇ ਪੀ ਐਸ ਐਮ ਐਸ ਯੂ ਦੇ ਜ਼ਿਲਾ ਪ੍ਰਧਾਨ ਲਖਬੀਰ ਸਿੰਘ ਭੱਟੀ ਨੇ ਪ੍ਰੈਸ ਨੂੰ […]

Continue Reading

ਭਾਰਤ ਬੰਦ ਦੇ ਸੰਘਰਸ਼ ਵਿੱਚ ਪੰਜਾਬ ਦੇ ਪੈਨਸ਼ਨਰਾਂ ਨੇ ਕੀਤੀ ਵੱਡੀ ਸ਼ਮੂਲੀਅਤ

ਪੰਜਾਬ ਦੇ ਪੈਨਸ਼ਨਰਾਂ ਵਿੱਚ ਸਰਕਾਰ ਵਿਰੁੱਧ ਭਾਰੀ ਗੁੱਸਾ ਫ਼ਤਿਹਗੜ੍ਹ ਸਾਹਿਬ,21, ਜੁਲਾਈ ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋਂ) ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨਗੀ ਹੇਠ ਹੋਈ ,ਮੰਚ ਦਾ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਨਿਭਾਈ, ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਸਵਿੰਦਰ ਸਿੰਘ […]

Continue Reading

ਭਗਵਾਨ ਸ਼ਿਵ ਇਸ ਬ੍ਰਹਿਮੰਡ ਦੇ ਸਿਰਜਣਹਾਰ, ਰੱਖਿਅਕ ਅਤੇ ਵਿਨਾਸ਼ਕ ਹਨ: ਕਥਾ ਵਿਆਸ ਪੰਡਿਤ ਕਿਸ਼ੋਰ ਸ਼ਾਸਤਰੀ

ਮੋਹਾਲੀ 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪ੍ਰਾਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਰ ਕਮੇਟੀ ਵੱਲੋਂ 13 ਜੁਲਾਈ ਤੋਂ 23 ਜੁਲਾਈ 2025 ਤੱਕ ਸੰਗੀਤਕ ਸ਼੍ਰੀ ਮਹਾਂ ਸ਼ਿਵ ਪੁਰਾਣ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼੍ਰੀ ਬਦਰੀ ਨਾਰਾਇਣ ਮੰਦਰ ਸੋਹਾਣਾ ਦੇ ਕਥਾ ਵਿਆਸ ਕਥਾ ਵਾਚਕ ਪੰਡਿਤ ਕਿਸ਼ੋਰ ਸ਼ਾਸਤਰੀ ਸ਼ਰਧਾਲੂਆਂ ਨੂੰ ਕਥਾ ਸੁਣਾ ਰਹੇ ਹਨ। ਸ਼੍ਰੀ ਮਹਾਂ […]

Continue Reading

ਡੀ ਸੀ ਨੇ ਉਦਯੋਗਿਕ ਐਸੋਸੀਏਸ਼ਨਾਂ ਦੀ ਮੁਸ਼ਕਿਲਾਂ ਸੁਣੀਆਂ; ਸਮਸਿਆਵਾਂ ਦੇ ਸਮੇਂ ਸਿਰ ਹੱਲ ਦਾ ਭਰੋਸਾ ਦਿੱਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ ,ਬੋਲੇ ਪੰਜਾਬ ਬਿਊਰੋ: ਪੀ ਐਸ ਆਈ ਈ ਸੀ ਅਤੇ ਸਥਾਨਕ ਅਧਿਕਾਰੀਆਂ ਨਾਲ ਸਬੰਧਤ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਅਤੇ ਫੋਕਲ ਪੁਆਇੰਟਾਂ ਦੀਆਂ ਚਿੰਤਾਵਾਂ ਅਤੇ ਮੁਸ਼ਕਿਲਾਂ ਨੂੰ ਦੂਰ ਕਰਨ ਲਈ, ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਇੱਕ ਵਿਸਥਾਰਤ ਮੀਟਿੰਗ ਬੁਲਾਈ ਗਈ। ਪੀ ਐਸ ਆਈ ਈ ਸੀ, […]

Continue Reading

ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿਖੇਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਰਵਾਇਆ ਗਿਆ ਯੋਗ

ਰਾਜਪੁਰਾ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿਖੇ ਪ੍ਰਿੰਸੀਪਲ ਪੂਨਮ ਕੁਮਾਰੀ ਦੀ ਅਗਵਾਈ ਹੇਠ ਯੋਗ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਰਾਜਪੁਰਾ ਤੋਂ ਸਟੇਟ ਅਵਾਰਡੀ ਯੋਗ ਗੁਰੂ ਭੈਣ ਪ੍ਰਵੀਨ ਲੁਥਰਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਣ ਕਰਵਾਏ ਅਤੇ ਆਸਣਾਂ ਨੂੰ ਕਰਨ […]

Continue Reading

ਨਸ਼ਾ ਮੁਕਤੀ ਯਾਤਰਾ ਦੇ ਨਿਕਲ ਰਹੇ ਹਨ ਸਾਕਾਰਾਤਮਕ ਨਤੀਜੇ : ਕੁਲਵੰਤ ਸਿੰਘ

ਕਿਹਾ : ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵਿਕਾਸ ਦੀ ਰਫਤਾਰ ਹੋਵੇਗੀ ਹੋਰ ਤੇਜ਼ ਮੋਹਾਲੀ 21 ਜੁਲਾਈ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ […]

Continue Reading

ਪੰਜਾਬ ਸਰਕਾਰ ਵੱਲੋਂ DDPO ਅਤੇ CEO ਦੀਆਂ ਬਦਲੀਆਂ

ਚੰਡੀਗੜ੍ਹ 21 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਡੀ.ਡੀ.ਪੀ.ਓ., ਸਹਾਇਕ ਡਾਇਰੈਕਟਰ ਅਤੇ ਸੀ ਈ ਓ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਅੱਜ ਹੀ 21 ਜੁਲਾਈ ਨੂੰ ਚਾਰਜ ਛੱਡਣ ਅਤੇ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ।

Continue Reading

ਲੁਧਿਆਣਾ ਵਿੱਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ 21 ਜੁਲਾਈ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਸ਼ਾਮ ਨਗਰ ਇਲਾਕੇ ਵਿੱਚ ਰਾਤ ਕਰੀਬ 11:30 ਵਜੇ ਇੱਕ ਨੌਜਵਾਨ ਸੜਕ ‘ਤੇ ਬੇਹੋਸ਼ ਪਿਆ ਮਿਲਿਆ। ਉਸਦੇ ਦੋ ਦੋਸਤ ਉਸਨੂੰ ਐਕਟਿਵਾ ‘ਤੇ ਸਿਵਲ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਨੂੰ ਛਾਤੀ ਦੇ ਨੇੜੇ ਗੋਲੀ ਲੱਗੀ ਸੀ, ਜੋ ਉਸਦੀ ਮੌਤ ਦਾ ਕਾਰਨ […]

Continue Reading

ਅਣ-ਪਛਾਤੇ ਹਮਲਾਵਰਾਂ ਵਲੋਂ ਵਕੀਲ ‘ਤੇ ਅੰਨ੍ਹੇਵਾਹ ਫਾਇਰਿੰਗ

ਅੀਮ੍ਰਤਸਰ 21 ਜੁਲਾਈ ,ਬੋਲੇ ਪੰਜਾਬ ਬਿਊਰੋ; ਜੰਡਿਆਲਾ ਗੁਰੂ ‘ਚ ਅੱਜ ਉਸ ਵੇਲੇ ਮਾਹੌਲ ਤਣਾਅਪੂਰਣ ਬਣ ਗਿਆ ਜਦ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ ਵਕੀਲ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਪੀੜਤ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ‘ਚ ਵਕੀਲ ਲਖਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ […]

Continue Reading