ਵੀਅਤਨਾਮ ‘ਚ ਕਿਸ਼ਤੀ ਹਾਦਸਾ: 34 ਦੀ ਮੌਤ, 8 ਲਾਪਤਾ

ਹਨੋਈ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਵੀਅਤਨਾਮ ‘ਚ ਸ਼ਨੀਵਾਰ ਦੁਪਹਿਰ ਸਮੇਂ ਇਕ ਵੱਡਾ ਹਾਦਸਾ ਵਾਪਰਿਆ, ਜਦੋਂ ਤਾਫਾਨ ਦੇ ਦੌਰਾਨ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਅਚਾਨਕ ਉਲਟ ਗਈ। ਇਸ ਹਾਦਸੇ ਵਿੱਚ 34 ਲੋਕਾਂ ਦੀ ਜਾਨ ਚਲੀ ਗਈ, ਜਦਕਿ 8 ਲੋਕ ਅਜੇ ਵੀ ਲਾਪਤਾ ਹਨ।ਮਿਲੀ ਜਾਣਕਾਰੀ ਅਨੁਸਾਰ, ਵਾਂਡਰ ਨਾਂ ਦੀ ਇਹ ਕਿਸ਼ਤੀ 48 ਯਾਤਰੀਆਂ ਅਤੇ 5 […]

Continue Reading

ਬਠਿੰਡਾ-ਬਰਨਾਲਾ ਹਾਈਵੇਅ ‘ਤੇ 6 ਗਾਵਾਂ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ

ਰਾਮਪੁਰਾ ਫੂਲ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਬਠਿੰਡਾ-ਬਰਨਾਲਾ ਹਾਈਵੇਅ ‘ਤੇ ਰਿਲਾਇੰਸ ਪੈਟਰੋਲ ਪੰਪ ਤੋਂ ਮੌੜ ਚੌਕ ਤੱਕ 6 ਗਾਵਾਂ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ। ਗਊ ਸੁਰੱਖਿਆ ਸੇਵਾਦਲ ਪੰਜਾਬ ਦੇ ਪ੍ਰਧਾਨ ਸੰਦੀਪ ਕੁਮਾਰ ਵਰਮਾ ਨੇ ਦੱਸਿਆ ਕਿ ਰਿਲਾਇੰਸ ਪੈਟਰੋਲ ਪੰਪ ਤੋਂ ਮੌੜ ਚੌਕ ਤੱਕ ਹਾਈਵੇਅ ‘ਤੇ ਕਈ ਮਰੀਆਂ ਹੋਈਆਂ ਗਾਵਾਂ ਪਈਆਂ ਹੋਣ ਦੀ ਸੂਚਨਾ ਮਿਲੀ ਸੀ।ਜਦੋਂ […]

Continue Reading

ਕੇਂਦਰ ਸਰਕਾਰ ਨੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ ਸਰਬ-ਪਾਰਟੀ ਮੀਟਿੰਗ ਬੁਲਾਈ

ਨਵੀਂ ਦਿੱਲੀ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਕੇਂਦਰ ਸਰਕਾਰ ਨੇ ਸੰਸਦ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਅੱਜ (20 ਜੁਲਾਈ) ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ, ਸਰਕਾਰ ਸੰਸਦ ਦੇ ਦੋਵਾਂ ਸਦਨਾਂ ਦੇ ਸੁਚਾਰੂ ਕੰਮਕਾਜ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਮੰਗੇਗੀ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਸਰਬ-ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।ਸੰਸਦੀ ਮਾਮਲਿਆਂ […]

Continue Reading

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਆਪਣੇ ਆਪ ਨੂੰ ਵੱਡੇ ਰਸੂਖਵਾਨ ਕਹਾਉਂਦੇ ਨਸ਼ੇ ਦੇ ਸੌਦਾਗਰ ਹੁਣ ਨਾਭਾ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਸ਼ਹਿਣਾ (ਬਰਨਾਲਾ), 20ਜੁਲਾਈ ,ਬੋਲੇ ਪੰਜਾਬ ਬਿਉਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸ਼ਰਨ ਦਿੰਦੀ ਰਹੀਆਂ ਹਨ ਪਰ ਸਾਡੀ ਸਰਕਾਰ ਵੱਲੋਂ ਨਵੇਂ ਕਾਨੂੰਨ ਨਾਲ ਅਜਿਹੇ […]

Continue Reading

ਖੰਨਾ ਨੇੜਲੇ ਪਿੰਡ ‘ਚ ਸੱਪ ਦੇ ਡੰਗਣ ਕਾਰਨ ਦੋ ਭੈਣਾਂ ਦੀ ਮੌਤ

ਖੰਨਾ, 20 ਜੁਲਾਈ,ਬੋਲੇ ਪੰਜਾਬ ਬਿਉਰੋ;ਪੁਲਿਸ ਜ਼ਿਲ੍ਹਾ ਖੰਨਾ ਦੇ ਪਿੰਡ ਪਵਾਤ ਵਿੱਚ ਇੱਕ ਗਰੀਬ ਮਜ਼ਦੂਰ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਡਿੱਗ ਪਿਆ। ਦੋ ਮਾਸੂਮ ਭੈਣਾਂ ਦੀ ਸੱਪ ਦੇ ਡੰਗਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਲੜਕੀਆਂ ਦੀ ਪਛਾਣ ਅਨੁਪਮ (11) ਅਤੇ ਸੁਰਭੀ (8) ਵਜੋਂ ਹੋਈ ਹੈ। ਦੋਵੇਂ ਸਕੂਲ ਪੜ੍ਹਦੀਆਂ ਸਨ। ਮ੍ਰਿਤਕ ਲੜਕੀਆਂ ਦੀ ਮਾਂ ਆਸ਼ਾ ਦੇਵੀ […]

Continue Reading

ਅਦਾਲਤ ਵਲੋਂ ਖਿਲਾਫ ਵਾਰੰਟ ਜਾਰੀ ਹੋਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਿੱਤੀ ਜਾਨ

ਮਲੋਟ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਮਲੋਟ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਮਾਮਲੇ ਵਿੱਚ ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਉਹ ਝਗੜੇ ਦੇ ਮਾਮਲੇ ਵਿੱਚ ਗੈਰਹਾਜ਼ਰ ਰਹਿਣ ਤੋਂ ਬਾਅਦ ਪਰੇਸ਼ਾਨ ਸੀ। ਉਸਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਇੱਕ ਨਸ਼ੀਲੇ […]

Continue Reading

ਪੰਜਾਬ ਨੂੰ ਮਿਲਣਗੇ 7 ਨਵੇਂ ਆਮ ਆਦਮੀ ਕਲੀਨਿਕ

ਗੁਰਦਾਸਪੁਰ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਮਹੱਤਵਪੂਰਨ ਤੋਹਫ਼ਾ ਦਿੱਤਾ ਹੈ। ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ, ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ 1.75 ਕਰੋੜ ਰੁਪਏ ਦੀ ਲਾਗਤ ਨਾਲ 7 ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ। ਇਨ੍ਹਾਂ ਵਿੱਚੋਂ ਚਾਰ ਆਮ ਆਦਮੀ ਕਲੀਨਿਕਾਂ […]

Continue Reading

ਹਥਿਆਰ ਸਣੇ ਤਿੰਨ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 20 ਜੁਲਾਈ,ਬੋਲੇ ਪੰਜਾਬ ਬਿਊਰੋ;ਭਿੰਡੀ ਸੈਦਾ ਥਾਣੇ ਦੀ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਦੌਰਾਨ ਆਕਾਸ਼ਦੀਪ ਸਿੰਘ, ਧਰਮਿੰਦਰ ਸਿੰਘ ਅਤੇ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਆਸਟ੍ਰੇਲੀਆ ਵਿੱਚ ਬਣਿਆ ਇੱਕ ਵਿਦੇਸ਼ੀ ਪਿਸਤੌਲ, ਤਿੰਨ ਮੋਬਾਈਲ ਫੋਨ ਅਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ।ਪੁਲਿਸ ਨੇ ਤਿੰਨਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਮਾਣਯੋਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-07-2025,ਅੰਗ 601 Sachkhand Sri Harmandir Sahib Amritsar Vikhe Hoyea Amrit Wele Da Mukhwak Ang: 601, 20-07-2025 ਸੋਰਠਿ ਮਹਲਾ ੩ ॥ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੈ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 2 ਜੱਜਾਂ ਦਾ ਤਬਾਦਲਾ

ਚੰਡੀਗੜ੍ਹ 19 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 2ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ।ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਜਸਟਿਸ ਅਨਿਲ ਖੇਤਰਪਾਲ ਨੂੰ ਦਿੱਲੀ ਹਾਈਕੋਰਟ ਅਤੇ ਜਸਟਿਸ ਸੁਧੀਰ ਸਿੰਘ ਨੂੰ ਪਟਨਾ ਹਾਈਕੋਰਟ ਵਿਖੇ ਤਬਦੀਲ ਕੀਤਾ ਗਿਆ ਹੈ।

Continue Reading