ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਕੈਬਨਿਟ ਮੰਤਰੀ ਤੇ ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਉਹਨਾਂ ਨਾਲ ਹੀ ਸਿਆਸਤ ਛੱਡਣ ਦਾ ਐਲਾਨ ਵੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸ਼ੇਅਰ ਕਰਦਿਆਂ ਅਨਮੋਲ ਗਗਨ ਮਾਨ ਨੇ […]

Continue Reading

ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ, ਉਨ੍ਹਾਂ ਦੇ ਨਾਂ ਕੀਤੇ ਜਾਣ ਜਨਤਕ : ਸੁਖਬੀਰ ਬਾਦਲ

ਚੰਡੀਗੜ੍ਹ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਦੋਹਾਂ ਪਾਰਟੀਆਂ ਨੇ 2015 ਦੇ ਬੇਅਦਬੀ ਮਾਮਲਿਆਂ ਦਾ ਰਾਜਨੀਤਿਕ ਫਾਇਦਾ ਚੁੱਕਣ ਦੀ ਕੋਸ਼ਿਸ਼ ਕੀਤੀ।ਉਹਨਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਅਤੇ ਰੰਧਾਵਾ ਵੱਲੋਂ ਸਵੀਕਾਰਿਆ ਗਿਆ ਕਿ […]

Continue Reading

ਪੰਜਾਬ ਸਰਕਾਰ ਵੱਲੋਂ ਮਹਿਲਾ ਨਾਇਬ ਤਹਿਸੀਲਦਾਰ ਮੁਅੱਤਲ

ਫਤਿਹਗੜ੍ਹ ਚੂੜੀਆਂ, 19 ਜੁਲਾਈ,ਬੋਲੇ ਪੰਜਾਬ ਬਿਉਰੋ;ਸੋਸ਼ਲ ਮੀਡੀਆ ’ਤੇ ਮਹਿਲਾ ਨਾਇਬ ਤਹਿਸੀਲਦਾਰ ਦੀ ਰਿਸ਼ਵਤ ਲੈਣ ਦੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਤੁਰੰਤ ਸਖ਼ਤ ਕਦਮ ਚੁੱਕਦੇ ਹੋਏ ਕਾਰਵਾਈ ਕੀਤੀ ਹੈ। ਸਰਕਾਰ ਨੇ ਨਾਇਬ ਤਹਿਸੀਲਦਾਰ ਜਸਵੀਰ ਕੌਰ, ਜੋ ਕਿ ਫਤਿਹਗੜ੍ਹ ਚੂੜੀਆਂ ’ਚ ਤੈਨਾਤ ਸੀ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਇਸਦੇ ਨਾਲ ਹੀ, […]

Continue Reading

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ ਵਾਧਾ

ਚੰਡੀਗੜ੍ਹ ਤੇ ਦਿੱਲੀ ‘ਚ ਕਈ ਟਿਕਾਣਿਆਂ ‘ਤੇ ਛਾਪੇਮਾਰੀ ਚੰਡੀਗੜ੍ਹ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ […]

Continue Reading

ਹਵਾਈ ਅੱਡੇ ’ਤੇ 40 ਕਰੋੜ ਦੀ ਕੋਕੀਨ ਸਣੇ ਇਕ ਵਿਅਕਤੀ ਗ੍ਰਿਫ਼ਤਾਰ

ਬੈਂਗਲੁਰੂ, 19 ਜੁਲਾਈ,ਬੋਲੇ ਪੰਜਾਬ ਬਿਉਰੋ;ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਬੈਂਗਲੁਰੂ ਦੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 4 ਕਿਲੋਗ੍ਰਾਮ ਤੋਂ ਵਧੇਰੇ ਕੋਕੀਨ ਜਬਤ ਕਰ ਕੇ ਇਕ ਭਾਰਤੀ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦੀ ਕੀਮਤ 40 ਕਰੋੜ ਦੀ ਦੱਸੀ ਜਾ ਰਹੀ ਹੈ।ਡੀ.ਆਰ.ਆਈ. ਦੇ ਬੰਗਲੁਰੂ ਜ਼ੋਨਲ ਯੂਨਿਟ ਦੇ ਅਧਿਕਾਰੀਆਂ ਨੇ ਅੱਜ ਸਵੇਰੇ ਦੋਹਾ, ਕਤਰ ਤੋਂ […]

Continue Reading

ਪੁਰਾਣੀ ਰੰਜਿਸ਼ ਕਾਰਨ ਆਟਾ ਚੱਕੀ ‘ਤੇ ਗੋਲੀਆਂ ਚਲਾਈਆਂ

ਅੰਮ੍ਰਿਤਸਰ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਵਿੱਚ ਅੱਜ ਸ਼ਨੀਵਾਰ ਸਵੇਰੇ 5 ਵਜੇ ਦੇ ਕਰੀਬ ਇੱਕ ਵਿਅਕਤੀ ਨੇ ਪੁਰਾਣੀ ਰੰਜਿਸ਼ ਕਾਰਨ ਆਟਾ ਚੱਕੀ ‘ਤੇ ਗੋਲੀਆਂ ਚਲਾਈਆਂ। ਹਾਲਾਂਕਿ, ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।ਗੁਰੂ ਕੀ ਵਡਾਲੀ […]

Continue Reading

ਮਜੀਠੀਆ ਦੀ ਪੇਸ਼ੀ ਦੇ ਮੱਦੇਨਜ਼ਰ ਅਕਾਲੀ ਆਗੂ ਘਰਾਂ ਵਿੱਚ ਕੀਤੇ ਨਜ਼ਰਬੰਦ

ਮੋਹਾਲੀ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ ਹੈ। ਉਨ੍ਹਾਂ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਸ਼ੱਕ […]

Continue Reading

ਯਮੁਨਾ ਐਕਸਪ੍ਰੈਸਵੇਅ ‘ਤੇ ਸਵੇਰੇ ਵਾਪਰਿਆ ਭਿਆਨਕ ਹਾਦਸਾ, ਪਿਤਾ ਤੇ ਦੋ ਪੁੱਤਰਾਂ ਸਮੇਤ 6 ਲੋਕਾਂ ਦੀ ਮੌਤ

ਮਥੁਰਾ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਮਥੁਰਾ ਦੇ ਯਮੁਨਾ ਐਕਸਪ੍ਰੈਸਵੇਅ ‘ਤੇ ਅੱਜ ਸ਼ਨੀਵਾਰ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਈਕੋ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਪਿਤਾ ਅਤੇ ਦੋ ਪੁੱਤਰਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਪਤਨੀ ਅਤੇ ਧੀ ਗੰਭੀਰ ਹਨ। ਕਾਰ ਵਿੱਚ ਸਵਾਰ ਲੋਕ ਦਿੱਲੀ […]

Continue Reading

ਕਾਊਂਟਰ ਇੰਟੈਲੀਜੈਂਸ ਵੱਲੋਂ ਚਾਰ ਜ਼ਿਲ੍ਹਿਆਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

ਸ਼੍ਰੀਨਗਰ, 19 ਜੁਲਾਈ,ਬੋਲੇ ਪੰਜਾਬ ਬਿਊਰੋ;ਜੰਮੂ-ਕਸ਼ਮੀਰ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਕਸ਼ਮੀਰ (CIK) ਯੂਨਿਟ ਨੇ ਅੱਜ ਸ਼ਨੀਵਾਰ ਨੂੰ ਕਈ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ।CIK ਵਲੋਂ ਚਾਰ ਜ਼ਿਲ੍ਹਿਆਂ ਵਿੱਚ 10 ਥਾਵਾਂ ‘ਤੇ ਤਲਾਸ਼ੀ ਲਈ ਗਈ, ਜਿਨ੍ਹਾਂ ਵਿੱਚ ਪੁਲਵਾਮਾ ਵਿੱਚ ਇੱਕ, ਗੰਦਰਬਲ ਵਿੱਚ ਛੇ, ਸ੍ਰੀਨਗਰ ਵਿੱਚ ਇੱਕ ਅਤੇ ਬਡਗਾਮ ਵਿੱਚ ਦੋ ਸ਼ਾਮਲ ਹਨ।ਹਾਲਾਂਕਿ, ਕੋਈ ਵੀ ਉਸ ਮਾਮਲੇ ਬਾਰੇ ਕੁਝ […]

Continue Reading

ਵਰਲਡ ਹਿਮਾਚਲੀ ਟ੍ਰਾਈ ਸਿਟੀ ਸੰਗਠਨ ਦੀ ਹੋਈ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ 19 ਜੁਲਾਈ,ਬੋਲੇ ਪੰਜਾਬ ਬਿਊਰੋ; ਵਰਲਡ ਹਿਮਾਚਲੀ ਸੰਗਠਨ ਦੇ ਟ੍ਰਾਈ ਸਿਟੀ ਹਿਮਾਚਲੀ ਸੰਗਠਨ ਦੀ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਵਿੱਚ ਹੋਈ, ਜਿਸ ਵਿੱਚ ਵਰਲਡ ਹਿਮਾਚਲੀ ਸੰਗਠਨ ਦੇ ਪ੍ਰਧਾਨ ਸ਼੍ਰੀ ਅਮਿਤ ਰਾਣਾ ਦੀ ਪ੍ਰਧਾਨਗੀ ਹੇਠ ਲਗਭਗ 25 ਹਿਮਾਚਲੀ ਸੰਗਠਨਾਂ ਨੇ ਹਿੱਸਾ ਲਿਆ। ਇਸ ਮੌਕੇ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਅਨੁਰਾਗ ਠਾਕੁਰ, ਲੈਫਟੀਨੈਂਟ ਜਨਰਲ ਬਲਜੀਤ ਸਿੰਘ ਜਸਵਾਲ, ਸ਼ਹੀਦ ਕੈਪਟਨ […]

Continue Reading