ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ*

ਪ੍ਰਸ਼ਾਸਕੀ ਕੁਸ਼ਲਤਾ, ਠੋਸ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਸੌ ਫੀਸਦੀ ਅਮਲ ਵਿੱਚ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ *ਚੰਡੀਗੜ੍ਹ, 30 ਜੁਲਾਈ,ਬੋਲੇ ਪੰਜਾਬ ਬਿਉਰੋ;ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੇਂਡੂ ਵਿਕਾਸ […]

Continue Reading

ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਉਰੋ: ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪ ਕੇ ਅੱਜ ਵੱਡਾ ਤੋਹਫ਼ਾ ਦਿੱਤਾ। ਇਨ੍ਹਾਂ […]

Continue Reading

ਈਸੀਆਈ ਵੱਲੋਂ ਬੀਐਲਓ ਅਤੇ ਸੁਪਰਵਾਈਜ਼ਰਾਂ ਲਈ ਮਿਹਨਤਾਨੇ ਵਿੱਚ ਵਾਧੇ ਦਾ ਐਲਾਨ

ਬੀਐਲਓਜ਼ ਦੇ ਹਿੱਤਾ ਦੀ ਭਲਾਈ ਨੂੰ ਯਕੀਨੀ ਬਣਾਏਗਾ ਇਹ ਇਤਿਹਾਸਕ ਫੈਸਲਾ: ਸਿਬਿਨ ਸੀ ਚੰਡੀਗੜ੍ਹ, 30 ਜੁਲਾਈ ,ਬਿੋਲੇ ਪੰਜਾਬ ਬਿਊਰੋ; ਭਾਰਤ ਦੇ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ (ਬੀਐਲਓਜ਼) ਅਤੇ ਬੀਐਲਓ ਸੁਪਰਵਾਈਜ਼ਰਾਂ ਲਈ ਘੱਟੋ-ਘੱਟ ਸਾਲਾਨਾ ਮਿਹਨਤਾਨੇ ਵਿੱਚ ਵਾਧੇ ਸਬੰਧੀ 24 ਜੁਲਾਈ, 2025 ਨੂੰ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਕਦਮ ਨੂੰ ਜ਼ਮੀਨੀ ਪੱਧਰ ‘ਤੇ ਚੋਣ […]

Continue Reading

ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਕੇਂਦਰ ਸਰਕਾਰ ਨੇ ਖੁਫੀਆ ਤੰਤਰ ਦੀ ਲਾਪਰਵਾਹੀ ਲਈ ਜ਼ਿੰਮੇਵਾਰੀ ਤੱਕ ਨਾ ਕਬੂਲੀ: ਮੀਤ ਹੇਅਰ ਚੰਡੀਗੜ੍ਹ/ਨਵੀਂ ਦਿੱਲੀ, 29 ਜੁਲਾਈ,ਬੋਲੇ ਪੰਜਾਬ ਬਿਊਰੋ; ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆ ਕੌਮਾਂਤਰੀ ਸਰਹੱਦ ਉੱਤੇ ਲੱਗੀ ਜੰਗ ਦੌਰਾਨ ਫੇਲ੍ਹ ਸਾਬਤ ਹੋਈ ਵਿਦੇਸ਼ […]

Continue Reading

ਆੜ੍ਹਤੀਆਂ ਲਈ ਰਾਹਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਉਰੋ; ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ ‘ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ। ਇਹ ਐਲਾਨ […]

Continue Reading

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਗੰਭੀਰ ਦੇਖਭਾਲ ਯੂਨਿਟਾਂ ਵਿੱਚ ਨਿਰਵਿਘਨ ਆਕਸੀਜਨ ਅਤੇ ਬਿਜਲੀ ਬੈਕਅੱਪ ਰੱਖਣ ਦੇ ਨਿਰਦੇਸ਼

ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਆਈ.ਸੀ.ਯੂ., ਆਪ੍ਰੇਸ਼ਨ ਥੀਏਟਰ (ਓ.ਟੀ.) ਅਤੇ ਐਮਰਜੈਂਸੀ ਵਾਰਡਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ […]

Continue Reading

ਰਾਜਨੀਤਕ ਲਾਹੇ ਲਈ ਉਦਘਾਟਨ ਸਮਾਰੋਹ ਮੌਕੇ ਅਧਿਆਪਕਾਂ ਨੂੰ ਸੱਦਣਾ ਗੈਰ ਵਾਜਬ: ਡੀ ਟੀ ਐੱਫ

ਅਧਿਆਪਕਾਂ ਨੂੰ ਦੂਰ ਦੁਰੇਡੇ ਸੱਦਣਾ ਸਿਆਸੀ ਹਿੱਤਾਂ ਤੋਂ ਪ੍ਰੇਰਿਤ : ਡੀ ਟੀ ਐੱਫ ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਊਰੋ; ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਕੂਲੀ ਸਿੱਖਿਆ ਵਿੱਚ ਜੋੜੇ ਗਏ ਨਵੇਂ ਪਾਠਕ੍ਰਮ ਸਬੰਧੀ ਪਹਿਲੀ ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਐਮੀਨੈਂਸ ਸਕੂਲ ਅਰਨੀਵਾਲਾ ਸ਼ੇਖ ਸ਼ੁਭਾਨ ਵਿਖੇ ਉਦਘਾਟਨੀ ਪ੍ਰੋਗਰਾਮ ਕੀਤਾ ਜਾ ਰਿਹਾ ਹੈ। […]

Continue Reading

5 ਅਗਸਤ ਨੂੰ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਫੂਕੇ ਜਾਣਗੇ ਪੁਤਲੇ ਤੇ ਕੀਤਾ ਜਾਵੇਗਾ ਪਿੱਟ ਸਿਆਪਾ, ਐਸ ਸੀ ਬੀਸੀ ਮੋਰਚਾ ਆਗੂਆਂ ਨੇ ਕੀਤਾ ਐਲਾਨ

ਪੰਜਾਬ ਦੇ ਵੱਖ-ਵੱਖ ਥਾਣਿਆਂ ਤੋਂ ਪੀੜਿਤ ਪਰਿਵਾਰ ਪਹੁੰਚ ਰਹੇ ਹਨ ਭਾਰੀ ਗਿਣਤੀ ਵਿੱਚ, ਐਸ ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੂੰ ਲੈਣਗੇ ਲੰਬੇ ਹੱਥੀ ਮੋਹਾਲੀ, 30 ਜੁਲਾਈ,ਬੋਲੇ ਪੰਜਾਬ ਬਿਊਰੋ; ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚਾ’ ਤੇ ਅੱਜ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਖੰਨਾ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਇੱਕ ਨੌਜਵਾਨ ਦੀ ਵਿਦੇਸ਼ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਦੋਸਤਾਂ ਨਾਲ ਸਮੁੰਦਰ ਵਿੱਚ ਨਹਾਉਣ ਗਿਆ ਸੀ ਅਤੇ ਉੱਥੇ ਫਸ ਗਿਆ ਅਤੇ ਡੁੱਬ ਗਿਆ। ਮ੍ਰਿਤਕ ਦੀ ਪਛਾਣ 20 ਸਾਲਾ ਸਾਈ ਧਰੁਵ ਕਪੂਰ ਵਜੋਂ ਹੋਈ ਹੈ, ਜੋ ਲੁਧਿਆਣਾ ਦੇ ਖੰਨਾ ਵਿੱਚ ਅਮਲੋਹ ਰੋਡ ‘ਤੇ ਸਨ ਸਿਟੀ ਵਿੱਚ ਰਹਿਣ ਵਾਲੇ […]

Continue Reading

ਵੈਰੀ ਚੁੱਪ ਕਰਵਾਤੇ ਪਰਚੇ ਬੋਲੀ ਜਾਂਦੇ ਆ,ਗੀਤ ਗਾਉਣ ਵਾਲੇ ਗਾਇਕ ਗਿੱਲ ਮਾਣੂਕੇ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਉਰੋ; ਮੋਹਾਲੀ ਪੁਲਿਸ ਵੱਲੋਂ ਮਸ਼ਹੂਰ ਪੰਜਾਬੀ ਗਾਇਕ ‘ਤੇ ਵੱਡੀ ਕਾਰਵਾਈ ਕੀਤੀ (Big Breaking) ਗਈ ਹੈ। ਪੁਲਿਸ ਨੇ ਪੰਜਾਬੀ ਗਾਇਕ ਤੇ ਗੀਤਕਾਰ ਗਿੱਲ ਮਾਣੂਕੇ ਨੂੰ ਗ੍ਰਿਫਤਾਰ ਕਰ ਲਿਆ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਮੋਹਾਲੀ ਦੇ ਇੱਕ ਜਿੰਮ ਵਿੱਚ ਹਥਿਆਰ ਲਹਿਰਾਉਣ ਦੇ ਦੋਸ਼ ਵਿੱਚ ਗਾਇਕ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਬੀਤੇ […]

Continue Reading