ਤਬਲੀਗੀ ਜਮਾਤ ਦੁਆਰਾ ਵਿਦੇਸ਼ੀਆਂ ਨੂੰ ਪਨਾਹ ਦੇਣ ਵਾਲੇ 16 ਮਾਮਲੇ ਹਾਈ ਕੋਰਟ ਵਲੋਂ ਰੱਦ

ਨਵੀਂ ਦਿੱਲੀ, 18 ਜੁਲਾਈ,ਬੋਲੇ ਪੰਜਾਬ ਬਿਊਰੋ;ਦਿੱਲੀ ਹਾਈ ਕੋਰਟ ਨੇ 2020 ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਤਬਲੀਗੀ ਜਮਾਤ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਵਿਦੇਸ਼ੀਆਂ ਨੂੰ ਕਥਿਤ ਤੌਰ ‘ਤੇ ਪਨਾਹ ਦੇਣ ਦੇ ਦੋਸ਼ ਵਿੱਚ 70 ਭਾਰਤੀਆਂ ਵਿਰੁੱਧ ਦਰਜ 16 ਮਾਮਲਿਆਂ ਨੂੰ ਰੱਦ ਕਰ ਦਿੱਤਾ ਹੈ।ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਵੀਰਵਾਰ ਨੂੰ ਪੁਲਿਸ ਚਾਰਜਸ਼ੀਟ ਨੂੰ ਖਾਰਜ ਕਰ ਦਿੱਤਾ। ਪਟੀਸ਼ਨਕਰਤਾਵਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-07-2025ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 18-07-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ […]

Continue Reading

ਸੁਪਰ ਮਾਰਕੀਟ ‘ਚ ਅੱਗ ਲੱਗਣ ਕਾਰਨ, 50 ਲੋਕਾਂ ਦੀ ਮੌਤ

ਬਗਦਾਦ 17 ਜੁਲਾਈ,ਬੋਲੇ ਪੰਜਾਬ ਬਿਊਰੋ; ਇਰਾਕ ਦੇ ਕਟੁ ਸ਼ਹਿਰ ਵਿੱਚ ਇੱਕ ਵੱਡੀ ਸੁਪਰ ਮਾਰਕੀਟ ਵਿੱਚ ਭਿਆਨਕ ਅੱਗ ਲੱਗਣ ਨਾਲ 50 ਲੋਕਾਂ ਦੀ ਕੀਮਤ ਜਾਨ ਚਲੀ ਗਈ ਹੈ। ਕਈ ਲੋਕ ਜ਼ਖਮੀ ਵੀ ਹੋਏ ਹਨ। ਇਹ ਜਾਣਕਾਰੀ ਇਰਾਕ ਦੀ ਸਰਕਾਰੀ ਨਿਊਜ਼ ਏਜੰਸੀ ਆਈਐਨਏ ਨੇ ਦਿੱਤੀ ਹੈ।ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ, ਪਰ […]

Continue Reading

ਰਿਸ਼ਵਤਖ਼ੋਰੀ ਮਾਮਲੇ ਵਿੱਚ ਮਹਿਲਾ ਇੰਸਪੈਕਟਰ ਨੂੰ ਅਦਾਲਤ ਨੇ ਸੁਣਾਈ 5 ਸਾਲ ਦੀ ਸਜ਼ਾ

ਖੰਨਾ, 17 ਜੁਲਾਈ, ਬੋਲੇ ਪੰਜਾਬ ਬਿਊਰੋ;ਅਦਾਲਤ ਨੇ ਰਿਸ਼ਵਤਖੋਰੀ ਮਾਮਲੇ ਵਿੱਚ ਮਹਿਲਾ ਇੰਸਪੈਕਟਰ ਨੂੰ ਦੋਸ਼ੀ ਕਰਾਰ ਦੇ ਕੇ ਸਖ਼ਤ ਸਜ਼ਾ ਸੁਣਾਈ ਹੈ। ਲੁਧਿਆਣਾ ਦੇ ਵਿਸ਼ੇਸ਼ ਜੱਜ ਅਮਰਿੰਦਰ ਸਿੰਘ ਸ਼ੇਰਗਿੱਲ ਦੀ ਅਦਾਲਤ ਨੇ ਜ਼ਿਲ੍ਹਾ ਸਾਂਝ ਕੇਂਦਰ ਖੰਨਾ ਦੀ ਸਾਬਕਾ ਇੰਚਾਰਜ ਇੰਸਪੈਕਟਰ ਪ੍ਰਵੀਨ ਸ਼ਰਮਾ ਨੂੰ ਪੰਜ ਸਾਲ ਦੀ ਸਖ਼ਤ ਕੈਦ ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਸਜ਼ਾ […]

Continue Reading

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 17 ਜੁਲਾਈ ,ਬੋਲੇ ਪੰਜਾਬ ਬਿਊਰੋ;ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ 2025 […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ […]

Continue Reading

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ:ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਜਸਵੀਰ ਸਿੰਘ ਗੜ੍ਹੀ ਨੂੰ ਇਹ ਸਨਮਾਨ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ […]

Continue Reading

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਧਾਰਮਿਕ ਯਾਤਰਾ ਨੂੰ ਰਾਜਸੀ ਤਣਾਅ ਦੀ ਭੇਟ ਨਾ ਚੜ੍ਹਾਇਆ ਜਾਵੇ – ਡਾ. ਕੰਵਲਜੀਤ ਕੌਰ ਚੰਡੀਗੜ੍ਹ, 17 ਜੁਲਾਈ ,ਬੋਲੇ ਪੰਜਾਬ ਬਿਊਰੋ;  ਆਲਮੀ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਜਥੇਬੰਦੀ, ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਪਿਛਲੇ ਲੱਗਭਗ ਇਕ ਮਹੀਨੇ ਤੋਂ ਜਾਰੀ ਜੰਗਬੰਦੀ ਅਤੇ ਆਮ ਹਾਲਾਤ ਅਨੁਕੂਲ ਹੋਣ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਦਾ […]

Continue Reading

ਸਾਇਬਰ ਕਰਾਇਮ ਪੁਲਿਸ ਐਸ.ਏ.ਐਸ. ਨਗਰ ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

8 ਦੋਸ਼ੀ ਕਾਬੂ, 18 ਕਰੋੜ ਰੁਪਏ ਦੀ ਠੱਗੀ ਦਾ ਖੁਲਾਸਾ ਐੱਸ ਏ ਐੱਸ ਨਗਰ, 17 ਜੁਲਾਈ ,ਬੋਲੇ ਪੰਜਾਬ ਬਿਊਰੋ; ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਅਤੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਈਬਰ ਕ੍ਰਾਈਮ ਕਰਨ ਵਾਲੇ ਵਿਅਕਤੀਆ ਖਿਲਾਫ ਵੱਡੀ ਕਾਰਵਾਈ […]

Continue Reading

ਰਾਜ ਮੋਟਰਜ਼ ਮੋਹਾਲੀ ’ਚ ਮਹਿੰਦਰਾ XUV 3XO REVX ਸੀਰੀਜ਼ ਲਾਂਚ

ਸ਼ੁਰੂਆਤੀ ਕੀਮਤ 8.94 ਲੱਖ ਰੁਪਏ – ਸਟਾਈਲ, ਫੀਚਰਸ ਅਤੇ ਪਰਫਾਰਮੈਂਸ ਦਾ ਸ਼ਾਨਦਾਰ ਸੁਮੇਲ ਮੋਹਾਲੀ, 17 ਜੁਲਾਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ)ਮਹਿੰਦਰਾ ਰਾਜ ਮੋਟਰਜ਼ ਮੋਹਾਲੀ ਵਿੱਚ ਮਹਿੰਦਰਾ ਦੀ ਨਵੀਂ ਅਤੇ ਵੱਡੀਆਂ ਉਮੀਦਾਂ ਵਾਲੀ XUV 3XO REVX ਸੀਰੀਜ਼ ਨੂੰ ਚਹੇਤਿਆਂ ਦੀ ਵੱਡੀ ਹਾਜ਼ਰੀ ਵਿੱਚ ਲਾਂਚ ਕੀਤਾ ਗਿਆ।ਮਹਿੰਦਰਾ ਐਂਡ ਮਹਿੰਦਰਾ ਲਿਮਿਟਡ ਨੇ ਇਸ ਨਵੀਂ ਸੀਰੀਜ਼ ਦੀ ਕੀਮਤ 8.94 ਲੱਖ ਰੁਪਏ […]

Continue Reading