ਭੀਖ ਮੰਗਣ ਵਾਲੇ ਬੱਚਿਆਂ ਦਾ ਡੀਐਨਏ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਜ਼‍ਿਲ੍ਹਿਆਂ ਦੇ DCs ਨੂੰ ਹੁਕਮ

ਚੰਡੀਗੜ੍ਹ 16 ਜੁਲਾਈ,ਬੋਲੇ ਪੰਜਾਬ ਬਿਊਰੋ;  ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਸਾਰੇ ਡੀਸੀਜ਼ ਨੂੰ ਸਖ਼ਤ ਹੁਕਮ ਜਾਰੀ ਕਰਦਿਆਂ ਹੋਇਆ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਵਾਉਣ ਲਈ ਕਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਰਗੇ ਸੂਬੇ ਦੇ ਵਿੱਚ ਵੀ ਇਹੋ ਜਿਹਾ (ਬੱਚਿਆਂ ਤੋਂ ਭੀਖ ਮੰਗਣ) ਕੰਮ […]

Continue Reading

ਸਿੱਖਿਆ ਦੀ ਗੁਣਵੱਤਾ ਵਧਾਉਣ ਲਈ ਡਾਇਰੈਕਟਰ ਐਸ.ਸੀ.ਈ.ਆਰ.ਟੀ. ਵੱਲੋਂ ਮੋਹਾਲੀ ਅਤੇ ਪਟਿਆਲਾ ਦੇ ਸਕੂਲਾਂ ਦਾ ਦੌਰਾ

ਮੋਹਾਲੀ, 16 ਜੁਲਾਈ ,ਬੋਲੇ ਪੰਜਾਬ ਬਿਊਰੋ; ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀਸੀਐੱਸ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਆਫ ਐਮੀਨੈਂਸ ਸਸਸਸ ਬਨੂੜ, ਸਰਕਾਰੀ ਪ੍ਰਾਇਮਰੀ ਸਕੂਲ ਜੰਗਪੁਰਾ, ਸਮਿਸ ਜੰਗਪੁਰਾ ਅਤੇ ਸਮਿਸ ਜਨਸੂਆ ਜ਼ਿਲ੍ਹਾ ਪਟਿਆਲਾ ਦੀ ਸਿੱਖਿਆ ਸੰਬੰਧੀ […]

Continue Reading

ਲੁਧਿਆਣਾ ‘ਚ ਪੰਚਾਇਤਾਂ ਵੱਲੋਂ 1 ਅਰਬ 20 ਕਰੋੜ ਦਾ ਘਪਲਾ, ਕਈ ਬੀਡੀਪੀਓਜ਼ ਸ਼ਾਮਲ

ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਤੇ ਜਾਂਚ ਠੰਡੇ ਬਸਤੇ… ਮੋਹਾਲੀ, 16 ਜੁਲਾਈ ,ਬੋਲੇ ਪੰਜਾਬ ਬਿਊਰੋ (ਪੱਤਰ ਪ੍ਰੇਰਕ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਬਲਾਕ ਲੁਧਿਆਣਾ-2 ਦੇ ਛੇ ਪਿੰਡਾਂ ਵਿਚ ਬੀਡੀਪੀਓਜ਼, ਪੰਚਾਇਤ ਸੈਕਟਰੀ ਅਤੇ ਸਰਪੰਚਾਂ ਦੀ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੇ ਗਬਨ ਕਰਨ ਦਾ ਇਕ ਭਖਵਾਂ ਮਾਮਲਾ ਸਾਹਮਣੇ ਆਇਆ ਹੈ। ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਖੇ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ.ਏ.ਐੱਸ. ਨਗਰ 16 ਜੁਲਾਈ ,ਬੋਲੇ ਪੰਜਾਬ ਬਿਊਰੋ’ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ […]

Continue Reading

ਸਰਕਾਰ ਵੱਲੋਂ ਦੋ ਬਾਲ ਵਿਆਹ ਰੋਕੇ ਜਾਣ ਕਾਰਨ ,ਬਾਲੜੀਆਂ ਡੋਲੀ ਦੀ ਬਲੀ ਚੜ੍ਹਣ ਤੋਂ ਬਚੀਆਂ

ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ: ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, […]

Continue Reading

ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ; ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ, ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ […]

Continue Reading

ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਮੋਹਾਲੀ ਵਿਖੇ ਨਸ਼ਾ ਵਿਰੋਧੀ ਅਭਿਆਨ ਸਨਮਾਨ ਸਮਾਰੋਹ ਦਾ ਆਯੋਜਨ

ਪੰਜਾਬ ਸੂਰਬੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ – ਰਾਜਪਾਲ ਗੁਲਾਬ ਚੰਦ ਕਟਾਰੀਆ  ਮੋਹਾਲੀ 16 ਜੁਲਾਈ,ਬੋਲੇ ਪੰਜਾਬ ਬਿਊਰੋ; ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਸੈਕਟਰ-78, ਸੋਹਾਣਾ (ਮੋਹਾਲੀ) ਵੱਲੋਂ ਅੱਜ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪੰਜਾਬ ਦੇ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ,: ਕੁਲਵੰਤ ਸਿੰਘ.

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 26 ਲੱਖ ਰੁਪਏ ਦੀ ਲਾਗਤ ਨਾਲ ਬਣੀ ਬੜਮਾਜਰਾ ਕਲੋਨੀ ਦੀ 12 ਸੋ ਫੁੱਟ ਲੰਮੀ ਗਲੀ ਦਾ ਉਦਘਾਟਨ ਮੋਹਾਲੀ. 16 ਜੁਲਾਈ ,ਬੋਲੇ ਪੰਜਾਬ ਬਿਉਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਅਤੇ ਜੋ ਗਰੰਟੀਆਂ ਅਤੇ ਵਾਅਦੇ ਆਮ ਆਦਮੀ ਪਾਰਟੀ ਦੀ […]

Continue Reading

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾਸੂਬਾ ਸਰਕਾਰ ਦੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਕਰਨ ਵਾਲੇ ਬਾਬਾ ਸੀਚੇਵਾਲ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਵੀ ਆਵਾਜ਼ ਬੁਲੰਦ ਕੀਤੀ ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ […]

Continue Reading

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ […]

Continue Reading