ਮੁੰਬਈ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਉਡਾਣ ਦੀ ਅੰਮ੍ਰਿਤਸਰ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਅੰਮ੍ਰਿਤਸਰ, 16 ਜੁਲਾਈ,ਬੋਲੇ ਪਮਜਾਬ ਬਿਉਰੋ;ਮੁੰਬਈ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੀ ਅੰਮ੍ਰਿਤਸਰ ਵਿੱਚ ਐਮਰਜੈਂਸੀ ਲੈਂਡਿੰਗ ਹੋਈ ਹੈ। ਘੱਟ ਈਂਧਨ ਕਾਰਨ ਉਡਾਣ ਨੂੰ ਅੰਮ੍ਰਿਤਸਰ ਮੋੜ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ, A320 ਜਹਾਜ਼ ਨੇ ਸਵੇਰੇ 11 ਵਜੇ ਮੁੰਬਈ ਤੋਂ ਉਡਾਣ ਭਰੀ ਸੀ, ਜਦੋਂ ਕਿ ਅਸਲ ਸਮਾਂ ਸਵੇਰੇ 10:30 ਵਜੇ ਸੀ। ਮੁੰਬਈ-ਦਿੱਲੀ ਵਿਚਕਾਰ ਪਾਇਲਟ ਨੇ ਪਹਿਲਾਂ […]

Continue Reading

ਜੀਰਾ ‘ਚ ਮਜ਼ਦੂਰ ਦੀ ਨਿਕਲੀ ਇੱਕ ਕਰੋੜ ਰੁਪਏ ਦੀ ਲਾਟਰੀ

ਜ਼ੀਰਾ, 16 ਜੁਲਾਈ,ਬੋਲੇ ਪੰਜਾਬ ਬਿਉਰੋ;ਪੰਜਾਬ ਵਿੱਚ ਪੇਸ਼ੇ ਤੋਂ ਇੱਕ ਮਜ਼ਦੂਰ ਨੇ ਸਿਰਫ਼ 6 ਰੁਪਏ ਵਿੱਚ 1 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਜਿਵੇਂ ਉਸਨੂੰ ਇਸ ਬਾਰੇ ਪਤਾ ਲੱਗਾ, ਉਸਦੀ ਅਤੇ ਉਸਦੇ ਪਰਿਵਾਰ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਮਜ਼ਦੂਰ ਨੇ ਨਾਗਾਲੈਂਡ ਸਟੇਟ ਲਾਟਰੀ ਤੋਂ 1 ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ। ਉਸਨੇ ਇਹ ਲਾਟਰੀ […]

Continue Reading

ਰੋਟਰੀ ਕਲੱਬ ਰਾਜਪੁਰਾ ਪ੍ਰਾਈਮ ਵੱਲੋਂ ਐਸ ਓ ਐਸ ਬਾਲ ਗ੍ਰਾਮ ਨੂੰ ਸਿੱਖਿਆ ਲਈ 12 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ

ਰਾਜਪੁਰਾ, 16 ਜੁਲਾਈ ,ਬੋਲੇ ਪੰਜਾਬ ਬਿਉਰੋ; ਰੋਟਰੀ ਕਲੱਬ ਰਾਜਪੁਰਾ ਪ੍ਰਾਈਮ ਦੀ ਟੀਮ ਨੇ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਅੱਜ ਐਸ ਓ ਐਸ ਚਿਲਡਰਨ ਵਿਲੇਜ, ਰਾਜਪੁਰਾ ਨੂੰ ਇੱਕ ਵਿਦਿਆਰਥੀ ਦੀ ਸਾਲਾਨਾ ਸਿੱਖਿਆ ਲਾਗਤ ਪੂਰੀ ਕਰਨ ਲਈ 12,000 ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ। ਇਹ ਮਦਦ ਕਲੱਬ ਦੇ ਪ੍ਰਧਾਨ ਰੋਟੇਰੀਅਨ ਸੰਜੀਵ ਕੁਮਾਰ ਮਿੱਤਲ ਦੀ ਅਗਵਾਈ ਵਿੱਚ ਕੀਤੀ ਗਈ। ਇਸ […]

Continue Reading

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼ ਚੰਡੀਗੜ੍ਹ, 16 ਜੁਲਾਈ ,ਬੋਲੇ ਪੰਜਾਬ ਬਿਊਰੋ: ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ […]

Continue Reading

ਪੰਜਾਬ ਸਰਕਾਰ ਵੱਲੋਂ 8 IPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ 16 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 8 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

 ਅਭੈ ਚੌਟਾਲਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਚੰਡੀਗੜ੍ਹ 16 ਜੁਲਾਈ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੀ ਰਾਜਨੀਤੀ ਤੋਂ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਰਾਸ਼ਟਰੀ ਪ੍ਰਧਾਨ ਅਭੈ ਚੌਟਾਲਾ ਨੂੰ ਇੱਕ ਵੌਇਸ ਨੋਟ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਉਨ੍ਹਾਂ ਦੇ ਪੁੱਤਰ ਕਰਨ ਚੌਟਾਲਾ ਨੂੰ ਕਾਲਾਂ ਅਤੇ ਵੌਇਸ ਸੁਨੇਹਿਆਂ ਰਾਹੀਂ ਦਿੱਤੀ ਗਈ […]

Continue Reading

5178 ਅਧਿਆਪਕਾਂ ਦੀ ਪਰਖ ਸਮੇਂ ਦੇ ਪੂਰੀ ਤਨਖਾਹ ਅਨੁਸਾਰ ਬਕਾਏ ਤੁਰੰਤ ਜਾਰੀ ਕਰੇ ਸਰਕਾਰ- ਡੀ.ਟੀ.ਐੱਫ.

ਅਰਵਿੰਰਪਾਲ ਸਿੰਘ ਸੋਮਲ ਸਹਾਇਕ ਕਮਿਸ਼ਨਰ ਜਨਰਲ ਰੂਪਨਗਰ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਰੋਸ ਪੱਤਰ* ਰੂਪਨਗਰ,16ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਸੂਬਾ ਪੱਧਰੀ ਫੈਸਲੇ ਅਨੁਸਾਰ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ ਇਕਾਈ ਰੂਪਨਗਰ ਵੱਲੋਂ 5178 ਭਰਤੀ ਅਧੀਨ ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ‘ਚ ਹੋ ਰਹੀ ਬੇਲੋੜੀ ਦੇਰੀ ਖਿਲਾਫ ਰੋਸ ਵਜੋਂ ਅਰਵਿੰਦਰਪਾਲ ਸਿੰਘ […]

Continue Reading

ਬਿਲਡਿੰਗ ਉਸਾਰੀ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਦੀ ਹੋਈ ਮੀਟਿੰਗ

25 ਨੂੰ ਸੰਗਰੂਰ ਵਿਖੇ ਜਬਰ ਵਿਰੋਧੀ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਫੈਸਲਾ ਸੁਬਾਈ ਜਨਰਲ ਸਕੱਤਰ ਰਾਜ ਮਲੋਟ ਦੀ ਬੇਵਕਤੀ ਮੌਤ ਤੇ ਸੋਗ ਮਤਾ ਪਾਸ ਸ੍ਰੀ ਚਮਕੌਰ ਸਾਹਿਬ,16, ਜੁਲਾਈ ,ਬੋਲੇ ਪੰਜਾਬ ਬਿਉਰੋ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ […]

Continue Reading

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਸੰਘਰਸ਼ਾਂ ਦੀ ਅਹਿਮ ਪ੍ਰਾਪਤੀ

ਜੰਗਲਾਤ ਵਿਭਾਗ ਦੇ ਦਿਹਾੜੀਦਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਲਕੇ ਦੇਣਗੇ ਨਿਯੁਕਤੀ ਪੱਤਰ ਚੰਡੀਗੜ੍ਹ,16, ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨਾਲ ਸਬੰਧਿਤ ਜੰਗਲਾਤ ਮੁਲਾਜ਼ਮਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੱਛਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਹਰਜੀਤ ਕੌਰ ਸਮਰਾਾਲਾ ਜ/ ਸਕੱਤਰ ਬਲਵੀਰ ਸਿੰਘ ਸੀਵੀਆ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ […]

Continue Reading

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ 16 ਜੁਲਾਈ,ਬੋਲੇ ਪੰਜਾਬ ਬਿਉਰੋ;ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ […]

Continue Reading