ਵਾਟਰ ਵਰਕਸ ਬਣ ਰਹੇ ਹਨ ਚਿੱਟੇ ਹਾਥੀ! ਵਿਭਾਗੀ ਅਧਿਕਾਰੀ ਖਮੋਸ਼! ਪੰਜਾਬ ਸਰਕਾਰ ਨੇ ਲਿਆਂਦੀ ਪੰਚਾਇਤੀਕਰਨ ਦੀ ਨੀਤੀ

ਫਤਿਹਗੜ੍ਹ ਸਾਹਿਬ,30, ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ ,ਸਿੰਚਾਈ ਤੇ ਡਰੇਨਜ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਰ ਰਜਿ ਬਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ […]

Continue Reading

ਪੰਜਾਬ ਸਰਕਾਰ ਵੱਲੋਂ JE ਤੇ ਸੈਨੇਟਰੀ ਇੰਸਪੈਕਟਰ ਮੁਅੱਤਲ, EO ਦਾ ਤਬਾਦਲਾ

ਮੋਰਿੰਡਾ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਨੇ ਰੋਪੜ ਜ਼ਿਲ੍ਹੇ ਦੀ ਮੋਰਿੰਡਾ ਨਗਰ ਕੌਂਸਲ ਵਿੱਚ ਜੂਨੀਅਰ ਇੰਜੀਨੀਅਰ (ਜੇਈ) ਨਰੇਸ਼ ਕੁਮਾਰ ਅਤੇ ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਜਦੋਂ ਕਿ ਕਾਰਜਕਾਰੀ ਅਧਿਕਾਰੀ (ਈਓ) ਪਰਵਿੰਦਰ ਸਿੰਘ ਭੱਟੀ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਕਿਸੇ ਹੋਰ ਥਾਂ ‘ਤੇ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ […]

Continue Reading

ਮਿਡ ਡੇ ਮੀਲ ਵਰਕਰਜ਼ ਯੂਨੀਅਨ ਨੇ ਡੀ.ਸੀ ਪਟਿਆਲਾ ਰਾਹੀਂ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਟਿਆਲਾ 30 ਜੁਲਾਈ,ਬੋਲੇ ਪੰਜਾਬ ਬਿਊਰੋ; ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ ਕੁਕ ਵਰਕਰਾਂ ਦੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੰਗ ਪੱਤਰ ਸਿੱਖਿਆ ਮੰਤਰੀ ਵੱਲ ਭੇਜਣ ਲਈ ਪਟਿਆਲਾ ਜ਼ਿਲ੍ਹੇ ਦੀਆਂ ਕੁੱਕ ਵਰਕਰਜ਼ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਪਿੰਕੀ ਖਰਾਬਗੜ੍ਹ ਦੀ ਅਗਵਾਈ ਵਿੱਚ ਇਕੱਠੀਆਂ ਹੋਈਆਂ। ਮੌਕੇ ਤੇ ਤਹਿਸੀਲਦਾਰ ਪਟਿਆਲਾ ਵੱਲੋਂ […]

Continue Reading

ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਵਿੱਤ ਮੰਤਰੀ ਹਰਪਾਲ ਲੰਘ ਚੀਮਾ

ਬੈਂਕ ਆਫ਼ ਮਹਾਰਾਸ਼ਟਰ ਦੀ ਮੁਲਾਂਪੁਰ ਗਰੀਬਦਾਸ ਸ਼ਾਖਾ ਦਾ ਉਦਘਾਟਨ ਮੁਲਾਂਪੁਰ ਗਰੀਬਦਾਸ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ) ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ ਬੈਂਕ ਆਫ਼ ਮਹਾਂਰਾਸ਼ਟਰ ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ।ਉਨ੍ਹਾਂ ਇਸ ਮੌਕੇ ਆਖਿਆ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ […]

Continue Reading

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ ਵਧਾਉਣ ਨੂੰ ਪ੍ਰਵਾਨਗੀ

113 ਨੂੰ ਮਿਲੇਗਾ ਵਧਾਈ ਗਈ ਸੇਵਾ ਮਿਆਦ ਦਾ ਲਾਭ ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ (ਐਫਡੀ) ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ […]

Continue Reading

ਪੰਜ ਕਕਾਰਾਂ ਨਾਲ ਪ੍ਰੀਖਿਆਵਾਂ ਦੇਣ ਸਬੰਧੀ ਰਾਜਸਥਾਨ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ, 30 ਜੁਲਾਈ, ਬੋਲੇ ਪੰਜਾਬ ਬਿਊਰੋ; ਬੀਤੇ ਦਿਨੀਂ ਰਾਜਸਥਾਨ ਵਿੱਚ ਹੋਈ ਪ੍ਰੀਖਿਆ ਦੌਰਾਨ ਇਕ ਕਕਾਰਾਂ ਸਮੇਤ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਰੋਕਣ ਬਾਅਦ ਮਾਮਲਾ ਸਾਹਮਣੇ ਆਇਆ ਸੀ। ਇਸ ਦਾ ਚਾਰ ਚੁਫੇਰੇ ਤੋਂ ਨਿਖੇਧੀ ਕੀਤੀ ਜਾ ਰਹੀ ਸੀ। ਸਿੱਖ ਸੰਗਤਾਂ ਵਿੱਚ ਰਾਜਸਥਾਨ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਰਾਜਸਥਾਨ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ […]

Continue Reading

ਸਿੱਖ ਉਮੀਦਵਾਰਾਂ ਦੀ ਆਸਥਾ ਦਾ ਆਦਰ ਕਰੋ, ਉਨ੍ਹਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਕੜਾ, ਕ੍ਰਿਪਾਣ ਤੇ ਪਗੜੀ ਸਮੇਤ ਸ਼ਾਮਿਲ ਹੋਣ ਦੀ ਮਿਲੇ ਪੂਰੀ ਆਜ਼ਾਦੀ: ਪਰਮਿੰਦਰ ਸਿੰਘ ਬਰਾੜ

ਸਿੱਖਾ ਦੀਆ ਧਰਮਿਕ ਭਾਵਨਾਵਾ ਅਨੁਸਾਰਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਰਾਜਸਥਾਨ ਭਾਜਪਾ ਸਰਕਾਰ ਦਾ ਤਹਿ ਦਿਲੋ ਧੰਨਵਾਦ :-ਪਰਮਿੰਦਰ ਬਰਾੜ ਚੰਡੀਗੜ੍ਹ 30 ਜੁਲਾਈ,ਬੋਲੇ ਪੰਜਾਬ ਬਿਊਰੋ; ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਰਾਜਸਥਾਨ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਸਿਆਸੀ ਅਤੇ ਧਾਰਮਿਕ ਪੱਧਰ ‘ਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਸਿੱਖ ਧਰਮ ਦੇ ਆਦਰ ਸਤਿਕਾਰ […]

Continue Reading

ਜੇ. ਐਲ. ਪੀ.ਐਲ. ਵੱਲੋਂ ਲਗਾਏ ਗਏ 70 ਬੂਟੇ

ਵਾਤਾਵਰਨ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਅਜਿਹੇ ਉਪਰਾਲੇ ਕਰਨਾ ਸਭ ਦੀ ਨੈਤਿਕ ਜਿੰਮੇਵਾਰੀ -ਡਾਕਟਰ ਸਤਿੰਦਰ ਸਿੰਘ ਭੰਵਰਾ ਮੋਹਾਲੀ 30 ਜੁਲਾਈ ,ਬੋਲੇ ਪੰਜਾਬ ਬਿਊਰੋ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਟੋਰ ਵਿਖੇ ਜੇ ਐਲ ਪੀ ਐਲ ਦੇ ਸਹਿਯੋਗ ਨਾਲ ਲਗਭਗ 70 ਬੂਟੇ ਲਗਾਏ ਗਏ। ਸਕੂਲ ਦੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਇਹ ਉਪਰਾਲਾ ਜੇ. ਐਲ. ਪੀ. ਐਲ. […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਐਲੂਮਨੀ ਮੀਟ

ਮੰਡੀ ਗੋਬਿੰਦਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਉਰੋ- ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਨੇ ਐਲੂਮਨੀ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ, ਮਹਾਪ੍ਰਗਿਆ ਸੈਮੀਨਾਰ ਹਾਲ ਵਿੱਚ ਇੱਕ ਐਲੂਮਨੀ ਮੀਟ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ। ਇਸ ਸਮਾਗਮ ਨੇ ਵੱਖ-ਵੱਖ ਬੈਚਾਂ ਦੇ ਸਾਬਕਾ ਨਰਸਿੰਗ ਵਿਦਿਆਰਥੀਆਂ ਨੂੰ ਆਪਣੀ ਸਾਂਝੀ ਯਾਤਰਾ, ਪੇਸ਼ੇਵਰ ਪ੍ਰਾਪਤੀਆਂ ਅਤੇ ਆਪਣੇ ਪੁਰਾਣੇ ਵਿਦਿਅਕ ਅਦਾਰੇ (ਅਲਮਾ ਮੈਟਰ) ਨਾਲ […]

Continue Reading

ਹੀਰਾ ਸਵੀਟਸ ਨੇ ਮੋਹਾਲੀ ਵਿੱਚ ਨਵਾਂ ਆਊਟਲੈੱਟ ਖੋਲ੍ਹਿਆ

ਸਵਾਦ ਦੀ ਵਿਰਾਸਤ ਦਿੱਲੀ ਤੋਂ ਟ੍ਰਾਈਸਿਟੀ ਪਹੁੰਚੀ ਮੁਹਾਲੀ, 30 ਜੁਲਾਈ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਕਨਾਟ ਪਲੇਸ, ਦਿੱਲੀ ਵਾਲੀ ਰਵਾਇਤੀ ਮਠਿਆਈਆਂ ਦੀ ਪੁਰਾਣੀ ਪਛਾਣ, ਹੀਰਾ ਸਵੀਟਸ ਨੇ ਹੁਣ ਸੈਕਟਰ 80, ਏਅਰਪੋਰਟ ਰੋਡ, ਮੋਹਾਲੀ ਵਿਖੇ ਆਪਣੇ ਨਵੀਨਤਮ ਤੇ ਆਰਾਮਦਾਇਕ ਆਊਟਲੈੱਟ ਖੋਲਿਆ ਹੈ।ਇਹ ਬ੍ਰਾਂਡ ਉੱਤਰੀ ਭਾਰਤ ਵਿੱਚ ਆਪਣੀਆਂ ਰਵਾਇਤੀ ਮਿਠਾਈਆਂ ਜਿਵੇਂ ਕਿ ਬਾਲੂਸ਼ਾਹੀ, ਪਿਸਤਾ ਬਰਫੀ, ਗਾਜਰ ਹਲਵਾ, ਮੋਤੀਚੂਰ ਲੱਡੂ, […]

Continue Reading