ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

ਫਰਵਰੀ 1986 ਦੀਆਂ ਦੁਖਦਾਈ ਘਟਨਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ […]

Continue Reading

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਪੰਜਾਬ ਦੀ ਧਾਰਮਿਕ ਸਦਭਾਵਨਾ ਨੂੰ ਮੁੜ ਤਬਾਹ ਨਹੀਂ ਹੋਣ ਦੇਵਾਂਗੇ, ਮਿਲੇਗਾ ਇਨਸਾਫ਼: ਅਰੋੜਾ ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ;: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ […]

Continue Reading

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ:

Continue Reading

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

ਇਹ ਬਿੱਲ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਅਜਿਹਾ ਘਿਨਾਉਣਾ ਅਪਰਾਧ ਨਾ ਵਾਪਰੇ: ਮੁੱਖ ਮੰਤਰੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦੀ ਕੀਤੀ ਨਿੰਦਾ ਚੰਡੀਗੜ੍ਹ, 15 ਜੁਲਾਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਵਿਧਾਨ ਸਭਾ ਦੀ […]

Continue Reading

ਹਰਜੋਤ ਬੈਂਸ ਨੇ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਅਤੇ ਕਾਂਗਰਸ ਨੂੰ ਘੇਰਿਆ

ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਕਰੇਗਾ ਨਵਾਂ ਬਿੱਲ: ਬੈਂਸਪੰਜਾਬ ਸਰਕਾਰ ਧਾਰਮਿਕ ਗ੍ਰੰਥਾਂ ਦੇ ਨਿਰਾਦਰ ਨੂੰ ਬਰਦਾਸ਼ਤ ਨਹੀਂ ਕਰੇਗੀ ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

Continue Reading

ਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ ‘ਸਚਖੰਡ ਪੰਜਾਬ’ ਰਿਲੀਜ਼

ਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜ ਮਲਹੋਤਰਾ ਦੁਆਰਾ ਲਿਖੀ ਗਈ ਕਿਤਾਬ “ਸਚਖੰਡ ਪੰਜਾਬ ਦ ਡਿਵਾਈਨ ਡਾਨ ਆਫ ਏ ਡਰੱਗਜ਼ ਫ੍ਰੀ ਸੈਕਰਡ ਲੈਂਡ”ਰਿਲੀਜ਼ ਕੀਤੀ ਜਿਸ ਵਿਚਲੇ ਸ਼ਬਦ ਗੁਰਬਾਣੀ ਤੋਂ ਲਏ ਗਏ ਹਨ। ਇਹ ਕਿਤਾਬ ਦਰਸਾਉਂਦੀ ਹੈ ਕਿ ਸਾਨੂੰ ਗੁਰੂ ਸਾਹਿਬ ਜੀ ਦੁਆਰਾ ਦਿਖਾਏ ਮਾਰਗ […]

Continue Reading

ਦਸਤ ਰੋਕੋ ਮੁਹਿੰਮ: ਡਾ. ਬਲਬੀਰ ਸਿੰਘ ਵੱਲੋਂ ਦਸਤ ਕਾਰਨ ਬੱਚਿਆਂ ਦੀਆਂ ਮੌਤਾਂ ਨੂੰ ਰੋਕਣ ਲਈ ਘਰ-ਘਰ ਸਰਵੇਖਣ ਕਰਨ ਦੇ ਹੁਕਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਸਤ ਰੋਕੋ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ, 15 ਜੁਲਾਈ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਛੋਟੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ “ਦਸਤ ਰੋਕੋ ਮੁਹਿੰਮ 2025” ਦੀ ਸ਼ੁਰੂਆਤ ਕੀਤੀ। ਦੋ ਮਹੀਨੇ ਲੰਬੀ ਇਹ ਹਮਲਾਵਰ […]

Continue Reading

ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਕਾਂਗਰਸੀ ਵਿਧਾਇਕ ਨੇ ‘ਆਪ’ ਵਿਧਾਇਕ ਨੂੰ ਕੱਢੀ ਗਾਲ੍ਹ

ਚੰਡੀਗੜ੍ਹ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ,ਗਾਲ੍ਹ ਕੱਢਣ ਨੂੰ ਲੈ ਕੇ ਬਹੁਤ ਹੰਗਾਮਾ ਹੋਇਆ। ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਗਿਆਸਪੁਰਾ ਨੇ ਜਲੰਧਰ ਉੱਤਰੀ ਕਾਂਗਰਸ ਦੇ ਵਿਧਾਇਕ ਬਾਵਾ ਹੈਨਰੀ ਉਰਫ ਅਵਤਾਰ ਹੈਨਰੀ ਜੂਨੀਅਰ ਦੇ ਪਰਿਵਾਰ ‘ਤੇ ਨਸ਼ੇ ਵੇਚਣ ਦਾ ਦੋਸ਼ ਲਗਾਇਆ। ਇਸ ਨਾਲ ਬਾਵਾ ਹੈਨਰੀ ਗੁੱਸੇ […]

Continue Reading

ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸੰਧੂ AAP ‘ਚ ਸ਼ਾਮਿਲ

ਚੰਡੀਗੜ੍ਹ 15 ਜੁਲਾਈ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਦੇ ਵਿਧਾਇਕ ਰਹੇ ਹਰਮੀਤ ਸਿੰਘ ਸੰਧੂ ਅੱਜ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।ਇੱਥੇ ਜਿਕਰ ਕਰਨਾ ਬਣਦਾ ਹੈ ਕਿ ਉਹ ਹਲਕਾ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਵੀ ਰਹਿ […]

Continue Reading

ਵਿਧਾਇਕ ਰੰਧਾਵਾ ਵੱਲੋਂ ਜ਼ੀਰਕਪੁਰ ਨੂੰ ਡੁੱਬਣ ਤੋਂ ਬਚਾਉਣ ਲਈ ਵਿਧਾਨ ਸਭਾ ‘ਚ ਚਿੰਤਾ ਜ਼ਾਹਿਰ

ਸ਼ਹਿਰ ਵਾਸੀਆਂ ਨੂੰ ਬੇਖੌਫ ਮਾਹੌਲ ਦੇਣਾ ਮੇਰਾ ਮੁੱਢਲਾ ਫਰਜ਼- ਰੰਧਾਵਾ ਜ਼ੀਰਕਪੁਰ,15 ਜੁਲਾਈ,ਬੋਲੇ ਪੰਜਾਬ ਬਿਊਰੋ; ਵਿਧਾਇਕ ਹਲਕਾ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਵਿਧਾਨ ਸਭਾ ‘ਚ ਬੋਲਦਿਆਂ ਬਰਸਾਤ ਦੇ ਮੌਸਮ ਵਿੱਚ ਜ਼ੀਰਕਪੁਰ ਖੇਤਰ ਚ ਪੈਦਾ ਹੁੰਦੀ ਹੜ੍ਹਾਂ ਵਰਗੀ ਸਥਿਤੀ ਉੱਤੇ ਚਿੰਤਾ ਜਤਾਈ ਗਈ। ਵਿਧਾਇਕ ਰੰਧਾਵਾ ਨੇ ਆਪਣੇ ਹਲਕੇ ਪ੍ਰਤੀ ਸਨੇਹ ਜਤਾਉਂਦਿਆਂ ਕਿਹਾ ਕਿ ਬਰਸਾਤੀ ਸੀਜ਼ਨ […]

Continue Reading