ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 713

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-07-25,ਅੰਗ 713 AMRIT VELE DA HUKAMNAMA SRI DARBAR SAHIB AMRITSAR, ANG-713, 14-07-25 ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ 13 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਲਕੇ 14 ਜੁਲਾਈ 2025 ਦਿਨ ਸੋਮਵਾਰ ਨੂੰ ਸੱਦੀ ਗਈ ਹੈ। ਮੀਟਿੰਗ ਕਈ ਅਹਿਮ ਏਜੰਡਿਆਂ ਉਤੇ ਵਿਚਾਰ ਕਰਕੇ ਵੱਡੇ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਉਤੇ 11ਵਜੇ ਹੋਵੇਗੀ। […]

Continue Reading

ਭਾਰਤੀ ਮੂਲ ਦੇ ਖਾਲਿਸਤਾਨ ਪੱਖੀ 8 ਗੈਂਗਸਟਰ ਅਮਰੀਕਾ ‘ਚ ਗ੍ਰਿਫਤਾਰ

ਵਾਸ਼ਿੰਗਟਨ 13 ਜੁਲਾਈ,ਬੋਲੇ ਪੰਜਾਬ ਬਿਊਰੋ; ਭਾਰਤ ਤੋਂ ਫਰਾਰ ਅਤੇ ਅਮਰੀਕਾ ਵਿੱਚ ਰਹਿ ਰਹੇ ਖਾਲਿਸਤਾਨੀ ਅੱਤਵਾਦੀਆਂ ਅਤੇ ਗੈਂਗਸਟਰਾਂ ਦੁਆਲੇ ਸ਼ਿਕੰਜਾ ਕੱਸਦੇ ਹੋਏ, ਐਫਬੀਆਈ ਅਤੇ ਸਥਾਨਕ ਏਜੰਸੀਆਂ ਨੇ 11 ਜੁਲਾਈ ਨੂੰ ਕੈਲੀਫੋਰਨੀਆ ਦੇ ਸੈਨ ਜੋਆਕੁਇਨ ਕਾਉਂਟੀ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ। ਸਟਾਕਟਨ, ਮੈਂਟੇਸਕਾ ਅਤੇ ਸਟੈਨਿਸਲਾਸ ਕਾਉਂਟੀ ਦੀਆਂ ਸਵੈਟ ਟੀਮਾਂ ਅਤੇ ਐਫਬੀਆਈ ਦੀ ਸਪੈਸ਼ਲ ਯੂਨਿਟ ਦੀ ਮਦਦ ਨਾਲ ਕੀਤੇ […]

Continue Reading

ਓਵਰ ਬ੍ਰਿਜ ’ਤੇ ਸੰਤੁਲਨ ਵਿਗੜਨ ਕਾਰਨ ਕਾਰ ਪਲਟੀ, ਡੀਐੱਸਪੀ ਦੇ ਪੁੱਤਰ ਦੀ ਮੌਤ

ਚੰਡੀਗੜ੍ਹ 13 ਜੁਲਾਈ,ਬੋਲੇ ਪੰਜਾਬ ਬਿਊਰੋ; ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਫੱਗੂਵਾਲਾ ਕੈਂਚੀਆਂ ਵਿਖੇ ਬੀਤੀ ਅੱਧੀ ਰਾਤ ਡੇਢ ਕੁ ਵਜੇ ਓਵਰ ਬ੍ਰਿਜ ਉੱਤੇ ਟਾਇਰ ਫਟਣ ਕਾਰਨ ਵਰਨਾ ਕਾਰ ਪਲਟ ਗਈ। ਹਾਦਸੇ ਵਿਚ ਕਾਰ ਚਲਾ ਰਹੇ ਨੌਜਵਾਨ ਏਕਮਵੀਰ ਸਿੰਘ (22) ਪੁੱਤਰ ਸਤਨਾਮ ਸਿੰਘ (ਡੀਐੱਸਪੀ ਪਟਿਆਲਾ) ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਹਰਜੋਤ ਸਿੰਘ ਗੰਭੀਰ ਜ਼ਖ਼ਮੀ ਹੋ […]

Continue Reading

AAP ਨੇ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ 13 ਜੁਲਾਈ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬੇ ਭਰ ਦੇ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 239 ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ।

Continue Reading

BBMB ਨੇ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਲਾਈ ਰੋਕ

ਚੰਡੀਗੜ੍ਹ 13 ਜੁਲਾਈ,ਬੋਲੇ ਪੰਜਾਬ ਬਿਊਰੋ; ਭਾਖੜਾ ਬਿਆਸ ਮੈਨੇਜਮੈਂਟ ਬੋਰਡ BBMB ਵੱਲੋਂ CISF ਅਧਿਕਾਰੀਆਂ ਦੀ ਰਿਹਾਇਸ਼ ਅਲਾਟਮੈਂਟ ‘ਤੇ ਰੋਕ ਲਾ ਦਿੱਤੀ ਗਈ ਹੈ। ਨੰਗਲ ਟਾਊਨਸ਼ਿਪ ਦੇ ਵਿਚ 142 CISF ਅਧਿਕਾਰੀਆਂ ਨੂੰ ਇਹ ਰਿਹਾਇਸ਼ ਮਿਲਣੀ ਸੀ ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ‘ਚ CISF ਅਧਿਕਾਰੀਆਂ ਦੀ ਤਾਇਨਾਤੀ ਵਿਰੁੱਧ ਮਤਾ ਪਾਸ ਕੀਤਾ ਗਿਆ ਸੀ। ਇਸ ਮਤੇ […]

Continue Reading

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਖੇਡਾਂ ਨੂੰ ਅਣਗੌਲਿਆ ਕਰਨ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ ਚੰਡੀਗੜ੍ਹ, 13 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ […]

Continue Reading

ਸਤਨਾਮ ਸਿੰਘ ਦਾ ਮ੍ਰਿਤਕ ਸਰੀਰ ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ

ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ ਅੰਮ੍ਰਿਤਸਰ,13 ਜੁਲਾਈ ,ਬੋਲੇ ਪੰਜਾਬ ਬਿਊਰੋ; ਬਿਨ੍ਹਾਂ ਕਿਸੇ ਕੋਲੋਂ ਇੱਕ ਵੀ ਰੁਪਈਆ ਇਕੱਠਾ ਕੀਤਿਆਂ ਆਪਣੀ ਨੇਕ ਕਮਾਈ ਵਿਚੋਂ ਹਰ ਸਾਲ ਕਰੋੜਾਂ ਰੁਪਏ ਦਾਨ ਵਜੋਂ ਖਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ […]

Continue Reading

ਸਰਵਹਾਰਾ ਐਜੂਕੇਸ਼ਨ ਵੈਲਫੇਅਰ ਐਸੋਸੀਏਸ਼ਨ ਨੇ ਪੇਂਡੂ ਸਕੂਲਾਂ ਲਈ ਇਕਸਾਰ ਮਾਨਤਾ ਨੀਤੀ ਦੀ ਮੰਗ ਕੀਤੀ

ਚੰਡੀਗੜ੍ਹ, 13 ਜੁਲਾਈ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਯੂਟੀ ਚੰਡੀਗੜ੍ਹ ਦੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਗੈਰ-ਮਾਨਤਾ ਪ੍ਰਾਪਤ ਸਕੂਲਾਂ ਦੀਆਂ ਸਮੱਸਿਆਵਾਂ ਅਤੇ ਮਾਨਤਾ ਦੀ ਮੰਗ ਨੂੰ ਲੈ ਕੇ ਸਰਵਹਾਰਾ ਐਜੂਕੇਸ਼ਨ ਵੈਲਫੇਅਰ ਐਸੋਸੀਏਸ਼ਨ (ਸੇਵਾ) ਵੱਲੋਂ ਅੱਜ ਸੈਕਟਰ 37-ਏ ਦੇ ਡਾ. ਭੀਮ ਰਾਓ ਅੰਬੇਡਕਰ ਭਵਨ ਵਿਖੇ ਇੱਕ ਖੁੱਲ੍ਹੀ ਜਨਰਲ ਬਾਡੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦਾ […]

Continue Reading

ਪਟਿਆਲਾ ਵਿੱਚ ਇੱਕ ਸੇਵਾਮੁਕਤ ਅਧਿਆਪਕ ਤੋਂ 74 ਲੱਖ ਦੀ ਠੱਗੀ

ਪਟਿਆਲਾ 13 ਜੁਲਾਈ,ਬੋਲੇ ਪੰਜਾਬ ਬਿਊਰੋ; ਪਟਿਆਲਾ ਦੇ ਰਾਜਪੁਰਾ ਤੋਂ ਇੱਕ ਹੈਰਾਨ ਕਰਨ ਵਾਲਾ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ, 65 ਸਾਲਾ ਸੇਵਾਮੁਕਤ ਅਧਿਆਪਕਾ ਗੁਰਸ਼ਰਨ ਕੌਰ ਨਾਲ ਧੋਖੇਬਾਜ਼ਾਂ ਨੇ ਸੀਬੀਆਈ, ਈਡੀ ਅਤੇ ਸੁਪਰੀਮ ਕੋਰਟ ਦੇ ਅਧਿਕਾਰੀ ਬਣ ਕੇ 74 ਲੱਖ ਰੁਪਏ ਦੀ ਠੱਗੀ ਮਾਰੀ। ਧੋਖੇਬਾਜ਼ਾਂ ਨੇ ਉਸਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਫਸਾਉਣ ਦੀ […]

Continue Reading