ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਤੇ ਗੋਲੀਬਾਰੀ

ਬ੍ਰਿਟਿਸ਼ ਕੋਲੰਬੀਆ 10 ਜੁਲਾਈ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਬੁੱਧਵਾਰ ਰਾਤ ਨੂੰ ਗੋਲੀਬਾਰੀ ਕੀਤੀ ਗਈ। ਕਪਿਲ ਸ਼ਰਮਾ ਨੇ ਤਿੰਨ ਦਿਨ ਪਹਿਲਾਂ, 7 ਜੁਲਾਈ ਨੂੰ ਕੱਪਸ ਕੈਫੇ ਨਾਮ ਦੇ ਇਸ ਕੈਫੇ ਦਾ ਉਦਘਾਟਨ ਕੀਤਾ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਹਮਲਾਵਰਾਂ ਨੇ ਕੈਫੇ ‘ਤੇ 9 ਰਾਊਂਡ ਫਾਇਰ ਕੀਤੇ। […]

Continue Reading

ਸਮੱਗਰਾ ਅਧੀਨ ਕਰਮਚਾਰੀਆਂ ਦੇ ਤਬਾਦਲਿਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜਹ 10 ਜੁਲਾਈ ,ਬੋਲੇ ਪੰਜਾਬ ਬਿਊਰੋ; ਸਮੱਗਰਾ ਸਿੱਖਿਆ ਅਭਿਆਨ ਪੰਜਾਬ ਤਹਿਤ ਕੰਮ ਕਰਦੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕਰਮਚਾਰੀਆਂ ਦੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।

Continue Reading

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ‘ਆਪ’ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਨੂੰ ਦੱਸਿਆ ਪੰਜਾਬ ਦੇ ਲੋਕਾਂ ਨਾਲ ਮਹਿੰਗਾ ਮਜ਼ਾਕ

ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ; ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦੋ ਦਿਨਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ‘ਤੇ ਗੰਭੀਰ ਸਵਾਲ ਉਠਾਏ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ […]

Continue Reading

ਇੰਡੀਅਨ ਨੇਵੀ ਚ ਭਰਤੀ ਲਈ ਰਜਿਸਟ੍ਰੇਸ਼ਨ ਲਿੰਕ ਖੁੱਲ੍ਹਿਆ

ਆਖਰੀ ਮਿਤੀ 18 ਜੁਲਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ, ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਐਸ.ਏ.ਐਸ ਨਗਰ ਦੇ ਬੇਰੋਜ਼ਗਾਰ ਨੌਜਵਾਨ ਜੋ ਇੰਡੀਅਨ ਨੇਵੀ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਉਨ੍ਹਾਂ ਨੌਜਵਾਨਾਂ ਲਈ ਇੰਡੀਅਨ ਨੇਵੀ ਦੀ ਭਰਤੀ ਲਈ ਆਨਲਾਇਨ ਰਜਿਸਟ੍ਰੇਸ਼ਨ ਮਿਤੀ 05-07-2025 ਤੋਂ ਸ਼ੁਰੂ ਹੋ ਚੁੱਕੀ ਹੈ।ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ, ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ, […]

Continue Reading

AC ਬੱਸ ਕਰਨਾਲ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਟਕਰਾਈ

ਡਰਾਈਵਰ ਦੀ ਮੌਤ, ਕੰਡਕਟਰ ਦੀਆਂ ਲੱਤਾਂ ਕੁਚਲੀਆਂ, ਕਈ ਯਾਤਰੀ ਗੰਭੀਰ ਜ਼ਖ਼ਮੀ ਚੰਡੀਗੜ੍ਹ, 10 ਜੁਲਾਈ, ਬੋਲੇ ਪੰਜਾਬ ਬਿਊਰੋ;ਅੱਜ ਵੀਰਵਾਰ ਸਵੇਰੇ ਕਰਨਾਲ ਵਿੱਚ ਰਾਸ਼ਟਰੀ ਰਾਜਮਾਰਗ 44 ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਗੁਰੂਗ੍ਰਾਮ ਤੋਂ ਚੰਡੀਗੜ੍ਹ ਆ ਰਹੀ ਇੱਕ ਏਸੀ ਬੱਸ ਹਾਈਵੇਅ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, […]

Continue Reading

ਪੰਜਾਬ ਕੈਬਨਿਟ ਨੇ ਕਈ ਵੱਡੇ ਫੈਸਲਿਆਂ ਤੇ ਲਾਈ ਮੋਹਰ

10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਯੋਜਨਾ’ ਨੂੰ ਮਨਜ਼ੂਰੀ ਚੰਡੀਗੜ੍ਹ, 10 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਨੇ ਅੱਜ ਕਈ ਵੱਡੇ ਫ਼ੈਸਲੇ ਲਏ ਹਨ, ਜੋ ਸੂਬੇ ਦੇ ਨਾਗਰਿਕਾਂ ਲਈ ਮਹੱਤਵਪੂਰਨ ਹਨ। ਇਨ੍ਹਾਂ ਫ਼ੈਸਲਿਆਂ ਵਿੱਚ ਸਿਹਤ ਬੀਮਾ ਯੋਜਨਾ, ਲੇਡੀ ਸਰਪੰਚਾਂ ਲਈ ਵਿਸ਼ੇਸ਼ ਸਹੂਲਤਾਂ, CISF ਦੀ ਤਾਇਨਾਤੀ ਬਾਰੇ ਫੈਸਲਾ ਅਤੇ ਬੇਅਦਬੀ ਬਿੱਲ ਦੀ ਤਿਆਰੀ ਸ਼ਾਮਲ ਹੈ। […]

Continue Reading

ਪਿੰਡ ਬਠੋਈ ਦੇ ਐਸੀ ਸਮਾਜ ਨਾਲ ਜਨਰਲ ਵਰਗ ਵੱਲੋਂ ਹੋਈ ਕੁੱਟਮਾਰ ਦਾ ਮਾਮਲਾ ਪਹੁੰਚਿਆ ਮਾਨਯੋਗ ਹਾਈਕੋਰਟ ਵਿੱਚ

ਦੋਸ਼ੀਆਂ ਤੇ ਜਲਦ ਕਾਰਵਾਈ ਨਾ ਹੋਈ ਤਾਂ ਸਾਰੀਆਂ ਸਮਾਜਿਕ, ਧਾਰਮਿਕ ਅਤੇ ਰਾਜਸੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਕਰਾਂਗੇ ਡੀਸੀ ਪਟਿਆਲੇ ਦਾ ਘਿਰਾਓ: ਕੁੰਭੜਾ ਐਸੀ ਕਮਿਸ਼ਨ ਦੇ ਚੇਅਰਮੈਨ ਨੂੰ ਆਪਣੇ ਸਮਾਜ ਦੀ ਨਹੀਂ ਕੋਈ ਪ੍ਰਵਾਹ, ਸਿਰਫ ਸੋਸ਼ਲ ਮੀਡੀਆ ਤੇ ਪੋਸਟਾਂ ਪਾਉਣ ਨਾਲ ਨਹੀਂ ਹੋਣੀਆਂ ਸਮਾਜ ਦੀਆਂ ਮੁਸ਼ਕਿਲਾਂ ਹੱਲ: ਅਜੈਬ ਬਿਠੋਈ ਮੋਹਾਲੀ, 10 ਜੁਲਾਈ ,ਬੋਲੇ ਪੰਜਾਬ ਬਿਊਰੋ: […]

Continue Reading

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

150 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਮਾਰਚ 2026 ਤੱਕ ਚਾਲੂ ਕੀਤਾ ਜਾਵੇਗਾ: ਅਮਨ ਅਰੋੜਾ ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਦੀ ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ […]

Continue Reading

ਪਤੀ ਨੇ ਅਸ਼ਲੀਲ ਫੋਟੋ ਸੋਸ਼ਲ ਮੀਡੀਆ ‘ਤੇ ਕੀਤੀ ਵਾਇਰਲ, ਪਤਨੀ ਪਹੁੰਚੀ ਥਾਣੇ

ਲੁਧਿਆਣਾ, 10 ਜੁਲਾਈ,ਬੋਲੇ ਪੰਜਾਬ ਬਿਉਰੋ;ਇੱਕ ਨਵ-ਵਿਆਹੀ ਔਰਤ ਵੱਲੋਂ ਥਾਣੇ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ।ਲੁਧਿਆਣਾ ਵਿੱਚ ਇੱਕ ਪਤੀ ਦਾ ਘਿਨਾਉਣਾ ਕੰਮ ਸਾਹਮਣੇ ਆਇਆ ਹੈ। ਇੱਕ ਨਵ-ਵਿਆਹੀ ਔਰਤ ਨੇ ਆਪਣੇ ਪਤੀ ‘ਤੇ ਗੰਭੀਰ ਦੋਸ਼ ਲਗਾਏ ਹਨ। ਘਰੇਲੂ ਹਿੰਸਾ ਦੀ ਪੀੜਤ ਨਵ-ਵਿਆਹੀ ਔਰਤ ਨੇ ਆਪਣੇ ਪਤੀ ‘ਤੇ ਥਾਣਾ ਮਹਿਲਾ ਸੈੱਲ ਪੁਲਿਸ ਕੋਲ ਕਈ ਗੰਭੀਰ ਦੋਸ਼ ਲਗਾਏ। ਜਿਸਦੀ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਪੜ੍ਹਦੀਆਂ ਕੁੜੀਆਂ ਦਾ ਅਧਿਆਪਕ ਵੱਲੋਂ ਜਿਨਸੀ ਸ਼ੋਸ਼ਣ

ਗੁਰੂਹਰਸਹਾਏ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਸਕੂਲ ਵਿੱਚ ਪੜ੍ਹਦੀਆਂ ਕੁੜੀਆਂ ਨਾਲ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਰੇਲਵੇ ਪਾਰਕ ਦੇ ਸਾਹਮਣੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦੀਆਂ ਕੁੜੀਆਂ ਦਾ ਸਕੂਲ ਦੇ ਅਧਿਆਪਕ ਵੱਲੋਂ ਜਿਨਸੀ ਸ਼ੋਸ਼ਣ ਕੀਤਾ ਗਿਆ। ਜਦੋਂ ਕੁੜੀਆਂ ਨੇ ਇਸ ਘਟਨਾ ਬਾਰੇ ਸਕੂਲ ਦੇ ਪ੍ਰਿੰਸੀਪਲ ਅਤੇ ਮਾਪਿਆਂ ਮਾਪਿਆਂ ਨੂੰ ਦੱਸਿਆ ਤਾਂ ਮਾਪੇ ਗੁੱਸੇ […]

Continue Reading