ਸਕੂਲ ਪ੍ਰਿੰਸੀਪਲ ਦਾ ਵਿਦਿਆਰਥੀਆਂ ਨੇ ਕੀਤਾ ਕਤਲ

ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ; ਹਿਸਾਰ ਦੇ ਪਿੰਡ ਬਾਂਸ ਬਾਦਸ਼ਾਹਪੁਰ ਵਿੱਚ ਸਥਿਤ ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀਰਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਸਕੂਲ ਦੇ ਪ੍ਰਿੰਸੀਪਲ ਜਗਬੀਰ ਸਿੰਘ ਦੀ ਦੋ ਵਿਦਿਆਰਥੀਆਂ ਨੇ ਕਥਿਤ ਤੌਰ ‘ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।  ਜਾਣਕਾਰੀ ਅਨੁਸਾਰ, ਕਰਤਾਰ ਮੈਮੋਰੀਅਲ ਸੀਨੀਅਰ […]

Continue Reading

ਐਸ.ਏ.ਐਸ ਨਗਰ ਪੁਲਿਸ ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼

06 ਠੱਗ ਗ੍ਰਿਫਤਾਰ, ਹੁਣ ਤੱਕ 338 ਪੀੜਤਾਂ ਨਾਲ ਕਰੀਬ 20 ਹਜ਼ਾਰ ਡਾਲਰ ਦੀ ਕਰ ਚੁੱਕੇ ਹਨ ਠੱਗੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ, ਬੋਲੇ ਪੰਜਾਬ ਬਿਉਰੋ;ਮੋਹਾਲੀ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਇਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੌਰਾਨ 06 ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।ਕਪਤਾਨ ਪੁਲਿਸ (ਪੀ ਬੀ ਆਈ) ਦੀਪਿਕਾ […]

Continue Reading

ਪੰਜਾਬ ਦੇ ਇੱਕ ਸਰਕਾਰੀ ਸਕੂਲ ‘ਚੋਂ ਕੀਮਤੀ ਸਮਾਨ ਚੋਰੀ

ਫਿਰੋਜ਼ਪੁਰ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਸਰਕਾਰੀ ਮਿਡਲ ਸਕੂਲ ਲੋਹੁਕੇ ਖੁਰਦ ’ਚ ਚੋਰੀ ਦੀ ਇੱਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਕੁਝ ਚੋਰ ਰਾਤ ਦੇ ਵੇਲੇ ਸਕੂਲ ਦੀ ਇਮਾਰਤ ’ਚ ਦਾਖਲ ਹੋ ਕੇ ਕੀਮਤੀ ਸਮਾਨ ਲੈ ਗਏ।ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਮੁੱਖ ਅਧਿਆਪਕ ਬਲਵਿੰਦਰ ਸਿੰਘ […]

Continue Reading

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

ਚੰਡੀਗੜ੍ਹ, 10 ਜੁਲਾਈ,ਬੋਲੇ ਪੰਜਾਬ ਬਿਉਰੋ : ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ […]

Continue Reading

CM seeks legitimate share in Indus waters

New Delhi, July 10,: Reiterating that Punjab has no surplus water for any other state, the Chief Minister Bhagwant Singh Mann on Wednesday sought share for state in Indus waters and mooted the idea of Yamuna Satluj Link (YSL) canal instead of Satluj Yamuna Link (SYL) canal. Participating in a meeting held here at Shram […]

Continue Reading

ਪਠਾਨਕੋਟ ਵਿੱਚ ਬਣਦੇ ਹੀ ਟੁੱਟ ਗਿਆ ਰਜਵਾਹਾ, ਇੱਕ ਮਹੀਨਾ ਪਹਿਲਾਂ ਕਟਾਰੂਚੱਕ ਨੇ ਕੀਤਾ ਸੀ ਉਦਘਾਟਨ

ਪਠਾਨਕੋਟ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਪਠਾਨਕੋਟ ਦੇ ਪਿੰਡ ਗੁਲਪੁਰ ਸਿੰਬਲੀ ਨੇੜੇ ਯੂਬੀਡੀਸੀ ਨਹਿਰ ਵਿੱਚੋਂ ਨਿਕਲਣ ਵਾਲਾ ਰਜਵਾਹਾ(ਸਥਾਈ ਪਾਣੀ ਸਪਲਾਈ) ਸਿੰਚਾਈ ਵਿਭਾਗ ਵੱਲੋਂ ਪੱਕਾ ਕੀਤੇ ਜਾਣ ਤੋਂ ਤੁਰੰਤ ਬਾਅਦ ਵੱਖ-ਵੱਖ ਥਾਵਾਂ ਤੋਂ ਟੁੱਟ ਗਿਆ। ਇੱਕ ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣੇ ਇਸ ਰਜਵਾਹੇ ਦੇ ਗੈਰ ਮਿਆਰੀ ਨਿਰਮਾਣ ‘ਤੇ ਸਵਾਲ ਉਠਾਏ ਗਏ ਹਨ।ਇਸ ਦੇ ਨਾਲ ਹੀ ਸਥਾਨਕ […]

Continue Reading

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ ਤੱਕ ਮੁਲਤਵੀ

ਚੰਡੀਗੜ੍ਹ, 10 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਅੱਜ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ। ਸਦਨ ਵਿਚ ਭਾਵੁਕ ਮਾਹੌਲ ਦਿਖਾਈ ਦਿੱਤਾ ਤੇ ਸਰਕਾਰ ਅਤੇ ਵਿਰੋਧੀ ਆਗੂਆਂ ਵੱਲੋਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ।ਇਸ ਤੋਂ ਬਾਅਦ, ਸਪੀਕਰ ਨੇ ਕਾਰਵਾਈ ਨੂੰ ਭਲਕੇ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ। ਹੁਣ ਭਲਕੇ ਮੁੜ ਸਦਨ […]

Continue Reading

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੇ ਸਰਕਾਰੀ ਨਿਵਾਸ ‘ਚ ਨਵੀਨੀਕਰਨ ਦਾ ਟੈਂਡਰ ਰੱਦ

ਨਵੀਂ ਦਿੱਲੀ, 10 ਜੁਲਾਈ,ਬੋਲੇ ਪੰਜਾਬ ਬਿਉਰੋ;ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਨੇ ਮੁੱਖ ਮੰਤਰੀ ਰੇਖਾ ਗੁਪਤਾ ਦੇ ਸਰਕਾਰੀ ਨਿਵਾਸ ਦੇ ਨਵੀਨੀਕਰਨ ਲਈ ਟੈਂਡਰ ਰੱਦ ਕਰ ਦਿੱਤਾ। ਨਵੀਨੀਕਰਨ ਵਿੱਚ ਬਿਜਲੀ ਦੀਆਂ ਤਾਰਾਂ, ਫਿਟਿੰਗਾਂ, ਫਿਕਸਚਰ ਅਤੇ ਹੋਰ ਬਿਜਲੀ ਦਾ ਕੰਮ ਸ਼ਾਮਲ ਸੀ।ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਦੋਸ਼ ਲਗਾਇਆ ਸੀ ਕਿ ਟੈਂਡਰ ਵਿੱਚ 14 ਏਸੀ, […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਦੇਸ਼ਾਂ ਦੀ ਯਾਤਰਾ ਤੋਂ ਬਾਅਦ ਵਾਪਸ ਪਰਤੇ

ਨਵੀਂ ਦਿੱਲੀ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਦੇਸ਼ਾਂ ਦੀ ਯਾਤਰਾ ਤੋਂ ਬਾਅਦ ਵਾਪਸ ਆ ਗਏ ਹਨ। ਉਨ੍ਹਾਂ ਦਾ ਜਹਾਜ਼ ਅੱਜ ਵੀਰਵਾਰ ਸਵੇਰੇ ਪਾਲਮ ਹਵਾਈ ਅੱਡੇ ‘ਤੇ ਉਤਰਿਆ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਅੱਠ ਦਿਨਾਂ ਦੌਰੇ ਦੌਰਾਨ ਘਾਨਾ, ਤ੍ਰਿਨੀਦਾਦ ਅਤੇ ਟੋਬੈਗੋ, ਅਰਜਨਟੀਨਾ, ਬ੍ਰਾਜ਼ੀਲ ਅਤੇ ਨਾਮੀਬੀਆ ਸਮੇਤ ਪੰਜ ਦੇਸ਼ਾਂ ਦਾ ਦੌਰਾ ਕੀਤਾ। ਉਨ੍ਹਾਂ ਨੇ […]

Continue Reading

ਪੰਜਾਬ ਵਿਧਾਨ ਸਭਾ ਸੈਸ਼ਨ ਅੱਜ ਤੋਂ ਸ਼ੁਰੂ, ਹੰਗਾਮੇ ਦੇ ਆਸਾਰ

ਚੰਡੀਗੜ੍ਹ, 10 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ’ਚ ਅੱਜ ਤੋਂ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਰਿਹਾ ਹੈ।ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਇਕਾਂ ਦੀ ਤਿਆਰੀ ਮੀਟਿੰਗ ਕੀਤੀ , ਜਿੱਥੇ ਅਮਨ ਕਾਨੂੰਨ ਦੀ ਨਜ਼ੁਕ ਹਾਲਤ ਅਤੇ ਲੈਂਡ ਪੁਲਿੰਗ ’ਤੇ ਸਰਕਾਰ ਨੂੰ ਸਿੱਧਾ ਘੇਰਨ ਦੀ ਰਣਨੀਤੀ ਬਣਾਈ ਗਈ। ਲਗਦਾ ਹੈ […]

Continue Reading