ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ ,ਬੋਲੇ ਪੰਜਾਬ ਬਿਊਰੋ;ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤ ਨੇ ਭਾਈ ਮਨੀ ਸਿੰਘ ਜੀ ਦੀਆਂ ਅਣਮੁੱਲੀਆਂ ਸੇਵਾਵਾਂ ਅਤੇ ਅਡੋਲ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ […]

Continue Reading

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਾਏ ਸਟੂਡੀਓ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਿਆਰ ਕਰਵਾਏ ਗਏ ਨਵੇਂ ਸਟੂਡੀਓ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਟੂਡੀਓ ਨੂੰ ਕਾਰਜਸ਼ੀਲ ਕਰਦਿਆਂ ਕਿਹਾ ਕਿ ਮੀਡੀਏ ਦੀਆਂ ਬਦਲੀਆਂ ਲੋੜਾਂ ਅਤੇ ਪ੍ਰਚਾਰ ਪ੍ਰਸਾਰ ਦੇ […]

Continue Reading

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ,ਬੋਲੇ ਪੰਜਾਬ ਬਿਊਰੋ; ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ (ਡਿਸਟ੍ਰਿਕਟ ਡਿਵੈਲਪਮੈਂਟ ਕੋਅਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ) ਦੀ ਮੀਟਿੰਗ ਕੋ-ਚੇਅਰਮੈਨ ਮਲਵਿੰਦਰ ਸਿੰਘ ਕੰਗ (ਮੈਂਬਰ, ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ) ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ

ਐੱਸ.ਏ.ਐੱਸ ਨਗਰ, 09 ਜੁਲਾਈ, ਬੋਲੇ ਪੰਜਾਬ ਬਿਊਰੋ; ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਨਾਲ ਰੋਡ ਸੇਫਟੀ ਦੇ ਪ੍ਰਬੰਧਾਂ ਬਾਰੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਬਲੈਕ ਸਪੋਟ (ਦੁਰਘਟਨਾ ਸੰਭਾਵੀ ਥਾਵਾਂ) ਜਿਨ੍ਹਾਂ ਕਾਰਨ ਲੋਕਾਂ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 9 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। 7 ਜੁਲਾਈ ਨੂੰ ਜਾਰੀ ਪੱਤਰ ਵਿੱਚ ਸੋਧ ਕਰਦੇ ਹੋਏ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਚੋਣ ਕਮਿਸ਼ਨ ਨੇ 8 ਸਿਆਸੀ ਪਾਰਟੀਆਂ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ 9 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਚੋਣ ਜਾਂ ਜ਼ਿਮਨੀ ਚੋਣ ਵਿੱਚ […]

Continue Reading

ਯਮਨ ‘ਚ 16 ਜੁਲਾਈ ਨੂੰ ਭਾਰਤੀ ਮਹਿਲਾ ਨੂੰ ਦਿੱਤੀ ਜਾਵੇਗੀ ਫ਼ਾਂਸੀ

ਯਮਨ 9 ਜੁਲਾਈ ,ਬੋਲੇ ਪੰਜਾਬ ਬਿਊਰੋ; ਯਮਨ ਵਿੱਚ ਭਾਰਤੀ ਮਹਿਲਾ ਨਿਮਿਸ਼ਾ ਪ੍ਰਿਆ ਨੂੰ 16 ਜੁਲਾਈ ਨੂੰ ਫਾਂਸੀ ਦਿੱਤੀ ਜਾਵੇਗੀ। ਯਮਨ ਸਰਕਾਰ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਦੱਸਿਆ ਜਾ ਰਿਹਾ ਹੈ ਕਿ ਨਿਮਿਸ਼ਾ ਦੀ ਜਾਨ ਅਜੇ ਵੀ ਬਚਾਈ ਜਾ ਸਕਦੀ ਹੈ। ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਪਵੇਗਾ।ਇਸ ਸਮੇਂ ਨਿਮਿਸ਼ਾ ਦੀ ਮਾਂ […]

Continue Reading

ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਦੇ ਤਬਾਦਲੇ

ਚੰਡੀਗੜ੍ਹ, 9 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਡੀ ਪੱਧਰ ਉਤੇ ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਬਦਲੀਆਂ ਕੀਤੀਆਂ ਗਈਆਂ ਹਨ। ਕੀਤੀਆਂ ਗਈਆਂ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਕੀਤਾ ਗਿਆ ਹੈ।

Continue Reading

ਸਾਹਿਤ ਵਿਗਿਆਨ ਕੇਂਦਰ ਨੇ ਛਾਂਦਾਰ ਬੂਟੇ ਲਾਏ

ਚੰਡੀਗੜ੍ਹ 9 ਜੁਲਾਈ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ( ਰਜਿ:) ਚੰਡੀਗੜ੍ਹ ਵਲੋਂ ਸੈਕਟਰ 45 ਦੇ ਇਕ ਪਾਰਕ ਵਿਚ ਲਗਭਗ 40 ਛਾਂਦਾਰ ਬੂਟੇ ਲਾਏ ਗਏ। ਭਾਵੇਂ ਸਵੇਰੇ ਹੀ ਤੇਜ ਬਾਰਿਸ਼ ਸ਼ੁਰੂ ਹੋ ਗਈ ਸੀ ਪਰ ਇਸ ਕੇਂਦਰ ਦੇ ਦ੍ਰਿੜ ਇਰਾਦੇ ਵਾਲੇ ਮੈਂਬਰ ਗਿਆਰਾਂ ਵਜੇ ਇਕੱਠੇ ਹੋ ਗਏ। ਪਹਿਲਾਂ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ […]

Continue Reading

ਅਸ਼ਵਨੀ ਸ਼ਰਮਾ ਦੇ ਭਾਜਪਾ ਸੂਬਾ ਪ੍ਰਧਾਨ ਬਣਨ ਤੇ ਜਸ਼ਨ ਮਨਾ ਰਹੇ ਹਨ ਭਾਜਪਾ ਵਰਕਰ:-ਹਰਦੇਵ ਸਿੰਘ ਉੱਭਾ

ਪੰਜਾਬ ਵਿੱਚ ਕਮਲ ਖਿਲੇਗਾ,ਪੰਜਾਬੀ ਭਾਜਪਾ ਨੂੰ ਅਸ਼ੀਰਵਾਦ ਦੇਣ ਲਈ ਤਿਆਰ ਬਰ ਤਿਆਰ:-ਹਰਦੇਵ ਸਿੰਘ ਉੱਭਾ ਮੋਹਾਲੀ 9 ਜੁਲਾਈ ,ਬੋਲੇ ਪੰਜਾਬ ਬਿਊਰੋ;ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਨਵ-ਨਿਯੁਕਤ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ,ਖੁਸ਼ੀਆ ਸਾਝੀਆਂ ਕੀਤੀਆ ਤੇ ਵਧਾਈਆ ਦਿੱਤੀਆ।ਉੱਭਾ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਭਾਜਪਾ ਸੂਬਾ ਪ੍ਰਧਾਨ ਬਣਨ […]

Continue Reading