ਸ੍ਰੀ ਹਰਿਮੰਦਰ ਸਾਹਿਬ ਨੂੰ ਇੱਕ ਵਾਰ ਫਿਰ ਮਿਲੀ ਬੰਬ ਦੀ ਧਮਕੀ

ਅੰਮ੍ਰਿਤਸਰ, 30 ਜੁਲਾਈ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨੂੰ ਇੱਕ ਵਾਰ ਫਿਰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਈਮੇਲ ‘ਤੇ ਭੇਜੀ ਗਈ ਸੀ। ਈਮੇਲ ਵਿੱਚ ਲਿਖੇ ਸੁਨੇਹੇ ਦਾ ਅੰਦਾਜ਼ ਉਹੀ ਹੈ ਜੋ ਪਹਿਲਾਂ ਦਿੱਤੀਆਂ ਗਈਆਂ 13 ਧਮਕੀਆਂ ਵਿੱਚ ਲਿਖਿਆ ਸੀ। ਪਰ ਹੈਰਾਨੀ ਵਾਲੀ ਗੱਲ ਇਹ ਹੈ […]

Continue Reading

ਪੰਜਾਬ ਸਰਕਾਰ ਵੱਲੋਂ 47 ਅਧਿਕਾਰੀ ਇਧਰੋਂ ੳਧਰ

ਚੰਡੀਗੜ੍ਹ 30 ਜੁਲਾਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੇ 47 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਮਿਤੀ 30-07-2025,ਅੰਗ 601 Amrit vele da Hukamnama Sri Darbar Sahib, Sri Amritsar Ang 601, 30-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ […]

Continue Reading

ਗਹਿਣਿਆਂ ਦੇ ਸ਼ੋਅਰੂਮ ਵਿੱਚ ਕਰਮਚਾਰੀ ਵਜੋਂ ਕੰਮ ਕਰਦੀ ਮੁਟਿਆਰ ਨੇ ਚੋਰੀ ਕੀਤੇ ਸੋਨੇ ਨੂੰ ਵੇਚ ਕੇ ਖਰੀਦੇ ਪਲਾਟ ,ਲੜਕੀ ਹਿਰਾਸਤ ‘ਚ

ਬਠਿੰਡਾ, 29 ਜੁਲਾਈ, ਬੋਲੇ ਪੰਜਾਬ ਬਿਉਰੋ; ਗਹਿਣਿਆਂ ਦੇ ਸ਼ੋਅਰੂਮ ਵਿੱਚ ਕਰਮਚਾਰੀ ਵਜੋਂ ਕੰਮ ਕਰਦੀ ਮੁਟਿਆਰ ਨੇ ਦੁਕਾਨ ਤੋਂ ਸੋਨਾ ਚੋਰੀ ਕਰ ਕਰਕੇ ਆਪਣੇ ਜੀਜੇ ਰਾਹੀਂ ਵੇਚਿਆ ਅਤੇ 2 ਪਲਾਟ ਖਰੀਦੇ, ਜਿਸ ‘ਤੇ ਪੁਲਿਸ ਨੇ ਜਾਂਚ ਦੌਰਾਨ ਦੋਵਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।ਬਠਿੰਡਾ ਸ਼ਹਿਰ ਦੇ ਕੋਤਵਾਲੀ ਥਾਣਾ ਖੇਤਰ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ।ਇਹ ਸਾਰੀ […]

Continue Reading

11 ਸਾਲਾਂ ਬਾਅਦ ਮੁੜ ਸ਼ੁਰੂ ਹੋ ਰਹੀਆਂ ਬਲਦਾਂ ਦੀਆਂ ਦੌੜਾਂ-ਮੁੱਖ ਮੰਤਰੀ

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ ਬੋਲੇ ਪੰਜਾਬ ਬਿਉਰੋ:ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ […]

Continue Reading

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ

ਚੰਡੀਗੜ੍ਹ/ਨਵੀਂ ਦਿੱਲੀ, 29 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ।ਸ. ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ ਅਖਿਲ […]

Continue Reading

ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ ਸ਼ਿਕਾਰ ਹੋਵੇ – ਇਸ ਵਚਨਬੱਧਤਾ ਨਾਲ ਚੱਲ ਰਹੀ ਮੁਹਿੰਮ “ਪ੍ਰੋਜੈਕਟ ਜੀਵਨਜੋਤ-2” ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ 208 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਚੁੱਕਾ ਹੈ। ਤਾਜ਼ਾ ਕਾਰਵਾਈ ਦੌਰਾਨ ਸੂਬੇ ਦੇ ਵੱਖ-ਵੱਖ […]

Continue Reading

ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ […]

Continue Reading

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

113 ਨੂੰ ਮਿਲੇਗਾ ਵਧਾਈ ਗਈ ਸੇਵਾ ਮਿਆਦ ਦਾ ਲਾਭ ਤਜਰਬੇਕਾਰ ਫੈਕਲਟੀ ਯੋਗਦਾਨ ਜਾਰੀ ਰੱਖਣਗੇ, ਉਦੇਸ਼ ਡੈਂਟਲ ਸਿਹਤ ਸੰਭਾਲ ਨੂੰ ਦੇਣਾ ਹੁਲਾਰਾ ਚੰਡੀਗੜ੍ਹ, 29 ਜੁਲਾਈ ,ਬੋਲੇ ਪੰਜਾਬ ਬਿਉਰੋ; ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ […]

Continue Reading

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

ਜਸਵੀਰ ਸਿੰਘ ਗੜ੍ਹੀ 30 ਜੁਲਾਈ ਤੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੜ ਸੁਨਣਗੇ ਲੋਕਾਂ ਦੀਆਂ ਸ਼ਿਕਾਇਤਾਂ ਚੰਡੀਗੜ੍ਹ , 29 ਜੁਲਾਈ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ  ਉਪਰੰਤ ਅੱਜ ਵਤਨ ਪਰਤ ਆਏ ਹਨ । ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, […]

Continue Reading