‘ਸਰਬਾਲਾ ਜੀ’ 18 ਜੁਲਾਈ ਨੂੰ ਰਿਲੀਜ਼ ਹੋਏਗੀ

ਮੋਹਾਲੀ ਕਲੱਬ ‘ਚ ‘ਸਰਬਾਲਾ ਜੀ’ ਦਾ ਟ੍ਰੇਲਰ ਲਾਂਚ ਹੋਇਆ ਗਿੱਪੀ ਗਰੇਵਾਲ, ਐਮੀ ਵਿਰਕ, ਸਰਗੁਣ ਮਹਿਤਾ ਅਤੇ ਪੂਰੀ ਟੀਮ ਮੌਜੂਦ ਰਹੀ ਮੋਹਾਲੀ, 7 ਜੁਲਾਈ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਫਿਲਮ ‘ਸਰਬਾਲਾ ਜੀ’ ਇੱਕ ਅਜਿਹੀ ਕਹਾਣੀ ਹੈ, ਜੋ ਪੰਜਾਬ ਦੀ ਮਿੱਟੀ, ਇਸਦੀ ਖੁਸ਼ਬੂ ਅਤੇ ਇਸਦੀਆਂ ਭਾਵਨਾਵਾਂ ਨੂੰ ਵੱਡੇ ਪਰਦੇ ‘ਤੇ ਜ਼ਿੰਦਾ ਕਰਦੀ ਹੈ।ਫਿਲਮ ਦਾ ਟ੍ਰੇਲਰ ‘ਮੋਹਾਲੀ ਕਲੱਬ, […]

Continue Reading

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 7 ਜੁਲਾਈ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤਾ ਕੀਤਾ।ਪਲਾਂਟ ਨੂੰ ਸਮਰਪਿਤ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵਿਭਾਗ ਵੱਲੋਂ ਨਵਾਂ ਪੱਤਰ ਜਾਰੀ

ਮੋਹਾਲੀ 7 ਜੁਲਾਈ,ਬੋਲੇ ਪੰਜਾਬ ਬਿਊਰੋ; ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਆਨਲਾਈਨ ਅਪਲਾਈ ਕਰਵਾਇਆ ਗਿਆ ਸੀ। ਅੱਜ ਫਿਰ ਸਿੱਖਿਆ ਵਿਭਾਗ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਅਤੇ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਮੀਟਿੰਗ

ਚੰਡੀਗੜ੍ਹ 7 ਜੁਲਾਈ ,ਬੋਲੇ ਪੰਜਾਬ ਬਿਊਰੋ; ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਅਤੇ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ ਦੀ ਮੀਟਿੰਗ ਐੱਸ ਏ ਐੱਸ ਨਗਰ ਮੁਹਾਲੀ ਵਿਖੇ ਹੋਈ ਜਿਸ ਵਿੱਚ ਹਾਜਰ ਸਾਥੀਆਂ ਨਾਲ਼ ਨਿਮਨਲਿਖਤ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਤੇ ਫੈਸਲੇ ਲਏ ਗਏ

Continue Reading

ਮੈਟ੍ਰਿਕੁਲੇਸ਼ਨ ਪਾਸ ਆਊਟ ਵਿਦਿਆਰਥੀਆਂ ਨੂੰ ਕਨਵੋਕੇਸ਼ਨ ਕਰਕੇ ਦਿੱਤੇ ਗਏ ਸਰਟੀਫਿਕੇਟ, ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ: ਸੁਧਾ ਕੁਮਾਰੀ ਹੈੱਡ ਮਿਸਟ੍ਰੈਸ ਸਹਸ ਰਾਜਪੁਰਾ ਟਾਊਨ

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਪਹਿਲੀ ਵਾਰ ਕਰਵਾਈ ਗਈ ਦਸਵੀਂ।ਜਮਾਤ ਪਾਸ ਆਊਟ ਵਿਦਿਆਰਥੀਆਂ ਦੀ ਕਨਵੋਕੇਸ਼ਨ: ਰਾਜਿੰਦਰ ਸਿੰਘ ਚਾਨੀ ਸਸ ਮਾਸਟਰ ਰਾਜਪੁਰਾ, 7 ਜੁਲਾਈ,ਬੋਲੇ ਪੰਜਾਬ ਬਿਉਰੋ; ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਹੇਠ ਡਿਪਟੀ ਡੀਈਓ ਸੈਕੰਡਰੀ ਡਾ. ਰਵਿੰਦਰਪਾਲ ਸ਼ਰਮਾ ਦੀ ਪ੍ਰੇਰਨਾ ਰਾਹੀਂ […]

Continue Reading

ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਵਫਦ ਵੱਲੋਂ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ

ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ: ਬਲਜਿੰਦਰ ਸਿੰਘ, ਸਟੇਟ ਵਾਇਸ ਚੇਅਰਮੈਨ ਮੋਹਾਲੀ, 7 ਜੁਲਾਈ ,ਬੋਲੇ ਪੰਜਾਬ ਬਿਊਰੋ; ਐਂਟੀ ਕਰਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੀ ਪੰਜਾਬ ਅਤੇ ਚੰਡੀਗੜ੍ਹ ਇਕਾਈ ਦੇ ਵਫਦ ਨੇ ਅੱਜ ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ […]

Continue Reading

ਪੰਜਾਬ ਪੁਲਿਸ ਵੱਲੋਂ ਹਨੀ ਟ੍ਰੈਪ ਗਿਰੋਹ ਦਾ ਪਰਦਾਫਾਸ਼, 3 ਔਰਤਾਂ ਸਣੇ 5 ਕਾਬੂ

ਮੋਗਾ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਮੋਗਾ ਦੀ ਬਾਘਾਪੁਰਾਣਾ ਪੁਲਿਸ ਨੇ ਇੱਕ ਹਨੀ ਟ੍ਰੈਪ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਮੁੱਖ ਮੈਂਬਰ ਸਾਬਕਾ ਸਰਪੰਚ ਅਤੇ ਤਿੰਨ ਔਰਤਾਂ ਸਮੇਤ ਕੁੱਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਤਿੰਨ ਮੁਲਜ਼ਮ ਫਰਾਰ ਹਨ। ਇਸ ਮਾਮਲੇ ਵਿੱਚ ਡੀਐਸਪੀ ਬਾਘਾਪੁਰਾਣਾ ਦਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਗੁਰੂਸਰ […]

Continue Reading

ਪਟਿਆਲਾ ਸੈਂਟਰਲ ਜੇਲ੍ਹ ‘ਚ ਬੰਦ ਕੈਦੀ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ

ਪਟਿਆਲ਼ਾ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਪਟਿਆਲਾ ਸੈਂਟਰਲ ਜੇਲ੍ਹ ਵਿੱਚ ਧੋਖਾਧੜੀ ਦੇ ਮਾਮਲੇ ਵਿੱਚ ਬੰਦ ਇੱਕ ਕੈਦੀ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (55) ਵਜੋਂ ਹੋਈ ਹੈ, ਜੋ ਕਿ ਮੋਹਾਲੀ ਦੇ ਢਕੋਲੀ ਦਾ ਰਹਿਣ ਵਾਲਾ ਸੀ।ਪਰਿਵਾਰ ਨੇ ਦੋਸ਼ ਲਗਾਇਆ ਕਿ ਸੁਖਵਿੰਦਰ ਦੀ ਮੌਤ ਜੇਲ੍ਹ ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਸਮੇਂ ਸਿਰ ਇਲਾਜ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਵਿਕਸਤ ਕੀਤੀ ‘ਮਲਟੀ-ਯੂਟੀਲਿਟੀ ਪਾਵਰ ਜਨਰੇਟਿੰਗ ਕਿੱਟ’

ਮੰਡੀ ਗੋਬਿੰਦਗੜ੍ਹ, 7 ਜੁਲਾਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦਾ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਆਪਣੇ ਬੀ.ਟੈਕ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ, ਜਿਨ੍ਹਾਂ ਨੇ ਅਤਿ-ਆਧੁਨਿਕ ਤਕਨੀਕੀ ਪ੍ਰੋਜੈਕਟਾਂ ਰਾਹੀਂ ਆਪਣੀ ਅਕਾਦਮਿਕ ਸਿੱਖਿਆ ਦੇ ਬੇਮਿਸਾਲ ਨਵੀਨਤਾ ਅਤੇ ਵਿਵਹਾਰਕ ਉਪਯੋਗ ਦਾ ਪ੍ਰਦਰਸ਼ਨ ਕੀਤਾ ਹੈ।ਡਾ. ਅਰਸ਼ਦੀਪ […]

Continue Reading

ਚੰਡੀਗੜ ਵਿਖੇ ਰਾਜਭਾਗ ਸੰਸਥਾ ਵੱਲੋਂ ਸ਼ੁਰੂ ਕੀਤੀ ਹਫਤਾਵਾਰੀ ਮੁਹਿੰਮ “ਏਕ ਪੜ੍ਹਾਓ, ਸ਼ਹੀਦ ਵਿਕਰਮ ਬੱਤਰਾ ਕੇ ਨਾਮ” ਦਾ ਉਦਘਾਟਨ

ਚੰਡੀਗੜ੍ਹ 7 ਜੁਲਾਈ,ਬੋਲੇ ਪੰਜਾਬ ਬਿਉਰੋ; ਅੱਜ 7 ਜੁਲਾਈ 2025 ਨੂੰ ਸ਼ਹੀਦ ਕੈਪਟਨ ਵਿਕਰਮ ਬੱਤਰਾ ਦੇ 26ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਵਿਸ਼ਵ ਹਿਮਾਚਲੀ ਸੰਸਥਾ, ਚੰਡੀਗੜ ਵਿਖੇ ਰਾਜਭਾਗ ਸੰਸਥਾ ਵੱਲੋਂ ਸ਼ੁਰੂ ਕੀਤੀ ਹਫਤਾਵਾਰੀ ਮੁਹਿੰਮ “ਏਕ ਪੜ੍ਹਾਓ, ਸ਼ਹੀਦ ਵਿਕਰਮ ਬੱਤਰਾ ਕੇ ਨਾਮ” ਦਾ ਉਦਘਾਟਨ ਕੀਤਾ। […]

Continue Reading