ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਮਾਂ-ਪੁੱਤ ਗ੍ਰਿਫ਼ਤਾਰ

ਫਿਰੋਜ਼ਪੁਰ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਜ਼ਿਲ੍ਹੇ ਵਿੱਚ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਚਲਾਉਂਦੇ ਹੋਏ, ਪੁਲਿਸ ਨੇ ਮਾਂ-ਪੁੱਤਰ ਨੂੰ 1 ਕਿਲੋ 815 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸੀਆਈਏ ਸਟਾਫ਼ ਫਿਰੋਜ਼ਪੁਰ ਪੁਲਿਸ ਨੇ ਸਬ ਇੰਸਪੈਕਟਰ ਪਰਮਜੀਤ ਕੌਰ ਦੀ ਅਗਵਾਈ ਹੇਠ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਔਰਤ ਮੋਟਰਸਾਈਕਲ ‘ਤੇ 1 ਕਿਲੋ […]

Continue Reading

ਅਬੋਹਰ ਵਿੱਚ ਕੱਪੜਾ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਅਬੋਹਰ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਅਬੋਹਰ ਵਿੱਚ ਫੈਸ਼ਨ ਡਿਜ਼ਾਈਨਰ ਅਤੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਅੱਜ ਸੋਮਵਾਰ ਸਵੇਰੇ ਜਿਵੇਂ ਹੀ ਉਹ ਆਪਣੇ ਸ਼ੋਅਰੂਮ ਨਿਊ ਵੇਅਰਵੈੱਲ ਦੇ ਬਾਹਰ ਆਪਣੀ ਕਾਰ ਤੋਂ ਉਤਰੇ, ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਬਦਮਾਸ਼ ਭੱਜ ਗਏ।ਕੁਝ ਦੂਰੀ ‘ਤੇ ਜਾ ਕੇ […]

Continue Reading

ਰਿਆਧ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਜੈਪੁਰ ਡਾਈਵਰਟ

ਨਵੀਂ ਦਿੱਲੀ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਰਿਆਧ (ਸਾਊਦੀ ਅਰਬ) ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ AI926 ਨੂੰ ਜੈਪੁਰ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਇਹ ਉਡਾਣ ਐਤਵਾਰ ਸ਼ਾਮ 5 ਵਜੇ ਤੋਂ ਬਾਅਦ ਰਿਆਧ ਤੋਂ ਰਵਾਨਾ ਹੋਈ ਸੀ ਅਤੇ ਸਵੇਰੇ 1 ਵਜੇ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਉਤਰਨ ਵਾਲੀ ਸੀ, ਪਰ ਇਸਨੂੰ ਜੈਪੁਰ ਹਵਾਈ […]

Continue Reading

ਹਾਜੀਪੁਰ ਤੋਂ ਦਸੂਹਾ ਜਾ ਰਹੀ ਮਿੰਨੀ ਬੱਸ ਤੇ ਕਾਰ ਵਿਚਕਾਰ ਟੱਕਰ, 8 ਲੋਕਾਂ ਦੀ ਮੌਤ ਕਈ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ, 7 ਜੁਲਾਈ,ਬੋਲੇ ਪੰਜਾਬ ਬਿਉਰੋ;ਅੱਜ ਸਵੇਰੇ ਹਾਜੀਪੁਰ ਤੋਂ ਦਸੂਹਾ ਵੱਲ ਜਾ ਰਹੀ ਇੱਕ ਨਿੱਜੀ ਮਿੰਨੀ ਬੱਸ ਤੇ ਕਾਰ ਵਿਚ ਜਬਰਦਸਤ ਟੱਕਰ ਹੋਈ। ਇਹ ਦੁਰਘਟਨਾ 10 ਵਜੇ ਦੇ ਕਰੀਬ ਹੋਈ ਜਦੋਂ ਦੋਹਾਂ ਵਾਹਨਾਂ ਵਿਚ ਸਿੱਧੀ ਟੱਕਰ ਹੋਈ। ਬੱਸ ਸਵਾਰੀਆਂ ਨਾਲ ਠੱਸ ਭਰੀ ਹੋਈ ਸੀ। ਟੱਕਰ ਇੰਨੀ ਭਿਆਨਕ ਸੀ ਕਿ ਕਈ ਸਵਾਰੀਆਂ ਬੱਸ ਵਿਚ ਹੀ ਫਸ ਗਈਆਂ, […]

Continue Reading

ਆਦਮਪੁਰ ਵਿਖੇ ਬਾਈਕ ਸਵਾਰ ਘਰ ‘ਤੇ ਪੈਟਰੋਲ ਬੰਬ ਸੁੱਟ ਕੇ ਫਰਾਰ

ਆਦਮਪੁਰ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਜਲੰਧਰ ਜ਼ਿਲ੍ਹੇ ਦੇ ਕਸਬੇ ਆਦਮਪੁਰ ਵਿਖੇ ਇੱਕ ਘਰ ‘ਤੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਪੈਟਰੋਲ ਬੰਬ ਸੁੱਟੇ ਅਤੇ ਘਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਆਦਮਪੁਰ ਦੇ ਗਾਂਧੀ ਨਗਰ ਮੁਹੱਲੇ ਵਿੱਚ ਵਾਪਰੀ।ਸ਼ਨੀਵਾਰ-ਐਤਵਾਰ ਰਾਤ ਨੂੰ ਬਾਈਕ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਘਰ ‘ਤੇ ਪੈਟਰੋਲ ਬੰਬ ਸੁੱਟੇ। ਇਸ ਘਟਨਾ ਵਿੱਚ ਕੋਈ […]

Continue Reading

ਜਲੰਧਰ : ਪੁਲਿਸ ਨਾਲ ਮੁਕਾਬਲੇ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ, ਹਥਿਆਰ ਤੇ ਨਸ਼ਾ ਬਰਾਮਦ

ਜਲੰਧਰ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਜਲੰਧਰ ਦਿਹਾਤੀ ਦੇ ਸ਼ਾਹਕੋਟ ਇਲਾਕੇ ਵਿੱਚ ਸੋਮਵਾਰ ਸਵੇਰੇ ਜਲੰਧਰ ਦਿਹਾਤੀ ਪੁਲਿਸ ਦਾ ਦੋ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ। ਇਹ ਮੁਕਾਬਲਾ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਖੇਤਰ ਵਿੱਚ ਹੋਇਆ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਦੋਵੇਂ ਦੋਸ਼ੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ‘ਤੇ ਨਸ਼ੀਲੇ ਪਦਾਰਥ ਸਪਲਾਈ ਕਰ ਰਹੇ ਸਨ।ਪੁਲਿਸ ਅਨੁਸਾਰ ਜਦੋਂ […]

Continue Reading

ਆਮ ਆਦਮੀ ਪਾਰਟੀ ਦਾ ਵਿਧਾਇਕ ਕਤਲ ਦੀ ਕੋਸ਼ਿਸ਼ ਦੇ ਦੋਸ਼ ‘ਚ ਗ੍ਰਿਫ਼ਤਾਰ

ਗਾਂਧੀਨਗਰ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਗੁਜਰਾਤ ਦੇ ਡੇਡੀਆਪਾੜਾ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਨੂੰ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਅਨੁਸਾਰ, ਸ਼ਨਿਚਰਵਾਰ ਦੀ ਮੀਟਿੰਗ ਦੌਰਾਨ ਵਸਾਵਾ ਨੇ ਇੱਕ ਪੰਚਾਇਤ ਅਹੁਦੇਦਾਰ ‘ਤੇ ਕਥਿਤ ਹਮਲਾ ਕੀਤਾ। ਸ਼ਿਕਾਇਤ ਮੁਤਾਬਕ ਵਿਧਾਇਕ ਨੇ ਮੋਬਾਈਲ ਅਤੇ ਟੁੱਟੇ ਗਿਲਾਸ ਨਾਲ ਹਮਲੇ ਦੀ ਕੋਸ਼ਿਸ਼ ਕੀਤੀ। ਮੌਕੇ […]

Continue Reading

ਜਨਵਰੀ ਮਹੀਨੇ ਵਿੱਚ ਸ਼ੁਰੂ ਹੋਣ ਵਾਲੀ ਬਦਲੀ ਪ੍ਰਕਿਰਿਆ ਜੁਲਾਈ ਤੱਕ ਵੀ ਸਿਰੇ ਨਾ ਲੱਗੀ

ਬਦਲੀ ਨੀਤੀ ਦੀਆਂ ਧੱਜੀਆਂ ਉਡਾਉਣ ਲੱਗੀ ਪੰਜਾਬ ਸਰਕਾਰ ਆਮ ਅਧਿਆਪਕਾਂ ਲਈ ਬਦਲੀਆਂ ਬਣੀਆਂ ਉੱਠ ਦਾ ਬੁੱਲ੍ਹ ਚੰਡੀਗੜ੍ਹ 7 ਜੁਲਾਈ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਨਵਰੀ ਮਹੀਨੇ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਬਦਲੀ ਪ੍ਰਕਿਰਿਆ ਤੇ ਪ੍ਰਸ਼ਨ ਉਠਾਉਂਦਿਆਂ […]

Continue Reading

ਪਟਿਆਲਾ : ਡਾਇਰੀਆ ਕਾਰਨ ਦੋ ਲੋਕਾਂ ਦੀ ਮੌਤ

ਪਟਿਆਲਾ, 7 ਜੁਲਾਈ,ਬੋਲੇ ਪੰਜਾਬ ਬਿਉਰੋ;ਪਟਿਆਲਾ ਦੇ ਨੇੜਲੇ ਪਿੰਡ ਅਲੀਪੁਰ ਅਰਾਈਆਂ ਵਿਚ ਡਾਇਰੀਆ ਨੇ ਕਹਿਰ ਮਚਾ ਦਿੱਤਾ। ਐਤਵਾਰ ਨੂੰ ਇਕ 2 ਸਾਲਾ ਬੱਚੀ ਚਾਂਦਨੀ ਅਤੇ 78 ਸਾਲਾ ਬਜ਼ੁਰਗ ਮਹਿਲਾ ਤਾਰਾਵਤੀ ਦੀ ਜਾਨ ਚਲੀ ਗਈ। ਪਿੰਡ ਦੇ ਲਗਭਗ 48 ਲੋਕ, ਜਿਨ੍ਹਾਂ ’ਚ ਕਈ ਬੱਚੇ ਵੀ ਸ਼ਾਮਿਲ ਹਨ, ਵੱਖ-ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।ਸਿਹਤ ਮੰਤਰੀ ਡਾ. ਬਲਬੀਰ ਸਿੰਘ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ, ਲਏ ਜਾਣਗੇ ਵੱਡੇ ਫ਼ੈਸਲੇ

ਚੰਡੀਗੜ੍ਹ, 7 ਜੁਲਾਈ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਸਬੰਧੀ ਬਿੱਲ ਨੂੰ ਮਨਜ਼ੂਰੀ ਦੇਣ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਹੈ, ਜਿਸ ਲਈ ਐਤਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।ਕੈਬਨਿਟ ਵਿੱਚ […]

Continue Reading